Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    12:43:13 PM

  • days of the week song for kids pinkoo tv video

    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ...

  • amritsar rural police bust isi terror

    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3...

  • sad appoints kanchanpreet kaur as tarn taran constituency in charge

    ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ...

  • after strait of hormuz bab al mandeb closed

    ਹੋਰ ਭਿਆਨਕ ਹੋਵੇਗਾ ਤੇਲ-ਗੈਸ ਦਾ ਸੰਕਟ ! ਹੋਰਮੁਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਸਸਤਾ ਹੋਇਆ Vivo ਦਾ 5 ਕੈਮਰਿਆਂ ਵਾਲਾ ਸਮਾਰਟਫੋਨ, ਇੰਨੀ ਘਟੀ ਕੀਮਤ

GADGETS News Punjabi(ਗੈਜੇਟ)

ਸਸਤਾ ਹੋਇਆ Vivo ਦਾ 5 ਕੈਮਰਿਆਂ ਵਾਲਾ ਸਮਾਰਟਫੋਨ, ਇੰਨੀ ਘਟੀ ਕੀਮਤ

  • Updated: 06 Mar, 2020 11:47 AM
Gadgets
vivo s1 pro gets a price cut
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਵੀਵੋ ਨੇ ਆਪਣੇ Vivo S1 Pro ਦੀ ਕੀਮਤ ’ਚ 2 ਹਜ਼ਾਰ ਰੁਪਏ ਦੀ ਕਟੌਤੀ ਕਰ ਦਿੱਤੀ ਹੈ। 20,990 ਰੁਪਏ ਦੀ ਕੀਮਤ ਦੇ ਨਾਲ ਲਾਂਚ ਹੋਏ ਸਮਾਰਟਫੋਨ ਨੂੰ ਹੁਣ ਤੁਸੀਂ 18,990 ਰੁਪਏ ’ਚ ਖਰੀਦ ਸਕਦੇ ਹੋ। Vivo S1 Pro ਪਿਛਲੇ ਸਾਲ ਜੁਲਾਈ ’ਚ ਲਾਂਚ ਹੋਏ ਵੀਵੋ ਐੱਸ1 ਦਾ ਅਪਗ੍ਰੇਡਿਡ ਵਰਜ਼ਨ ਹੈ। ਘਟੀ ਹੋਈ ਕੀਮਤ ਦੇ ਨਾਲ ਇਸ ਫੋਨ ਨੂੰ ਤੁਸੀਂ ਐਮਾਜ਼ੋਨ ਅਤੇ ਫਲਿਪਕਾਰਟ ਤੋਂ ਆਰਡਰ ਕਰ ਸਕਦੇ ਹੋ। ਦੱਸ ਦੇਈਏ ਕਿ ਨਵੀਂ ਕੀਮਤ ਦੇ ਨਾਲ Vivo S1 Pro ਆਫਲਾਈਨ ਰਿਟੇਲ ਸਟੋਰਾਂ ਤੋਂ ਵੀ ਖਰੀਦਿਆ ਜਾ ਸਕਦਾ ਹੈ। 

Vivo S1 Pro ਦੇ ਫੀਚਰਜ਼
ਫੋਨ ’ਚ 1080x2340 ਪਿਕਸਲ ਰੈਜ਼ੋਲਿਊਸ਼ਨ ਦੇ ਨਾਲ 6.38 ਇੰਚ ਦੀ ਸੁਪਰ ਅਮੋਲੇਡ ਡਿਸਪਲੇਅ ਹੈ। ਫੋਨ ਟਿਅਰ-ਡ੍ਰੋਪ ਨੌਚ ਡਿਸਪਲੇਅ ਅਤੇ ਇਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਦੇ ਨਾਲ ਆਉਂਦਾ ਹੈ। 8 ਜੀ.ਬੀ. ਰੈਮ+128 ਜੀ.ਬੀ. ਦੀ ਇੰਟਰਨਲ ਸਟੋਰੇਜ ਦੇ ਨਾਲ ਆਉਣ ਵਾਲੇ ਇਸ ਫੋਨ ’ਚ ਕੁਆਲਕਾਮ ਸਨੈਪਡ੍ਰੈਗਨ 665 ਪ੍ਰੋਸੈਸਰ ਦਿੱਤਾ ਗਿਆ ਹੈ। 

ਫੋਟੋਗ੍ਰਾਫੀ ਲਈ ਫੋਨ ’ਚ ਕਵਾਡ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਵਿਚ 48 ਮੈਗਾਪਿਕਸਲ ਦੇ ਪ੍ਰਾਈਮਰੀ ਸੈਂਸਰ ਦੇ ਨਾਲ 8 ਮੈਗਾਪਿਕਸਲ ਦਾ ਅਲਟਰਾ-ਵਾਈਡ ਐਂਗਲ ਲੈੱਨਜ਼, 2 ਮੈਗਾਪਿਕਸਲ ਦਾ ਮੈਕ੍ਰੋ ਲੈੱਨਜ਼ ਅਤੇ ਇਕ 2 ਮੈਗਾਪਿਕਸਲ ਦਾ ਡੈੱਪਥ ਸੈਂਸਰ ਦਿੱਤਾ ਗਿਆ ਹੈ। ਸੈਲਪੀ ਲਈ ਫੋਨ ’ਚ 32 ਮੈਗਾਪਿਕਸਲ ਦਾ ਕੈਮਰਾ ਮਿਲੇਗਾ ਜੋ ਡਿਸਪਲੇਅ ਨੌਚ ਦੇ ਅੰਦਰ ਮੌਜੂਦ ਹੈ। 

ਫੋਨ ਨੂੰ ਪਾਵਰ ਦੇਣ ਲਈ ਇਸ ਵਿਚ 4,500mAh ਦੀ ਬੈਟਰੀ ਦਿੱਤੀ ਗਈ ਹੈ, ਜੋ 18 ਵਾਟ ਫਾਸਟ ਚਾਰਜਿੰਗ ਸੁਪੋਰਟ ਦੇ ਨਾਲ ਆਉਂਦੀ ਹੈ। ਕੁਨੈਕਟੀਵਿਟੀ ਲਈ ਇਸ ਫੋਨ ’ਚ ਡਿਊਲ 4ਜੀ, VoLTE, 3ਜੀ, ਵਾਈ-ਫਾਈ, ਬਲੂਟੁੱਥ, ਜੀ.ਪੀ.ਐੱਸ. ਅਤੇ ਯੂ.ਐੱਸ.ਬੀ. ਟਾਈਪ-ਸੀ ਵਰਗੇ ਆਪਸ਼ਨ ਮਿਲਦੇ ਹਨ। ਮਿਸਟਿਕ ਬਲੈਕ, ਜੈਜੀ ਬਲਿਊ ਅਤੇ ਡਰੀਮ ਵਾਈਟ ਕਲਰ ਆਪਸ਼ਨ ’ਚ ਆਉਣ ਵਾਲਾ ਇਹ ਫੋਨ ਐਂਡਰਾਇਡ 9 ਪਾਈ ’ਤੇ ਬੇਸਡ ਵੀਵੋ ਦੇ ਫਨਟਚ ਆਪਰੇਟਿੰਗ ਸਿਸਟਮ ’ਤੇ ਕੰਮ ਕਰਦਾ ਹੈ। 

  • Vivo
  • Vivo S1 Pro
  • ਵੀਵੋ
  • ਵੀਵੋ ਐੱਸ1 ਪ੍ਰੋ
  • ਸਮਾਰਟਫੋਨ

ਗੂਗਲ ਨੇ ਬਣਾਈ ਸਾਲ 2021 ਤਕ ਦਿੱਲੀ ’ਚ ਕਲਾਊਡ ਨੈੱਟਵਰਕ ਸੁਵਿਧਾ ਬਣਾਉਣ ਦੀ ਯੋਜਨਾ

NEXT STORY

Stories You May Like

  • dhaakad phone launched with a powerful 7200mah battery
    Vivo ਦਾ ਨਵਾਂ ਧਮਾਕਾ! 7200mAh ਦੀ ਦਮਦਾਰ ਬੈਟਰੀ ਨਾਲ ਲਾਂਚ ਹੋਇਆ ਧਾਕੜ ਫੋਨ, ਜਾਣੋ ਕੀਮਤ
  • if tensions iran and israel do not ease the price of 24 karat gold will be
    ਈਰਾਨ-ਇਜ਼ਰਾਈਲ ਦਰਮਿਆਨ ਘੱਟ ਨਹੀਂ ਹੋਇਆ ਤਣਾਅ ਤਾਂ ਇੰਨੀ ਹੋ ਜਾਵੇਗੀ 24 ਕੈਰੇਟ ਸੋਨੇ ਦੀ ਕੀਮਤ
  • cheap 5g smartphone with 12gb ram launched
    ਲਾਂਚ ਹੋ ਗਿਆ 12GB ਰੈਮ ਵਾਲਾ ਸਸਤਾ 5G ਸਮਾਰਟਫੋਨ ! ਮਿਲਣਗੇ ਇਹ ਸ਼ਾਨਦਾਰ ਫੀਚਰਸ
  • gold prices increase price of gold will be after april
    ਮੱਧ ਪੂਰਬ ਤਣਾਅ ਕਾਰਨ ਵਧੀਆਂ ਸੋਨੇ ਦੀਆਂ ਕੀਮਤਾਂ , ਅਪ੍ਰੈਲ ਤੋਂ ਬਾਅਦ ਇੰਨੀ ਹੋਵੇਗੀ Gold ਦੀ ਕੀਮਤ
  • 5 arrested with heroin  poppy husk and illicit liquor
    ਹੈਰੋਇਨ, ਡੋਡੇ ਪੋਸਤ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ
  • 5 crore loan from finance company on fake documents
    ਫ਼ਰਜ਼ੀ ਦਸਤਾਵੇਜ਼ਾਂ ’ਤੇ ਫਾਈਨਾਂਸ ਕੰਪਨੀ ਤੋਂ 5 ਕਰੋੜ ਦਾ ਲੋਨ ਲੈ ਕੇ ਮੁਕਰੇ, ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
  • 5 injured  including women in accident
    ਛੋਟਾ ਹਾਥੀ ਅਤੇ ਕਾਰ ਦੀ ਟੱਕਰ ’ਚ ਔਰਤਾਂ ਸਣੇ 5 ਜ਼ਖ਼ਮੀ
  • amritsar  5 accused and a minor arrested with dangerous weapons
    ਅੰਮ੍ਰਿਤਸਰ : ਖਤਰਨਾਕ ਹਥਿਆਰਾਂ ਨਾਲ 5 ਮੁਲਜ਼ਮ ਤੇ ਨਾਬਾਲਗ ਕਾਬੂ
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
  • 29 percent liquor vends in punjab allotted through tender
    ਪੰਜਾਬ 'ਚ 29 ਫ਼ੀਸਦੀ ਸ਼ਰਾਬ ਦੇ ਠੇਕਿਆਂ ਨੂੰ ਟੈਂਡਰ ਸਿਸਟਮ ਰਾਹੀਂ ਹੁਣ ਕਰਨਾ...
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
Trending
Ek Nazar
this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • now your smartphone will be faster than ever
      Google ਲਿਆ ਰਿਹਾ ਹੈ ਨਵੀਂ ਤਕਨੀਕ; ਹੁਣ ਤੁਹਾਡਾ ਸਮਾਰਟਫੋਨ ਹੋ ਜਾਵੇਗਾ ਪਹਿਲਾਂ...
    • cheap 5g smartphone with 12gb ram launched
      ਲਾਂਚ ਹੋ ਗਿਆ 12GB ਰੈਮ ਵਾਲਾ ਸਸਤਾ 5G ਸਮਾਰਟਫੋਨ ! ਮਿਲਣਗੇ ਇਹ ਸ਼ਾਨਦਾਰ ਫੀਚਰਸ
    • mobile data government new tax gb data internet
      ਮੋਬਾਈਲ ਡਾਟਾ 'ਤੇ ਸਰਕਾਰ ਲਗਾ ਸਕਦੀ ਹੈ ਨਵਾਂ ਟੈਕਸ, ਹਰ GB Data 'ਤੇ ਦੇਣੇ ਪੈ...
    • this amazing technology from germany has amazed armies around the world
      ਕੀੜੇ-ਮਕੌੜੇ ਬਣਨਗੇ ਹਥਿਆਰ! ਜਰਮਨੀ ਦੀ ਇਸ ਹੈਰਾਨੀਜਨਕ ਤਕਨੀਕ ਨੇ ਦੁਨੀਆ ਭਰ ਦੀਆਂ...
    • airtel launches cheapest plan of the year
      ਹੁਣ ਮਹੀਨੇ ਦੇ ਰੀਚਾਰਜ ਜਾਓ ਭੁੱਲ! Airtel ਨੇ ਕੱਢਿਆ ਸਾਲ ਦਾ ਸਭ ਤੋਂ ਸਸਤਾ ਪਲਾਨ
    • now you will have to pay to ask questions to grok ai
      X ਯੂਜ਼ਰਸ ਨੂੰ ਵੱਡਾ ਝਟਕਾ! ਹੁਣ Grok AI ਤੋਂ ਸਵਾਲ ਪੁੱਛਣ ਲਈ ਦੇਣੇ ਪੈਣਗੇ ਪੈਸੇ
    • 3 star or 5 star ac  which is better for you
      3-ਸਟਾਰ ਜਾਂ 5-ਸਟਾਰ AC: ਤੁਹਾਡੇ ਲਈ ਕਿਹੜਾ ਹੈ ਬਿਹਤਰ? ਪੜ੍ਹੋ ਪੂਰੀ ਖਬਰ
    • samsung phone price leaked even before launch
      ਲਾਂਚ ਤੋਂ ਪਹਿਲਾਂ ਹੀ ਲੀਕ ਹੋਈ Samsung ਦੇ ਇਸ ਸ਼ਾਨਦਾਰ 5G ਫੋਨ ਦੀ ਕੀਮਤ! ਜਾਣੋ...
    • there will no longer be a problem of whatsapp hacking
      ਹੁਣ ਨਹੀਂ ਹੋਵੇਗੀ WhatsApp ਹੈਕਿੰਗ ਦੀ ਸਮੱਸਿਆ; Meta ਨੇ ਜਾਰੀ ਕਰ'ਤਾ ਖਾਸ ਫੀਚਰ
    • big change in google maps
      ਗੂਗਲ ਮੈਪਸ 'ਚ ਵੱਡਾ ਬਦਲਾਅ, ਭਾਰਤੀ ਯੂਜ਼ਰਸ ਨੂੰ ਮਿਲੇਗੀ AI ਦੀ ਇਹ ਖਾਸ ਸੁਵਿਧਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +