Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    11:51:15 AM

  • health department prepares in punjab

    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ...

  • alert for travelers going to delhi

    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ...

  • cjp  delhi police  abhijeet dipke  airport

    CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ...

  • tanushree dutta doubts if nana patekar

    'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • Vivo S5 ਦਾ ਟੀਜ਼ਰ ਰਿਲੀਜ਼, ਜਲਦ ਲਾਂਚ ਹੋ ਸਕਦੈ ਡਿਵਾਈਸ

GADGETS News Punjabi(ਗੈਜੇਟ)

Vivo S5 ਦਾ ਟੀਜ਼ਰ ਰਿਲੀਜ਼, ਜਲਦ ਲਾਂਚ ਹੋ ਸਕਦੈ ਡਿਵਾਈਸ

  • Updated: 31 Oct, 2019 02:18 AM
Jalandhar
vivo s5 teaser release  soon to be launched device
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਸਮਾਰਟਫੋਨ ਮੇਕਰ ਵੀਵੋ ਨੇ ਆਪਣੇ ਵੀਵੋ ਐੱਸ5 ਸਮਾਰਟਫੋਨ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਹੈ। ਇਸ ਟੀਜ਼ਰ ਨਾਲ ਨਾ ਸਿਰਫ ਇਸ ਸਮਾਰਟਫੋਨ ਦੀ ਲਾਂਚਿੰਗ ਕਨਫਰਮ ਹੋਈ ਹੈ ਬਲਕਿ ਇਸ ਦਾ ਨਾਂ ਵੀ ਸਾਹਮਣੇ ਆਇਆ ਹੈ। ਵੀਵੋ ਐੱਸ5 ਸਮਾਰਟਫੋਨ ਨਾਲ ਜੁੜੀਆਂ ਕੁਝ ਲੀਕਸ ਵੀ ਸਾਹਮਣੇ ਆਈਆਂ ਸਨ ਅਤੇ ਹੁਣ ਆਫੀਸ਼ੀਅਲੀ ਪਹਿਲੀ ਅਪਡੇਟ ਦੇਖਣ ਨੂੰ ਮਿਲੀ ਹੈ। ਇਹ ਸਮਾਰਟਫੋਨ ਵੀਵੋ ਦੀ ਐੱਸ-ਸੀਰੀਜ਼ ਦਾ ਹੀ ਹਿੱਸਾ ਹੋਵੇਗਾ, ਜਿਸ ਨੂੰ ਇਸ ਸਾਲ ਮਈ 'ਚ ਚੀਨ 'ਚ ਲਾਂਚ ਕੀਤਾ ਗਿਆ ਹੈ। ਇਸ ਸੀਰੀਜ਼ ਦੇ ਪਹਿਲੇ ਲਾਂਚ ਹੋਏ ਸਮਾਰਟਫੋਨ ਵੀਵੋ ਐੱਸ1 ਅਤੇ ਵੀਵੋ ਐੱਸ1 ਪ੍ਰੋ ਹਨ।

ਵੀਵੋ ਐੱਸ1 ਨੂੰ ਗਲੋਬਲੀ ਲਾਂਚ ਕੀਤਾ ਗਿਆ ਸੀ ਪਰ ਇਸ 'ਚ ਚਾਈਨਾ ਵੇਰੀਐਂਟ ਦੀ ਤਰ੍ਹਾਂ ਪਾਪ-ਅਪ ਕੈਮਰਾ ਸੈਟਅਪ ਦੀ ਜਗ੍ਹਾ ਵਾਟਰਡਰਾਪ ਨੌਚ ਸੈਲਫੀ ਕੈਮਰਾ ਦਿੱਤਾ ਗਿਆ ਹੈ। ਵੀਵੋ ਐੱਸ5 ਦੀ ਗੱਲ ਕਰੀਏ ਤਾਂ ਕੰਪਨੀ ਨੇ ਇਸ ਸਮਾਰਟਫੋਨ ਦੇ ਬਾਰੇ 'ਚ ਚਾਈਨੀਜ਼ ਸੋਸ਼ਲ ਮੀਡੀਆ ਪਲੇਟਫਾਰਮ Vivo S5 'ਤੇ ਪੋਸਟ ਕੀਤਾ ਹੈ। ਵੀਵੋ ਨੇ ਆਪਣੇ ਅਕਾਊਂਟ ਤੋਂ ਨਵੇਂ ਸਮਾਰਟਫੋਨ ਨੂੰ ਵੀਡੀਓ ਪੋਸਟ 'ਤੇ ਟੀਜ਼ ਕੀਤਾ ਹੈ। ਵੀਵੋ ਐੱਸ5 ਨਾਂ ਦੇ ਨਾਲ ਹੀ ਸਾਫ ਹੋ ਗਿਆ ਹੈ ਕਿ ਕੰਪਨੀ ਦਾ ਨਵਾਂ ਡਿਵਾਈਸ ਇਸ ਦੀ 'S' ਸੀਰੀਜ਼ ਦਾ ਪਾਰਟ ਹੋਵੇਗਾ।

ਜਲਦ ਕਨਫਰਮ ਹੋਵੇਗੀ ਲਾਂਚਿੰਗ
ਵੀਡੀਓ 'ਚ ਸਮਾਰਟਫੋਨ ਨਾਲ ਜੁੜੀਆਂ ਜ਼ਿਆਦਾ ਡੀਟੇਲਸ ਸ਼ੇਅਰ ਨਹੀਂ ਕੀਤੀਆਂ ਗਈਆਂ ਹਨ ਹਾਲਾਂਕਿ ਸਾਹਮਣੇ ਆਇਆ ਹੈ ਕਿ ਲੁਕਸ ਅਤੇ ਡਿਜ਼ਾਈਨ ਦੇ ਮਾਮਲੇ 'ਚ ਡਿਵਾਈਸ ਬਿਹਤਰੀਨ ਹੋਵੇਗਾ। ਇਸ ਸਮਾਰਟਫੋਨ ਦੀ ਲਾਂਚ ਡੇਟ ਵੀ ਹੁਣ ਤਕ ਸ਼ੇਅਰ ਨਹੀਂ ਕੀਤੀ ਗਈ ਹੈ। ਟੀਜ਼ਰ ਦੇ ਸਾਹਮਣੇ ਆਉਣ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਕੰਪਨੀ ਜਲਦ ਹੀ ਇਸ ਦੀ ਲਾਂਚਿੰਗ ਵੀ ਆਫੀਸ਼ੀਅਲੀ ਕਨਫਰਮ ਕਰ ਸਕਦੀ ਹੈ। ਦੱਸ ਦੇਈਏ ਕਿ ਇਸ ਸਮਾਰਟਫੋਨ ਨਾਲ ਜੁੜੀਆਂ ਕੁਝ ਡੀਟੇਲਸ ਇਕ ਮੀਡੀਆ ਇੰਟਰਵਿਊ 'ਚ ਚਾਈਨੀਜ਼ ਸਿੰਗਰ ਕਾਈ ਜੂਕੁਨ ਵੱਲੋਂ ਵੀ ਲੀਕ ਹੋ ਗਈ ਸੀ।

ਸਿੰਗਰ ਕੋਲ ਦਿਖ ਰਿਹਾ ਸੀ ਫੋਨ
ਸਿੰਗਰ ਦੇ ਹੱਥ 'ਚ ਦਿਖ ਰਹੇ ਸਮਾਰਟਫੋਨ ਨੂੰ ਵੀਵੋ ਐੱਸ5 ਮੰਨਿਆ ਗਿਆ ਸੀ ਅਤੇ ਇਸ ਡਿਵਾਈਸ ਦੇ ਰੀਅਰ ਪੈਨਲ 'ਤੇ ਡਾਇਮੰਡ ਸ਼ੇਪ ਦਾ ਰੀਅਰ ਕੈਮਰਾ ਮਾਡਿਊਲ ਇੰਟਰਵਿਊ ਦੌਰਾਨ ਦਿਖਿਆ ਸੀ। ਕਿਆਸ ਲਗਾਏ ਜਾ ਰਹੇ ਹਨ ਕਿ ਡਿਵਾਈਸ ਦੇ ਕੈਮਰਾ ਮਾਡਿਊਲ 'ਚ ਇਕ ਲੇਜਰ ਆਟੋਫੋਕਸ ਸੈਂਸਰ ਵੀ ਦੇਖਣ ਨੂੰ ਮਿਲ ਸਕਦਾ ਹੈ ਅਤੇ ਟ੍ਰਿਪਲ ਰੀਅਰ ਕੈਮਰਾ ਐੱਲ.ਈ.ਡੀ. ਫਲੈਸ਼ ਨਾਲ ਦਿੱਤਾ ਜਾਵੇਗਾ। ਨਵੇਂ ਵੀਵੋ ਐੱਸ5 'ਚ ਯੂਜ਼ਰਸ ਨੂੰ ਪਿਛਲੇ ਵੀਵੋ ਐੱਸ1 ਅਤੇ ਵੀਵੋ ਐੱਸ1 ਪ੍ਰੋ ਵਰਗਾ ਹੀ ਗ੍ਰੈਡੀਐਂਟ ਬਲੈਕ ਫਿਨਿਸ਼ ਵੀ ਬੈਕ ਪੈਨਲ 'ਤੇ ਦੇਖਣ ਨੂੰ ਮਿਲ ਸਕਦਾ ਹੈ।

  • Vivo S5 teaser release
  • soon to be launched
  • device
  • Vivo S5 ਦਾ ਟੀਜ਼ਰ ਰਿਲੀਜ਼
  • ਜਲਦ ਲਾਂਚ ਹੋ ਸਕਦੈ
  • ਡਿਵਾਈਸ

Redmi Y3 ਨੂੰ ਮਿਲਣੀ ਸ਼ੁਰੂ ਹੋਈ MIUI 11 ਗਲੋਬਲ ਸਟੇਬਲ ਅਪਡੇਟ

NEXT STORY

Stories You May Like

  • vivo  s impressive phone is set to launch soon
    ਜਲਦ ਲਾਂਚ ਹੋਣ ਵਾਲਾ ਹੈ Vivo ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
  • vivo  s impressive phone is set to launch soon
    ਜਲਦ ਲਾਂਚ ਹੋਣ ਵਾਲਾ ਹੈ Vivo ਦਾ ਸ਼ਾਨਦਾਰ ਫੋਨ ! ਪੜ੍ਹੋ ਪੂਰੀ ਖਬਰ
  • vivo s big blast
    Vivo ਦਾ ਵੱਡਾ ਧਮਾਕਾ !  9020mAh ਬੈਟਰੀ ਵਾਲੇ 2 ਧਾਕੜ ਫੋਨ ਹੋਏ ਲਾਂਚ
  • vivo has launched a budget friendly phone
    Vivo ਨੇ ਲਾਂਚ ਕਰ'ਤਾ ਬਜਟ-ਫ੍ਰੈਂਡਲੀ ਫੋਨ ! 8000mAh ਦੀ ਹੋਵੇਗੀ ਬੈਟਰੀ ਤੇ 50MP ਦਾ ਹੋਵੇਗਾ ਕੈਮਰਾ
  • vivo  s impressive phone is set to launch soon
    7200mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲਾ ਹੈ ਵੀਵੋ ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
  • a discount of  9 000 is available on the vivo phone
    Vivo ਦੇ ਧਾਕੜ ਫੋਨ 'ਤੇ ਮਿਲ ਰਿਹੈ 9000 ਰੁਪਏ ਦਾ ਡਿਸਕਾਊਂਟ ! ਚੈੱਕ ਕਰੋ ਕੀਮਤ
  • vivo  s powerful phone launched
    50MP ਦੇ ਕੈਮਰੇ ਤੇ 8,000mAh ਦੀ ਬੈਟਰੀ ਨਾਲ ਲਾਂਚ ਹੋਇਆ ਵੀਵੋ ਦਾ ਧਾਕੜ ਫੋਨ
  • vivo s foldable phone launched
    6900mAh ਦੀ ਬੈਟਰੀ ਨਾਲ ਇਸ ਧਾਕੜ ਕੰਪਨੀ ਨੇ ਫੋਲਡੇਬਲ ਫੋਨ ਕੀਤਾ ਲਾਂਚ ! ਜਾਣੋ ਬਾਕੀ ਫੀਚਰਜ਼
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • iqoo 16 launching soon
      8400mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲੈ  iQOO 16 ! ਜਾਣੋ ਫੀਚਰਜ਼
    • this powerful phone is available for 20 000 less
      20,000 ਰੁਪਏ ਸਸਤਾ ਮਿਲ ਰਿਹਾ ਇਹ ਧਾਕੜ ਫੋਨ ! ਕੀਮਤ ਜਾਣ ਉਡਣਗੇ ਹੋਸ਼
    • an amazing phone is set to launch soon
      200MP ਕੈਮਰੇ ਨਾਲ ਜਲਦ ਲਾਂਚ ਹੋਣ ਵਾਲਾ ਹੈ ਸ਼ਾਨਦਾਰ ਫੋਨ ! 9000mAh ਦੀ ਹੋਵੇਗੀ...
    • this company has launched a powerful phone
      10,200mAh ਦੀ ਬੈਟਰੀ ਨਾਲ ਇਸ ਕੰਪਨੀ ਨੇ ਲਾਂਚ ਕਰ'ਤਾ ਧਾਕੜ ਫੋਨ ! ਜਾਣੋ ਫੀਚਰਜ਼
    • a major sensation in the world of the internet
      ਇੰਟਰਨੈੱਟ ਦੀ ਦੁਨੀਆ 'ਚ ਵੱਡਾ ਧਮਾਕਾ ! 268 ਰੁਪਏ ਵਾਲਾ 1 GB ਡਾਟਾ ਹੁਣ ਸਿਰਫ 8...
    • now  the computer will do all the work itself
      ਹੁਣ ਕੰਪਿਊਟਰ ਖੁਦ ਕਰੇਗਾ ਸਾਰੇ ਕੰਮ, MS ਵਿੰਡੋਜ਼ 'ਚ ਆਇਆ AI
    • 19yearold boy achieves remarkable feat in candy crush
      Candy Crush 'ਚ 19 ਸਾਲ ਦੇ ਮੁੰਡੇ ਨੇ ਕਰ 'ਤਾ ਅਨੋਖਾ ਕਾਰਨਾਮਾ, ਦੁਨੀਆ ਵੀ ਹੋ...
    • redmi  s impressive phone is set to launch soon
      10000mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲੈ Redmi ਦਾ ਸ਼ਾਨਦਾਰ ਫੋਨ !
    • serious allegations against tiktok in ny
      Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
    • excellent oppo phone available at a low price
      4000 ਰੁਪਏ ਸਸਤਾ ਮਿਲ ਰਿਹਾ Oppo ਦਾ ਸ਼ਾਨਦਾਰ ਫੋਨ ! ਜਾਣੋ ਕੀ ਹੈ ਪੂਰੀ ਡੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +