Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    5:53:40 PM

  • 2 planes collided

    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ ! ਟਕਰਾਏ ਗਏ 2...

  • those holding 10 year old aadhaar cards special facilities till june 14

    10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ...

  • person sitting in car shot dead

    ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ...

  • brothers news barnala

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਛੋਟੇ ਭਰਾ ਨੇ ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਪਾਪ-ਅਪ ਸੈਲਫੀ ਕੈਮਰੇ ਨਾਲ ਨਜ਼ਰ ਆਇਆ ਵੀਵੋ x27 ਸਮਾਰਟਫੋਨ

GADGETS News Punjabi(ਗੈਜੇਟ)

ਪਾਪ-ਅਪ ਸੈਲਫੀ ਕੈਮਰੇ ਨਾਲ ਨਜ਼ਰ ਆਇਆ ਵੀਵੋ x27 ਸਮਾਰਟਫੋਨ

  • Updated: 05 Mar, 2019 03:19 PM
Gadgets
vivo x27 with pop up selfie camera leaked
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਚੀਨ ਦੀ ਫੋਨ ਨਿਰਮਾਤਾ ਕੰਪਨੀ ਵੀਵੋ ਨੇ ਹਾਲ ਹੀ 'ਚ ਪਾਪ ਅਪ ਸੈਲਫੀ ਕੈਮਰੇ ਦੇ ਨਾਲ Vivo V15 ਤੇ Vivo V15 Pro ਸਮਾਰਟਫੋਨਜ਼ ਲਾਂਚ ਕੀਤੇ ਸਨ। ਹੁਣ ਅਜਿਹੀਆਂ ਖਬਰਾਂ ਆ ਰਹੀਆਂ ਹਨ ਕੰਪਨੀ ਜਲਦ ਹੀ ਇਸ ਕੈਮਰਾ ਟੈਕਨਾਲੋਜੀ ਦੇ ਨਾਲ ਨਵਾਂ ਸਮਾਰਟਫੋਨ ਲਾਂਚ ਕਰ ਸਕਦੀ ਹੈ। ਇਹ ਸਮਾਰਟਫੋਨ TENAA ਵੈੱਬਸਾਈਟ 'ਤੇ ਨਜ਼ਰ ਆਇਆ ਹੈ। ਮੰਨਿਆ ਜਾ ਰਿਹਾ ਹੈ ਇਸ ਨੂੰ ਜਲਦ ਹੀ ਚੀਨ 'ਚ ਲਾਂਚ ਕੀਤਾ ਜਾਵੇਗਾ।

ਸਪੈਸੀਫਿਕੇਸ਼ਨਸ
TENAA 'ਤੇ ਲਿਸਟਿੰਗ ਤੋਂਂ ਜੋ ਜਾਣਕਾਰੀ ਮਿਲੀ ਉਸ ਦੇ ਮੁਤਾਬਕ Vivo X27 'ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ 'ਚ 48 MP ਦੇ ਪ੍ਰਾਇਮਰੀ ਸੈਂਸਰ ਦੇ ਨਾਲ 13 ਮੈਗਾਪਿਕਸਲ ਤੇ 5 ਮੈਗਾਪਿਕਸਲ ਦੇ ਦੋ ਸੈਂਸਰ ਦਿੱਤੇ ਗਏ ਹਨ। ਲਿਸਟਿੰਗ ਮੁਤਾਬਕ ਸਮਾਰਟਫੋਨ 'ਚ 8GB ਰੈਮ ਦੇ ਨਾਲ 256GB ਇਨਬਿਲਟ ਸਟੋਰੇਜ ਦਿੱਤੀ ਜਾ ਸਕਦੀ ਹੈ। ਆਪਰੇਟਿੰਗ ਸਿਸਟਮ ਦੀ ਗੱਲ ਕਰੀਏ ਤਾਂ Vivo X27 'ਚ ਐਂਡ੍ਰਾਇਡ 9 ਪਾਈ ਆਪਰੇਟਿੰਗ ਸਿਸਟਮ ਮੌਜੂਦ ਹੋਵੇਗਾ। ਇਸ ਤੋਂ ਇਲਾਵਾ ਇਹ ਫੋਨ ਇਸ ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਤੇ ਫਾਸਟ ਚਾਰਜਿੰਗ ਸਪੋਰਟ ਨਾਲ ਲੈਸ ਹੋਵੇਗਾ।PunjabKesari
ਕੰਪਨੀ ਨੇ ਹਾਲ ਹੀ 'ਚ ਭਾਰਤ 'ਚ Vivo V15 ਸਮਾਰਟਫੋਨ ਲਾਂਚ ਕੀਤਾ ਸੀ। Vivo V15 ਸਮਾਰਟਫੋਨ Android 9.0 Pie 'ਤੇ ਬੇਸਡ FunTouch OS 9 'ਤੇ ਚੱਲਦਾ ਹੈ। ਇਸ ਸਮਾਰਟਫੋਨ 'ਚ 6.53 ਇੰਚ ਦੀ ਫੁੱਲ HD+ ਡਿਸਪਲੇਅ ਹੈ। ਫੋਨ ਆਕਟਾ-ਕੋਰ MediaTek Helio P70 Soc ਪ੍ਰੋਸੈਸਰ ਨਾਲ ਪਾਵਰਡ ਹੈ ਤੇ ਇਸ 'ਚ 6GB ਦੀ ਰੈਮ ਦਿੱਤੀ ਗਈ ਹੈ। ਸੈਲਫੀ ਤੇ ਵੀਡੀਓ ਚੈਟ ਲਈ ਇਸ ਸਮਾਰਟਫੋਨ 'ਚ 32 ਮੈਗਾਪਿਕਸਲ ਦਾ ਸੈਂਸਰ ਦਿੱਤਾ ਗਿਆ ਹੈ। ਇਸ ਸਮਾਰਟਫੋਨ ਦੇ ਪਿੱਛੇ ਟ੍ਰਿਪਲ ਕੈਮਰਾ ਸੈਟਅਪ ਹੈ। ਫੋਨ ਦੇ ਪਿੱਛੇ 12 ਮੈਗਾਪਿਕਸਲ, 8 ਮੈਗਾਪਿਕਸਲ ਤੇ 5 ਮੈਗਾਪਿਕਸਲ ਦੇ ਸੈਂਸਰ ਲੱਗੇ ਹਨ। Vivo V15 'ਚ 128GB ਦਾ ਆਨਬੋਰਡ ਸਟੋਰੇਜ ਹੈ, ਜਿਸ ਨੂੰ ਮਾਈਕ੍ਰੋ S4 ਕਾਰਡ ਦੇ ਰਾਹੀਂ 256GB ਤੱਕ ਵਧਾ ਸਕਦੇ ਹਨ।

  • vivo
  • vivo x27
  • pop up selfie camera
  • ਵੀਵੋ
  • ਪਾਪ ਅਪ ਸੈਲਫੀ ਕੈਮਰੇ
  • ਵੀਵੋ ਐਕਸ 27

ਲਾਂਚ ਤੋਂ ਪਹਿਲਾਂ OnePlus 7 ਦੀ ਤਸਵੀਰ ਲੀਕ, ਸਾਹਮਣੇ ਆਈ ਅਹਿਮ ਜਾਣਕਾਰੀ

NEXT STORY

Stories You May Like

  • hills visible from gurdaspur
    ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ
  • pakistan isi espionage module busted
    ਪੰਜਾਬ 'ਚ ISI ਜਾਸੂਸੀ ਨੈੱਟਵਰਕ ਦਾ ਪਰਦਾਫਾਸ਼! ਫੌਜੀ ਟਿਕਾਣਿਆਂ ਨੇੜੇ ਲਾਏ ਸੋਲਰ ਕੈਮਰੇ, 11 ਗ੍ਰਿਫ਼ਤਾਰ
  • 3 pairs of peacocks were seen in jalandhar
    ਜਲੰਧਰ 'ਚ ਪੈਲ੍ਹਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ ਤਸਵੀਰਾਂ
  • dhaakad phone launched
    7000mAh ਬੈਟਰੀ ਅਤੇ 50MP ਕੈਮਰੇ ਨਾਲ ਲਾਂਚ ਹੋਇਆ ਧਾਕੜ Phone! ਜਾਣੋ ਕੀਮਤ ਤੇ ਧਾਕੜ ਫੀਚਰਜ਼
  • share market in the month of march  investors loss
    ਮਾਰਚ ਮਹੀਨੇ 'ਚ ਸ਼ੇਅਰ ਬਾਜ਼ਾਰ 'ਚ ਆਇਆ ਭੂਚਾਲ: ਨਿਵੇਸ਼ਕਾਂ ਦੇ ਡੁੱਬੇ ਕਰੋੜਾਂ ਰੁਪਏ
  • selfie point set up at railway station to promote railone app
    ਰੇਲਵਨ ਐਪ ਦੇ ਪ੍ਰਚਾਰ-ਪ੍ਰਸਾਰ ਲਈ ਰੇਲਵੇ ਸਟੇਸ਼ਨ ’ਤੇ ਬਣਾਇਆ ਸੈਲਫੀ ਪੁਆਇੰਟ
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • chinese cctv cameras are being used for spying and reconnaissance
    ਚੀਨੀ ਸੀ. ਸੀ. ਟੀ. ਵੀ. ਕੈਮਰੇ ਹੋ ਰਹੇ ਜਾਸੂਸੀ ਤੇ ਰੇਕੀ ਲਈ ਇਸਤੇਮਾਲ!
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ...
  • cbse 10th class result jalandhar girl ishleen emerges national topper
    CBSE 10ਵੀਂ ਦੇ ਨਤੀਜੇ 'ਚ ਜਲੰਧਰ ਦੇ ਇਨ੍ਹਾਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ,...
  • 3 pairs of peacocks were seen in jalandhar
    ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...
Trending
Ek Nazar
star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ishanvi of innocent hearts school scores big

ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...

ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • special news for airtel users
      Airtel ਯੂਜ਼ਰਸ ਲਈ ਖਾਸ ਖਬਰ! ਇਕੋ ਰੀਚਾਰਜ 'ਚ Netflix, Prime Video ਤੇ 350+...
    • how to track phone number location safely
      Location Tracking: ਫੋਨ ਨੰਬਰ ਰਾਹੀਂ ਮੋਬਾਈਲ ਦੀ ਲੋਕੇਸ਼ਨ ਇੰਝ ਲੱਗੇਗੀ ਪਤਾ!...
    • notices issued to several giant companies including google  meta
      Google, Meta ਤੇ X ਸਮੇਤ ਕਈ ਦਿੱਗਜ ਕੰਪਨੀਆਂ ਨੂੰ ਨੋਟਿਸ ਜਾਰੀ, ਜਾਣੋ ਕਾਰਨ
    • is there an ac  geyser or microwave at home
      ਘਰ 'ਚ AC, ਗੀਜ਼ਰ ਜਾਂ ਮਾਈਕ੍ਰੋਵੇਵ ਹੈ ?  ਕਿਤੇ ਕੱਟਿਆ ਨਾ ਜਾਵੇ ਬਿਜਲੀ...
    • vietnams flagship electric car launched in india
      ਭਾਰਤ 'ਚ ਲਾਂਚ ਹੋਈ ਵੀਅਤਨਾਮ ਦੀ ਧਾਕੜ ਇਲੈਕਟ੍ਰਿਕ ਕਾਰ ! 30 ਮਿੰਟ ਚਾਰਜ ਕਰਨ...
    • warning bell for smart tv users
      Smart TV ਯੂਜ਼ਰਸ ਲਈ ਖ਼ਤਰੇ ਦੀ ਘੰਟੀ! ਹੈਕਰਸ ਕਰ ਰਹੇ ਤੁਹਾਡੇ ਟੀਵੀ ਦੇ ਕੈਮਰੇ...
    • whatsapp users beware
      WhatsApp ਯੂਜ਼ਰਸ ਸਾਵਧਾਨ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ ਹੈਕ ਹੋ ਸਕਦੈ...
    • dhaakad phone launched
      7000mAh ਬੈਟਰੀ ਅਤੇ 50MP ਕੈਮਰੇ ਨਾਲ ਲਾਂਚ ਹੋਇਆ ਧਾਕੜ Phone! ਜਾਣੋ ਕੀਮਤ ਤੇ...
    • now special sim cards will be launched for children
      ਮਾਪਿਆਂ ਦੀ ਖ਼ਤਮ ਹੋਵੇਗੀ ਟੈਂਸ਼ਨ ! ਹੁਣ ਬੱਚਿਆਂ ਲਈ ਲਾਂਚ ਹੋਣਗੇ ਖ਼ਾਸ SIM ਕਾਰਡ,...
    • new record for vehicle sales in india
      ਭਾਰਤ 'ਚ ਗੱਡੀਆਂ ਦੀ ਵਿਕਰੀ ਦਾ ਨਵਾਂ ਰਿਕਾਰਡ, FY26 'ਚ ਵਿਕੀਆਂ 2.82 ਕਰੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +