Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 14, 2026

    6:52:23 PM

  • blast in faridkot

    ਫਰੀਦਕੋਟ ਦੇ ਮੇਨ ਬਾਜ਼ਾਰ 'ਚ ਵੱਡਾ ਧਮਾਕਾ, ਦਹਿਲ...

  • punjab police employee suspended

    ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਸਸਪੈਂਡ ਕਰਨ ਦੇ...

  • warning bell for patiala residents

    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ...

  • gold crosses 1 52 900 on mcx  silver prices

    MCX 'ਤੇ ਸੋਨਾ 1,52,900 ਦੇ ਪਾਰ, ਚਾਂਦੀ ਨੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • New Delhi
  • ਵੀਵੋ ਵਾਈ-73 ਸਮਾਰਟ ਫੋਨ 64 ਐੱਮ. ਪੀ. ਕੈਮਰਾ ਨਾਲ ਲਾਂਚ, ਜਾਣੋ ਕੀਮਤ

GADGETS News Punjabi(ਗੈਜੇਟ)

ਵੀਵੋ ਵਾਈ-73 ਸਮਾਰਟ ਫੋਨ 64 ਐੱਮ. ਪੀ. ਕੈਮਰਾ ਨਾਲ ਲਾਂਚ, ਜਾਣੋ ਕੀਮਤ

  • Updated: 10 Jun, 2021 12:14 PM
New Delhi
vivo y 73 smartphone launched
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਮਾਰਟ ਫੋਨ ਨਿਰਮਾਤਾ ਕੰਪਨੀ ਵੀਵੋ ਨੇ ਭਾਰਤੀ ਬਾਜ਼ਾਰ ਵਿਚ ਨਵਾਂ ਸਮਾਰਟ ਫੋਨ ਵਾਈ-73 ਲਾਂਚ ਕਰ ਦਿੱਤਾ ਹੈ। ਕੰਪਨੀ ਦੀ ਨਵੀਂ ਬ੍ਰਾਂਡ ਆਈਕਨ ਅਦਾਕਾਰ ਸਾਰਾ ਅਲੀ ਖਾਨ ਨੇ ਇਸ ਸਮਾਰਟ ਫੋਨ ਨੂੰ ਲਾਂਚ ਕੀਤਾ। ਇਸ ਸਮਾਰਟ ਫੋਨ ਵਿਚ 64 ਮੈਗਾ ਪਿਕਸਲ (ਐੱਮ. ਪੀ.) ਮੇਨ ਕੈਮਰਾ ਹੈ ਅਤੇ 33w ਫਾਸਟ ਚਾਰਜਰ ਨਾਲ 4,000 ਐੱਮ. ਏ. ਐੱਚ. ਬੈਟਰੀ ਦਿੱਤੀ ਗਈ ਹੈ।


ਵੀਵੋ ਵਾਈ-73 8 ਜੀ. ਬੀ. ਰੈਮ ਦਿੱਤੀ ਗਈ ਹੈ ਅਤੇ ਇਸ ਦੀ ਅੰਦਰੂਨੀ ਸਟੋਰੇਜ ਸਮਰੱਥਾ 128 ਜੀ. ਬੀ. ਹੈ। ਇਸ ਸਮਾਰਟ ਫੋਨ ਦੀ ਕੀਮਤ 20,990 ਰੁਪਏ ਹੈ।

ਇਹ ਵੀ ਪੜ੍ਹੋ- 70 ਲੱਖ ਦੀ ਕੀਮਤ ਨਾਲ ਜਗੁਆਰ ਲੈਂਡ ਰੋਵਰ ਦੀ ਇਹ ਗੱਡੀ ਭਾਰਤ 'ਚ ਲਾਂਚ

ਵੀਵੋ ਵਾਈ-73 ਸਮਾਰਟ ਫੋਨ ਡਾਇਮੰਡ ਫਲੇਅਰ ਅਤੇ ਰੋਮਨ ਬਲੈਕ ਕਲਰ ਵਿਚ ਮਿਲੇਗਾ। ਇਹ ਵੀਵੋ ਈ-ਸਟੋਰ, ਐਮਾਜ਼ੋਨ, ਫਲਿੱਪਕਾਰਟ, ਪੇਟੀਐੱਮ, ਟਾਟਾ ਕਲਿੱਕ, ਬਜਾਜ ਈ. ਐੱਮ. ਆਈ. ਸਟੋਰ ਅਤੇ ਦੇਸ਼ ਭਰ ਦੇਪ੍ਰਚੂਨ ਸਟੋਰਾਂ 'ਤੇ ਉਪਲੱਬਧ ਹੋਵੇਗਾ। ਉੱਥੇ ਹੀ, ਐੱਚ. ਡੀ. ਐੱਫ. ਸੀ. ਬੈਂਕ ਦੇ ਕਾਰਡ ਨਾਲ 1,000 ਰੁਪਏ ਦੀ ਛੋਟ ਮਿਲਣ ਦਾ ਫਾਇਦਾ ਗਾਹਕ ਉਠਾ ਸਕਦੇ ਹਨ। ਇਸ ਤੋਂ ਇਲਾਵਾ ਬਜਾਜ ਫਿਨਸਰਵ ਕਾਰਡਧਾਰਕਾਂ ਨੂੰ ਆਸਾਨ ਈ. ਐੱਮ. ਆਈ. ਦਾ ਵੀ ਬਦਲ ਦਿੱਤਾ ਜਾ ਰਿਹਾ ਹੈ। ਵੀਵੋ ਵਾਈ-73 ਵਿਚ FHD+ ਨਾਲ 6.44 ਇੰਚ ਅਮੋਲਡ ਡਿਸਪਲੇਅ ਦਿੱਤੀ ਗਈ ਹੈ। ਫਿੰਗਰਪ੍ਰਿੰਟ ਸਕੈਨਰ ਡਿਸਪਲੇਅ ਵਿਚ ਹੀ ਮਿਲੇਗਾ। ਇਸ ਫੋਨ ਵਿਚ ਐਂਡ੍ਰਾਇਡ 11 ਮਿਲੇਗਾ। ਗੌਰਤਲਬ ਹੈ ਕਿ ਵੀਵੋ ਨੇ ਬਾਲੀਵੁੱਡ ਅਦਾਕਾਰ ਸਾਰਾ ਅਲੀ ਖਾਨ ਨੂੰ ਆਪਣੇ ਨਵੇਂ ਵੀਵੋ ਵਾਈ ਸੀਰੀਜ਼ ਲਈ ਹਾਲ ਹੀ ਵਿਚ ਮੁੱਖ ਸਟਾਈਲ ਆਈਕਨ ਬਣਾਇਆ ਹੈ।

ਇਹ ਵੀ ਪੜ੍ਹੋ- ਬਲੈਕ ਫੰਗਸ ਦੀ ਦਵਾ ਬਾਜ਼ਾਰ 'ਚ ਲਾਂਚ, ਹਜ਼ਾਰਾਂ ਮਰੀਜ਼ਾਂ ਨੂੰ ਮਿਲੇਗੀ ਰਾਹਤ

►ਖਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ

  • Vivo Y73
  • Smartphone
  • Sara Ali Khan
  • ਵੀਵੋ ਵਾਈ 73
  • ਸਮਾਰਟਫੋਨ
  • ਸਾਰਾ ਅਲੀ ਖਾਨ

ਸਾਵਧਾਨ! ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਇਕ SMS ਖਾਲ੍ਹੀ ਕਰ ਦੇਵੇਗਾ ਤੁਹਾਡਾ ਬੈਂਕ ਖਾਤਾ

NEXT STORY

Stories You May Like

  • this amazing phone from oneplus will be launched today
    ਅੱਜ ਲਾਂਚ ਹੋਵੇਗਾ OnePlus ਦਾ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
  • a powerful phone with   pro   features launched
    ਲਾਂਚ ਹੋਇਆ 'Pro' ਫੀਚਰਜ਼ ਵਾਲਾ ਧਾਕੜ ਫੋਨ ! 6500mAh ਦੀ ਬੈਟਰੀ ਤੇ JBLਦੇ ਸਪੀਕਰ, ਕੀਮਤ ਸਿਰਫ...
  • vivo is launching a big phone
    Vivo ਲਾਂਚ ਕਰਨ ਜਾ ਰਿਹਾ ਧਾਕੜ ਫੋਨ ! ਘੱਟ ਕੀਮਤ 'ਚ ਮਿਲਣਗੇ ਸ਼ਾਨਦਾਰ ਫੀਚਰਜ਼
  • phones became smart in 15 years but humans were not
    15 ਸਾਲਾਂ 'ਚ ਫੋਨ ਤਾਂ ਸਮਾਰਟ ਹੋ ਗਏ, ਪਰ ਇਨਸਾਨ 50,000 ਸਾਲ ਪਿੱਛੇ ਰਹਿ ਗਿਆ! ਫੋਰਬਸ ਰਿਪੋਰਟ ਨੇ ਉਡਾਏ ਹੋਸ਼
  • royal enfield  s first electric bike launched in india
    Royal Enfield ਦੀ ਪਹਿਲੀ ਇਲੈਕਟ੍ਰਿਕ ਬਾਈਕ ਭਾਰਤ 'ਚ ਲਾਂਚ, ਜਾਣੋ ਕੀਮਤ ਤੇ ਸ਼ਾਨਦਾਰ ਫੀਚਰਸ
  • samsung smartphone
    ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ!
  • redmi launches note 15 se 5g in india
    Redmi ਨੇ ਭਾਰਤ 'ਚ ਲਾਂਚ ਕੀਤਾ Note 15 SE 5G ! ਕਰਵਡ ਡਿਸਪਲੇਅ ਤੇ ਦਮਦਾਰ ਬੈਟਰੀ, ਜਾਣੋ ਕੀਮਤ ਤੇ ਫੀਚਰਸ
  • kia is bringing its most affordable electric suv
    Kia ਲਿਆ ਰਹੀ ਹੈ ਆਪਣੀ ਸਭ ਤੋਂ ਸਸਤੀ ਇਲੈਕਟ੍ਰਿਕ SUV! ਜਾਣੋ ਕਦੋਂ ਹੋਵੇਗੀ ਲਾਂਚ ਤੇ ਕੀ ਹੋਵੇਗੀ ਕੀਮਤ
  • punjab weather update
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
  • punjab groom found online
    ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
  • basti gujan saloon
    ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
  • former subedar  bus stand  auto driver
    ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • jalandhar husband wife
    ਜਲੰਧਰ: ਧੀ ਜੰਮਣ 'ਤੇ ਪਤੀ ਦੀ ਹੈਵਾਨੀਅਤ! ਕੁੱਖ 'ਚ ਮਾਰਿਆ ਦੂਜਾ ਬੱਚਾ; ਅਫ਼ੀਮ...
  • canada changes rules for granting pr
    ਕੈਨੇਡਾ ਨੇ PR ਦੇਣ ਦਾ ਬਦਲਿਆ ਨਿਯਮ ! ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਲੱਗੇਗਾ...
  • good news
    Good News ! ਹੁਣ ਬਿਨਾਂ 'Passport' ਮਿਲੇਗੀ Schenegen ਦੇਸ਼ਾਂ 'ਚ Entry
Trending
Ek Nazar
recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

sun transit aries zodiac signs

ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...

rcb and mi suffer a big blow

RCB ਤੇ MI ਨੂੰ ਲੱਗਾ ਵੱਡਾ ਝਟਕਾ ! 2 ਧਾਕੜ ਖਿਡਾਰੀਆਂ 'ਤੇ ਹੋ ਗਈ ਵੱਡੀ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • apple made history
      Apple ਨੇ ਰਚਿਆ ਇਤਿਹਾਸ: ਸੈਮਸੰਗ ਨੂੰ ਪਛਾੜ ਕੇ ਬਣੀ ਦੁਨੀਆ ਦੀ ਨੰਬਰ-1 ਸਮਾਰਟਫੋਨ...
    • explosive broadband plan launched
      ਸੁਪਰਫਾਸਟ ਇੰਟਰਨੈੱਟ, 22 ਤੋਂ ਵੱਧ OTT ਤੇ ਲਾਈਵ TV ਚੈਨਲ ! ਲਾਂਚ ਹੋਇਆ...
    • buying a mobile phone will be very expensive
      Mobile ਖਰੀਦਣਾ ਹੋਵੇਗਾ ਬੇਹੱਦ ਮਹਿੰਗਾ; 2026 'ਚ 80% ਫੋਨਾਂ ਦੀਆਂ ਕੀਮਤਾਂ 'ਚ...
    • airtel  telecom company  users  cheap plan
      ਸਿਰਫ਼ 469 'ਚ 84 ਦਿਨ ਅਨਲਿਮਿਟਿਡ ਕਾਲਿੰਗ ! Airtel ਨੇ ਲਾਂਚ ਕੀਤਾ ਸਭ ਤੋਂ...
    • a company has launched a new electric scooter
      ਸਿੰਗਲ ਚਾਰਜ 'ਚ 320KM ਦੀ ਰੇਂਜ ! ਇਕ ਕੰਪਨੀ ਨੇ ਲਾਂਚ ਕੀਤਾ ਨਵਾਂ ਇਲੈਕਟ੍ਰਿਕ...
    • a powerful phone with pro features launched
      ਲਾਂਚ ਹੋਇਆ 'Pro' ਫੀਚਰਜ਼ ਵਾਲਾ ਧਾਕੜ ਫੋਨ ! 6500mAh ਦੀ ਬੈਟਰੀ ਤੇ JBLਦੇ...
    • the wonder of mahindra bolero
      ਮਹਿੰਦਰਾ ਬੋਲੇਰੋ ਦਾ ਕਮਾਲ: 26 ਸਾਲਾਂ ਬਾਅਦ ਵੀ ਸੜਕਾਂ 'ਤੇ ਦਬਦਬਾ, ਮਾਰਚ 2026...
    • major change in monetization rules
      ਮੋਨੇਟਾਈਜ਼ੇਸ਼ਨ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ ! ਜੇ ਕੀਤਾ ਇਹ ਕੰਮ ਤਾਂ X...
    • your whatsapp log in another device check now
      ਸਾਵਧਾਨ! ਕਿਤੇ ਕੋਈ ਹੋਰ ਤਾਂ ਨਹੀਂ ਚਲਾ ਰਿਹਾ ਤੁਹਾਡਾ WhatsApp? ਇੰਝ ਕਰੋ ਚੈੱਕ
    • maruti suzuki launched 4 new electric cars
      ਮਾਰੂਤੀ ਸੁਜ਼ੂਕੀ ਦਾ ਵੱਡਾ ਧਮਾਕਾ: ਲਾਂਚ ਹੋਣਗੀਆਂ 4 ਨਵੀਆਂ ਇਲੈਕਟ੍ਰਿਕ ਕਾਰਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +