Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    5:49:35 PM

  • nihang jasdeep  s post went viral

    'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ-...

  • shiromani akali dal supports women s reservation bill

    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ...

  • canada jail van incident

    ਕੈਨੇਡਾ 'ਚ ਪੰਜਾਬੀ ਜੇਲ੍ਹ ਅਧਿਕਾਰੀ ਦੀ ਦਰਦਨਾਕ ਮੌਤ...

  • police raid grand spa center in jalandhar

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Vivo ਨੇ ਲਾਂਚ ਕੀਤਾ ਸਸਤਾ ਸਮਾਰਟਫੋਨ, ਐਂਡਰਾਇਡ 12 ਦੇ ਨਾਲ ਮਿਲੇਗੀ ਦਮਦਾਰ ਬੈਟਰੀ

GADGETS News Punjabi(ਗੈਜੇਟ)

Vivo ਨੇ ਲਾਂਚ ਕੀਤਾ ਸਸਤਾ ਸਮਾਰਟਫੋਨ, ਐਂਡਰਾਇਡ 12 ਦੇ ਨਾਲ ਮਿਲੇਗੀ ਦਮਦਾਰ ਬੈਟਰੀ

  • Edited By Rakesh,
  • Updated: 29 Aug, 2022 01:24 PM
Gadgets
vivo y16 launched
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਵੀਵੋ ਨੇ ਆਪਣੇ ਇਕ ਨਵੇਂ ਸਮਾਰਟਫੋਨ Vivo Y16 ਨੂੰ ਲਾਂਚ ਕਰ ਦਿੱਤਾ ਹੈ। Vivo Y16 ਨੂੰ ਕੰਪਨੀ ਨੇ ਫਿਲਹਾਲ ਹਾਂਕਕਾਂਗ ’ਚ ਲਾਂਚ ਕੀਤਾ ਹੈ। Vivo Y16 ਨੂੰ ਡ੍ਰਿਜਲਿੰਗ ਗੋਲਡ ਅਤੇ ਸਟੇਲਰ ਬਲੈਕ ਰੰਗ ’ਚ ਖਰੀਦਿਆ ਜਾ ਸਕਦਾ ਹੈ। ਫੋਨ ਦੀ ਕੀਮਤ ਅਤੇ ਉਪਲੱਬਧਤਾ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਭਾਰਤ ’ਚ ਵੀ Vivo Y16 ਦੀ ਲਾਂਚਿੰਗ ਦੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ, ਹਾਲਾਂਕਿ ਫੋਨ ਨੂੰ ਭਾਰਤੀ ਮਾਨਯ ਬਿਊਰੋ ਦੀ ਸਾਈਟ ’ਤੇ ਜ਼ਰੂਰ ਵੇਖਿਆ ਗਿਆ ਹੈ। 

Vivo Y16 ਦੇ ਫੀਚਰਜ਼
Vivo Y16 ’ਚ ਡਿਊਲ ਸਿਮ ਸਪੋਰਟ ਦਿੱਤਾ ਗਿਆ ਹੈ ਅਤੇ ਇਸਤੋਂ ਇਲਾਵਾ ਫੋਨ ’ਚ ਐਂਡਰਾਇਡ 12 ਦੇ ਨਾਲ Funtouch OS 12 ਹੈ। ਫੋਨ ’ਚ 6.51 ਇੰਚ ਦੀ IPS LCD ਐੱਚ.ਡੀ. ਪਲੱਸ ਡਿਸਪਲੇਅ ਦਿੱਤੀ ਗਈ ਹੈ। ਇਸਤੋਂ ਇਲਾਵਾ ਇਸ ਵਿਚ ਮੀਡੀਆਟੈੱਕ ਹੀਲਿਓ ਪੀ35 ਪ੍ਰੋਸੈਸਰ ਦੇ ਨਾਲ 4 ਜੀ.ਬੀ. ਰੈਮ+64 ਜੀ.ਬੀ. ਦੀ ਸਟੋਰੇਜ ਹੈ। ਫੋਨ ’ਚ 2.0 ਰੈਮ ਐਕਸਪੈਂਸ਼ਨ ਵੀ ਮਿਲੇਗਾ ਜੀਸਦੀ ਮਦਦ ਨਾਲ ਤੁਸੀਂ 1 ਜੀ.ਬੀ. ਤਕ ਰੈਮ ਵਧਾ ਸਕਦੇ ਹੋ। 

ਫੋਨ ’ਚ ਡਿਊਲ ਕੈਮਰਾ ਸੈੱਟਅਪ ਹੈ ਜਿਸਦਾ ਪ੍ਰਾਈਮਰੀ ਲੈੱਨਜ਼ 13 ਮੈਗਾਪਿਕਸਲ ਦਾ ਹੈ। ਦੂਜਾ ਲੈੱਨਜ਼ 2 ਮੈਗਾਪਿਕਸਲ ਦਾ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫੋਨ ’ਚ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। Vivo Y16 ਦੇ ਕੈਮਰੇ ਨਾਲ ਪੈਨੋਰਮਾ, ਲਾਈਵ ਫੋਟੋ, ਟਾਈਮ ਲੈਪਸ, ਪ੍ਰੋ ਅਤੇ ਡਾਕਿਊਮੈਂਟ ਵਰਗੇ ਫੀਚਰਜ਼ ਮਿਲਦੇ ਹਨ। 

ਕੁਨੈਕਟੀਵਿਟੀ ਲਈ ਫੋਨ ’ਚ 4G LTE, ਡਿਊਲ ਬੈਂਡ ਵਾਈ-ਫਾਈ, ਬਲੂਟੁੱਥ v5, GPS ਅਤੇ ਗਲੋਨਾਸ ਮਿਲੇਗਾ। ਵੀਵੋ ਦੇ ਇਸ ਫੋਨ ’ਚ ਟਾਈਪ-ਸੀ ਚਾਰਜਿੰਗ ਹੈ। ਫੋਨ ’ਚ 5000mAh ਦੀ ਬੈਟਰੀ ਹੈ ਜਿਸਦੇ ਨਾਲ 10 ਵਾਟ ਦੀ ਚਾਰਜਿੰਗ ਸਪੋਰਟ ਦਿੱਤੀ ਗਈ ਹੈ। ਫੋਨ ’ਚ ਸਾਈਡ ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ।

  • Vivo
  • Vivo Y16
  • Smartphone
  • ਵੀਵੋ
  • ਸਮਾਰਟਫੋਨ

ਵੋਡਾਫੋਨ ਆਈਡੀਆ ਦੇ ਕਰੋੜਾਂ ਗਾਹਕਾਂ ਦਾ ਕਾਲ ਡਾਟਾ ਜਨਤਕ ਹੋਣ ਦਾ ਦਾਅਵਾ, ਕੰਪਨੀ ਨੇ ਨਕਾਰਿਆ

NEXT STORY

Stories You May Like

  • vivo  s amazing phone is going to be launched in india
    ਭਾਰਤ 'ਚ ਲਾਂਚ ਹੋਣ ਜਾ ਰਿਹਾ ਵੀਵੋ ਦਾ ਸ਼ਾਨਦਾਰ ਫੋਨ ! 7050mAh ਦੀ ਹੋਵੇਗੀ ਬੈਟਰੀ
  • a great phone with a 50mp camera will be launched soon
    50MP ਦੇ ਕੈਮਰੇ ਨਾਲ ਜਲਦ ਲਾਂਚ ਹੋਵੇਗਾ ਸ਼ਾਨਦਾਰ ਫੋਨ !  7000mAh ਦੀ ਹੋਵੇਗੀ ਬੈਟਰੀ
  • shiprocket sets price per share  ipo to open on august 12
    ਸ਼ਿਪਰੋਕੇਟ ਨੇ ਨਿਰਧਾਰਤ ਕੀਤੀ ਪ੍ਰਤੀ ਸ਼ੇਅਰ ਦੀ ਕੀਮਤ, 12 ਅਗਸਤ ਨੂੰ ਖੁੱਲ੍ਹੇਗਾ IPO
  • 2027 odi world cup to be played in 12 venues
    2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ
  • supreme court  victim  death  father  rs 12 lakh  hospital
    ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ ਰੁਪਏ
  • realme s 5g phone with 7 000mah battery launching soon
    ਜਲਦ ਲਾਂਚ ਹੋ ਰਿਹਾ 7,000mAh ਬੈਟਰੀ ਨਾਲ Realme ਦਾ 5G ਫੋਨ ! 50MP ਦਾ ਹੋਵੇਗਾ ਕੈਮਰਾ
  • oppo s 5g phone with 10 000 mah battery is being launched
    ਅਗਸਤ ਦੇ ਪਹਿਲੇ ਹਫਤੇ ਹੀ Oppo ਦਾ 10,000 mAh ਬੈਟਰੀ ਵਾਲਾ 5G ਫੋਨ ਹੋ ਰਿਹਾ ਲਾਂਚ !
  • motorola s phone with 5200mah battery gets cheaper
    Motorola ਦਾ 5200mAh ਬੈਟਰੀ ਆਲਾ ਫੋਨ ਹੋਇਆ ਸਸਤਾ ! ਮਿਲ ਰਿਹਾ ਸ਼ਾਨਦਾਰ ਡਿਸਕਾਉਂਟ, ਜਾਣੋ ਡੀਲ
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
  • students clash at apeejay mun in jalandhar
    ਜਲੰਧਰ ਦੇ ਮਸ਼ਹੂਰ ਕਾਲਜ 'ਚ ਭਿੜੇ ਵਿਦਿਆਰਥੀ, ਚੱਲੇ ਲੱਤਾਂ-ਮੁੱਕੇ
  • thieves target house jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ...
  • commissionerate police takes action against drug smugglers
    ਕਮਿਸ਼ਨਰੇਟ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ, 24,48,032 ਰੁਪਏ ਮੁੱਲ...
  • digitization of enumeration forms of 14 64 lakh voters complete
    14.64 ਲੱਖ ਵੋਟਰਾਂ ਦੇ ਗਣਨਾ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੂਰੀ, 13 ਅਗਸਤ ਨੂੰ...
Trending
Ek Nazar
iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • india  s first ai electric scooter launched
      ਭਾਰਤ ਦਾ ਪਹਿਲਾ AI ਇਲੈਕਟ੍ਰਿਕ ਸਕੂਟਰ ਲਾਂਚ, ਸਿੰਗਲ ਚਾਰਜ 'ਚ ਚੱਲੇਗੀ 165Km
    • vehicle sales set a new record  retail sales increased
      ਵਾਹਨ ਵਿਕਰੀ ਨੇ ਬਣਾਇਆ ਨਵਾਂ ਰਿਕਾਰਡ, ਪ੍ਰਚੂਨ ਵਿਕਰੀ 25.89 ਫ਼ੀਸਦੀ ਵਧ ਕੇ...
    • with ai  small businesses will increase employment  nilekani
      AI ਨਾਲ ਵੱਡੀਆਂ ਕੰਪਨੀਆਂ ’ਚ ਘਟਣਗੀਆਂ ਨੌਕਰੀਆਂ, ਛੋਟੇ ਕਾਰੋਬਾਰ ਵਧਾਉਣਗੇ...
    • amazing discount available on 5g phone with 8000mah battery
      8000mAh ਬੈਟਰੀ ਵਾਲੇ 5G ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਉਂਟ ! ਜਾਣੋ ਕੀ ਹਨ...
    • government s big action on digital piracy
      Digital piracy 'ਤੇ ਸਰਕਾਰ ਦਾ ਵੱਡਾ ਐਕਸ਼ਨ : 4,996 ਟੈਲੀਗ੍ਰਾਮ ਤੇ 1,263...
    • 5000gb data will be available with superfast speed of 200mbps
      200Mbps ਦੀ ਸੁਪਰਫਾਸਟ ਸਪੀਡ ਨਾਲ ਮਿਲੇਗਾ 5000GB ਡਾਟਾ ! ਕੰਪਨੀ ਨੇ ਧਾਕੜ ਪਲਾਨ...
    • whatsapp users beware
      WhatsApp ਯੂਜ਼ਰਸ ਸਾਵਧਾਨ ! AI ਏਜੰਟ ਖਾਲੀ ਕਰ ਰਹੇ ਨੇ Bank Account
    • a stunning phone with a 9 000mah battery is set to launch soon
      9,000mAh ਦੀ ਬੈਟਰੀ ਦਾ ਸ਼ਾਨਦਾਰ ਫੋਨ ਜਲਦ ਹੋਣ ਵਾਲਾ ਹੈ ਲਾਂਚ, ਜਾਣੋ ਬਾਕੀ ਫੀਚਰਜ਼
    • government  s strict action on deepfakes
      ਡੀਪਫੇਕ 'ਤੇ ਸਰਕਾਰ ਦੀ ਸਖਤ ਕਾਰਵਾਈ ! ਸੋਸ਼ਲ ਮੀਡੀਆ ਪਲੇਟਫਾਰਮ ਦੀ ਵਧੇਗੀ ਮੁਸੀਬਤ
    • samsung galaxy a series budget friendly phone to be launched
      Samsung Galaxy A ਸੀਰੀਜ਼ ਦਾ ਬਜਟ ਫ੍ਰੈਂਡਲੀ ਫੋਨ ਹੋਣ ਵਾਲਾ ਹੈ ਲਾਂਚ ! ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +