Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    3:16:22 AM

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

  • bikram majithia did not appear before the sit

    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Vi ਦਾ ਧਮਾਕੇਦਾਰ ਆਫਰ, ਗਾਹਕਾਂ ਨੂੰ ਮਿਲ ਰਿਹੈ 6GB ਬੋਨਸ ਡਾਟਾ

GADGETS News Punjabi(ਗੈਜੇਟ)

Vi ਦਾ ਧਮਾਕੇਦਾਰ ਆਫਰ, ਗਾਹਕਾਂ ਨੂੰ ਮਿਲ ਰਿਹੈ 6GB ਬੋਨਸ ਡਾਟਾ

  • Edited By Rakesh,
  • Updated: 28 Nov, 2020 06:27 PM
Gadgets
vodafone idea vi offering 6gb bonus data
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਵੋਡਾਫੋਨ-ਆਈਡੀਆ ਆਪਣੇ ਚੁਣੇ ਹੋਏ ਪ੍ਰੀਪੇਡ ਪਲਾਨਾਂ ਨਾਲ 999 ਰੁਪਏ ਦੀ ਕੀਮਤ ਦਾ ਇਕ ਸਾਲ ਦਾ Zee5 ਪ੍ਰੀਮੀਅਮ ਸਬਸਕ੍ਰਿਪਸ਼ਨ ਮੁਫ਼ਤ ਆਫਰ ਕਰਦੀ ਹੈ। Zee5 ਪ੍ਰੀਮੀਅਮ ਪਲਾਨ ਦੇ ਨਾਲ ਆਉਣ ਵਾਲੇ ਪ੍ਰੀਪੇਡ ਪਲਾਨ ’ਚ ਵੋਡਾਫੋਨ ਦੇ 355 ਰੁਪਏ, 405 ਰੁਪਏ, 595 ਰੁਪਏ ਅਤੇ 2,595 ਰੁਪਏ ਦੇ ਰੀਚਾਰਜ ਸ਼ਾਮਲ ਹਨ। ਇਨ੍ਹਾਂ ’ਚੋਂ ਹਰ ਪਲਾਨ ਯੂਨੀਕ ਡਾਟਾ ਬੈਨੀਫਿਟ ਨਾਲ ਆਉਂਦੇ ਹਨ ਪਰ ਸਾਰੇ ਇਕ ਸਾਲ ਦਾ ਮੁਫ਼ਤ Zee5 ਪ੍ਰੀਮੀਅਮ ਸਬਸਕ੍ਰਿਪਸ਼ਨ ਆਫਰ ਕਰਦੇ ਹਨ। ਇਨ੍ਹਾਂ ਪਲਾਨਾਂ ਦੇ ਨਿਯਮ ਅਤੇ ਸ਼ਰਤਾਂ ਦੇ ਮੁਤਾਬਕ, ਕੰਪਨੀ ਇਨ੍ਹਾਂ ਪੈਕਸ ਨੂੰ ਰੀਚਾਰਜ ਕਰਵਾਉਣ ’ਤੇ 6 ਜੀ.ਬੀ. ਵਾਧੂ ਡਾਟਾ ਜਿੱਤਣ ਦਾ ਮੌਕਾ ਹੈ। 

ਇਹ ਵੀ ਪੜ੍ਹੋ– ਕੀ ਤੁਹਾਨੂੰ ਵੀ ਨਹੀਂ ਮਿਲ ਰਿਹਾ 4G ਸਪੀਡ ਨਾਲ ਡਾਟਾ, ਤਾਂ ਤੁਰੰਤ ਕਰੋ ਇਹ ਕੰਮ

ਇੰਝ ਪਾਓ ਵਾਧੂ ਡਾਟਾ
Zee5 ਪ੍ਰੀਮੀਅਮ ਸਬਸਕ੍ਰਿਪਸ਼ਨ ਲਈ ਗਾਹਕਾਂ ਨੂੰ ਘੱਟੋ-ਘੱਟ 219 ਰੁਪਏ ਵਾਲੇ ਪ੍ਰੀਪੇਡ ਪਲਾਨ ਨਾਲ ਰੀਚਾਰਜ ਕਰਵਾਉਣਾ ਹੋਵੇਗਾ। 219 ਰੁਪਏ ਵਾਲੇ ਪ੍ਰੀਪੇਡ ਪਲਾਨ ਨਾਲ ਵੀ ਗਾਹਕਾਂ ਨੂੰ 1 ਜੀ.ਬੀ. ਡੇਲੀ ਐੱਫ.ਯੂ.ਪੀ. ਡਾਟਾ 28 ਦਿਨਾਂ ਲਈ ਮਿਲਦਾ ਹੈ। ਇਸ ਤੋਂ ਇਲਾਵਾ ਅਨਲਿਮਟਿਡ ਕਾਲਿੰਗ ਦੀ ਸੁਵਿਧਾ ਹੈ। 

ਇਹ ਵੀ ਪੜ੍ਹੋ– BMW ਦੀ ਸਭ ਤੋਂ ਦਮਦਾਰ ਕਾਰ ਭਾਰਤ ’ਚ ਲਾਂਚ, ਕੀਮਤ ਜਾਣ ਹੋ ਜਾਵੋਗੇ ਹੈਰਾਨ​​​​​​​

ਜੇਕਰ ਗਾਹਕ Zee5 ਪ੍ਰੀਮੀਅਮ ਸਬਸਕ੍ਰਿਪਸ਼ਨ ਆਫਰ ਕਰਨ ਵਾਲੇ ਪ੍ਰੀਪੇਡ ਪਲਾਨ (355 ਰੁਪਏ, 405 ਰੁਪਏ, 595 ਰੁਪਏ, 795 ਰੁਪਏ ਅਤੇ 2,595 ਰੁਪਏ) ਨਾਲ ਰੀਚਾਰਜ ਕਰਦੇ ਹਨ ਤਾਂ ਉਨ੍ਹਾਂ ਨੂੰ ਵੀ ਵਲੋਂ ਵਾਧੂ 6 ਜੀ.ਬੀ. ਡਾਟਾ ਵੀ ਮਿਲੇਗਾ। ਇਹ 6 ਜੀ.ਬੀ. ਡਾਟਾ ਇਸ ਰੀਚਾਰਜ ਪੈਕ ’ਚ ਮਿਲਣ ਵਾਲੇ ਸਾਰੇ ਫਾਇਦਿਆਂ ਤੋਂ ਇਲਾਵਾ ਹੈ। 12 ਮਹੀਨਿਆਂ ਤਕ Zee5 ਪ੍ਰੀਮੀਅਮ ਦੀ ਸਰਵਿਸ ਦਾ ਫਾਇਦਾ ਲੈਣ ਲਈ ਗਾਹਕਾਂ ਨੂੰ ਅਨਲਿਮਟਿਡ ਪ੍ਰੀਪੇਡ ਪਲਾਨ (ਘੱਟੋ-ਘੱਟ 219 ਰੁਪਏ) ਵਾਲਾ ਰੀਚਾਰਜ ਕਰਵਾਉਣਾ ਹੋਵੇਗਾ। 

ਇਹ ਵੀ ਪੜ੍ਹੋ– WhatsApp ’ਚ ਜਲਦ ਜੁੜਨਗੇ ਇਹ ਸ਼ਾਨਦਾਰ ਫੀਚਰਜ਼, ਦੁਗਣਾ ਹੋ ਜਾਵੇਗਾ ਚੈਟਿੰਗ ਦਾ ਮਜ਼ਾ

ਗੌਰ ਕਰਨ ਵਾਲੀ ਗੱਲ ਹੈ ਕਿ ਵਾਧੂ 6 ਜੀ.ਬੀ. ਡਾਟਾ ਦਾ ਫਾਇਦਾ ਉਨ੍ਹਾਂ ਹੀ ਗਾਹਕਾਂ ਨੂੰ ਮਿਲੇਗਾ ਜੋ ਪਹਿਲੀ ਵਾਰ Zee5 ਪ੍ਰੀਮੀਅਮ ਸਬਸਕ੍ਰਿਪਸ਼ਨ ਆਫਰ ਕਰਨ ਵਾਲੇ ਪਲਾਨ ਨੂੰ ਰੀਚਾਰਜ ਕਰ ਰਹੇ ਹਨ। ਇਸ ਤੋਂ ਇਲਾਵਾ ਗਾਹਕ ਨੂੰ 28 ਦਿਨਾਂ ਦੇ ਅੰਦਰ Zee5 ਪ੍ਰੀਮੀਅਮ ਸਬਸਕ੍ਰਿਪਸ਼ਨ ਲਿੰਕ ਦਾ ਇਸਤੇਮਾਲ ਕਰਨਾ ਹੋਵੇਗਾ। ਇਹ ਲਿੰਕ ਪ੍ਰੀਪੇਡ ਪਲਾਨ ਦੇ ਸਫਲਤਾਪੂਰਨ ਰੀਚਾਰਜ ’ਤੇ ਗਾਹਕ ਨੂੰ ਭੇਜਿਆ ਜਾਂਦਾ ਹੈ। ਜੇਕਰ 28 ਦਿਨਾਂ ਦੇ ਅੰਦਰ ਇਹ ਲਿੰਕ ਇਸਤੇਮਾਲ ਨਹੀਂ ਹੁੰਦਾ ਤਾਂ ਗਾਹਕ ਨੂੰ ਫਾਇਦਾ ਨਹੀਂ ਮਿਲੇਗਾ। 

  • vodafone
  • idea
  • vi
  • 6gb bonus data
  • vodafone idea

6000mAh ਬੈਟਰੀ ਵਾਲੇ ਇਸ ਫੋਨ ਨੇ ਮਚਾਈ ਧੂਮ, ਮਿੰਟਾਂ ’ਚ ਵਿਕ ਗਏ 70 ਹਜ਼ਾਰ ਸਮਾਰਟਫੋਨ

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • recharge and get 1 lakh accidental insurance
    ਰੀਚਾਰਜ ਕਰਾਓ ਤੇ 1 ਲੱਖ ਰੁਪਏ ਦਾ ਐਕਸੀਡੈਂਟਲ ਬੀਮਾ ਪਾਓ, ਇਸ ਕੰਪਨੀ ਨੇ ਲਿਆਂਦਾ ਧਮਾਕੇਦਾਰ ਆਫਰ
  • 30gb data netflix and ott absolutely free for just 279
    ਸਿਰਫ਼ 279 ਰੁਪਏ 'ਚ 30GB ਡਾਟਾ, ਨੈੱਟਫਲਿਕਸ ਅਤੇ OTT ਬਿਲਕੁਲ ਫ੍ਰੀ ! ਲਾਂਚ ਹੋਇਆ ਧਮਾਕੇਦਾਰ ਪਲਾਨ
  • huge discount available on iphone 17 pro
    iPhone 17 Pro 'ਤੇ ਮਿਲ ਰਿਹਾ ਭਾਰੀ ਡਿਸਕਾਊਂਟ ! ਜਾਣੋ ਕਿਹੜੀ ਕੰਪਨੀ ਦੇ ਰਹੀ ਇਹ ਧਾਕੜ ਆਫਰ
  • hunkkaar  the roar
    ਸੀਰੀਜ਼ 'ਹੁੰਕਾਰ: ਦਿ ਰੋਅਰ' ਦਾ ਦਬਦਬਾ ਕਾਇਮ; ਮਿਲ ਰਿਹੈ ਦਰਸ਼ਕਾਂ ਦਾ ਭਰਪੂਰ ਪਿਆਰ
  • a discount of  9 000 is available on the vivo phone
    Vivo ਦੇ ਧਾਕੜ ਫੋਨ 'ਤੇ ਮਿਲ ਰਿਹੈ 9000 ਰੁਪਏ ਦਾ ਡਿਸਕਾਊਂਟ ! ਚੈੱਕ ਕਰੋ ਕੀਮਤ
  • realme has launched the harry potter edition phone
    Realme ਨੇ ਲਾਂਚ ਕੀਤਾ Harry Potter Edition ਫ਼ੋਨ ! ਮਿਲ ਰਿਹੈ 9,000 ਤੱਕ ਦਾ ਡਿਸਕਾਊਂਟ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • court slaps 1 lakh fine on audi india company
      43 ਲੱਖ ਦੀ ਕਾਰ ਖ਼ਰਾਬ ਹੋਈ ਵਾਰ-ਵਾਰ, ਕੰਪਨੀ ’ਤੇ ਕੋਰਟ ਨੇ ਠੋਕਿਆ 1 ਲੱਖ ਦਾ...
    • oben electric becomes the country  s no  1 electric bike
      1 ਰੁਪਏ 'ਚ 5 ਕਿਲੋਮੀਟਰ ਦਾ ਸਫ਼ਰ: ਬਣੀ ਦੇਸ਼ ਦੀ ਨੰਬਰ-1 ਇਲੈਕਟ੍ਰਿਕ ਬਾਈਕ
    • increased demand for ai in the job market
      ਨੌਕਰੀ ਬਾਜ਼ਾਰ 'ਚ AI ਦੀ ਵਧੀ ਮੰਗ, ਤਜਰਬੇਕਾਰ ਲੋਕਾਂ ਨੂੰ ਮਿਲ ਰਹੇ ਜ਼ਿਆਦਾ ਮੌਕੇ
    • huawei has launched its new smartphones
      Huawei ਨੇ ਲਾਂਚ ਕਰ'ਤੇ ਆਪਣੇ ਨਵੇਂ ਸਮਾਰਟਫੋਨ ! ਜਾਣੋ ਫੀਚਰਜ਼ ਤੇ ਕੀਮਤ
    • bumper discount available on a phone with a 50mp triple camera
      50MP ਦੇ ਟ੍ਰਿਪਲ ਕੈਮਰੇ ਵਾਲੇ ਫੋਨ 'ਤੇ ਮਿਲ ਰਿਹਾ ਬੰਪਰ ਡਿਸਕਾਉਂਟ ! ਜਾਣੋ...
    • redmi  s impressive phone has been launched
      Redmi ਦਾ ਸ਼ਾਨਦਾਰ ਫੋਨ ਹੋਇਆ ਲਾਂਚ, ਜਾਣੋ ਕਦੋਂ ਸ਼ੁਰੂ ਹੋਵੇਗੀ ਇਸ ਦੀ ਵਿਕਰੀ
    • powerful 5g phones to be launched soon
      10,000mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲੈ ਧਾਕੜ 5G ਫੋਨ !
    • a discount of  9 000 is available on the vivo phone
      Vivo ਦੇ ਧਾਕੜ ਫੋਨ 'ਤੇ ਮਿਲ ਰਿਹੈ 9000 ਰੁਪਏ ਦਾ ਡਿਸਕਾਊਂਟ ! ਚੈੱਕ ਕਰੋ ਕੀਮਤ
    • poco  s impressive phone launched
      50MP ਦੇ AI ਕੈਮਰੇ ਨਾਲ ਲਾਂਚ ਹੋਇਆ Poco ਦਾ ਸ਼ਾਨਦਾਰ ਫੋਨ ! 7500mAh ਦੀ ਹੋਵੇਗੀ...
    • this company launched powerful phones
      9020mAh ਦੀ ਬੈਟਰੀ ਤੇ 50MP ਕੈਮਰੇ ਨਾਲ ਇਸ ਕੰਪਨੀ ਨੇ ਲਾਂਚ ਕੀਤੇ ਧਾਕੜ ਫੋਨ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +