Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    4:52:10 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਵੋਡਾਫੋਨ ਨੇ ਦਿੱਤਾ SuperWifi ਦਾ ਤੋਹਫਾ, ਭਾਰਤ ਦੇ ਬਿਜ਼ਨੈੱਸ ਸੈਕਟਰ ਨੂੰ ਮਿਲੇਗਾ ਫਾਇਦਾ

GADGETS News Punjabi(ਗੈਜੇਟ)

ਵੋਡਾਫੋਨ ਨੇ ਦਿੱਤਾ SuperWifi ਦਾ ਤੋਹਫਾ, ਭਾਰਤ ਦੇ ਬਿਜ਼ਨੈੱਸ ਸੈਕਟਰ ਨੂੰ ਮਿਲੇਗਾ ਫਾਇਦਾ

  • Updated: 08 May, 2017 06:12 PM
ਜਲੰਧਰ
vodafone launches superwifi in india for businesses
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਭਾਰਤ ਦੀ ਦੂਜੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਵੋਡਾਫੋਨ ਇੰਡੀਆ ਨੇ ਭਾਰਤ 'ਚ SuperWifi ਲਾਂਚ ਕੀਤਾ ਹੈ। ਇਹ ਉੱਦਮਾਂ ਲਈ ਵਾਇਰਲੈੱਸ ਨੈੱਟਵਰਕ ਦੀ ਵਰਤੋਂ ਕਰਨ ਲਈ ਪੂਰੀ ਤਰ੍ਹਾਂ ਨਾਲ ਕੰਟਰੋਲ ਵਾਈ-ਫਾਈ ਸੇਵਾ ਹੈ ਜੋ ਕਿ ਕਰਮਚਾਰੀਆਂ, ਗੈਸਟ ਅਤੇ ਸ਼ਹਿਰਾਂ ਦੇ ਗਾਹਕਾਂ ਅਤੇ ਉਨ੍ਹਾਂ ਦੇ ਸਥਾਨ ਤੱਕ 24 ਘੰਟੇ ਨਿਗਰਾਨੀ ਅਤੇ ਪ੍ਰਬੰਧਨ ਦੇ ਨਾਲ ਮੁਹੱਈਆ ਕਰਵਾਈ ਜਾਂਦੀ ਹੈ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਉਹ ਯੂਜ਼ਰ ਐਕਸਪੀਰੀਅੰਸ ਨੂੰ ਬਿਹਤਰ ਬਣਾਉਣ ਲਈ ਜ਼ਿਆਦਾ ਸਕਿਓਰ ਵਾਇਰਲੈੱਸ ਕੁਨੈਕਟੀਵਿਟੀ ਮੁਹੱਈਆ ਕਰਾਏਗੀ। ਕੰਪਨੀ ਦੇ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਮੋਬਾਇਲ ਡਿਵਾਇਸ 'ਤੇ ਆਨਲਾਈਨ ਚੱਲਣ ਵਾਲੇ ਬਿਜ਼ਨੈੱਸ ਆਪਰੇਸ਼ਨ ਦੇ ਨਾਲ ਗਾਹਕ ਲਈ ਕਈ ਸੰਗਠਨ ਤਰ੍ਹਾਂ-ਤਰ੍ਹਾਂ ਦੀ ਡਿਜੀਟਲ ਪਹਿਲ ਕਰ ਰਿਹਾ ਹੈ।
ਵੋਡਾਫੋਨ SuperWifi ਛੋਟੇ, ਮੱਧ ਅਤੇ ਵੱਡੇ ਉਦਯੋਗ ਜਿਵੇਂ, ਦਫਤਰ, ਵਿਦਿਅਕ ਕੰਪਲੈਕਸ, ਰਿਟੇਲ ਸਟੋਰ, ਵੇਅਰ ਹਾਊਸ, ਫੈਕਟਰੀ ਅਤੇ ਹਸਪਤਾਲ ਆਦਿ 'ਚ ਲਗਾਇਆ ਜਾ ਸਕਦਾ ਹੈ। ਵੱਖ-ਵੱਖ ਸੰਸਥਾਵਾਂ ਵੋਡਾਫੋਨ SuperWifi ਨਾਲ ਵੱਖ-ਵੱਖ ਥਾਵਾਂ 'ਤੇ ਘੱਟ ਲਾਗਤ 'ਚ ਹਾਈ-ਸਪੀਡ ਵਾਈ-ਫਾਈ ਨੈੱਟਵਰਕ ਅਤੇ ਉਸ 'ਤੇ ਕੰਟਰੋਲ ਪਾ ਸਕਦੇ ਹਨ। ਕੰਪਨੀ ਦੁਆਰਾ ਦਿੱਤੀ ਜਾ ਰਹੀ ਇਸ ਵਾਈ-ਫਾਈ ਸਰਵਿਸ ਦੇ ਨਾਲ ਆਨਲਾਈਨ ਰਿਪੋਰਟਿੰਗ ਅਤੇ ਐਨਾਲਿਸਟਿਕਸ ਪੋਰਟਲ ਵੀ ਮਿਲੇਗਾ, ਜਿਸ ਨਾਲ ਨੈੱਟਵਰਕ ਪਰਫਾਰਮੈਂਸ ਅਤੇ ਯੂਸੇਜ਼ ਨੂੰ ਮੈਪ ਕੀਤਾ ਜਾ ਸਕੇਗਾ। ਇਸ ਨਾਲ ਕਿਸੇ ਵੀ ਬਿਜ਼ਨੈੱਸ ਨੂੰ ਆਈ.ਟੀ. ਜਾਂ ਮਾਰਕੀਟਿੰਗ ਨਾਲ ਸੰਬੰਧਿਤ ਫੈਸਲਾ ਲੈਣ 'ਚ ਆਸਾਨੀ ਹੋਵੇਗੀ।
ਵੋਡਾਫੋਨ ਬਿਜ਼ਨੈੱਸ ਸਰਵਿਸ ਦੇ ਵਾਈਸ ਪ੍ਰੈਜ਼ੀਡੈਂਟ ਅਨੀਲ ਫਿਲਿਪਸ ਨੇ ਕਿਹਾ ਕਿ ਵੋਡਾਫੋਨ SuperWifi ਨਾਲ ਬਿਜ਼ਨੈੱਸ ਉਪਭੋਗਤਾ ਆਪਣੇ ਵਾਈ-ਫਾਈ ਤੋਂ ਵਿਸ਼ਵਾਸ ਅਤੇ ਸਕਿਓਰਿਟੀ ਦੀ ਉਮੀਦ ਕਰ ਸਕਦੇ ਹਨ।

  • ਵੋਡਾਫੋਨ
  • ਬਿਜ਼ਨੈੱਸ ਸੈਕਟਰ
  • vodafone
  • SuperWifi

ਹੁਣ ਡੈਸਕਟਾਪ 'ਤੇ ਮਿਲਣਗੇ ਐਂਡਰਾਇਡ ਫੋਨ ਦੇ ਸਾਰੇ ਨੋਟੀਫਿਕੇਸ਼ਨ

NEXT STORY

Stories You May Like

  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • thieves target agriculture sector
    ਚੋਰਾਂ ਨੇ ਖੇਤੀਬਾੜੀ ਸੈਕਟਰ ਨੂੰ ਬਣਾਇਆ ਨਿਸ਼ਾਨਾ, ਪਾਣੀ ਵਾਲੀਆਂ ਮੋਟਰਾਂ ਦੀਆਂ ਬਿਜਲੀ ਸਪਲਾਈ ਤਾਰਾਂ ਚੋਰੀ
  • america s big blow to india
    ਅਮਰੀਕਾ ਦਾ ਭਾਰਤ ਨੂੰ ਵੱਡਾ ਝਟਕਾ: ਹੁਣ ਨਹੀਂ ਮਿਲੇਗਾ ਰੂਸ ਤੋਂ ਸਸਤਾ ਤੇਲ! ਪਾਬੰਦੀਆਂ ਤੋਂ ਮਿਲੀ ਛੋਟ ਖ਼ਤਮ
  • india to get fourth s 400 missile  from russia
    ਭਾਰਤ ਨੂੰ ਰੂਸ ਤੋਂ ਮਿਲੇਗਾ ਚੌਥਾ ਐੱਸ-400 ਮਿਜ਼ਾਈਲ ਸਿਸਟਮ
  • bsf seizes heroin worth rs 21 crore from amritsar sector
    BSF ਵਲੋਂ ਅੰਮ੍ਰਿਤਸਰ ਸੈਕਟਰ ’ਚੋਂ 21 ਕਰੋੜ ਦੀ ਹੈਰੋਇਨ ਬਰਾਮਦ
  • crisis in it sector  many giant companies reduce the number of employees
    IT ਸੈਕਟਰ 'ਚ ਵੱਡਾ ਸੰਕਟ: TCS ਸਮੇਤ ਕਈ ਦਿੱਗਜ ਕੰਪਨੀਆਂ ਨੇ ਘਟਾਈ ਕਰਮਚਾਰੀਆਂ ਦੀ ਗਿਣਤੀ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • tax on meta google and tiktok
      ਆਸਟ੍ਰੇਲੀਆ ਸਰਕਾਰ ਦਾ ਵੱਡਾ ਫੈਸਲਾ ; ਮੈਟਾ, ਗੂਗਲ ਅਤੇ ਟਿਕਟੋਕ 'ਤੇ ਲੱਗੇਗਾ ਟੈਕਸ!
    • hyundai cars will become more expensive from may 1
      1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
    • jlr and chery present the magnificent freelander 8
      ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ...
    • ampere magnus neo
      ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ
    • hyundai launches new powerful electric suv
      ਸਿੰਗਲ ਚਾਰਜ 'ਤੇ ਚੱਲੇਗੀ 690KM ! ਹੁੰਡਈ ਨੇ ਲਾਂਚ ਕੀਤੀ ਨਵੀਂ ਧਾਕੜ ਇਲੈਕਟ੍ਰਿਕ...
    • now dreams will come according to your will
      ਹੁਣ ਤੁਹਾਡੀ ਮਰਜ਼ੀ ਨਾਲ ਆਉਣਗੇ ਸੁਪਨੇ ! AI ਡਿਵਾਈਸ ਨਾਲ ਆਪਣੇ ਸੁਪਨਿਆਂ 'ਤੇ...
    • oben electric motorcycle
      ਨਵੇਂ ਅਵਤਾਰ 'ਚ ਆ ਰਹੀ ਓਬੇਨ ਦੀ ਇਲੈਕਟ੍ਰਿਕ ਬਾਈਕ, ਕੰਪਨੀ ਨੇ ਜਾਰੀ ਕੀਤਾ ਟੀਜ਼ਰ
    • this powerful phone with 6000mah battery launched
      6,000mAh ਬੈਟਰੀ ਵਾਲਾ ਇਹ ਧਾਕੜ ਫੋਨ ਹੋਇਆ ਲਾਂਚ, ਜਾਣੋ ਕਿੰਨੀ ਹੈ ਕੀਮਤ
    • honda city  s new facelift avatar to be launched on this day
      ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ...
    • iphone 17 prices have plummeted
      ਮੂਧੇ ਮੂੰਹ ਡਿੱਗੀਆਂ iPhone 17 ਦੀਆਂ ਕੀਮਤਾਂ! ਮਿਲ ਰਿਹੈ ਭਾਰੀ ਡਿਸਕਾਉਂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +