Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    10:58:35 AM

  • highcourt s major decision regarding the salaries of punjab employees

    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ...

  • outsourced employees  high court

    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ...

  • canada deports punjabi family

    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ !...

  • delhi luxury hotel room rent crosses 2 lakhs

    ਇਕ ਰਾਤ ਹੋਟਲ ਦੇ ਕਮਰੇ ਦਾ ਕਿਰਾਇਆ 2 ਲੱਖ ਤੋਂ ਪਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਤਾਂ ਇਸ ਕੰਪਨੀ ਨੇ ਤਿਆਰ ਕੀਤਾ ਹੈ Iron Man ਦਾ (UI) ਯੂਜ਼ਰ ਇੰਟਰਫੇਸ

GADGETS News Punjabi(ਗੈਜੇਟ)

ਤਾਂ ਇਸ ਕੰਪਨੀ ਨੇ ਤਿਆਰ ਕੀਤਾ ਹੈ Iron Man ਦਾ (UI) ਯੂਜ਼ਰ ਇੰਟਰਫੇਸ

  • Updated: 15 Dec, 2015 12:23 PM
ਜਲੰਧਰ
wanna know who created iron man s ui
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਤੁਹਾਨੂੰ ਆਇਰਨ ਮੈਨ ਫਿਲਮ 'ਚ ਟੋਨੀ ਸਟਾਰਕ ਦਾ ਸ਼ੀਸ਼ੇ ਨਾਲ ਬਣਿਆ ਟ੍ਰਾਂਸਪੇਰੰਟ ਫੋਨ ਤਾਂ ਯਾਦ ਹੀ ਹੋਵੇਗਾ ਤੇ ਇਸੇ ਤਰ੍ਹਾਂ ਹੀ ਅਵੈਂਰਜ਼ ਤੇ ਰੋਬੋਕਾਪ ਵਰਗੀਆਂ ਫਿਲਮਾਂ 'ਚ ਵਿਖਾਏ ਗਏ ਯੰਤਰ ਵੀ ਯਾਦ ਹੋਣਗੇ। ਤੁਸੀਂ ਵੀ ਹੈਰਾਨ ਹੋ ਜਾਂਦੇ ਹੋਵੋਗੇ ਇਹ ਦੇਖ ਕੇ ਕਿ ਟੈਕਨਾਲੋਜੀ ੍ਰਜੇ ਅਸਲ 'ਚ ਇੰਝ ਦੀ ਹੋ ਜਾਵੇ ਤਾਂ ਕਿੰਝ ਦਾ ਹੋਵੇਗਾ।


ਨਿਊ ਯਾਰਕ 'ਚ ਇਕ ਕੰਪਨੀ ਐਸੀ ਹੈ ਜੋ ਫਿਲਮਾਂ ਲਈ ਇਸ ਤਰ੍ਹਾਂ ਦੇ ਫਿਊਚਰਿਸਟਿਕ ਡਿਜ਼ਾਈਨ ਤਿਆਰ ਕਰਦੀ ਹੈ। ਇਹ ਹੀ ਨਹੀਂ ਇਸ ਦੇ ਨਾਲ-ਨਾਲ ਸੈਮਸੰਗ, ਮਾਈਕ੍ਰੋਸਾਫਟ ਤੇ ਫੋਰਡ ਵਰਗੀਆਂ ਕੰਪਨੀਆਂ ਲਈ ਵੀ ਡਿਜ਼ਾਈਨ ਤਿਆਰ ਕਰਦੀ ਹੈ।


ਪ੍ਰਸੈਪਸ਼ਨ ਨਾਂ ਦੀ ਇਹ ਕੰਪਨੀ ਕਈਆਂ ਲਈ ਪ੍ਰੇਰਨਾ ਦਾ ਕੰਮ ਕਰਦੀ ਹੈ ਕਿਊਂਕਿ ਇਨ੍ਹਾਂ ਵੱਲੋਂ ਦਿਖਾਈ ਟੈਕਨਾਲੋਜੀ ਤੋਂ ਪ੍ਰਭਾਵਿਤ ਕਈ ਡਿਜ਼ਾਈਨ ਸਾਨੂੰ ਦੇਕਣ ਨੂੰ ਮਿਲ ਰਹੇ ਹਨ। ਮੋਸ਼ਨ ਗ੍ਰਾਫਿਕਸ ਤਿਆਰ ਕਰਨ ਵਾਲੀ ਇਹ ਕੰਪਨੀ 2001 'ਚ ਡੈਨੀ ਗੋਂਜ਼ਾਲਿਸ ਤੇ ਜੈਰੇਮੀ ਲੈਸਕੀ ਵੱਲੋਂ ਸ਼ੁਰੂ ਕੀਤੀ ਗਈ ਸੀ। ਜੋਨ ਲਿਪੋਰ ਜੋ ਹੁਣ ਇਸ ਕੰਪਨੀ ਦੇ ਕ੍ਰੀਏਟਿਵ ਡਾਇਰੈਕਟਰ ਹਨ ਦਾ ਕਹਿਣਾ ਹੈ 'ਕਈ ਮਸ਼ਹੂਰ ਫਿਲਮਾਂ 'ਚ ਤੁਸੀਂ ਵਧੀਆ ਗ੍ਰਾਫਿਰਸ ਦੇਖੇ ਹੋਣਗੇ ਪਰ ਉਨ੍ਹਾਂ ਫਿਲਮਾਂ 'ਚ ਜੋ ਨੈਕਸਟ ਗੈਨਰੇਸ਼ਨ ਟੈਕਨਾਲੋਗੀ ਦਿਖਾਈ ਜਾਂਦੀ ਹੈ, ਅਸੀਂ ਉਹ ਕਾਂਸੈਪਟ ਤਿਆਰ ਕਰਦੇ ਹਾਂ।


ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਤਿਆਰ ਕੀਤੇ ਗਏ ਕਾਂਸੈਪਟ ਲਾਜੀਕਲੀ ਸਹੀ ਹੁੰਦੇ ਹਨ, ਇਸ ਲਈ ਹੀ ਲੋਕ ਤੇ ਹੋਰ ਕੰਪਨੀਆਂ ਉਨ੍ਹਾਂ ਤੋਂ ਪ੍ਰਭਾਵਿਤ ਹੁੰਦੀਆਂ ਹਨ।

  • Iron Man
  • Samsung
  • Perception
  • ਇੰਟਰਫੇਸ

ਪ੍ਰੋਫੈਸ਼ਨਲ ਤੋਂ ਲੈ ਕੇ ਸਾਧਾਰਨ ਇਸਤੇਮਾਲ ਤੱਕ ਇਹ ਹਨ ਬੈਸਟ 2015 Cameras

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • the company launched a 1 year plan
    ਵਾਰ-ਵਾਰ ਰਿਚਾਰਜ ਦੇ ਝੰਜਟ ਤੋਂ ਮਿਲੇਗਾ ਛੁਟਕਾਰਾ ! ਇਸ ਕੰਪਨੀ ਨੇ ਲਾਂਚ ਕੀਤਾ 1 ਸਾਲ ਦਾ ਪਲਾਨ
  • two arrested for murder of assam man in manipur
    ਮਣੀਪੁਰ 'ਚ ਅਸਾਮ ਦੇ ਵਿਅਕਤੀ ਦਾ ਕਤਲ, ਪੁਲਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
  • man arrested punjab police
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ
  • trump s ultimatum to canadian company bombardier
    ‘ਅਮਰੀਕਾ 'ਚ ਬਣਾਓ, ਤਾਂ ਹੀ ਇੱਥੇ ਜਹਾਜ਼ ਵੇਚ ਸਕੋਗੇ’: ਟਰੰਪ ਦਾ ਕੈਨੇਡੀਅਨ ਕੰਪਨੀ ਬੰਬਾਰਡੀਅਰ ਨੂੰ ਅਲਟੀਮੇਟਮ
  • india pakistan
    ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ ਸਾਜ਼ਿਸ਼ ! LeT ਨੇ ਤਿਆਰ ਕੀਤਾ 'ਟੈਕਨੀਕਲ' ਹਮਲੇ ਦਾ ਪਲਾਨ
  • modi government  india  amit shah
    ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ : ਅਮਿਤ ਸ਼ਾਹ
  • iphone 18 pro price
    ਜਾਣੋ ਕਿੰਨੇ ਰੁਪਏ ਦਾ ਮਿਲੇਗਾ iPhone 18 Pro ਤੇ Pro Max, ਕੰਪਨੀ ਨੇ ਕੀਤਾ ਐਲਾਨ
  • outsourced employees  high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • apple s explosive surprise and shine event begins
      iPhone 18 Pro ਤੇ Pro Max 'ਚ ਮਿਲੇਗੀ ਦਮਦਾਰ ਬੈਟਰੀ, 15 ਮਿੰਟਾਂ 'ਚ ਹੋਵੇਗਾ...
    • iphone 18 pro and iphone 18 pro max launched
      Apple ਨੇ ਲਾਂਚ ਕੀਤੇ iPhone 18 Pro ਤੇ Pro Max, ਜਾਣੋ ਖ਼ਾਸ ਫੀਚਰਜ਼
    • how much was the world  s first iphone
      ਦੁਨੀਆ ਦਾ ਪਹਿਲਾ iPhone ਕਿੰਨੇ ਦਾ ਸੀ ਤੇ ਐਪਲ ਨੇ ਭਾਰਤ 'ਚ ਕਿਉਂ ਨਹੀਂ ਕੀਤਾ...
    • bsnl s bumper offer
      BSNL ਦਾ ਬੰਪਰ ਆਫਰ! ਮਿਲ ਰਹੀ 47 ਦਿਨਾਂ ਦੀ ਐਕਸਟਰਾ ਵੈਲਿਡਿਟੀ, ਜਾਣੋ ਕੀਮਤ
    • there will be a big explosion today
      Apple Event Today: ਅੱਜ ਹੋਵੇਗਾ ਵੱਡਾ ਧਮਾਕਾ ! ਜਾਣੋ ਕਦੋਂ ਤੇ ਕਿਵੇਂ ਦੇਖਣਾ...
    • meta india chief summoned
      Meta ਇੰਡੀਆ ਪ੍ਰਮੁੱਖ ਨੂੰ ਸੰਮਨ! Instagram 'ਤੇ ਬਾਲ ਯੌਨ ਸ਼ੋਸ਼ਣ ਦੇ...
    • oneplus s flagship 5g phone is set to launch soon
      ਜਲਦ ਲਾਂਚ ਹੋਣ ਵਾਲਾ ਹੈ OnePlus ਦਾ ਧਾਕੜ 5G ਫੋਨ ! ਕੀਮਤ ਜਾਣ ਉਡਣਗੇ ਹੋਸ਼
    • tesla driverless taxi raises regulators concerns
      ਟੈਸਲਾ ਦੀ ਡ੍ਰਾਈਵਰਲੈੱਸ ਟੈਕਸੀ ਨੇ ਵਧਾਈ ਰੈਗੂਲੇਟਰਾਂ ਦੀ ਚਿੰਤਾ, 1,000...
    • retail sales of electronic vehicles increase   2 98 448 lakh units
      ਇਲੈਕਟ੍ਰਾਨਿਕ ਵਾਹਨਾਂ ਦੀ ਪ੍ਰਚੂਨ ਵਿਕਰੀ 52.9 ਫੀਸਦੀ ਵਧ ਕੇ 2,98,448 ਲੱਖ...
    • amazing 5g phone to be launched soon
      10000 mAh ਦੀ ਬੈਟਰੀ ਦਾ ਸ਼ਾਨਦਾਰ 5G ਫੋਨ ਜਲਦ ਹੋਵੇਗਾ ਲਾਂਚ ! ਜਾਣੋ ਫੀਚਰਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +