Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    11:36:26 PM

  • aap government suppressing the voice of media in punjab  rp singh

    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ...

  • raja warring condemns action taken against punjab kesari group

    "ਸੱਤਾ ਦੇ ਨਸ਼ੇ 'ਚ ਚੂਰ ਹੈ 'ਆਪ' ਸਰਕਾਰ", ਰਾਜਾ...

  • mann government suppressing press freedom by targeting punjab kesari

    ‘ਪੰਜਾਬ ਕੇਸਰੀ’ ਨੂੰ ਨਿਸ਼ਾਨਾ ਬਣਾ ਕੇ ਪ੍ਰੈੱਸ ਦੀ...

  • sunil jakhar  s attack on mann government

    ‘ਮੀਡੀਆ ਦੀ ਜ਼ੁਬਾਨਬੰਦੀ ਦੀ ਬਜਾਏ ਨਸ਼ਿਆਂ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Social media 'ਤੇ ਕੀ ਕਰਦੇ ਹਨ ਲੋਕ? Meta ਨੇ ਕੋਰਟ 'ਚ ਖੋਲ੍ਹ'ਤੀ ਸਾਰੀ ਪੋਲ

GADGETS News Punjabi(ਗੈਜੇਟ)

Social media 'ਤੇ ਕੀ ਕਰਦੇ ਹਨ ਲੋਕ? Meta ਨੇ ਕੋਰਟ 'ਚ ਖੋਲ੍ਹ'ਤੀ ਸਾਰੀ ਪੋਲ

  • Edited By Sunaina,
  • Updated: 24 Feb, 2026 02:08 PM
Gadgets
what do people do on social media
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਸੋਸ਼ਲ ਮੀਡੀਆ ਦੀ ਦਿੱਗਜ ਕੰਪਨੀ Meta, ਜਿਸ ਕੋਲ ਫੇਸਬੁੱਕ, ਇੰਸਟਾਗ੍ਰਾਮ ਅਤੇ ਵਟਸਐਪ ਵਰਗੇ ਪ੍ਰਸਿੱਧ ਪਲੇਟਫਾਰਮਾਂ ਦੀ ਮਾਲਕੀ ਹੈ, ਨੇ ਹਾਲ ਹੀ 'ਚ ਅਦਾਲਤ 'ਚ ਇਕ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਕੰਪਨੀ ਨੇ ਮੰਨਿਆ ਹੈ ਕਿ ਇੰਸਟਾਗ੍ਰਾਮ ਦੀ ਵਰਤੋਂ ਕਰਨ ਵਾਲੇ 5 'ਚੋਂ ਲਗਭਗ 1 ਕਿਸ਼ੋਰ (13 ਤੋਂ 15 ਸਾਲ ਦੀ ਉਮਰ ਦੇ) ਅਣਚਾਹੇ ਅਸ਼ਲੀਲ ਚਿੱਤਰ ਦੇਖ ਰਹੇ ਹਨ, ਜਿਨ੍ਹਾਂ ਨੂੰ ਉਹ ਦੇਖਣਾ ਨਹੀਂ ਚਾਹੁੰਦੇ।

ਘਰ ਦੇ ਫੈਸਲਿਆਂ ਨੂੰ ਪ੍ਰਭਾਵਿਤ ਕਰਦੇ ਹਨ ਬੱਚੇ
ਰਾਇਟਰਜ਼ ਦੀ ਰਿਪੋਰਟ ਦੇ ਅਨੁਸਾਰ, ਮੈਟਾ ਦੇ ਖੋਜਕਰਤਾਵਾਂ ਨੇ ਕੰਪਨੀ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣਾ ਪੂਰਾ ਧਿਆਨ ਕਿਸ਼ੋਰਾਂ 'ਤੇ ਕੇਂਦਰਿਤ ਕਰਨ। ਇਸ ਦਾ ਕਾਰਨ ਇਹ ਹੈ ਕਿ ਇਹ ਬੱਚੇ ਆਪਣੇ ਘਰ ਦੀਆਂ ਲੋੜਾਂ ਅਤੇ ਫੈਸਲਿਆਂ ਨੂੰ ਬਹੁਤ ਪ੍ਰਭਾਵਿਤ ਕਰਦੇ ਹਨ। ਇੱਥੋਂ ਤੱਕ ਕਿ ਇਹ ਕਿਸ਼ੋਰ ਹੀ ਤੈਅ ਕਰਦੇ ਹਨ ਕਿ ਉਨ੍ਹਾਂ ਦੇ ਮਾਪਿਆਂ ਦੇ ਸਮਾਰਟਫੋਨ 'ਚ ਕਿਹੜੀਆਂ-ਕਿਹੜੀਆਂ ਐਪਸ ਹੋਣੀਆਂ ਚਾਹੀਦੀਆਂ ਹਨ। ਨਵੇਂ ਯੂਜ਼ਰਸ ਬਣਾਉਣ ਲਈ ਕੰਪਨੀ ਇਨ੍ਹਾਂ ਨੌਜਵਾਨਾਂ ਨੂੰ ਮੁੱਖ ਨਿਸ਼ਾਨਾ ਬਣਾ ਰਹੀ ਹੈ।

ਮਾਨਸਿਕ ਸਿਹਤ 'ਤੇ ਪੈ ਰਿਹਾ ਮਾੜਾ ਪ੍ਰਭਾਵ
ਸਰੋਤਾਂ ਅਨੁਸਾਰ, ਮੈਟਾ ਦੇ ਇਹ ਉਤਪਾਦ ਨੌਜਵਾਨਾਂ ਦੀ ਮਾਨਸਿਕ ਸਿਹਤ ਨੂੰ ਵੀ ਪ੍ਰਭਾਵਿਤ ਕਰ ਰਹੇ ਹਨ। ਦੁਨੀਆ ਭਰ 'ਚ, ਖਾਸ ਕਰਕੇ ਅਮਰੀਕਾ 'ਚ, ਮੈਟਾ 'ਤੇ ਕਈ ਅਦਾਲਤੀ ਕੇਸ ਚੱਲ ਰਹੇ ਹਨ, ਜਿਨ੍ਹਾਂ 'ਚ ਦੋਸ਼ ਲਗਾਇਆ ਗਿਆ ਹੈ ਕਿ ਕੰਪਨੀ ਨਾਬਾਲਗਾਂ ਦੀ ਮਾਨਸਿਕ ਸਥਿਤੀ ਨਾਲ ਖੇਡ ਰਹੀ ਹੈ ਅਤੇ ਆਪਣੇ ਉਤਪਾਦਾਂ ਰਾਹੀਂ ਉਨ੍ਹਾਂ ਨੂੰ ਨਸ਼ੇੜੀ ਬਣਾ ਰਹੀ ਹੈ।

WhatsApp ਅਤੇ ਨਿੱਜਤਾ ਦਾ ਮੁੱਦਾ
ਇਸ ਦੇ ਨਾਲ ਹੀ, ਵਟਸਐਪ ਨੇ ਸੁਪਰੀਮ ਕੋਰਟ 'ਚ ਆਪਣਾ ਪੱਖ ਬਦਲਦਿਆਂ ਕਿਹਾ ਹੈ ਕਿ ਹੁਣ ਯੂਜ਼ਰਸ ਦੀ ਮਨਜ਼ੂਰੀ ਤੋਂ ਬਿਨਾਂ ਉਨ੍ਹਾਂ ਦਾ ਡਾਟਾ ਮੈਟਾ ਨਾਲ ਸਾਂਝਾ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਕਿਸ਼ੋਰਾਂ ਦੀ ਸੁਰੱਖਿਆ ਨੂੰ ਲੈ ਕੇ ਕੀਤੇ ਗਏ ਇਨ੍ਹਾਂ ਖੁਲਾਸਿਆਂ ਨੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।

  • Social media
  • Meta
  • people
  • Court

ਸਾਵਧਾਨ ! ਮਾਰਕਿਟ 'ਚ ਆ ਗਿਆ ਨਵਾਂ ਸਕੈਮ ; 'I Love You' ਕਰ ਰਿਹਾ ਲੋਕਾਂ ਦੇ ਖਾਤੇ ਖ਼ਾਲੀ

NEXT STORY

Stories You May Like

  • social media ban for children
    ਆਸਟ੍ਰੇਲੀਆ ਤੋਂ ਬਾਅਦ ਹੁਣ ਇਸ ਦੇਸ਼ ਨੇ ਬੱਚਿਆਂ ਲਈ Social Media ਕੀਤਾ ਬੈਨ
  • social media banned
    ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ ਦਾ ਫੈਸਲਾ
  • social media banned for children under 13
    13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ Social Media ਬੈਨ! ਇਨ੍ਹਾਂ ਦੋ ਸੂਬਿਆਂ ਨੇ ਲਿਆ ਵੱਡਾ ਫੈਸਲਾ
  • meta preparing for major layoffs  16 000 employees at risk
    Meta 'ਚ ਵੱਡੀ ਛਾਂਟੀ ਦੀ ਤਿਆਰੀ: 16,000 ਮੁਲਾਜ਼ਮਾਂ ਦੀ ਨੌਕਰੀ 'ਤੇ ਲਟਕੀ ਤਲਵਾਰ
  • meta starts testing ai shopping assistant
    Meta ਨੇ ਸ਼ੁਰੂ ਕੀਤੀ AI ਸ਼ਾਪਿੰਗ ਅਸਿਸਟੈਂਟ ਦੀ ਟੈਸਟਿੰਗ; ChatGPT ਤੇ Google ਨੂੰ ਮਿਲੇਗੀ ਸਖ਼ਤ ਟੱਕਰ
  • meta deleted millions of instagram and facebook accounts
    Meta ਨੇ ਡਿਲੀਟ ਕੀਤੇ ਕਰੋੜਾਂ Instagram ਤੇ Facebook Account! ਕਾਰਨ ਜਾਣਹੋ ਜਾਓਗੇ ਹੈਰਾਨ
  • children social media
    ਹੁਣ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ,  ਸਰਕਾਰ ਨੇ ਲਿਆ ਫ਼ੈਸਲਾ
  • social media banned for   children   in andhra pradesh and karnataka
    ‘ਆਂਧਰਾ ਪ੍ਰਦੇਸ਼ ਅਤੇ ਕਰਨਾਟਕ ’ਚ ਬੱਚਿਆਂ ਦੇ ਲਈ’ ਸੋਸ਼ਲ ਮੀਡੀਆ ’ਤੇ ਪਾਬੰਦੀ!
  • aap government suppressing the voice of media in punjab  rp singh
    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ,...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
Trending
Ek Nazar
china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • airtel  cheap recharge plan  launch  validity
      Airtel ਨੇ ਲਾਂਚ ਕੀਤਾ 3 ਮਹੀਨੇ ਚੱਲਣ ਵਾਲਾ ਸਸਤਾ ਤੇ ਧਾਕੜ ਪਲਾਨ ! ਮਿਲੇਗੀ...
    • 25 000 discount on samsung smartphones
      Samsung ਦੇ ਸ਼ਾਨਦਾਰ ਸਮਾਰਟਫੋਨ 'ਤੇ ਮਿਲ ਰਿਹਾ 25,000 ਦਾ Discount!
    • good news for kuwait
      ਜੰਗ ਵਿਚਾਲੇ ਕੁਵੈਤ ਲਈ ਹੋ ਗਿਆ ਵੱਡਾ ਐਲਾਨ ! Elon Musk ਨੇ ਦਿੱਤੀ Good News
    • indianoil s big explosion
      LPG ਦੀ ਕਿੱਲਤ ਦੀਆਂ ਖਬਰਾਂ ਵਿਚਾਲੇ IndianOil ਦਾ ਵੱਡਾ ਧਮਾਕਾ, ਬਣੀ ਦੁਨੀਆ ਦੀ...
    • iphone 17 pro price drops sharply
      iPhone 17 Pro ਖ਼ਰੀਦਣ ਦਾ ਸੁਨਹਿਰੀ ਮੌਕਾ! ਕੀਮਤ 'ਚ ਆਈ ਭਾਰੀ ਗਿਰਾਵਟ
    • upi has made a big change
      5000 ਰੁਪਏ ਤੱਕ ਦੀ ਪੇਮੈਂਟ ਲਈ ਹੁਣ ਨਹੀਂ ਪਵੇਗੀ PIN ਦੀ ਲੋੜ, UPI ਨੇ ਕਰ'ਤਾ...
    • know these essential points before getting your car serviced otherwise
      ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...
    • airtel  s amazing plan
      Airtel ਦਾ ਧਮਾਕੇਦਾਰ ਪਲਾਨ ! ਅਨਲਿਮਿਟਿਡ ਕਾਲਿੰਗ, ਡਾਟਾ ਤੇ ਫ੍ਰੀ...
    • now talking on instagram can be difficult
      ਵੱਡੀ ਖ਼ਬਰ ; Instagram 'ਤੇ ਚੈਟ ਕਰਨ ਵਾਲੇ ਦਿਓ ਧਿਆਨ ! ਕੰਪਨੀ ਬੰਦ ਕਰਨ ਜਾ...
    • buying an old phone may be expensive
      ਪੁਰਾਣਾ ਫੋਨ ਖਰੀਦਣਾ ਪੈ ਸਕਦਾ ਹੈ ਭਾਰੀ! ਜੇਲ੍ਹ ਜਾਣ ਤੋਂ ਬਚਣਾ ਹੈ ਤਾਂ ਕਰ ਲਓ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +