Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    10:55:10 AM

  • operation against human trafficking

    ਯੂਗਾਂਡਾ 'ਚ ਮਨੁੱਖੀ ਤਸਕਰੀ ਵਿਰੁੱਧ ਵੱਡੀ ਕਾਰਵਾਈ,...

  • gunfire erupted in bathinda at dawn

    ਬਠਿੰਡਾ 'ਚ ਚੜ੍ਹਦੀ ਸਵੇਰ ਚੱਲੀ ਗੋਲੀ, ਪੈ ਗਈਆਂ...

  • tax on meta google and tiktok

    ਆਸਟ੍ਰੇਲੀਆ ਸਰਕਾਰ ਦਾ ਵੱਡਾ ਫੈਸਲਾ ; ਮੈਟਾ, ਗੂਗਲ...

  • milkfed punjab announces increase in milk procurement price from may 1

    ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਕੀ ਹੈ ਐਪਲ ਵਾਚ ਸੀਰੀਜ਼ 9 ਦਾ 'ਡਬਲ ਟੈਪ' ਫੀਚਰ, ਜਾਣੋ ਕਿਵੇਂ ਕੰਮ ਕਰਦਾ ਹੈ ਆਈਫੋਨ 15 ਦਾ 'ਐਕਸ਼ਨ ਬਟਨ'

GADGETS News Punjabi(ਗੈਜੇਟ)

ਕੀ ਹੈ ਐਪਲ ਵਾਚ ਸੀਰੀਜ਼ 9 ਦਾ 'ਡਬਲ ਟੈਪ' ਫੀਚਰ, ਜਾਣੋ ਕਿਵੇਂ ਕੰਮ ਕਰਦਾ ਹੈ ਆਈਫੋਨ 15 ਦਾ 'ਐਕਸ਼ਨ ਬਟਨ'

  • Edited By Rakesh,
  • Updated: 13 Sep, 2023 08:05 PM
Gadgets
what is double tap feature and know about all new action button
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਐਪਲ ਨੇ ਆਪਣੇ Apple Wonderlust ਈਵੈਂਟ 'ਚ ਚਾਰ ਨਵੇਂ ਆਈਫੋਨ ਲਾਂਚ ਕੀਤੇ ਹਨ ਜਿਨ੍ਹਾਂ 'ਚ  iPhone 15, iPhone 15 Plus, iPhone 15 Pro ਅਤੇ iPhone 15 Pro Max ਸ਼ਾਮਲ ਹਨ। ਇਸ ਈਵੈਂਟ 'ਚ ਐਪਲ ਨੇ Apple Watch Series 9, Apple Watch SE ਅਤੇ Apple Watch Ultra ਨੂੰ ਵੀ ਪੇਸ਼ ਕੀਤਾ ਹੈ। ਐਪਲ ਨੇ ਇਸ ਈਵੈਂਟ 'ਚ AirPods Pro (2nd generation) ਨੂੰ ਵੀ ਲਾਂਚ ਕੀਤਾ ਹੈ ਅਤੇ ਇਸਦੇ ਨਾਲ ਟਾਈਪ-ਸੀ ਪੋਰਟ ਦਿੱਤਾ ਗਿਆ ਹੈ। ਐਪਲ ਦੇ ਇਸ ਈਵੈਂਟ ਤੋਂ ਬਾਅਦ ਦੋ ਫੀਚਰਜ਼ ਦੀ ਕਾਫੀ ਚਰਚਾ ਹੋ ਰਹੀ ਹੈ। ਇਕ ਹੈ ਐਪਲ ਵਾਚ ਸੀਰੀਜ਼ 9 ਦੇ ਨਾਲ ਮਿਲਣ ਵਾਲਾ ਡਬਲ ਟੈਪ ਅਤੇ ਦੂਜਾ ਹੈ ਆਈਫੋਨ 15 ਪ੍ਰੋ ਮਾਡਲ ਦੇ ਨਾਲ ਮਿਲਣ ਵਾਲਾ ਐਕਸ਼ਨ ਬਟਨ। ਆਓ ਜਾਣਦੇ ਹਾਂ ਇਨ੍ਹਾਂ ਬਾਰੇ ਵਿਸਤਾਰ ਨਾਲ...

ਇਹ ਵੀ ਪੜ੍ਹੋ- iPhone 15 ਲਾਂਚ ਹੁੰਦੇ ਹੀ ਸਸਤੇ ਹੋਏ ਪੁਰਾਣੇ ਆਈਫੋਨ, ਜਾਣੋ ਕਿੰਨੀ ਘਟੀ ਕੀਮਤ

Apple Watch Series 9 ਦਾ ਡਬਲ ਟੈਪ ਫੀਚਰ

Apple Watch Series 9 'ਚ ਐਪਲ ਨੇ ਡਬਲ ਟੈਪ ਫੀਚਰ ਦਿੱਤਾ ਹੈ ਜੋ ਕਿ ਇਕ ਤਰ੍ਹਾਂ ਦਾ ਜੈਸਚਰ ਕੰਟਰੋਲ ਫੀਚਰ ਹੈ। ਇਸ ਦੀ ਮਦਦ ਨਾਲ ਤੁਸੀਂ ਸਿਰਫ ਇਸ਼ਾਰਿਆਂ ਨਾਲ ਆਪਣੀ ਸਮਾਰਟਵਾਚ ਨੂੰ ਕੰਟਰੋਲ ਕਰ ਸਕੋਗੇ। ਉਦਾਹਰਣ ਦੇ ਤੌਰ 'ਤੇ ਜੇਕਰ ਕਾਲ ਆਉਂਦੀ ਹੈ ਤਾਂ ਤੁਸੀਂ ਸਿਰਫ ਦੋ ਉਂਗਲੀਆਂ ਨੂੰ ਆਪਸ 'ਚ ਡਬਲ ਟੈਪ ਕਰਕੇ ਕਾਲ ਨੂੰ ਰਿਸੀਵ ਕਰ ਸਕਦੇ ਹੋ। ਡਬਲ ਟੈਪ ਜੈਸਚਰ ਫੀਚਰ ਦੀ ਵਰਤੋਂ ਕਰਕੇ ਤੁਸੀਂ ਤਰਜਨੀ ਅਤੇ ਅੰਗੂਠੇ ਦੀ ਮਦਦ ਨਾਲ ਅਲਾਰਮ ਵੀ ਬੰਦ ਕਰ ਸਕੋਗੇ। 

ਇਹ ਵੀ ਪੜ੍ਹੋ- Apple Event 2023 : ਡਾਈਨੈਮਿਕ ਆਈਲੈਂਡ ਤਕਨੀਕ ਨਾਲ ਲਾਂਚ ਹੋਏ iPhone 15 ਤੇ iPhone 15 Plus

ਕਿਵੇਂ ਕੰਮ ਕਰਦਾ ਹੈ iPhone 15 Pro ਅਤੇ iPhone 15 Pro Max ਦਾ ਐਕਸ਼ਨ ਬਟਨ

iPhone 15 Pro ਅਤੇ iPhone 15 Pro Max ਨੂੰ ਇਸ ਵਾਰ ਐਕਸ਼ਨ ਬਟਨ ਦੇ ਨਾਲ ਪੇਸ਼ ਕੀਤਾ ਗਿਆ ਹੈ ਜੋ ਕਿ ਪਹਿਲਾਂ ਵਾਲੇ ਆਈਕਾਨਿਕ ਮਿਊਟ ਬਟਨ ਤੋਂ ਕਾਫੀ ਅਲੱਗ ਹੈ। ਐਕਸ਼ਨ ਬਟਨ ਦੀ ਮਦਦ ਨਾਲ ਫੋਨ ਨੂੰ ਸਾਈਲੈਂਟ ਅਤੇ ਰਿੰਗ ਮੋਡ 'ਤੇ ਲਗਾਇਆ ਜਾ ਸਕਦਾ ਹੈ ਅਤੇ ਇਸਨੂੰ ਕਸਟਮਾਈਜ਼ ਵੀ ਕੀਤਾ ਜਾ ਸਕੇਗਾ ਯਾਨੀ ਇਸ ਐਕਸ਼ਨ ਬਟਨ ਨੂੰ ਤੁਸੀਂ ਸਪੈਸੀਫਿਕ ਜਾਂ ਸ਼ਾਰਟਕਟ ਦੇ ਤੌਰ 'ਤੇ ਵੀ ਇਸਤੇਮਾਲ ਕਰ ਸਕਦੇ ਹੋ। ਨਵੇਂ ਐਕਸ਼ਨ ਬਟਨ ਦਾ ਇਸਤੇਮਾਲ ਤੁਸੀਂ ਕੈਮਰਾ ਆਨ ਕਰਨ, ਨੋਟ ਲਿਖਣ ਵਰਗੇ ਫੰਕਸ਼ਨ ਲਈ ਵੀ ਕਰ ਸਕਦੇ ਹੋ।

ਇਹ ਵੀ ਪੜ੍ਹੋ- 11 ਸਾਲਾਂ ਬਾਅਦ ਐਪਲ ਨੇ ਬਦਲਿਆ ਚਾਰਜਿੰਗ ਪੋਰਟ, ਹੁਣ ਲਾਈਟਨਿੰਗ ਪੋਰਟ ਦੀ ਥਾਂ ਮਿਲੇਗਾ Type-C

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • iPhone 15
  • iphone 15 Launch 2023
  • iPhone 15 Series Launch
  • watch series 9
  • Double Tap feature
  • Action Button

iPhone 15 ਲਾਂਚ ਹੁੰਦੇ ਹੀ ਸਸਤੇ ਹੋਏ ਪੁਰਾਣੇ ਆਈਫੋਨ, ਜਾਣੋ ਕਿੰਨੀ ਘਟੀ ਕੀਮਤ

NEXT STORY

Stories You May Like

  • indians   gold buying style is changing  latest report says
    ਬਦਲ ਰਿਹਾ ਹੈ ਭਾਰਤੀਆਂ ਦਾ ਸੋਨਾ ਖ਼ਰੀਦਣ ਦਾ ਅੰਦਾਜ਼, ਜਾਣੋ ਕੀ ਕਹਿੰਦੀ ਹੈ ਤਾਜ਼ਾ ਰਿਪੋਰਟ
  • the grand plan is about to end
    1 ਰੁਪਏ 'ਚ 30 ਦਿਨ ! ਬਸ ਖ਼ਤਮ ਹੋਣ ਵਾਲਾ ਹੈ ਧਾਕੜ ਪਲਾਨ, ਜਾਣੋ ਕੀ ਹੈ BSNL ਦਾ ਸ਼ਾਨਦਾਰ ਆਫ਼ਰ
  • how to make yogurt raita
    ਦਹੀਂ ਦਾ ਰਾਇਤਾ ਬਣਾਉਣ ਦਾ ਕੀ ਹੈ ਸਹੀ ਤਰੀਕਾ
  • how to make lemon pickle
    ਨਿੰਬੂ ਦਾ ਆਚਾਰ ਬਣਾਉਣ ਦਾ ਕੀ ਹੈ ਸਹੀ ਤਰੀਕਾ
  • what is the correct way to make jackfruit pickle
    ਚਟਪਟਾ ਕਟਹਲ ਦਾ ਆਚਾਰ ਬਣਾਉਣ ਦਾ ਕੀ ਹੈ ਸਹੀ ਤਰੀਕਾ
  • tata group has made investment of 1500 crores in iphone business
    ਟਾਟਾ ਗਰੁੱਪ ਨੇ ਆਈਫੋਨ ਕਾਰੋਬਾਰ 'ਚ 1500 ਕਰੋੜ ਦਾ ਕੀਤਾ ਭਾਰੀ ਨਿਵੇਸ਼, ਜਾਣੋ ਪੂਰੀ ਯੋਜਨਾ
  • aadhar card  loan  viral
    ਆਧਾਰ ਕਾਰਡ 'ਤੇ ਮਿਲ ਰਿਹਾ 3 ਲੱਖ ਦਾ Loan ! ਜਾਣੋ ਕੀ ਹੈ ਵਾਇਰਲ ਦਾਅਵੇ ਦੀ ਸੱਚਾਈ
  • former indian cricketers fatherinlaw and brotherinlaw arrested
    ਸਾਬਕਾ ਭਾਰਤੀ ਕ੍ਰਿਕਟਰ ਦਾ ਸਹੁਰਾ ਤੇ ਸਾਲਾ ਗ੍ਰਿਫਤਾਰ ! ਜਾਣੋ ਕੀ ਹੈ ਪੂਰਾ ਮਾਮਲਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • honda city  s new facelift avatar to be launched on this day
      ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ...
    • iphone 17 prices have plummeted
      ਮੂਧੇ ਮੂੰਹ ਡਿੱਗੀਆਂ iPhone 17 ਦੀਆਂ ਕੀਮਤਾਂ! ਮਿਲ ਰਿਹੈ ਭਾਰੀ ਡਿਸਕਾਉਂਟ
    • now the tension of recharging for 150 days is over
      ਹੁਣ 150 ਦਿਨਾਂ ਤੱਕ ਰੀਚਾਰਜ ਦੀ ਟੈਂਸ਼ਨ ਖ਼ਤਮ! ਮਿਲੇਗੀ ਅਨਲਿਮਟਿਡ ਕਾਲਿੰਗ ਤੇ...
    • be careful if you run ac at 20 degrees
      20 ਡਿਗਰੀ 'ਤੇ AC ਚਲਾਉਣ ਵਾਲੇ ਹੋ ਜਾਓ ਸਾਵਧਾਨ! ਬਿਜਲੀ ਬਿੱਲ ਕਰ ਸਕਦੈ ਤੁਹਾਡੀ...
    • whatsapp will stop working on these phones from september 8
      ਇਨ੍ਹਾਂ ਫੋਨਾਂ 'ਚ ਬੰਦ ਹੋ ਜਾਵੇਗਾ WhatsApp ! ਛੇਤੀ ਕਰ ਲਓ ਆਹ ਕੰਮ
    • data 1 rupee unlimited calling mobile
      ਸਿਰਫ਼ 1 ਰੁਪਏ 'ਚ ਰੋਜ਼ਾਨਾ 2GB ਡਾਟਾ ਅਤੇ ਅਨਲਿਮਟਿਡ ਕਾਲਿੰਗ ! BSNL ਨੇ ਲਾਂਚ...
    • dell launches 2 new powerful laptops in india
      Dell ਨੇ ਭਾਰਤ 'ਚ ਲਾਂਚ ਕੀਤੇ 2 ਨਵੇਂ ਦਮਦਾਰ ਲੈਪਟਾਪ, ਕੀਮਤ 2 ਲੱਖ ਰੁਪਏ ਤੋਂ...
    • big blow to gaming enthusiasts
      ਗੇਮਿੰਗ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! Sony ਨੇ PS5 ਤੇ PS5 Pro ਦੀਆਂ ਕੀਮਤਾਂ...
    • amazon  s big bang
      ਐਮਾਜ਼ਾਨ ਦਾ ਵੱਡਾ ਧਮਾਕਾ! ਚੰਡੀਗੜ੍ਹ ਤੇ ਅੰਮ੍ਰਿਤਸਰ ਸਣੇ ਦੇਸ਼ ਦੇ 100 ਸ਼ਹਿਰਾਂ...
    • the car will remain cool even in the scorching heat
      ਭਿਆਨਕ ਗਰਮੀ 'ਚ ਵੀ ਕਾਰ ਰਹੇਗੀ ਠੰਡੀ! ਬੱਸ ਅਪਣਾਓ ਇਹ 5 ਆਸਾਨ ਟਿਪਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +