Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    6:38:29 PM

  • bakrid holiday date changed in punjab

    ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ...

  • threat to blow up ludhiana mayor s office and diljit dosanjh s house with a bomb

    ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ...

  • bhakra canal family parents

    ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3...

  • india s fastest runner makes first phone call home after 10 9 sprint

    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • WhatsApp ਨੇ ਬੈਨ ਕੀਤੇ 9400 ਤੋਂ ਵੱਧ Account ! ਡਿਜੀਟਲ ਅਰੈਸਟ' ਸਕੈਮ ਨੂੰ ਲੈ ਕੇ ਵੱਡੀ ਕਾਰਵਾਈ

GADGETS News Punjabi(ਗੈਜੇਟ)

WhatsApp ਨੇ ਬੈਨ ਕੀਤੇ 9400 ਤੋਂ ਵੱਧ Account ! ਡਿਜੀਟਲ ਅਰੈਸਟ' ਸਕੈਮ ਨੂੰ ਲੈ ਕੇ ਵੱਡੀ ਕਾਰਵਾਈ

  • Edited By Sunaina,
  • Updated: 29 Apr, 2026 12:26 PM
Gadgets
whatsapp banned more than 9400 accounts
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਭਾਰਤ 'ਚ ਤੇਜ਼ੀ ਨਾਲ ਫੈਲ ਰਹੇ 'ਡਿਜੀਟਲ ਅਰੈਸਟ' ਸਕੈਮ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ, ਮੈਟਾ ਦੇ ਮਾਲਕੀ ਵਾਲੇ ਵਟਸਐਪ (WhatsApp) ਨੇ 9400 ਤੋਂ ਵੱਧ ਸ਼ੱਕੀ ਖਾਤਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਾਰਵਾਈ ਇਸ ਸਾਲ ਜਨਵਰੀ ਤੋਂ ਸ਼ੁਰੂ ਹੋਈ 12 ਹਫ਼ਤਿਆਂ ਦੀ ਮਿਆਦ ਦੌਰਾਨ ਕੀਤੀ ਗਈ ਹੈ। 

ਸੁਪਰੀਮ ਕੋਰਟ 'ਚ ਦਿੱਤੀ ਗਈ ਜਾਣਕਾਰੀ
ਇਸ ਮਾਮਲੇ ਬਾਰੇ ਅਹਿਮ ਜਾਣਕਾਰੀ ਅਟਾਰਨੀ ਜਨਰਲ ਆਰ. ਵੈਂਕਟਰਮਣੀ ਨੇ ਸੁਪਰੀਮ ਕੋਰਟ 'ਚ ਇਕ ਸੁਣਵਾਈ ਦੌਰਾਨ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਵਟਸਐਪ ਨੇ ਸਰਕਾਰੀ ਏਜੰਸੀਆਂ ਨਾਲ ਮਿਲ ਕੇ ਇਹ ਕਦਮ ਚੁੱਕਿਆ ਹੈ।

ਕੰਬੋਡੀਆ ਕਨੈਕਸ਼ਨ ਆਇਆ ਸਾਹਮਣੇ
ਜਾਂਚ 'ਚ ਇਹ ਹੈਰਾਨੀਜਨਕ ਖੁਲਾਸਾ ਹੋਇਆ ਹੈ ਕਿ ਭਾਰਤੀ ਉਪਭੋਗਤਾਵਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਜ਼ਿਆਦਾਤਰ ਅਕਾਊਂਟ ਦੱਖਣ-ਪੂਰਬੀ ਏਸ਼ੀਆ, ਖਾਸ ਕਰਕੇ ਕੰਬੋਡੀਆ 'ਚ ਸਥਿਤ ਸਕੈਮ ਸੈਂਟਰਾਂ ਤੋਂ ਚਲਾਏ ਜਾ ਰਹੇ ਸਨ। ਭਾਰਤ 'ਚ ਡਿਜੀਟਲ ਅਰੈਸਟ ਦਾ ਜੋ ਜਾਲ ਵਿਛਾਇਆ ਜਾ ਰਿਹਾ ਸੀ, ਉਸ ਦੀਆਂ ਤਾਰਾਂ ਸਿੱਧੀਆਂ ਕੰਬੋਡੀਆ ਨਾਲ ਜੁੜੀਆਂ ਹੋਈਆਂ ਸਨ।

ਕਿਵੇਂ ਕਰਦੇ ਸਨ ਠੱਗੀ?
ਠੱਗ ਲੋਕਾਂ ਨੂੰ ਡਰਾਉਣ ਅਤੇ ਭਰੋਸਾ ਜਿੱਤਣ ਲਈ ਬਹੁਤ ਹੀ ਸ਼ਾਤਰ ਤਰੀਕੇ ਵਰਤਦੇ ਸਨ:

- ਉਹ ਆਪਣੇ ਡਿਸਪਲੇਅ ਨਾਮ ਵਜੋਂ ਦਿੱਲੀ ਪੁਲਿਸ, ਮੁੰਬਈ ਹੈੱਡਕੁਆਰਟਰ, CBI ਅਤੇ ATS ਵਰਗੇ ਵਿਭਾਗਾਂ ਦੀ ਵਰਤੋਂ ਕਰਦੇ ਸਨ।
- ਪ੍ਰੋਫਾਈਲ ਪਿਕਚਰ ਵਜੋਂ ਸਰਕਾਰੀ ਲੋਗੋ ਲਗਾਏ ਜਾਂਦੇ ਸਨ ਤਾਂ ਜੋ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ।

ਸੁਰੱਖਿਆ ਲਈ ਨਵੇਂ ਕਦਮ 
ਵਟਸਐਪ ਨੇ ਦੱਸਿਆ ਕਿ ਉਨ੍ਹਾਂ ਨੇ ਜਾਲਸਾਜ਼ਾਂ ਨਾਲ ਨਜਿੱਠਣ ਲਈ ਨਵੇਂ ਐਨਫੋਰਸਮੈਂਟ ਟੂਲ ਲਗਾਏ ਹਨ। ਇਸ ਤੋਂ ਇਲਾਵਾ, ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (I4C) ਦੀ ਰਿਪੋਰਟ ਅਨੁਸਾਰ, ਵਟਸਐਪ ਹੁਣ 'ਸਿਮ ਬਾਈਂਡਿੰਗ' ਨੂੰ ਲਾਗੂ ਕਰਨ ਲਈ ਵੀ ਸਹਿਮਤ ਹੋ ਗਿਆ ਹੈ, ਜਿਸ ਨਾਲ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਕੰਪਨੀ ਨੇ ਆਈਟੀ ਨਿਯਮਾਂ ਦੀ ਪਾਲਣਾ ਕਰਨ ਅਤੇ ਨਿਯਮਤ ਅੰਤਰਾਲ 'ਤੇ ਡੇਟਾ ਸਾਂਝਾ ਕਰਨ ਦਾ ਵੀ ਵਾਅਦਾ ਕੀਤਾ ਹੈ।

ਇਹ ਕਾਰਵਾਈ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਅਤੇ ਦੂਰਸੰਚਾਰ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ ਹੈ।

  • WhatsAppBan
  • DigitalArrest
  • CyberCrime
  • OnlineScam

8,600mAh ਬੈਟਰੀ ਵਾਲਾ ਧਾਕੜ ਫੋਨ ਹੋਇਆ ਲਾਂਚ! ਫੀਚਰਜ਼ ਜਾਣ ਉਡਣਗੇ ਹੋਸ਼

NEXT STORY

Stories You May Like

  • woman arrived with a stick to stop jagrata  then the police took major action
    ਜਗਰਾਤਾ ਰੋਕਣ ਲਈ ਡੰਡਾ ਲੈ ਕੇ ਪਹੁੰਚੀ ਔਰਤ, ਫਿਰ ਪੁਲਸ ਨੇ ਕੀਤੀ ਵੱਡੀ ਕਾਰਵਾਈ
  • raid in punjab
    ਪੰਜਾਬ 'ਚ ਵੱਡੀ RAID! ਇੱਕੋ ਵੇਲੇ 132 ਮੁਲਜ਼ਮ ਗ੍ਰਿਫ਼ਤਾਰ, 300 ਤੋਂ ਵੱਧ BANK ACCOUNT ਫ੍ਰੀਜ਼
  • 17 7 kilograms of hydroponic ganja at delhi airport
    ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 17 ਕਿਲੋ ਤੋਂ ਵੱਧ ਹਾਈਡ੍ਰੋਪੋਨਿਕ ਗਾਂਜਾ ਬਰਾਮਦ
  • aadhaar fraud bank accounts recover your money
    Aadhaar ਨੂੰ ਲੈ ਕੇ ਫਰਾਡ ਤੇ ਬੈਂਕ ਖਾਤਾ ਹੋ ਗਿਐ ਖਾਲੀ! ਇਸ ਤਰ੍ਹਾਂ ਮਿਲਣਗੇ ਪੈਸੇ ਵਾਪਸ
  • cbi  s big operation in punjab  corruption exposed  3 accused arrested
    CBI ਦੀ ਪੰਜਾਬ 'ਚ ਵੱਡੀ ਕਾਰਵਾਈ! ਭ੍ਰਿਸ਼ਟਾਚਾਰ ਦਾ ਪਰਦਾਫ਼ਾਸ਼, 3 ਮੁਲਜ਼ਮ ਕੀਤੇ ਗ੍ਰਿਫ਼ਤਾਰ
  • army operation
    35 ਅੱਤਵਾਦੀ ਕੀਤੇ ਢੇਰ, ਚੋਟੀ ਦੇ 3 ਕਮਾਂਡਰ ਗ੍ਰਿਫ਼ਤਾਰ! ਪਾਕਿਸਤਾਨੀ ਫੌਜ ਦੀ ਵੱਡੀ ਕਾਰਵਾਈ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • whatsapp admins are now in trouble
    WhatsApp ਐਡਮਿਨਾਂ ਦੀ ਹੁਣ ਹੋ ਗਈ ਬੱਲੇ-ਬੱਲੇ ! ਆ ਰਿਹੈ ਧਾਕੜ ਫੀਚਰਜ਼
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
Trending
Ek Nazar
bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ...

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • the vehicle  s tire got punctured during the journey
      ਸਫ਼ਰ ਦੌਰਾਨ ਗੱਡੀ ਦਾ ਟਾਇਰ ਹੋ ਗਿਆ ਪੰਕਚਰ? ਨਾ ਹੋਵੋ ਪਰੇਸ਼ਾਨ, ਇਹ ਛੋਟਾ ਜਿਹਾ...
    • don t make this mistake with your inverter battery
      ਗਰਮੀ ਦੀਆਂ ਛੁੱਟੀਆਂ 'ਚ ਘੁੰਮਣ ਜਾਣ ਤੋਂ ਪਹਿਲਾਂ ਇਨਵਰਟਰ ਬੈਟਰੀ ਨੂੰ ਲੈ ਕੇ ਨਾ...
    • google co founder sergey brin
      ਗੂਗਲ ਦੇ ਕੋ-ਫਾਊਂਡਰ ਦਾ ਅਜੀਬ ਫੈਸਲਾ, ਗੁੱਸੇ 'ਚ ਦਾਨ ਕਰ'ਤੇ ਇੰਨੇ ਕਰੋੜ ਰੁਪਏ
    • mobile recharge  cheap plan  3 months
      3 ਮਹੀਨੇ ਰੀਚਾਰਜ ਦੀ ਨੋ ਟੈਨਸ਼ਨ! ਆ ਗਿਆ ਅਨਲਿਮਟਿਡ Validity ਵਾਲਾ ਸਸਤਾ ਪਲਾਨ
    • meta lays off engineers who built ai tools
      Meta 'ਚ AI ਟੂਲ ਬਣਾਉਣ ਵਾਲੇ ਇੰਜੀਨੀਅਰਾਂ ਦੀ ਹੀ ਹੋ ਗਈ ਛਾਂਟੀ ! ਵਾਇਰਲ ਪੋਸਟ...
    • the craze for chinese smartphones has decreased in india
      ਭਾਰਤ 'ਚ ਚੀਨੀ ਸਮਾਰਟਫੋਨਾਂ ਦਾ ਕ੍ਰੇਜ਼ ਘਟਿਆ ! ਇਨ੍ਹਾਂ ਕੰਪਨੀਆਂ ਨੇ ਸੈਂਕੜੇ...
    • new byd atto 3 enters the fray to compete with tesla
      ਟੇਸਲਾ ਨੂੰ ਟੱਕਰ ਦੇਣ ਲਈ ਨਵੀਂ BYD Atto 3 ਮੈਦਾਨ 'ਚ ! 630KM ਰੇਂਜ ਤੇ...
    • buying solar panels   electric vehicles will be cheaper  buses and trucks
      ਇਲੈਕਟ੍ਰਿਕ ਗੱਡੀ ਤੇ ਸੋਲਰ ਪੈਨਲ ਖ਼ਰੀਦਣਾ ਹੋਵੇਗਾ ਸਸਤਾ, ਬੱਸਾਂ ਅਤੇ ਟਰੱਕਾਂ...
    • old upi id can empty your bank account
      ਸਾਵਧਾਨ! ਪੁਰਾਣੀ UPI ID ਤੁਹਾਡੇ ਬੈਂਕ ਖਾਤੇ ਨੂੰ ਕਰ ਸਕਦੀ ਹੈ ਖਾਲੀ, ਵਰਤੋ ਇਹ...
    • 60gb data and unlimited calls for rs 51
      ਸਿਰਫ਼ 51 ਰੁਪਏ 'ਚ 60GB ਡਾਟਾ ਅਤੇ ਅਨਲਿਮਟਿਡ ਕਾਲਾਂ! ਇਸ ਸਰਕਾਰੀ ਕੰਪਨੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +