Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    6:44:52 PM

  • punjab murdered in pigeon racing tournament

    ਪੰਜਾਬ: ਕਬੂਤਰਬਾਜ਼ੀ ਟੂਰਨਾਮੈਂਟ 'ਚ 4 ਭੈਣਾਂ ਦੇ...

  • sgpc puts up flex boards outside gurdwaras regarding the sacrilege act

    ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ...

  • punjab employees new instructions for employees

    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ...

  • storm in punjab meteorological department

    ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • WhatsApp ਦੀ ਵੱਡੀ ਕਾਰਵਾਈ, 1 ਕਰੋੜ ਭਾਰਤੀਆਂ ਦੇ ਅਕਾਊਂਟਸ ਕਰ'ਤੇ ਬੈਨ, ਜਾਣੋ ਵਜ੍ਹਾ

GADGETS News Punjabi(ਗੈਜੇਟ)

WhatsApp ਦੀ ਵੱਡੀ ਕਾਰਵਾਈ, 1 ਕਰੋੜ ਭਾਰਤੀਆਂ ਦੇ ਅਕਾਊਂਟਸ ਕਰ'ਤੇ ਬੈਨ, ਜਾਣੋ ਵਜ੍ਹਾ

  • Edited By Rakesh,
  • Updated: 24 Mar, 2025 06:13 PM
Gadgets
whatsapp bans 1 crore indians accounts
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਵਟਸਐਪ ਨੇ ਆਪਣੀ ਤਾਜ਼ਾ ਮੰਥਲੀ ਰਿਪੋਰਟ 'ਚ ਵੱਡਾ ਖੁਲਾਸਾ ਕੀਤਾ ਹੈ। ਕੰਪਨੀ ਨੇ ਦੱਸਿਆ ਹੈ ਕਿ ਜਨਵਰੀ 2025 'ਚ ਉਸਨੇ 99.67 ਲੱਖ ਤੋਂ ਵੱਧ ਅਕਾਊਂਟਸ ਨੂੰ ਬੈਨ ਕਰ ਦਿੱਤਾ ਹੈ। 

ਇਹ ਕਾਰਵਾਈ ਵਧਦੇ ਸਪੈਮ, ਸਕੈਮ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਰੋਕ ਲਗਾਉਣ ਲਈ ਕੀਤੀ ਗਈ ਹੈ। ਮੈਟਾ ਦੀ ਮਲਕੀਅਤ ਵਾਲੇ ਇਸ ਐਪ ਨੇ ਸਾਫ ਕੀਤਾ ਹੈ ਕਿ ਜੇਕਰ ਕੋਈ ਯੂਜ਼ਰ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਅੱਗੇ ਵੀ ਅਜਿਹੇ ਅਕਾਊਂਟਸ ਨੂੰ ਬੈਨ ਕੀਤਾ ਜਾਵੇਗਾ। 

ਇਸ ਕਾਰਨ ਲੱਗਾ ਬੈਨ

ਵਟਸਐਪ ਭਾਰਤ 'ਚ ਆਈ.ਟੀ. ਐਕਟ ਤਹਿਤ ਹਰ ਮਹੀਨੇ ਆਪਣੀ ਰਿਪੋਰਟ ਜਾਰੀ ਕਰਦਾ  ਹੈ। ਇਸ ਵਿਚ ਉਹ ਆਪਣੇ ਯੂਜ਼ਰਜ਼ ਨੂੰ ਸੁਰੱਖਿਅਤ ਅਨੁਭਵ ਦੇਣ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੰਦਾ ਹੈ। ਕੰਪਨੀ ਮੁਤਾਬਕ, 1 ਜਨਵਰੀ ਤੋਂ 30 ਜਨਵਰੀ 2025 ਤਕ ਕੁੱਲ 99.67 ਲੱਖ ਅਕਾਊਂਟਸ ਬੈਨ ਕੀਤੇ ਗਏ। ਇਨ੍ਹਾਂ 'ਚੋਂ 13.27 ਲੱਖ ਅਕਾਊਂਟਸ ਅਜਿਹੇ ਸਨ ਜਿਨ੍ਹਾਂ ਨੂੰ ਕਿਸੇ ਵੀ ਸ਼ਿਕਾਇਤ ਤੋਂ ਪਹਿਲਾਂ ਹੀ ਬਲਾਕ ਕਰ ਦਿੱਤਾ ਗਿਆ ਸੀ। 

ਇਸ ਤੋਂ ਇਲਾਵਾ ਵਟਸਐਪ ਨੂੰ ਜਨਵਰੀ 'ਚ 9,474 ਸ਼ਿਕਾਇਤਾਂ ਮਿਲੀਆਂ, ਜਿਨ੍ਹਾਂ 'ਚੋਂ 239 'ਤੇ ਕਾਰਵਾਈ ਕਰਦੇ ਹੋਏ ਕੰਪਨੀ ਨੇ ਅਕਾਊਂਟਸ ਬਲਾਕ ਕੀਤੇ ਅਤੇ ਹੋਰ ਸੁਰੱਖਿਆ ਉਪਾਅ ਅਪਣਾਏ। 

ਇਹ ਵੀ ਪੜ੍ਹੋ- ਬੜੇ ਹੀ ਫਾਇਦੇ ਵਾਲਾ ਹੈ BSNL ਦਾ ਇਹ ਪਲਾਨ, ਨਿੱਜੀ ਕੰਪਨੀਆਂ ਦੀ ਵੱਧ ਗਈ ਟੈਨਸ਼ਨ

WhatsApp 3 ਤਰੀਕਿਆਂ ਨਾਲ ਕਰਦਾ ਹੈ ਅਕਾਊਂਟਸ ਬੈਨ

ਵਟਸਐਪ ਨੇ ਦੱਸਿਆ ਕਿ ਉਸ ਕੋਲ 3 ਲੇਅਰ ਵਾਲਾ ਸਕਿਓਰਿਟੀ ਸਿਸਟਮ ਹੈ, ਜਿਸ ਨਾਲ ਉਹ ਸ਼ੱਕੀ ਅਕਾਊਂਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਬਲਾਕ ਕਰ ਸਕਦਾ ਹੈ। 

1- ਸਾਈਨ-ਅਪ ਦੌਰਾਨ ਸਕੈਨਿੰਗ- ਜਦੋਂ ਕੋਈ ਨਵਾਂ ਅਕਾਊਂਟ ਬਣਦਾ ਹੈ ਤਾਂ ਵਟਸਐਪ ਦਾ ਸਿਸਟਮ ਸ਼ੱਕੀ ਗਤੀਵਿਧੀਆਂ ਨੂੰ ਸਕੈਨ ਕਰਕੇ ਉਸਨੂੰ ਤੁਰੰਤ ਬੈਨ ਕਰ ਸਕਦਾ ਹੈ। 

2. ਸਪੈਮ ਅਤੇ ਬਲਕ ਮੈਸੇਜ ਡਿਟੈਕਸ਼ਨ- ਜੇਕਰ ਕੋਈ ਅਕਾਊਂਟ ਵਾਰ-ਵਾਰ ਸਪੈਮ ਜਾਂ ਬਲਕ ਮੈਸੇਜ ਭੇਜਦਾ ਹੈ ਤਾਂ ਇਹ ਸਿਸਟਮ ਉਸਨੂੰ ਆਟੋਮੈਟਿਕਲੀ ਬਲਾਕ ਕਰ ਦਿੰਦਾ ਹੈ। 

3. ਯੂਜ਼ਰ ਫੀਡਬੈਕ 'ਤੇ ਕਾਰਵਾਈ- ਜੇਕਰ ਕੋਈ ਯੂਜ਼ਰ ਕਿਸੇ ਅਕਾਊਂਟ ਦੀ ਸ਼ਿਕਾਇਤ ਕਰਦਾ ਹੈ ਤਾਂ ਵਟਸਐਪ ਟੀਮ ਉਸਦੀ ਜਾਂਚ ਕਰਕੇ ਬਲਾਕ ਕਰਨ ਦਾ ਫੈਸਲਾ ਲੈਂਦੀ ਹੈ। 

ਇਨ੍ਹਾਂ ਗਲਤੀਆਂ ਕਾਰਨ ਬੈਨ ਹੋਵੇਗਾ ਅਕਾਊਂਟ

ਜੇਕਰ ਕੋਈ ਯੂਜ਼ਰ ਵਟਸਐਪ ਦੀ ਪਾਲਿਸੀ ਦੀ ਉਲੰਘਣਾ ਕਰਦਾ ਹੈ ਤਾਂ ਉਸਦਾ ਅਕਾਊਂਟ ਬਲਾਕ ਕੀਤਾ ਜਾ ਸਕਦਾ ਹੈ। ਬਲਕ ਜਾਂ ਸਪੈਮ ਮੈਸੇਜ ਭੇਜਣ, ਫੇਕ ਨਿਊਜ਼ ਜਾਂ ਅਫਵਾਹ ਫੈਲਾਉਣ ਅਤੇ ਸਕੈਮ ਵਰਗੀਆਂ ਗਤੀਵਿਧੀਆਂ 'ਚ ਸ਼ਾਮਲ ਹੋਣ 'ਤੇ ਵਟਸਐਪ ਬਿਨਾਂ ਕਿਸੇ ਚਿਤਾਵਨੀ ਦੇ ਅਕਾਊਂਟ ਬਲਾਕ ਕਰ ਸਕਦਾ ਹੈ। 

ਇਹ ਵੀ ਪੜ੍ਹੋ- ਇਹ ਹੈ ਦੁਨੀਆ ਦਾ ਸਭ ਤੋਂ ਵੱਡਾ ਡਿਜੀਟਲ ਕੈਮਰਾ, ਜ਼ੂਮ ਇੰਨਾ ਕਿ ਦਿਸ ਜਾਂਦੀ ਹੈ ਪੂਰੀ ਗਲੈਕਸੀ

  • WhatsApp
  • technology
  • mobile
  • app
  • whatsapp bans
  • spam

ਭਾਰਤ 'ਚ ਵਧੀ ਔਸਤਨ ਇੰਟਰਨੈੱਟ ਖ਼ਪਤ, ਯੂਜ਼ਰ ਇਸ ਕੰਮ ਲਈ ਵਰਤ ਰਹੇ ਸਭ ਤੋਂ ਜ਼ਿਆਦਾ ਡਾਟਾ

NEXT STORY

Stories You May Like

  • whatsapps big decision
    WhatsApp ਦਾ ਵੱਡਾ ਫੈਸਲਾ ! ਕੰਪਨੀ ਨੇ ਚੁੱਪ-ਚਪੀਤੇ ਹਟਾਇਆ ਇਹ ਫੀਚਰ
  • ishan kishan cricketer team india 1 crore cheque
    TEAM INDIA ਦੇ ਸਟਾਰ ਕ੍ਰਿਕਟਰ ਨੂੰ ਮਿਲਿਆ 1 ਕਰੋੜ ਰੁਪਏ ਦਾ ਇਨਾਮ, ਨਵੇਂ CM ਨੇ ਸੌਂਪਿਆ ਚੈੱਕ
  • whatsapp stickers for mothers day 2026
    ਮਦਰਜ਼ ਡੇਅ ਮੌਕੇ ਮਾਂ ਨੂੰ ਭੇਜੋ ਦਿਲ ਛੂਹ ਲੈਣ ਵਾਲਾ WhatsApp Sticker, ਇੰਝ ਕਰੋ ਤਿਆਰ
  • major operation under mission welcome in italy
    ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ! 19 ਭਾਰਤੀਆਂ ਸਣੇ 93 ਲੋਕਾਂ 'ਤੇ ਕੱਸਿਆ ਸ਼ਿਕੰਜਾ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • 1 crore cash  bmw  11 diamonds  gold 42 rings  scorpio
    1 ਕਰੋੜ ਕੈਸ਼, ਹੀਰੇ ਦੀਆਂ 11 ਤੇ ਸੋਨੇ ਦੀਆਂ 42 ਅੰਗੂਠੀਆਂ, ਵਿਚੋਲੇ ਨੂੰ ਸਕਾਰਪੀਓ! ਦਾਜ ਦੀ ਵੀਡੀਓ ਦੇਖ ਉੱਡਣਗੇ ਹੋਸ਼
  • whatsapp will be shut down on millions of android phones
    ਕਰੋੜਾਂ ਐਂਡਰਾਇਡ ਫੋਨਾਂ 'ਤੇ ਬੰਦ ਹੋ ਜਾਵੇਗਾ WhatsApp ! ਦੇਖੋ ਕਿਤੇ ਇਸ List 'ਚ ਤੁਹਾਡਾ ਫੋਨ ਤਾਂ ਨਹੀਂ
  • whatsapp users fun
    WhatsApp ਯੂਜ਼ਰਸ ਦੀਆਂ ਲੱਗੀਆਂ ਮੌਜਾਂ ! ਧਾਕੜ ਫੀਚਰ ਹੋਇਆ ਲਾਂਚ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • google s big decision
      ਗੂਗਲ ਦਾ ਵੱਡਾ ਫੈਸਲਾ: ਹੁਣ ਨਵੇਂ ਯੂਜ਼ਰਸ ਨੂੰ ਨਹੀਂ ਮਿਲੇਗੀ 15GB ਮੁਫਤ ਸਟੋਰੇਜ,...
    • google changes gmail free storage policy
      Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...
    • android 17 advanced privacy
      ਹੁਣ AI ਦੱਸੇਗਾ ਕੌਣ ਦੇਖ ਰਿਹੈ ਤੁਹਾਡਾ ਡਾਟਾ, ਐਂਡਰਾਇਡ 17 'ਚ ਵੱਡਾ ਪ੍ਰਾਈਵੇਸੀ...
    • websites now repeatedly ask for   proof
      ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...
    • powerful smartphone to be launched soon
      7500mAh ਦੀ Massive ਬੈਟਰੀ ਅਤੇ 144Hz ਡਿਸਪਲੇਅ ਵਾਲਾ 'Powerful' ਸਮਾਰਟਫੋਨ...
    • big shock to customers before the launch of iphone 18
      iPhone 18 ਦੇ ਲਾਂਚ ਤੋਂ ਪਹਿਲਾਂ ਗਾਹਕਾਂ ਨੂੰ ਵੱਡਾ ਝਟਕਾ! ਸਸਤੇ ਮਾਡਲ ਹੋ ਸਕਦੇ...
    • big news for paytm users
      Paytm ਯੂਜ਼ਰਸ ਲਈ ਵੱਡੀ ਖ਼ਬਰ! ਹੁਣ ਕੋਈ ਨਹੀਂ ਦੇਖ ਸਕੇਗਾ ਤੁਹਾਡੀਆਂ...
    • this suv proved to be a game changer for the company
      ਕੰਪਨੀ ਲਈ ਗੇਮਚੇਂਜਰ ਸਾਬਿਤ ਹੋਈ ਇਹ SUV, ਤੋੜਿਆ 36 ਮਹੀਨਿਆਂ ਦਾ ਰਿਕਾਰਡ
    • government ev cars scrapped
      MP 'ਚ ਸਰਕਾਰੀ ਲਾਪਰਵਾਹੀ! ਖੜ੍ਹੀਆਂ-ਖੜ੍ਹੀਆਂ ਕਬਾੜ ਬਣੀਆਂ ਲੱਖਾਂ ਦੀਆਂ...
    • amazing feature of whatsapp
      Whatsapp ਦਾ ਸ਼ਾਨਦਾਰ ਫੀਚਰ ! ਜਿੰਨੀ ਮਰਜ਼ੀ ਕਰੋ Secret Chat, ਖ਼ੁਦ Meta ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +