Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    2:05:20 PM

  • lpg in balloons

    ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ...

  • kim jong un strict orders to army

    ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ...

  • australia deport punjabi

    ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ...

  • us marines commercial ship arabian sea

    ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਇਕ ਵਾਰ ਫਿਰ ਡਾਊਨ ਹੋਇਆ Whatsapp, ਯੂਜ਼ਰਸ ਨੂੰ ਕਰਨਾ ਪਿਆ ਪਰੇਸ਼ਾਨੀ ਦਾ ਸਾਹਮਣਾ

GADGETS News Punjabi(ਗੈਜੇਟ)

ਇਕ ਵਾਰ ਫਿਰ ਡਾਊਨ ਹੋਇਆ Whatsapp, ਯੂਜ਼ਰਸ ਨੂੰ ਕਰਨਾ ਪਿਆ ਪਰੇਸ਼ਾਨੀ ਦਾ ਸਾਹਮਣਾ

  • Updated: 18 May, 2017 03:12 PM
ਜਲੰਧਰ
whatsapp had to face major outage on wednesday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਥੋੜ੍ਹੀ ਦੇਰ ਲਈ ਇੰਟਰਨੈੱਟ ਬੰਦ ਹੋ ਜਾਂਦਾ ਹੈ ਤਾਂ ਅਸੀਂ ਬੇਚੈਨ ਹੋ ਜਾਂਦੇ ਹਾਂ। ਜ਼ਰਾ ਸੋਚੋ ਕਿ ਇੰਟਰਨੈੱਟ ਚੱਲ ਰਿਹਾ ਹੋਵੇ ਅਤੇ ਵਟਸਐਪ ਬੰਦ ਹੋ ਜਾਏ ਤਾਂ ਕਿੰਨੀ ਬੇਚੈਨੀ ਹੋਵੇਗੀ। ਬੁੱਧਵਾਰ ਦੀ ਰਾਤ ਨੂੰ ਕੁਝ ਅਜਿਹਾ ਹੀ ਹੋਇਆ। ਬੁੱਧਵਾਰ ਨੂੰ ਕਈ ਵਟਸਐਪ ਯੂਜ਼ਰਸ ਨੂੰ ਮੈਸੇਜ ਭੇਜਣ ਅਤੇ ਰਿਸੀਵ ਕਰਨ 'ਚ ਕਾਫੀ ਪ੍ਰੇਸ਼ਾਨੀ ਹੋਈ। ਇਹ ਪ੍ਰੇਸ਼ਾਨੀ ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ਦੇ ਯੂਜ਼ਰਸ ਨੂੰ ਹੋਈ ਹੈ। ਦੱਸ ਦਈਏ ਕਿ 2 ਹਫਤੇ ਪਹਿਲਾਂ ਵੀ ਵਟਸਐਪ ਡਾਊਨ ਹੋਇਆ ਸੀ।
ਡਾਊਨ ਡਿਟੈੱਕਟਰ ਦੀ ਰਿਪੋਰਟ ਮੁਤਾਬਕ ਦੁਨੀਆ ਭਰ ਦੇ ਕਰੀਬ 55 ਫੀਸਦੀ ਯੂਜ਼ਰਸ ਨੂੰ ਬੁੱਧਵਾਰ ਦੀ ਰਾਤ ਨੂੰ ਵਟਸਐਪ 'ਚ ਕੁਨੈਕਸ਼ਨ ਦੀ ਸਮੱਸਿਆ ਹੋ ਰਹੀ ਸੀ ਜਦਕਿ 35 ਫੀਸਦੀ ਯੂਜ਼ਰਸ ਮੈਸੇਜ ਰਿਸੀਵ ਨਹੀਂ ਕਰ ਪਾ ਰਹੇ ਸਨ। ਉਥੇ ਹੀ 10 ਫੀਸਦੀ ਯੂਜ਼ਰਸ ਦਾ ਤਾਂ ਐਪ ਹੀ ਨਹੀਂ ਖੁਲ੍ਹ ਪਾ ਰਿਹਾ ਸੀ। ਵਟਸਐਪ ਯੂਜ਼ਰਸ ਨੂੰ ਇਹ ਪਰੇਸ਼ਾਨੀ ਬੁੱਧਵਾਰ ਰਾਤ ਨੂੰ ਕਰੀਬ 10:30 ਵਜੇ ਹੋਈ ਸੀ।
ਰਿਪੋਰਟ ਮੁਤਾਬਕ ਅਮਰੀਕਾ, ਯੂਰਪ, ਬ੍ਰਾਜ਼ੀਲ ਅਤੇ ਸਾਊਥ ਅਮਰੀਕਾ 'ਚ ਅਜੇ ਵੀ ਯੂਜ਼ਰਸ ਨੂੰ ਪਰੇਸ਼ਾਨੀ ਹੋ ਰਹੀ ਹੈ, ਹਾਲਾਂਕਿ ਭਾਰਤ 'ਚ ਵਟਸਐਪ ਯੂਜ਼ਰਸ ਨੂੰ ਹੁਣ ਕੋਈ ਪਰੇਸ਼ਾਨੀ ਨਹੀਂ ਹੈ। ਵਟਸਐਪ ਠੀਕ ਤਰ੍ਹਾਂ ਕੰਮ ਕਰਨਾ ਲੱਗਾ ਹੈ। ਦੱਸ ਦਈਏ ਕਿ ਇਸ ਸਮੇਂ ਦੁਨੀਆ ਭਰ 'ਚ ਵਟਸਐਪ ਯੂਜ਼ਰਸ ਦੀ ਗਿਣਤੀ 1.2 ਬਿਲੀਅਨ ਤੋਂ ਜ਼ਿਆਦਾ ਹੈ।

  • ਇੰਟਰਨੈੱਟ
  • ਵਟਸਐਪ
  • Whatsapp
  • app

Google I/O 2017: ਗੂਗਲ ਪਲੇਅ ਪ੍ਰੋਟੈਕਟ ਅਤੇ ਫਾਈਂਡ ਮਾਏ ਡਿਵਾਈਸ ਐਪ ਪੇਸ਼

NEXT STORY

Stories You May Like

  • chatgpt suddenly went down
    ਅਚਾਨਕ ਡਾਊਨ ਹੋਇਆ ChatGPT ! ਹਜ਼ਾਰਾਂ ਯੂਜ਼ਰਸ ਨੂੰ ਆਈ ਪਰੇਸ਼ਾਨੀ, 8,700 ਤੋਂ ਵੱਧ ਸ਼ਿਕਾਇਤਾਂ ਦਰਜ
  • big news for whatsapp users
    WhatsApp ਯੂਜ਼ਰਸ ਲਈ ਵੱਡੀ ਖ਼ਬਰ ! ਹੁਣ ਮੈਸੇਜ ਪੜ੍ਹਦੇ ਹੀ ਆਪਣੇ-ਆਪ ਹੋ ਜਾਵੇਗਾ ਡਿਲੀਟ
  • whatsapp users beware
    WhatsApp ਯੂਜ਼ਰਸ ਸਾਵਧਾਨ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ ਹੈਕ ਹੋ ਸਕਦੈ ਤੁਹਾਡਾ ਅਕਾਊਂਟ
  • whatsapp is bringing an exciting feature
    ਹੁਣ ਆਵੇਗਾ FB ਵਰਗਾ ਮਜ਼ਾ ! ਬਦਲ ਜਾਵੇਗਾ ਚੈਟ ਕਰਨ ਦਾ ਅੰਦਾਜ਼ ; WhatsApp ਲਿਆ ਰਿਹਾ ਧਮਾਕੇਦਾਰ ਫੀਚਰ
  • elon musk is going to compete with whatsapp
    WhatsApp ਨੂੰ ਟੱਕਰ ਦੇਣ ਜਾ ਰਹੇ Elon Musk ! ਲਾਂਚ ਕੀਤਾ Xchat, ਫੀਚਰਜ਼ ਉਡਾਉਣਗੇ ਹੋਸ਼
  • whatsapp is bringing amazing features
    ਹੁਣ Spam messages ਦੀ ਨੋ-ਐਂਟਰੀ! WhatsApp ਲਿਆ ਰਿਹਾ ਸ਼ਾਨਦਾਰ ਫੀਚਰ
  • whatsapp mobile recharge feature how to use
    WhatsApp ਦਾ ਵੱਡਾ ਧਮਾਕਾ! ਹੁਣ ਐਪ ਤੋਂ ਹੀ ਹੋਵੇਗਾ ਮੋਬਾਈਲ ਰਿਚਾਰਜ, ਜਾਣੋ ਤਰੀਕਾ
  • now even running whatsapp will cost money
    ਹੁਣ Whatsapp ਚਲਾਉਣ ਦੇ ਵੀ ਲੱਗਣਗੇ ਪੈਸੇ ! ਕੰਪਨੀ ਨੇ ਸ਼ੁਰੂ ਕੀਤੀ ਟੈਸਟਿੰਗ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
Trending
Ek Nazar
narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • ampere magnus neo
      ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ
    • hyundai launches new powerful electric suv
      ਸਿੰਗਲ ਚਾਰਜ 'ਤੇ ਚੱਲੇਗੀ 690KM ! ਹੁੰਡਈ ਨੇ ਲਾਂਚ ਕੀਤੀ ਨਵੀਂ ਧਾਕੜ ਇਲੈਕਟ੍ਰਿਕ...
    • now dreams will come according to your will
      ਹੁਣ ਤੁਹਾਡੀ ਮਰਜ਼ੀ ਨਾਲ ਆਉਣਗੇ ਸੁਪਨੇ ! AI ਡਿਵਾਈਸ ਨਾਲ ਆਪਣੇ ਸੁਪਨਿਆਂ 'ਤੇ...
    • oben electric motorcycle
      ਨਵੇਂ ਅਵਤਾਰ 'ਚ ਆ ਰਹੀ ਓਬੇਨ ਦੀ ਇਲੈਕਟ੍ਰਿਕ ਬਾਈਕ, ਕੰਪਨੀ ਨੇ ਜਾਰੀ ਕੀਤਾ ਟੀਜ਼ਰ
    • this powerful phone with 6000mah battery launched
      6,000mAh ਬੈਟਰੀ ਵਾਲਾ ਇਹ ਧਾਕੜ ਫੋਨ ਹੋਇਆ ਲਾਂਚ, ਜਾਣੋ ਕਿੰਨੀ ਹੈ ਕੀਮਤ
    • honda city  s new facelift avatar to be launched on this day
      ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ...
    • iphone 17 prices have plummeted
      ਮੂਧੇ ਮੂੰਹ ਡਿੱਗੀਆਂ iPhone 17 ਦੀਆਂ ਕੀਮਤਾਂ! ਮਿਲ ਰਿਹੈ ਭਾਰੀ ਡਿਸਕਾਉਂਟ
    • now the tension of recharging for 150 days is over
      ਹੁਣ 150 ਦਿਨਾਂ ਤੱਕ ਰੀਚਾਰਜ ਦੀ ਟੈਂਸ਼ਨ ਖ਼ਤਮ! ਮਿਲੇਗੀ ਅਨਲਿਮਟਿਡ ਕਾਲਿੰਗ ਤੇ...
    • be careful if you run ac at 20 degrees
      20 ਡਿਗਰੀ 'ਤੇ AC ਚਲਾਉਣ ਵਾਲੇ ਹੋ ਜਾਓ ਸਾਵਧਾਨ! ਬਿਜਲੀ ਬਿੱਲ ਕਰ ਸਕਦੈ ਤੁਹਾਡੀ...
    • whatsapp will stop working on these phones from september 8
      ਇਨ੍ਹਾਂ ਫੋਨਾਂ 'ਚ ਬੰਦ ਹੋ ਜਾਵੇਗਾ WhatsApp ! ਛੇਤੀ ਕਰ ਲਓ ਆਹ ਕੰਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +