Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    12:01:45 AM

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • young man girl police

    ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

  • cremation  family  parvinder jhota

    ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਝਟਕਾ! ਨਵੇਂ ਸਾਲ ਤੋਂ iPhone-Samsung ਸਣੇ ਇਨ੍ਹਾਂ ਫੋਨਾਂ 'ਚ ਨਹੀਂ ਚੱਲੇਗਾ Whatsapp, ਵੇਖੋ ਸੂਚੀ

GADGETS News Punjabi(ਗੈਜੇਟ)

ਝਟਕਾ! ਨਵੇਂ ਸਾਲ ਤੋਂ iPhone-Samsung ਸਣੇ ਇਨ੍ਹਾਂ ਫੋਨਾਂ 'ਚ ਨਹੀਂ ਚੱਲੇਗਾ Whatsapp, ਵੇਖੋ ਸੂਚੀ

  • Edited By Rakesh,
  • Updated: 28 Dec, 2022 03:19 PM
Gadgets
whatsapp to stop working on older iphone android from december 31
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਜੇਕਰ ਤੁਸੀਂ ਵੀ ਇੰਸਟੈਂਟ ਮੈਸੇਜਿੰਗ ਐਪ ਵਟਸਐਪ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਲਈ ਬੁਰੀ ਖ਼ਬਰ ਹੈ। ਦਰਅਸਲ, 31 ਦਸੰਬਰ ਤੋਂ ਬਾਅਦ ਵਟਸਐਪ ਕਈ ਸਮਾਰਟਫੋਨਾਂ 'ਚ ਕੰਮ ਕਰਨਾ ਬੰਦ ਕਰ ਦੇਵੇਗਾ। ਜੇਕਰ ਤੁਹਾਡਾ ਫੋਨ ਆਊਟਡੇਟਿਡ ਆਪਰੇਟਿੰਗ ਸਿਸਟਮ 'ਤੇ ਚੱਲ ਰਿਹਾ ਹੈ ਤਾਂ ਇਸ ਵਿਚ ਵਟਸਐਪ ਚਲਣਾ ਬੰਦ ਹੋ ਸਕਦਾ ਹੈ। ਨਵੇਂ ਸਾਲ ਤੋਂ 49 ਸਮਾਰਟਫੋਨਜ਼ 'ਚ ਵਟਸਐਪ ਦੀ ਸਪੋਰਟ ਨਹੀਂ ਮਿਲੇਗੀ। ਇਨ੍ਹਾਂ ਫੋਨਜ਼ 'ਚ ਆਈਫੋਨ ਦੇ ਕੁਝ ਮਾਡਲ ਵੀ ਸ਼ਾਮਲ ਹਨ। 

ਇਹ ਵੀ ਪੜ੍ਹੋ– ਹੁਣ ਚੁਟਕੀ 'ਚ ਵਾਪਸ ਆ ਜਾਵੇਗਾ ਵਟਸਐਪ 'ਤੇ ਡਿਲੀਟ ਹੋਇਆ ਮੈਸੇਜ, ਜਾਣੋ ਕਿਵੇਂ

ਦਰਏਸਲ, ਹਰ ਸਾਲ ਵਟਸਐਪ ਕਈ ਪੁਰਾਣੇ ਆਪਰੇਟਿੰਗ ਸਿਸਟਮ ਲਈ ਆਪਣਾ ਸਪੋਰਟ ਬੰਦ ਕਰ ਦਿੰਦਾ ਹੈ। ਸਪੋਰਟ ਬੰਦ ਕਰਨ ਦਾ ਮਤਲਬ ਇਹ ਹੈ ਕਿ ਕੁਝ ਡਿਵਾਈਸਿਜ਼ ਲਈ ਵਟਸਐਪ ਦਾ ਨਵਾਂ ਅਪਡੇਟ ਜਾਰੀ ਨਹੀਂ ਕੀਤਾ ਜਾਂਦਾ। ਪਹਿਲਾਂ ਤੋਂ ਇੰਸਟਾਲ ਐਪ ਕੰਮ ਕਰਦਾ ਰਹਿੰਦਾ ਹੈ ਪਰ ਅਪਡੇਟ ਨਾ ਮਿਲਣ ਕਾਰਨ ਐਪ ਨੂੰ ਨਵੇਂ ਫੀਚਰਜ਼ ਨਹੀਂ ਮਿਲ ਪਾਉਂਦੇ ਅਤੇ ਸਕਿਓਰਿਟੀ ਦਾ ਖ਼ਤਰਾ ਰਹਿੰਦਾ ਹੈ।

ਇਹ ਵੀ ਪੜ੍ਹੋ– Year Ender 2022: ਵਟਸਐਪ 'ਤੇ ਇਸ ਸਾਲ ਖ਼ੂਬ ਪਸੰਦ ਕੀਤੇ ਗਏ ਇਹ 5 ਨਵੇਂ ਫੀਚਰਜ਼

ਇਸ ਸਾਲ ਵੀ ਕਈ ਸਮਾਰਟਫੋਨਜ਼ 'ਚ ਵਟਸਐਪ ਲਈ 31 ਦਸੰਬਰ ਤੋਂ ਸਪੋਰਟ ਬੰਦ ਹੋ ਰਿਹਾ ਹੈ। GizChina ਦੀ ਇਕ ਰਿਪੋਰਟ 'ਚ ਇਨ੍ਹਾਂ ਸਮਾਰਟਫੋਨਜ਼ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ। ਇਸ ਲਿਸਟ 'ਚ ਐਪਲ, ਸੈਮਸੰਗ ਤੋਂ ਲੈ ਕੇ ਹੁਵਾਵੇਈ ਤਕ ਦੇ ਫੋਨ ਸ਼ਾਮਲ ਹਨ।

ਇਹ ਵੀ ਪੜ੍ਹੋ– iPhone 14 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਹੀ 20 ਹਜ਼ਾਰ ਰੁਪਏ ਤਕ ਦੀ ਛੋਟ

ਇਨ੍ਹਾਂ ਸਮਾਰਟਫੋਨਜ਼ 'ਚ ਨਹੀਂ ਚੱਲੇਗਾ ਵਟਸਐਪ

iPhone 5

iPhone 5c

Archos 53 Platinum

Grand S Flex ZTE

Grand X Quad V987 ZTE

HTC Desire 500

Huawei Ascend D

Huawei Ascend D1

Huawei Ascend D2

Huawei Ascend G740

Huawei Ascend Mate

Huawei Ascend P1

Quad XL

Lenovo A820

LG Enact

LG Lucid 2

LG Optimus 4X HD

LG Optimus F3

LG Optimus F3Q

LG Optimus F5

LG Optimus F6

LG Optimus F7

LG Optimus L2 II

LG Optimus L3 II

LG Optimus L3 II Dual

LG Optimus L4 II

LG Optimus L4 II Dual

LG Optimus L5

LG Optimus L5 Dual

LG Optimus L5 II

LG Optimus L7

LG Optimus L7 II

LG Optimus L7 II Dual

LG Optimus Nitro HD

Memo ZTE V956

Samsung Galaxy Ace 2

Samsung Galaxy Core

Samsung Galaxy S2

Samsung Galaxy S3 mini

Samsung Galaxy Trend II

Samsung Galaxy Trend Lite

Samsung Galaxy Xcover 2

Sony Xperia Arc S

Sony Xperia miro

Sony Xperia Neo L

Wiko Cink Five

Wiko Darknight ZT

ਇਹ ਵੀ ਪੜ੍ਹੋ– iPhone 14 ਖ਼ਰੀਦਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਇਨ੍ਹਾਂ ਦੇਸ਼ਾਂ 'ਚ ਭਾਰਤ ਦੇ ਮੁਕਾਬਲੇ ਹੈ ਸਸਤਾ

  • WhatsApp
  • Stop Working
  • iPhone
  • Samsung
  • Android Phones
  • December 31
  • ਵਟਸਐਪ
  • ਆਈਫੋਨ
  • ਐਂਡਰਾਇਡ ਫੋਨ

ਮਾਰੂਤੀ ਸੁਜ਼ੂਕੀ ਬਲੈਨੋ ਨੂੰ ਮਿਲੀ ਨਵੀਂ ਸਾਫਟਵੇਅਰ ਅਪਡੇਟ, ਗਾਹਕਾਂ ਨੂੰ ਮਿਲੇਗਾ ਨਵੇਂ ਫੀਚਰ ਦਾ ਫਾਇਦਾ

NEXT STORY

Stories You May Like

  • whatsapp will not work without a sim card
    ਸਿਮ ਕਾਰਡ ਤੋਂ ਬਿਨਾਂ ਨਹੀਂ ਚੱਲੇਗਾ WhatsApp, 1 ਜਨਵਰੀ ਤੋਂ ਲਾਗੂ ਹੋਣਗੇ 'SIM Binding' ਦੇ ਨਵੇਂ ਨਿਯਮ
  • 4 major new features arrive on whatsapp
    WhatsApp 'ਚ ਆਏ 4 ਨਵੇਂ ਵੱਡੇ ਫ਼ੀਚਰ, ਜਾਣੋ ਕੀ-ਕੀ ਹੋਇਆ ਬਦਲਾਅ
  • the biggest change is coming to whatsapp
    Whatsapp 'ਚ ਹੋਣ ਜਾ ਰਿਹਾ ਸਭ ਤੋਂ ਵੱਡਾ ਬਦਲਾਅ ! ਮਿਲੇਗਾ ਬਿਲਕੁਲ ਨਵਾਂ Experience
  • a jolt of inflation will follow diwali
    ਦੀਵਾਲੀ ਤੋਂ ਬਾਅਦ ਲੱਗੇਗਾ ਮਹਿੰਗਾਈ ਦਾ ਝਟਕਾ ! ਇਨ੍ਹਾਂ ਫੋਨਾਂ ਦੀਆਂ ਵਧਣਗੀਆਂ ਕੀਮਤਾਂ, ਦੇਖੋ ਪੂਰੀ ਲਿਸਟ
  • samsung  s new bombshell
    Samsung ਦਾ ਨਵਾਂ ਧਮਾਕਾ: ਲਾਂਚ ਕੀਤਾ ਧਾਕੜ ਬਜਟ-ਫ੍ਰੈਂਡਲੀ ਫੋਨ ! ਕੀਮਤ ਜਾਣ ਹੋ ਜਾਓਗੇ ਹੈਰਾਨ
  • bad news for whatsapp and telegram users
    WhatsApp-Telegram ਯੂਜ਼ਰਾਂ ਲਈ ਬੁਰੀ ਖ਼ਬਰ ! 2027 ਤੋਂ ਬੰਦ ਹੋ ਜਾਵੇਗੀ ਇਹ ਸਰਵਿਸ
  • a discount of 43 000 is available on a samsung phone
    Samsung  ਦੇ ਇਸ ਧਾਕੜ ਫੋਨ 'ਤੇ ਮਿਲ ਰਿਹਾ 43,000 ਰੁਪਏ ਦਾ ਡਿਸਕਾਊਂਟ ! ਫੀਚਰਜ਼ ਜਾਣ ਉਡਣਗੇ ਹੋਸ਼
  • samsung has introduced a powerful new 5g phone
    Samsung ਲਿਆਇਆ ਨਵਾਂ 5G ਧਾਕੜ ਫ਼ੋਨ! 50MP ਕੈਮਰਾ ਤੇ ਬੰਪਰ ਬੈਟਰੀ ਨਾਲ ਲੈਸ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • a major change is coming to google
      Google 'ਚ ਹੋਣ ਜਾ ਰਿਹੈ ਵੱਡਾ ਬਦਲਾਅ !  Search Bar ਤੋਂ ਹਟਾਇਆ ਜਾ ਰਿਹਾ AI...
    • new 5g phone launched
      8,400 mAh ਬੈਟਰੀ ਨਾਲ ਲਾਂਚ ਹੋਇਆ ਨਵਾਂ 5G ਫੋਨ ! ਮਿਲਣਗੇ ਧਾਕੜ ਫੀਚਰਜ਼
    • this company will soon launch a powerful phone
      8000mAh ਦੀ ਤਗੜੀ ਬੈਟਰੀ ਨਾਲ ਇਹ ਕੰਪਨੀ ਜਲਦ ਲਾਂਚ ਕਰੇਗੀ ਧਾਕੜ ਫੋਨ ! ਫੀਚਰਜ਼...
    • huge discount available on a phone priced at 1 5 lakh
      1.5 ਲੱਖ ਕੀਮਤ ਵਾਲੇ ਫ਼ੋਨ 'ਤੇ ਮਿਲ ਰਿਹਾ ਭਾਰੀ ਡਿਸਕਾਊਂਟ ! AMOLED ਡਿਸਪਲੇ,...
    • honor  s impressive phone will launch soon
      15,000mAh ਦੀ ਬੈਟਰੀ ਨਾਲ ਜਲਦ ਲਾਂਚ ਹੋਵੇਗਾ Honor ਦਾ ਸ਼ਾਨਦਾਰ ਫੋਨ !
    • life has become wonderful
      ਲੱਗ ਗਈਆਂ ਮੌਜਾਂ ! 84 ਦਿਨਾਂ ਤੱਕ ਰੀਚਾਰਜ ਦਾ ਝੰਜਟ ਖ਼ਤਮ, ਰੋਜ਼ ਮਿਲੇਗਾ 2GB...
    • redmi  s impressive phone will launch soon
      ਜਲਦ ਲਾਂਚ ਹੋਵੇਗਾ Redmi ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • crowds flock to showrooms for this suv
      ਇਸ SUV ਲਈ ਸ਼ੋਅਰੂਮਾਂ 'ਚ ਲੱਗੀ ਭੀੜ ! ਲਾਂਚ ਹੁੰਦੇ ਹੀ ਟੁੱਟ ਕੇ ਪੈ ਗਏ ਲੋਕ,...
    • made in india  suv  alpha  company
      Made In India ਇਲੈਕਟ੍ਰਿਕ SUV ਦੀ ਹੋਣ ਜਾ ਰਹੀ ਐਂਟਰੀ ! Alpha ਨਾਂ ਨਾਲ ਧਮਾਕਾ...
    • trai new rules complaints can be registered within 24 hours fine of 20 lakhs
      TRAI ਨੇ ਲਾਗੂ ਕੀਤੇ ਨਵੇਂ ਨਿਯਮ :  24 ਘੰਟੇ ਦਰਜ ਹੋ ਸਕਣਗੀਆਂ ਸ਼ਿਕਾਇਤਾਂ, 20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +