Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    9:09:23 PM

  • supreme court takes strict stance on unpaid challans

    ਚਲਾਨ ਨਾ ਭਰਨ ਵਾਲਿਆਂ 'ਤੇ ਸੁਪਰੀਮ ਕੋਰਟ ਸਖ਼ਤ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • manpreet ayali raises questions delay in registration of akali dal waris punjab

    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਅਗਲੇ ਮਹੀਨੇ ਤੋਂ ਇਨ੍ਹਾਂ ਸਮਾਰਟਫੋਨਜ਼ 'ਚ ਨਹੀਂ ਚੱਲੇਗਾ Whatsapp, ਲਿਸਟ 'ਚ ਤੁਹਾਡਾ ਫੋਨ ਤਾਂ ਨਹੀਂ ਸ਼ਾਮਲ!

GADGETS News Punjabi(ਗੈਜੇਟ)

ਅਗਲੇ ਮਹੀਨੇ ਤੋਂ ਇਨ੍ਹਾਂ ਸਮਾਰਟਫੋਨਜ਼ 'ਚ ਨਹੀਂ ਚੱਲੇਗਾ Whatsapp, ਲਿਸਟ 'ਚ ਤੁਹਾਡਾ ਫੋਨ ਤਾਂ ਨਹੀਂ ਸ਼ਾਮਲ!

  • Edited By Rakesh,
  • Updated: 26 Sep, 2023 05:12 PM
Gadgets
whatsapp to stop working on these smartphones
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਜੇਕਰ ਤੁਸੀਂ ਵੀ ਮੈਸੇਜਿੰਗ ਅਤੇ ਚੈਟਿੰਗ ਲਈ ਵਟਸਐਪ ਦੀ ਇਸਤੇਮਾਲ ਕਰਦੇ ਹੋ ਤਾਂ ਤੁਹਾਡੇ ਲਈ ਬੁਰੀ ਖ਼ਬਰ ਹੈ। ਵਟਸਐਪ ਅਗਲੇ ਮਹੀਨੇ (24 ਅਕਤੂਬਰ) ਤੋਂ ਕੁਝ ਸਮਾਰਟਫੋਨਾਂ ਲਈ ਆਪਣਾ ਸਪੋਰਟ ਬੰਦ ਕਰਨ ਵਾਲਾ ਹੈ। ਵਟਸਐਪ ਯੂਜ਼ਰਜ਼ ਐਕਸਪੀਰੀਅੰਸ, ਪ੍ਰਾਈਵੇਸੀ ਅਤੇ ਸਕਿਓਰਿਟੀ ਨੂੰ ਬਿਹਤਰ ਬਣਾਉਣ ਲਈ ਨਵੇਂ ਅਪਡੇਟ ਲਿਆਉਂਦਾ ਰਹਿੰਦਾ ਹੈ। ਐਂਡਰਾਇਡ, ਆਈ.ਓ.ਐੱਸ. ਅਤੇ ਵੈੱਬ ਸਣੇ ਸਾਰੇ ਵਟਸਐਪ ਵਰਜ਼ਨ ਨੂੰ ਲਗਭਗ ਹਰ ਮਹੀਨੇ ਨਵੇਂ ਸਿਸਟਮ ਅਪਡੇਟ ਪ੍ਰਾਪਤ ਹੁੰਦੇ ਹਨ। ਹਾਲਾਂਕਿ, ਨਵੇਂ ਆਪਰੇਟਿੰਗ ਸਿਸਟਮ ਲਈ ਨਵੇਂ ਅਪਡੇਟ ਦੇ ਨਾਲ ਵਟਸਐਪ ਪੁਰਾਣੇ ਆਪਰੇਟਿੰਗ ਸਿਸਟਮ ਲਈ ਸਪੋਰਟ ਬੰਦ ਕਰ ਦਿੰਦਾ ਹੈ। 

ਇਹ ਵੀ ਪੜ੍ਹੋ- ਕੀ ਸੁਰੱਖਿਅਤ ਹੈ ਮੋਬਾਇਲ 'ਚ ਸਾਂਭਿਆ ਨਿੱਜੀ ਡਾਟਾ? ਫੋਟੋ-ਵੀਡੀਓ ਸੇਵ ਕਰਨ ਤੋਂ ਪਹਿਲਾਂ ਜਾਣੋ ਖ਼ਾਸ ਗੱਲਾਂ

ਮੌਜੂਦਾ ਸਮੇਂ 'ਚ ਵਟਸਐਪ ਉਨ੍ਹਾਂ ਐਂਡਰਾਇਡ ਫੋਨਾਂ 'ਤੇ ਕੰਮ ਕਰ ਰਿਹਾ ਹੈ ਜਿਨ੍ਹਾਂ ਦਾ ਵਰਜ਼ਨ 4.1 ਜਾਂ ਉਸਤੋਂ ਨਵਾਂ ਹੈ ਪਰ 24 ਅਕਤੂਬਰ ਤੋਂ ਵਟਸਐਪ ਸਿਰਫ਼ ਐਂਡਰਾਇਡ 5.0 ਜਾਂ ਇਸਤੋਂ ਉਪਰਲੇ ਵਰਜ਼ਨ ਵਾਲੇ ਫੋਨਾਂ 'ਤੇ ਹੀ ਕੰਮ ਕਰੇਗਾ। ਇਸਤੋਂ ਇਲਾਵਾ ਜੇਕਰ ਤੁਸੀਂ ਆਈਫੋਨ ਦੀ ਵਰਤੋਂ ਕਰਦੇ ਹੋ ਤਾਂ ਤੁਹਾਡਾ ਡਿਵਾਈਸ iOS 12 ਜਾਂ ਉਸਤੋਂ ਉਪਰ ਦੇ ਵਰਜ਼ਨ 'ਤੇ ਕੰਮ ਕਰਦਾ ਹੋਣਾ ਚਾਹੀਦਾ ਹੈ। 

ਇਹ ਵੀ ਪੜ੍ਹੋ- iPhone 15 ਲਾਂਚ ਹੁੰਦੇ ਹੀ ਸਸਤੇ ਹੋਏ ਪੁਰਾਣੇ ਆਈਫੋਨ, ਜਾਣੋ ਕਿੰਨੀ ਘਟੀ ਕੀਮਤ

ਲਿਸਟ 'ਚ ਜ਼ਿਆਦਾਤਰ ਫੋਨ ਪੁਰਾਣੇ ਮਾਡਲ ਹਨ ਜਿਨ੍ਹਾਂ ਦਾ ਇਸਤੇਮਾਲ ਅੱਜ ਬਹੁਤ ਘੱਟ ਲੋਕ ਕਰਦੇ ਹੋਣਗੇ ਪਰ ਜੇਕਰ ਤੁਹਾਡੇ ਕੋਲ ਅਜੇ ਵੀ ਇਨ੍ਹਾਂ 'ਚੋਂ ਕੋਈ ਫੋਨ ਹੈ ਤਾਂ ਤੁਹਾਨੂੰ ਨਵਾਂ ਫੋਨ ਖ਼ਰੀਦਣ ਬਾਰੇ ਸੋਚਣਾ ਪਵੇਗਾ। ਅਜਿਹਾ ਇਸ ਲਈ ਕਿਉਂਕਿ ਨਾ ਸਿਰਫ ਵਟਸਐਪ ਸਗੋਂ ਦੂਜੇ ਐਪ ਵੀ ਪੁਰਾਣੇ ਆਪਰੇਟਿੰਗ ਸਿਸਟਮ ਲਈ ਆਪਣਾ ਸਪੋਰਟ ਬੰਦ ਕਰ ਦਿੰਦੇ ਹਨ। ਇਸ ਤੋਂ ਇਲਾਵਾ ਨਵੇਂ ਸਕਿਓਰਿਟੀ ਅਪਡੇਟ ਦੇ ਬਿਨਾਂ ਤੁਹਾਡਾ ਫੋਨ ਸਾਈਬਰ ਖਤਰਿਆਂ ਪ੍ਰਤੀ ਸੰਵੇਦਨਸ਼ੀਲ ਹੋ ਜਾਂਦਾ ਹੈ। 

ਇਹ ਵੀ ਪੜ੍ਹੋ- ਟੈਸਲਾਬੋਟ ਦਾ ਬੁੱਧੀਮਾਨ ਰੋਬੋਟ ਜੋ ਕਰਦਾ ਹੈ ਯੋਗ ਅਤੇ ਦਿਖਾਉਂਦਾ ਹੈ ਕਰਤੱਬ

ਇਨ੍ਹਾਂ ਸਮਾਰਟਫੋਨਜ਼ 'ਚ ਨਹੀਂ ਚੱਲੇਗਾ ਵਟਸਐਪ

Nexus 7 (upgradable to Android 4.2)
Samsung Galaxy Note 2
HTC One
Sony Xperia Z
LG Optimus G Pro
Samsung Galaxy S2
Samsung Galaxy Nexus
HTC Sensation
Motorola Droid Razr
Sony Xperia S2
Motorola Xoom
Samsung Galaxy Tab 10.1
Asus Eee Pad Transformer
Acer Iconia Tab A5003
Samsung Galaxy S
HTC Desire HD
LG Optimus 2X
Sony Ericsson Xperia Arc3

ਇਹ ਵੀ ਪੜ੍ਹੋ- ਫੇਸਬੁੱਕ 'ਚ ਆਇਆ ਜ਼ਬਰਦਸਤ ਫੀਚਰ, ਹੁਣ ਇਕ ਹੀ ਯੂਜ਼ਰ ਬਣਾ ਸਕੇਗਾ 4 ਪ੍ਰੋਫਾਈਲਾਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Whatsapp
  • stop working
  • check list
  • smartphones
  • android phones
  • end support
  • iphone

ਟੈਸਲਾਬੋਟ ਦਾ ਬੁੱਧੀਮਾਨ ਰੋਬੋਟ ਜੋ ਕਰਦਾ ਹੈ ਯੋਗ ਅਤੇ ਦਿਖਾਉਂਦਾ ਹੈ ਕਰਤੱਬ

NEXT STORY

Stories You May Like

  • october 1st  there will be a charge for sending whatsapp messages
    ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
  • whatsapp has introduced a powerful feature
    iPhone ਯੂਜ਼ਰਸ ਲਈ WhatsApp ਨੇ ਪੇਸ਼ ਕੀਤਾ ਧਾਕੜ ਫੀਚਰ ! ਜਾਣੋ ਕਿਵੇਂ ਕਰੇਗਾ ਕੰਮ
  • no case to be pursued against brydon carse
    ਡਾਰਬੀ ਨਾਈਟਕਲੱਬ ਮਾਮਲਾ:  ਬ੍ਰਾਈਡਨ ਕਾਰਸ ਖ਼ਿਲਾਫ਼ ਨਹੀਂ ਚੱਲੇਗਾ ਕੇਸ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • these things are nothing short of a superfood
    ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
  • private whatsapp messages  himachal pradesh  high court
    ਨਿੱਜੀ ਵਟਸਐੱਪ ਸੰਦੇਸ਼ ਜਨਤਕ ਆਲੋਚਨਾ ਨਹੀਂ ਮੰਨੇ ਜਾ ਸਕਦੇ : ਹਿਮਾਚਲ ਹਾਈ ਕੋਰਟ
  • horoscope astrology
    ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ ਬਚਾਅ ਦੇ ਸੌਖੇ ਉਪਾਅ
  • no job eligibility without a recognized diploma  highcourt
    ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • vivo s foldable phone launched
      6900mAh ਦੀ ਬੈਟਰੀ ਨਾਲ ਇਸ ਧਾਕੜ ਕੰਪਨੀ ਨੇ ਫੋਲਡੇਬਲ ਫੋਨ ਕੀਤਾ ਲਾਂਚ ! ਜਾਣੋ...
    • it s a win win for mobile users
      ਮੋਬਾਈਲ ਯੂਜ਼ਰਸ ਦੀ ਹੋਈ ਬੱਲੇ-ਬੱਲੇ ! ਫ੍ਰੀ ਮਿਲੇਗਾ 150GB ਡਾਟਾ ਤੇ ਕਾਲਿੰਗ,...
    • massive fraud is being committed by altering voices using ai
      AI ਰਾਹੀਂ ਆਵਾਜ਼ ਬਦਲ ਕੇ ਹੋ ਰਹੀ ਹੈ ਵੱਡੀ ਠੱਗੀ ! ਖਾਲੀ ਹੋ ਸਕਦੈ ਤੁਹਾਡਾ ਬੈਂਕ...
    • oppo has launched two powerful phones
      8000mAh ਦੀ ਬੈਟਰੀ ਨਾਲ Oppo ਨੇ 2 ਧਾਕੜ ਫੋਨ ਕਰ'ਤੇ ਲਾਂਚ ! ਫੀਚਰਜ਼ ਤੇ ਕੀਮਤ...
    • skoda auto india has also announced a price hike
      ਤਿਉਹਾਰੀ ਸੀਜ਼ਨ ਤੋਂ ਪਹਿਲਾਂ ਕਾਰ ਖਰੀਦਦਾਰਾਂ ਨੂੰ ਝਟਕਾ: ਅੱਜ ਤੋਂ ਮਹਿੰਗੀਆਂ...
    • jaguar land rover launched its first electric suv
      ਸਿੰਗਲ ਚਾਰਜ 'ਤੇ 609KM ਚੱਲੇਗੀ ਇਹ SUV, ਸ਼ੁਰੂ ਹੋਈ ਇਸ ਇਲੈਕਟ੍ਰਿਕ ਕਾਰ ਦੀ...
    • samsung launches a compact tracker
      ਹੁਣ ਕੁੱਝ ਨਹੀਂ ਗੁਆਚੇਗਾ, ਸੈਮਸੰਗ ਨੇ ਲਾਂਚ ਕੀਤਾ 550 ਦਿਨਾਂ ਦੀ ਬੈਟਰੀ ਵਾਲਾ...
    • vivo  s impressive phone is set to launch soon
      ਜਲਦ ਲਾਂਚ ਹੋਣ ਵਾਲਾ ਹੈ Vivo ਦਾ ਸ਼ਾਨਦਾਰ ਫੋਨ ! ਪੜ੍ਹੋ ਪੂਰੀ ਖਬਰ
    • google  s new 5g phone is about to launch
      ਜਲਦ ਲਾਂਚ ਹੋਣ ਵਾਲਾ ਹੈ Google ਦਾ ਨਵਾਂ 5G ਫੋਨ ! ਜਾਣੋ ਫੀਚਰਜ਼
    • oppo  s new tablet to launch in india
      ਜਲਦ ਭਾਰਤ 'ਚ ਲਾਂਚ ਹੋਵੇਗਾ OPPO ਦਾ ਨਵਾਂ ਟੈਬਲੇਟ ! ਜਾਣੋ ਕੀ ਹਨ ਫੀਚਰਜ਼ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +