Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    6:51:29 AM

  • trump extends ceasefire

    ਟਰੰਪ ਨੇ ਸੀਜ਼ਫਾਇਰ ਦੀ ਮਿਆਦ ਵਧਾਈ; ਪਰ ਨਾਕਾਬੰਦੀ...

  • punjabi sisters win foreign council and city parliament elections in germany

    ਜਰਮਨੀ 'ਚ ਫਿਰ ਗੂੰਜਿਆ ਪੰਜਾਬੀਆਂ ਦਾ ਨਾਮ, ਦੋ...

  • water bell to ring every hour in schools

    ਸਕੂਲਾਂ 'ਚ ਹੁਣ ਹਰ ਘੰਟੇ ਵੱਜੇਗੀ 'ਵਾਟਰ ਬੈੱਲ',...

  • srh vs dc

    SRH ਨੇ DC ਨੂੰ 47 ਦੌੜਾਂ ਨਾਲ ਦਿੱਤੀ ਕਰਾਰੀ ਮਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਹੁਣ ਫ਼ੋਨ 'ਚੋਂ ਸਿਮ ਕੱਢਦੇ ਹੀ ਬੰਦ ਹੋ ਜਾਵੇਗਾ WhatsApp ! ਭਾਰਤ ਸਰਕਾਰ ਲਿਆ ਰਹੀ ਹੈ ਨਵਾਂ ਨਿਯਮ

GADGETS News Punjabi(ਗੈਜੇਟ)

ਹੁਣ ਫ਼ੋਨ 'ਚੋਂ ਸਿਮ ਕੱਢਦੇ ਹੀ ਬੰਦ ਹੋ ਜਾਵੇਗਾ WhatsApp ! ਭਾਰਤ ਸਰਕਾਰ ਲਿਆ ਰਹੀ ਹੈ ਨਵਾਂ ਨਿਯਮ

  • Edited By Shubam Kumar,
  • Updated: 24 Feb, 2026 02:08 PM
Gadgets
whatsapp will stop working as soon as you remove the sim card
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ : ਭਾਰਤ 'ਚ ਵ੍ਹਟਸਐਪ ਦੀ ਵਰਤੋਂ ਕਰਨ ਵਾਲੇ ਕਰੋੜਾਂ ਯੂਜ਼ਰਸ ਲਈ ਇੱਕ ਵੱਡੀ ਖ਼ਬਰ ਹੈ। ਹੁਣ ਜੇਕਰ ਤੁਸੀਂ ਆਪਣੇ ਫ਼ੋਨ ਵਿੱਚੋਂ ਸਿਮ ਕਾਰਡ ਬਾਹਰ ਕੱਢ ਲੈਂਦੇ ਹੋ, ਤਾਂ ਤੁਹਾਡਾ ਵ੍ਹਟਸਐਪ ਕੰਮ ਕਰਨਾ ਬੰਦ ਕਰ ਦੇਵੇਗਾ। ਕੇਂਦਰ ਸਰਕਾਰ ਦੇ ਦੂਰਸੰਚਾਰ ਵਿਭਾਗ (DoT) ਦੇ ਨਿਰਦੇਸ਼ਾਂ 'ਤੇ ਵ੍ਹਟਸਐਪ 'ਸਿਮ ਬਾਈਡਿੰਗ' ਨਾਮ ਦੇ ਇੱਕ ਨਵੇਂ ਨਿਯਮ 'ਤੇ ਕੰਮ ਕਰ ਰਿਹਾ ਹੈ, ਜਿਸ ਦਾ ਮਕਸਦ ਸਾਈਬਰ ਠੱਗੀ ਨੂੰ ਰੋਕਣਾ ਹੈ।

ਕੀ ਹੈ ਸਿਮ ਬਾਈਡਿੰਗ ਨਿਯਮ? 
ਸਿਮ ਬਾਈਡਿੰਗ ਇੱਕ ਅਜਿਹੀ ਸਰਵਿਸ ਹੈ, ਜਿਸ ਤਹਿਤ ਕੋਈ ਵੀ ਮੈਸੇਜਿੰਗ ਐਪ ਸਿਰਫ਼ ਉਸੇ ਸਿਮ ਕਾਰਡ ਨਾਲ ਕੰਮ ਕਰੇਗੀ, ਜਿਸ ਨੰਬਰ ਨਾਲ ਉਹ ਰਜਿਸਟਰਡ ਹੈ। ਜਿਵੇਂ ਹੀ ਸਮਾਰਟਫ਼ੋਨ ਤੋਂ ਸਿਮ ਕੱਢੀ ਜਾਂ ਬਦਲੀ ਜਾਵੇਗੀ, ਵ੍ਹਟਸਐਪ ਤੁਰੰਤ ਕੰਮ ਕਰਨਾ ਬੰਦ ਕਰ ਦੇਵੇਗਾ। ਦੱਸ ਦੇਈਏ ਕਿ ਯੂਪੀਆਈ (UPI) ਐਪਸ 'ਚ ਇਹ ਸਹੂਲਤ ਪਹਿਲਾਂ ਹੀ ਮੌਜੂਦ ਹੈ। ਵਰਤਮਾਨ ਵਿੱਚ, ਯੂਜ਼ਰਸ ਇੱਕ ਵਾਰ 6-ਅੰਕਾਂ ਵਾਲੇ ਵੈਰੀਫਿਕੇਸ਼ਨ ਕੋਡ ਰਾਹੀਂ ਲੌਗਇਨ ਕਰਨ ਤੋਂ ਬਾਅਦ ਵ੍ਹਟਸਐਪ ਦੀ ਵਰਤੋਂ ਕਰ ਸਕਦੇ ਹਨ ਅਤੇ ਸਿਸਟਮ ਇਹ ਚੈੱਕ ਨਹੀਂ ਕਰਦਾ ਕਿ ਸਿਮ ਫ਼ੋਨ ਵਿੱਚ ਐਕਟਿਵ ਹੈ ਜਾਂ ਨਹੀਂ। ਪਰ ਨਵੇਂ ਨਿਯਮ ਦੇ ਤਹਿਤ, ਵਟਸਐਪ ਬੈਕਗ੍ਰਾਊਂਡ ਵਿੱਚ ਲਗਾਤਾਰ ਜਾਂਚ ਕਰੇਗਾ ਕਿ ਰਜਿਸਟਰਡ ਸਿਮ ਉਸੇ ਡਿਵਾਈਸ ਵਿੱਚ ਮੌਜੂਦ ਹੈ।

📝 WhatsApp beta for Android 2.26.8.6: what's new?

WhatsApp is working on a feature that aligns the app with India's mandatory SIM linkage rule, and it will be available in a future update!https://t.co/BRfqBnsOxJ pic.twitter.com/Ia2ZrF8HPZ

— WABetaInfo (@WABetaInfo) February 24, 2026

ਸਰਕਾਰ ਦਾ ਮਕਸਦ ਭਾਰਤ ਸਰਕਾਰ ਅਨੁਸਾਰ, ਇਸ ਕਦਮ ਨਾਲ ਡਿਸਕਨੈਕਟ ਹੋ ਚੁੱਕੇ ਨੰਬਰਾਂ ਜਾਂ ਦੁਬਾਰਾ ਵੇਚੇ ਗਏ ਨੰਬਰਾਂ ਦੇ ਗਲਤ ਇਸਤੇਮਾਲ ਨੂੰ ਰੋਕਣ ਵਿੱਚ ਮਦਦ ਮਿਲੇਗੀ। ਇਹ ਸਾਈਬਰ ਅਪਰਾਧੀਆਂ ਅਤੇ 'ਡਿਜੀਟਲ ਅਰੈਸਟ' ਵਰਗੇ ਸਕੈਮਾਂ 'ਤੇ ਲਗਾਮ ਲਗਾਉਣ ਲਈ ਚੁੱਕਿਆ ਗਿਆ ਇੱਕ ਅਹਿਮ ਕਦਮ ਹੈ।

ਕਦੋਂ ਹੋਵੇਗਾ ਲਾਗੂ?
 ਜਾਣਕਾਰੀ ਅਨੁਸਾਰ, ਵ੍ਹਟਸਐਪ ਨੇ ਇਸ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਦੀ ਟੈਸਟਿੰਗ ਐਂਡਰਾਇਡ ਦੇ ਲੇਟੈਸਟ ਬੀਟਾ ਅਪਡੇਟ (Android 2.26.8.6) ਵਿੱਚ ਦੇਖੀ ਗਈ ਹੈ। ਜਲਦੀ ਹੀ ਇਸ ਨਿਯਮ ਨੂੰ ਸਾਰੇ ਭਾਰਤੀ ਯੂਜ਼ਰਸ ਲਈ ਲਾਜ਼ਮੀ ਕਰ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • WhatsApp
  • SIM Binding
  • India
  • Tech News
  • Cyber Security
  • Government Rules
  • WhatsApp Update

Social media 'ਤੇ ਕੀ ਕਰਦੇ ਹਨ ਲੋਕ? Meta ਨੇ ਕੋਰਟ 'ਚ ਖੋਲ੍ਹ'ਤੀ ਸਾਰੀ ਪੋਲ

NEXT STORY

Stories You May Like

  • big news for whatsapp users
    WhatsApp ਯੂਜ਼ਰਸ ਲਈ ਵੱਡੀ ਖ਼ਬਰ ! ਹੁਣ ਮੈਸੇਜ ਪੜ੍ਹਦੇ ਹੀ ਆਪਣੇ-ਆਪ ਹੋ ਜਾਵੇਗਾ ਡਿਲੀਟ
  • whatsapp is bringing amazing features
    ਹੁਣ Spam messages ਦੀ ਨੋ-ਐਂਟਰੀ! WhatsApp ਲਿਆ ਰਿਹਾ ਸ਼ਾਨਦਾਰ ਫੀਚਰ
  • whatsapp will now run on the car screen
    ਹੁਣ ਕਾਰ ਦੀ ਸਕਰੀਨ 'ਤੇ ਚੱਲੇਗਾ WhatsApp! ਲਾਂਚ ਹੋਇਆ ਸ਼ਾਨਦਾਰ ਫੀਚਰ
  • now even running whatsapp will cost money
    ਹੁਣ Whatsapp ਚਲਾਉਣ ਦੇ ਵੀ ਲੱਗਣਗੇ ਪੈਸੇ ! ਕੰਪਨੀ ਨੇ ਸ਼ੁਰੂ ਕੀਤੀ ਟੈਸਟਿੰਗ
  • whatsapp is getting the biggest change ever
    WhatsApp 'ਚ ਕੀਤਾ ਜਾ ਰਿਹੈ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ ! ਹੁਣ ਚਾਹ ਕੇ ਵੀ ਨਹੀਂ ਕਰ ਸਕੋਗੇ ਇਹ ਕੰਮ
  • whatsapp will appear in a new avatar
    WhatsApp ਯੂਜ਼ਰਸ ਦੀ ਲੱਗੀ ਮੌਜ ! ਬਦਲ ਜਾਵੇਗਾ ਚੈਟਿੰਗ ਦਾ Experience, ਹੋਣ ਜਾ ਰਿਹੈ ਵੱਡਾ ਬਦਲਾਅ
  • rbi wait upi transfers
    10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ ਨਵਾਂ ਨਿਯਮ
  • sakhi whatsapp
    ਔਰਤਾਂ ਦੀ ਸੁਰੱਖਿਆ ਲਈ ਰੇਲਵੇ ਦੀ ਨਿਵੇਕਲੀ ਪਹਿਲ ! ਲਾਂਚ ਕੀਤਾ Sakhi Whatsapp System
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
Trending
Ek Nazar
big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • why is there a raised line on the f and j buttons of the keyboard
      Keyboard ਦੇ 'F' ਅਤੇ 'J' ਬਟਨਾਂ 'ਤੇ ਕਿਉਂ ਹੁੰਦੀ ਹੈ ਉਭਰੀ ਹੋਈ ਲਾਈਨ? ਜਾਣੋ...
    • tvs supply chain z te dispute resolved  appeal withdrawn
      TVS ਸਪਲਾਈ ਚੇਨ-Z. TE ਵਿਵਾਦ ਸੁਲਝਿਆ, NCLAT ਤੋਂ ਅਪੀਲ ਵਾਪਸ ਲਈ
    • the wait is over hyundai launches   he dhaakad car
      ਇੰਤਜ਼ਾਰ ਖ਼ਤਮ! ਹੁੰਡਈ ਨੇ ਲਾਂਚ ਕਰ 'ਤੀ ਧਾਕੜ ਕਾਰ, ਬੋਲਡ ਲੁੱਕ ਤੇ ਹਾਈ-ਟੈਕ...
    • the changed way of charging phones
      ਫੋਨ ਚਾਰਜਿੰਗ ਦਾ ਬਦਲ ਗਿਆ ਤਰੀਕਾ! 100% ਚਾਰਜ ਹੁੰਦੇ ਹੀ ਖੁਦ ਬਾਹਰ ਨਿਕਲ ਜਾਵੇਗਾ...
    • this telecom company gave a big shock to its users
      ਇਸ ਟੈਲੀਕਾਮ ਕੰਪਨੀ ਨੇ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ ! ਰੀਚਾਰਜ ਪਲਾਨ ਹੋਇਆ...
    • mijia refrigerator pro premium 508l
      ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...
    • the way of sharing videos will change
      YouTube ਯੂਜ਼ਰਸ ਦੀ ਮੌਜ ! ਬਦਲ ਜਾਵੇਗਾ ਵੀਡੀਓ ਸ਼ੇਅਰ ਕਰਨ ਦਾ ਅੰਦਾਜ਼, ਆ ਰਿਹੈ...
    • the grand plan is about to end
      1 ਰੁਪਏ 'ਚ 30 ਦਿਨ ! ਬਸ ਖ਼ਤਮ ਹੋਣ ਵਾਲਾ ਹੈ ਧਾਕੜ ਪਲਾਨ, ਜਾਣੋ ਕੀ ਹੈ BSNL ਦਾ...
    • a powerful phone with a 7000mah battery has been launched
      7000mAh ਦੀ ਬੈਟਰੀ ਤੇ 50MP ਦੇ ਕੈਮਰਾ ਵਾਲਾ ਧਾਕੜ Phone ਹੋਇਆ ਲਾਂਚ! ਕੀਮਤ ਜਾਣ...
    • elon musk s starlink suffers major setback in india
      ਭਾਰਤ 'ਚ ਮਸਕ ਦੇ 'Starlink' ਨੂੰ ਲੱਗਿਆ ਵੱਡਾ ਝਟਕਾ, ਸੁਰੱਖਿਆ ਚਿੰਤਾਵਾਂ ਕਾਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +