Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    6:28:17 PM

  • haryana chief minister nayab singh saini visit rupnagar

    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM...

  • paypal suddenly lays off 600 indian employees

    600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ...

  • satyendar jain bail

    AAP ਆਗੂ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

  • important meeting of punjab congress leaders held in delhi

    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • 1 ਫਰਵਰੀ ਤੋਂ 75 ਲੱਖ ਸਮਾਰਟਫੋਨਜ਼ ’ਚ ਨਹੀਂ ਚੱਲੇਗਾ WhatsApp

GADGETS News Punjabi(ਗੈਜੇਟ)

1 ਫਰਵਰੀ ਤੋਂ 75 ਲੱਖ ਸਮਾਰਟਫੋਨਜ਼ ’ਚ ਨਹੀਂ ਚੱਲੇਗਾ WhatsApp

  • Updated: 27 Jan, 2020 02:04 PM
Gadgets
whatsapp will stop working on these phones from february 1 2020
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਵਟਸਐਪ ’ਚ ਇਸ ਸਾਲ ਕਈ ਸ਼ਾਨਦਾਰ ਫੀਚਰਜ਼ ਆਉਣ ਵਾਲੇ ਹਨ। ਕੰਪਨੀ ਇਨ੍ਹਾਂ ਜ਼ਰੀਏ ਯੂਜ਼ਰਜ਼ ਦੇ ਚੈਟ ਐਕਸਪੀਰੀਅੰਸ ਨੂੰ ਹੋਰ ਬਿਹਤਰ ਬਣਾਉਣ ਵਾਲੀ ਹੈ। ਹਾਲਾਂਕਿ, ਦੁਨੀਆ ਭਰ ਦੇ ਲੱਖਾਂ ਯੂਜ਼ਰ ਵਟਸਐਪ ਦੇ ਇਨ੍ਹਾਂ ਨਵੇਂ ਅਤੇ ਲੇਟੈਸਟ ਫੀਚਰਜ਼ ਦਾ ਮਜ਼ਾ ਨਹੀਂ ਲੈ ਸਕਣਗੇ। ਦਰਅਸਲ 1 ਫਰਵਰੀ 2020 ਤੋਂ ਵਟਸਐਪ ਲੱਖਾਂ ਸਮਾਰਟਫੋਨਜ਼ ’ਤੇ ਕੰਮ ਕਰਨਾ ਬੰਦ ਕਰ ਦੇਵੇਗਾ। ਗੂਗਲ ਮੁਤਾਬਕ, 75 ਲੱਖ ਤੋਂ ਜ਼ਿਆਦਾ ਐਂਡਰਾਇਡ ਸਮਾਰਟਫੋਨਜ਼ ਪੁਰਾਣੇ ਆਪਰੇਟਿੰਗ ਸਿਸਟਮ ’ਤੇ ਕੰਮ ਕਰ ਰਹੇ ਹਨ। ਅਜਿਹੇ ’ਚ ਇਨ੍ਹਾਂ ਸਮਾਰਟਫੋਨਜ਼ ’ਤੇ ਵਟਸਐਪ ਹੁਣ ਕੰਮ ਕਰਨਾ ਬੰਦ ਕਰ ਦੇਵੇਗਾ। ਉਥੇ ਹੀ ਲੱਖਾਂ ਆਈਫੋਨ ਯੂਜ਼ਰਜ਼ ਵੀ ਵਟਸਐਪ ਦਾ ਇਸਤੇਮਾਲ ਨਹੀਂ ਕਰ ਸਕਣਗੇ। 

ਇਨ੍ਹਾਂ ਸਮਾਰਟਫੋਨ ਮਾਡਲਾਂ ’ਤੇ ਬੰਦ ਹੋ ਜਾਵੇਗਾ ਵਟਸਐਪ
ਕੰਪਨੀ ਨੇ ਸਾਫ ਕਰ ਦਿੱਤਾ ਹੈ ਕਿ ਵਟਸਐਪ ਐਂਡਰਾਇਡ 2.3.7 ਅਤੇ ਉਸ ਤੋਂ ਪੁਰਾਣੇ ਆਪਰੇਟਿੰਗ ਸਿਸਟਮ ’ਤੇ ਕੰਮ ਨਹੀਂ ਕਰੇਗਾ। ਇਸ ਤੋਂ ਇਲਾਵਾ ਆਈ.ਓ.ਐੱਸ. 7 ਅਤੇ ਉਸ ਤੋਂ ਪੁਰਾਣੇ ਆਪਰੇਟਿੰਗ ਸਿਸਟਮ ’ਤੇ 1 ਫਰਵਰੀ 2020 ਤੋਂ ਕੰਮ ਨਹੀਂ ਕਰੇਗਾ। 

ਕੰਪਨੀ ਨੇ ਕਿਹਾ ਹੈ ਕਿ ਉਹ ਅਗਲੇ 7 ਸਾਲਾਂ ਦੀ ਪਲਾਨਿੰਗ ਕਰ ਕੇ ਚੱਲ ਰਹੀ ਹੈ। ਹੁਣ ਕੰਪਨੀ ਉਨ੍ਹਾਂ ਹੀ ਆਪਰੇਟਿੰਗ ਸਿਸਟਮ ’ਤੇ ਫੋਕਸ ਕਰੇਗੀ ਜਿਸ ਦੇ ਯੂਜ਼ਰਜ਼ ਦੀ ਗਿਣਤੀ ਸਭ ਤੋਂ ਜ਼ਿਆਦਾ ਹੋਣ ਵਾਲੀ ਹੈ। ਪੁਰਾਣੇ ਸਮਾਰਟਫੋਨਜ਼ ਭਵਿੱਖ ’ਚ ਆਉਣ ਵਾਲੇ ਵਟਸਐਪ ਫੀਚਰਜ਼ ਨੂੰ ਸੁਪੋਰਟ ਨਹੀਂ ਕਰਨਗੇ ਜਿਸ ਨਾਲ ਯੂਜ਼ਰਜ਼ ਦੀ ਪ੍ਰਾਈਵੇਸੀ ਨੂੰ ਖਤਰਾ ਹੋ ਸਕਦਾ ਹੈ। ਕੰਪਨੀ ਨੇ ਕਿਹਾ ਹੈ ਕਿ ਵਟਸਐਪ ਦੇ ਬਿਹਤਰ ਐਕਸਪੀਰੀਅੰਸ ਲਈ ਕੰਪੈਟਿਬਲ ਅਤੇ ਲੇਟੈਸਟ ਆਪਰੇਟਿੰਗ ਸਿਸਟਮ ਵਾਲੇ ਡਿਵਾਈਸ ’ਤੇ ਸਵਿੱਚ ਕਰਨਾ ਹੀ ਸਹੀ ਰਹੇਗਾ। 

  • WhatsApp
  • stop working
  • android
  • ਵਟਸਐਪ
  • ਐਂਡਰਾਇਡ

ਮਾਰੂਤੀ ਸੁਜ਼ੂਕੀ ਨੇ ਭਾਰਤ ’ਚ ਲਾਂਚ ਕੀਤੀ Ciaz S, ਜਾਣੋ ਕੀਮਤ ਤੇ ਫੀਚਰਜ਼

NEXT STORY

Stories You May Like

  • now 30 types of bills including electricity will be paid through whatsapp
    ਹੁਣ WhatsApp ਰਾਹੀਂ ਭਰੇ ਜਾਣਗੇ ਬਿਜਲੀ ਸਮੇਤ 30 ਤਰ੍ਹਾਂ ਦੇ ਬਿੱਲ ! ਨਵਾਂ ਫੀਚਰ ਹੋਇਆ ਲਾਂਚ
  • eb 1 green cards
    ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !  ਅਮਰੀਕਾ ਨੇ ਦੇ'ਤੀ ਚੇਤਾਵਨੀ
  • diapers  gold rs 1 crore airport  family arrested
    ਜਵਾਕ ਦੇ ਡਾਇਪਰ 'ਚ 1 ਕਰੋੜ ਤੋਂ ਵੱਧ ਦਾ ਸੋਨਾ ! ਕਰੀਪੁਰ ਏਅਰਪੋਰਟ 'ਤੇ ਮਚੀ ਹਾਹਾਕਾਰ, ਪੂਰਾ ਟੱਬਰ ਗ੍ਰਿਫ਼ਤਾਰ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • gold will cross 1 70 lakh  experts in the gold market
    ... ਤਾਂ ਫਿਰ 1.70 ਲੱਖ ਦੇ ਪਾਰ ਜਾਏਗਾ ਸੋਨਾ, ਮਾਹਰਾਂ ਨੇ ਵਧਾਈ ਗੋਲਡ ਮਾਰਕਿਟ 'ਚ ਹਲਚਲ
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • two wheeler manufacturer hero motocorp
    ਘਰੇਲੂ ਬਾਜ਼ਾਰ 'ਚ ਹੀਰੋ ਦੀ ਬੱਲੇ-ਬੱਲੇ: ਅਗਸਤ ਮਹੀਨੇ 'ਚ ਵੇਚੇ 5.68 ਲੱਖ ਤੋਂ ਵੱਧ ਵਾਹਨ
  • bsf s major action on amritsar border
    ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • samsung s flagship phone has become cheaper by rs 49 500
      Samsung ਦਾ ਧਾਕੜ ਫੋਨ 49,500 ਰੁਪਏ ਹੋਇਆ ਸਸਤਾ ! ਜਾਣੋ ਪੂਰੀ ਡੀਲ ਤੇ ਕੀਮਤ
    • two wheeler manufacturer hero motocorp
      ਘਰੇਲੂ ਬਾਜ਼ਾਰ 'ਚ ਹੀਰੋ ਦੀ ਬੱਲੇ-ਬੱਲੇ: ਅਗਸਤ ਮਹੀਨੇ 'ਚ ਵੇਚੇ 5.68 ਲੱਖ ਤੋਂ...
    • automobile industry is pillar of indian economy
      ‘ਵਾਹਨ ਉਦਯੋਗ ਭਾਰਤੀ ਅਰਥਵਿਵਸਥਾ ਦਾ ਮਜ਼ਬੂਤ ਥੰਮ੍ਹ’
    • those using upi and qr code should do this work by september 15
      UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ...
    • amazon  s explosive plan
      Amazon ਦਾ ਧਮਾਕੇਦਾਰ ਪਲਾਨ! 300 ਸ਼ਹਿਰਾਂ 'ਚ ਪਹੁੰਚੇਗੀ ਸਰਵਿਸ, ਮਿੰਟਾਂ 'ਚ...
    • philips   first 5g phone launched
      5700mAh ਦੀ ਬੈਟਰੀ ਨਾਲ Philips ਦਾ ਪਹਿਲਾ 5G ਫੋਨ ਹੋਇਆ ਲਾਂਚ ! ਜਾਣੋ ਕੀਮਤ
    • will apple  s new ceo john ternus be able to carry on the legacy
      Tim Cook ਦਾ ਸ਼ਾਨਦਾਰ ਦੌਰ ਖਤਮ; ਕੀ Apple ਦੇ ਨਵੇਂ CEO John Ternus ਸੰਭਾਲ...
    • vivo  s amazing phone launched
      7050mAh ਦੀ ਬੈਟਰੀ ਨਾਲ ਲਾਂਚ ਹੋਇਆ Vivo ਦਾ ਸ਼ਾਨਦਾਰ ਫੋਨ !
    • prices of samsung s flagship phones have fallen sharply
      ਮੂਧੇ ਮੂੰਹ ਡਿੱਗੀਆਂ Samsung ਦੇ ਧਾਕੜ ਫੋਨ ਦੀਆਂ ਕੀਮਤਾਂ ! ਮਿਲ ਰਿਹਾ ਭਾਰੀ...
    • lava phone with 5000mah battery and 50mp camera launched
      5000mAh ਦੀ ਬੈਟਰੀ ਤੇ 50MP ਕੈਮਰੇ ਆਲਾ Lava ਦਾ ਫੋਨ ਹੋਇਆ ਲਾਂਚ ! ਜਾਣੋ ਕੀਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +