Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    2:08:45 PM

  • punjab will get a new dgp today

    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ...

  • punjab schools summer holidays

    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ...

  • debate on coca cola

    'ਕੀ ਕੋਕਾ-ਕੋਲਾ ਤੋਂ ਬਿਨਾਂ ਜਿਊਂਦੇ ਨਹੀਂ ਰਹਿ...

  • extreme heat electricity demand pspcl

    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਵਟਸਐਪ ਪੇਸ਼ ਕਰੇਗਾ 'ਚੈਨਲ' ਟੂਲ! ਸੂਚਨਾ ਬ੍ਰਾਡਕਾਸਟ ਕਰਨ 'ਚ ਕਰੇਗਾ ਮਦਦ, ਜਾਣੋ ਕੀ ਹੈ ਖ਼ਾਸ

GADGETS News Punjabi(ਗੈਜੇਟ)

ਵਟਸਐਪ ਪੇਸ਼ ਕਰੇਗਾ 'ਚੈਨਲ' ਟੂਲ! ਸੂਚਨਾ ਬ੍ਰਾਡਕਾਸਟ ਕਰਨ 'ਚ ਕਰੇਗਾ ਮਦਦ, ਜਾਣੋ ਕੀ ਹੈ ਖ਼ਾਸ

  • Edited By Rakesh,
  • Updated: 24 Apr, 2023 01:58 PM
Gadgets
whatsapp working on  channels   a new tool to broadcast information
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਮੇਟਾ ਦੀ ਮਲਕੀਅਤ ਵਾਲਾ ਇੰਸਟੈਂਟ ਮੈਸੇਜਿੰਗ ਐਪ ਵਟਸਐਪ ਕਥਿਤ ਤੌਰ 'ਤੇ ਸੂਚਨਾ ਬ੍ਰਾਡਕਾਸਟ ਕਰਨ ਲਈ 'ਚੈਨਲ' ਨਾਮ ਦੇ ਇਕ ਨਵੇਂ ਵਨ-ਟੂ-ਮੈਨੀ ਟੂਲ 'ਤੇ ਕੰਮ ਕਰ ਰਿਹਾ ਹੈ। ਚੈਨਲ ਫੀਚਰ ਦੇ ਨਾਲ ਯੂਜ਼ਰਜ਼ ਆਸਾਨੀ ਨਾਲ ਉਨ੍ਹਾਂ ਲੋਕਾਂ ਤੋਂ ਜ਼ਰੂਰੀ ਅਪਡੇਟਸ ਪ੍ਰਾਪਤ ਕਰਨ ਸਕਣਗੇ ਜਿਨ੍ਹਾਂ ਤੋਂ ਉਹ ਸਮਾਚਾਰ ਪ੍ਰਾਪਤ ਕਰਨਾ ਚਾਹੁੰਦੇ ਹਨ। ਇਹ ਸੁਵਿਧਾ ਫਿਲਹਾਲ ਡਿਵੈਲਪਿੰਗ ਮੋਡ 'ਚ ਹੈ ਅਤੇ ਇਸਨੂੰ ਭਵਿੱਖ ਦੀ ਅਪਡੇਟ 'ਚ ਉਪਲੱਬਧ ਕੀਤਾ ਜਾ ਸਕਦਾ ਹੈ। 

ਕੀ ਹੈ ਚੈਨਲ

WABetaInfo ਨੇ ਵਟਸਐਪ ਦੇ ਆਗਾਮੀ ਫੀਚਰ ਨੂੰ ਲੈ ਕੇ ਜਾਣਕਾਰੀ ਦਿੱਤੀ ਹੈ। WABetaInfo ਦੁਆਰਾ ਸ਼ੇਅਰ ਕੀਤੇ ਗਏ ਸਕਰੀਨਸ਼ਾਟ ਮੁਤਾਬਕ, ਵਟਸਐਪ ਸਟੇਟਸ ਟੈਬ ਦਾ ਨਾਮ ਬਦਲ ਕੇ ਅਪਡੇਟ ਕਰਨ ਦੀ ਯੋਜਨਾ ਬਣਾ ਰਿਹਾ ਹੈ ਕਿਉਂਕਿ ਐਪ ਦੇ ਇਸ ਸੈਕਸ਼ਨ 'ਚ ਚੈਨਲ ਵੀ ਲਿਸਟ ਹੋਣਗੇ। ਦਰਅਸਲ, ਵਟਸਐਪ ਚੈਨਲ ਇਕ ਨਿੱਜੀ ਟੂਲ ਹੈ ਜਿੱਥੇ ਫੋਨ ਨੰਬਰ ਅਤੇ ਚੈਨਲ ਨਾਲ ਜੁੜਨ ਵਾਲੇ ਯੂਜ਼ਰਜ਼ ਦੀ ਜਾਣਕਾਰੀ ਹਮੇਸ਼ਾ ਲੁਕੀ ਰਹਿੰਦੀ ਹੈ।

ਹਾਲਾਂਕਿ ਇਕ ਚੈਨਲ ਦੇ ਅੰਦਰ ਪ੍ਰਾਪਤ ਮੈਸੇਜ ਐਂਡ-ਟੂ-ਐਂਡ ਐਨਕ੍ਰਿਪਟਿਡ ਨਹੀਂ ਹੁੰਦੇ ਕਿਉਂਕਿ ਇਕ-ਤੋਂ-ਕਈ ਦੀ ਧਾਰਣਾ ਚੈਨਲਮਾਂ ਲਈ ਬਹੁਤ ਮਾਇਨੇ ਨਹੀਂ ਰੱਖਦੀ। ਇਹ ਧਿਆਨ ਰੱਖਣਾ ਮਹੱਤਵਪੂਰਨ ਹੈ ਕਿ ਚੈਨਲ ਨਿੱਜੀ ਮੈਸੇਜਿੰਗ ਦੇ ਐਂਡ-ਟੂ-ਐਂਡ ਐਨਕ੍ਰਿਪਸ਼ਨ ਨੂੰ ਪ੍ਰਭਾਵਿਤ ਨਹੀਂ ਕਰਨਗੇ, ਯਾਨੀ ਇਹ ਮੈਸੇਜ ਐਂਡ-ਟੂ-ਐਂਡ ਐਨਕ੍ਰਿਪਟਿਡ ਹੀ ਰਹਿਣਗੇ।

ਰਿਪੋਰਟ 'ਚ ਕਿਹਾ ਗਿਆ ਹੈ ਕਿ ਇਹ ਪ੍ਰਾਈਵੇਟ ਮੈਸੇਜ ਸਰਵਿਸ ਦਾ ਇਕ ਵਿਕਲਪਿਕ ਵਿਸਤਾਰ ਹੈ ਅਤੇ ਪਬਲਿਕ ਸੋਸ਼ਲ ਨੈੱਟਵਰਕ 'ਤੇ ਕੇਂਦਰਿਤ ਨਹੀਂ ਹੈ। ਯਾਨੀ ਲੋਕਾਂ ਦਾ ਹਮੇਸ਼ਾ ਇਸ 'ਤੇ ਕੰਟਰੋਲ ਹੁੰਦਾ ਹੈ ਕਿ ਉਹ ਕਿਹੜੇ ਚੈਨਲਾਂ ਦੀ ਮੈਂਬਰਸ਼ਿਪ ਲੈਣਾ ਚਾਹੁੰਦੇ ਹਨ ਅਤੇ ਕੋਈ ਵੀ ਇਹ ਨਹੀਂ ਦੇਖ ਸਕਦਾ ਕਿ ਉਹ ਕਿਸਨੂੰ ਫਾਲੋ ਕਰਦੇ ਹਨ, ਭਲੇ ਹੀ ਉਨ੍ਹਾਂ ਨੇ ਸੰਪਰਕ ਦੇ ਰੂਪ 'ਚ ਐਡ ਕੀਤਾ ਹੋਵੇ ਜਾਂ ਨਹੀਂ।

ਇਸਤੋਂ ਇਲਾਵਾ ਲੋਕਾਂ ਨੂੰ ਚੈਨਲਾਂ ਲਈ ਆਟੋ-ਸਬਸਕ੍ਰਾਈਬਰ ਨਹੀਂ ਕੀਤਾ ਜਾਵੇਗਾ ਕਿਉਂਕਿ ਕੋਈ ਐਲਗੋਰਿਦਮ ਰਿਕਮੰਡੇਸ਼ਨ ਜਾਂ ਸੋਸ਼ਲ ਗ੍ਰਾਫ ਨਹੀਂ ਹਨ ਜੋ ਯੂਜ਼ਰਜ਼ ਨੂੰ ਅਜਿਹੇ ਕੰਟੈਂਟ ਭੇਜਦੇ ਹਨ ਜਿਸਨੂੰ ਉਨ੍ਹਾਂ ਨੇ ਦੇਖਣਾ ਨਹੀਂ ਚੁਣਿਆ।

  • WhatsApp
  • channels
  • new tool
  • broadcast information
  • new feature

Jio ਉਪਭੋਗਤਾਵਾਂ ਨੇ ਰਚਿਆ ਇਤਿਹਾਸ, ਇੱਕ ਮਹੀਨੇ 'ਚ 10 ਅਰਬ GB ਡੇਟਾ ਦੀ ਕੀਤੀ ਖ਼ਪਤ

NEXT STORY

Stories You May Like

  • chopra to launch awareness campaign against doping
    ਡੋਪਿੰਗ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗਾ ਚੋਪੜਾ
  • samsung will soon launch its 5g flagship phone
    Samsung ਜਲਦ ਲਾਂਚ ਕਰੇਗਾ ਆਪਣਾ 5G ਧਾਕੜ ਫੋਨ ! ਜਾਣੋ ਕੀਮਤ ਅਤੇ ਫੀਚਰਜ਼
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • scientists have created a tool to predict the time of death
    ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!
  • rashifal mars in taurus zodiac signs
    ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...
  • canada arrest
    ਕੈਨੇਡਾ 'ਚ 2 ਪੰਜਾਬੀਆਂ ਸਣੇ 4 ਨੌਜਵਾਨ ਗ੍ਰਿਫ਼ਤਾਰ ! ਹੈਰਾਨ ਕਰੇਗਾ ਕਾਰਾ
  • this all rounder will make his debut in team india for the ireland england tour
    ਦਿੱਗਜ ਖਿਡਾਰੀ ਜ਼ਖਮੀ, ਆਇਰਲੈਂਡ-ਇੰਗਲੈਂਡ ਦੌਰੇ ਲਈ ਟੀਮ ਇੰਡੀਆ 'ਚ ਡੈਬਿਊ ਕਰੇਗਾ ਇਹ ਆਲਰਾਊਂਡਰ!
  • gurmat samagam
    ਇਟਲੀ : ਚਿਸਤੈਰਨਾ 'ਚ ਪ੍ਰਕਾਸ਼ ਦਿਹਾੜੇ 'ਤੇ ਢਾਡੀ ਗੁਰਪ੍ਰਤਾਪ ਸਿੰਘ ਪਦਮ ਦਾ ਜੱਥਾ ਸੰਗਤਾਂ ਨੂੰ ਕਰੇਗਾ ਨਿਹਾਲ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • social media
      ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ ਜੁਰਮਾਨਾ! ਆਸਟ੍ਰੇਲੀਆ ਸਰਕਾਰ...
    • 11 years of digital india
      ਡਿਜੀਟਲ ਇੰਡੀਆ ਦੇ 11 ਸਾਲ : UPI, DBT ਅਤੇ ਭਾਰਤ ਨੈੱਟ ਨੇ ਬਦਲੀ ਦੇਸ਼ ਦੀ...
    • renault kwid facelift india
      ਮਾਰੂਤੀ ਆਲਟੋ ਅਤੇ ਟਾਟਾ ਟਿਆਗੋ ਦੀ ਵਧੇਗੀ ਟੈਂਸ਼ਨ! 3 ਜੁਲਾਈ ਨੂੰ ਲਾਂਚ ਹੋਵੇਗੀ...
    • now oled display will be available in iphone
      ਹੁਣ iPhone 'ਚ ਮਿਲੇਗੀ OLED ਡਿਸਪਲੇ ! Samsung ਨੇ ਸ਼ੁਰੂ ਕੀਤੀ ਪ੍ਰੋਡਕਸ਼ਨ
    • oneplus  s flagship 5g phone is being launched
      ਅਗਲੇ ਹਫਤੇ ਲਾਂਚ ਹੋ ਰਿਹਾ OnePlus ਦਾ ਧਾਕੜ 5G ਫੋਨ !
    • tata takes big step after data leak
      ਡਾਟਾ ਲੀਕ ਤੋਂ ਬਾਅਦ TATA ਨੇ ਚੁੱਕਿਆ ਵੱਡਾ ਕਦਮ ! ਬਦਲ'ਤੇ ਕੰਪਨੀ ਦੇ ਕਈ ਨਿਯਮ
    • this iphone has become cheaper
      ਸਸਤਾ ਹੋ ਗਿਆ iPhone ਦਾ ਇਹ ਮਾਡਲ ! ਮਿਲ ਰਿਹਾ ਵਧੀਆ ਡਿਸਕਾਉਂਟ
    • vivo foldable phone launched
      7000mAh ਬੈਟਰੀ ਦਾ ਧਾਕੜ Vivo ਫੋਲਡੇਬਲ ਫੋਨ ਹੋਇਆ ਲਾਂਚ ! ਜਾਣੋ ਇਸ ਦੇ ਫੀਚਰਜ਼...
    • apple  s rising prices have shocked indians
      Apple ਦੀਆਂ ਵਧਦੀਆਂ ਕੀਮਤਾਂ ਨੇ ਭਾਰਤੀਆਂ ਦੇ ਉਡਾਏ ਹੋਸ਼ ! MacBook ਤੇ iPad...
    • smartphone brands face slowdown during festive season
      ਤਿਉਹਾਰੀ ਸੀਜ਼ਨ 'ਚ ਸਮਾਰਟਫੋਨ ਬ੍ਰਾਂਡਾਂ 'ਤੇ ਛਾਈ ਮੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +