Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    11:59:29 AM

  • amul mother dairy milk prices increased from today how much you have to pay

    Amul, Mother Dairy ਦੁੱਧ ਦੀਆਂ ਕੀਮਤਾਂ ਅੱਜ ਤੋਂ...

  • former punjab police ssp gurmeet randhawa sentenced to 7 years in prison

    ਪੰਜਾਬ ਪੁਲਸ ਦੇ ਸਾਬਕਾ SSP ਗੁਰਮੀਤ ਰੰਧਾਵਾ ਨੂੰ...

  • road accident in punjab

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਸੜਕ...

  • 1100 rupees pension account transfer

    ਖਾਤਿਆਂ 'ਚ ਆ ਗਏ 1100 ਰੁਪਏ! ਪੈਨਸ਼ਨਧਾਰਕਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਐਂਡਰਾਇਡ ਤੇ iOS ਦੀ ਤਰ੍ਹਾਂ ਹੁਣ Window 11 ’ਚ ਵੀ ਹਰ ਸਾਲ ਮਿਲਣਗੇ ਨਵੇਂ ਫੀਚਰ ਤੇ ਅਪਡੇਟ

GADGETS News Punjabi(ਗੈਜੇਟ)

ਐਂਡਰਾਇਡ ਤੇ iOS ਦੀ ਤਰ੍ਹਾਂ ਹੁਣ Window 11 ’ਚ ਵੀ ਹਰ ਸਾਲ ਮਿਲਣਗੇ ਨਵੇਂ ਫੀਚਰ ਤੇ ਅਪਡੇਟ

  • Edited By Rakesh,
  • Updated: 12 Jul, 2021 11:15 AM
Gadgets
windows 11 to receive one feature ever year
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਵਿੰਡੋਜ਼ 11 ਨੂੰ ਪਿਛਲੇ ਮਹੀਨੇ ਲਾਂਚ ਕੀਤਾ ਗਿਆ ਹੈ, ਜੋ ਨਵੇਂ ਯੂਜ਼ਰਫੇਸ, ਐਪ ਆਈਕਨ ਅਤੇ ਸੈਂਟਰਲ ਪਲੇਸ ਸਟਾਰਟ ਮੈਨਿਊ ਬਟਨ ਨਾਲ ਆਉਂਦਾ ਹੈ। ਉਮੀਦ ਹੈ ਕਿ ਇਸ ਨੂੰ ਸਾਲ ਦੇ ਅੰਤ ’ਚ ਰੋਲਆਊਟ ਕੀਤਾ ਜਾਵੇਗਾ। ਇਹ ਨਵੇਂ ਪੀ.ਸੀ. ’ਚ ਪ੍ਰੀ-ਇੰਸਟਾਲ ਤੌਰ ’ਤੇ ਉਪਲੱਬਧ ਰਹਿੰਦਾ ਹੈ। ਵਿੰਡੋਜ਼ 10 ਯੂਜ਼ਰਸ ਨੂੰ ਵਿੰਡੋਜ਼ 11 ਦਾ ਮੁਫ਼ਤ ਅਪਗ੍ਰੇਡ ਦਿੱਤਾ ਜਾ ਰਿਹਾ ਹੈ। ਇਹ ਮੌਜੂਦਾ ਸਮੇਂ ’ਚ ਟੈਸਟਿੰਗ ਲਈ ਉਪਲੱਬਧ ਹੈ। ਮਾਈਕ੍ਰੋਸਾਫਟ ਵਲੋਂ ਵਿੰਡੋਜ਼ 11 ਨੂੰ 6 ਸਾਲਾਂ ਬਾਅਦ ਰੋਲਆਊਟ ਕੀਤਾ ਜਾ ਰਿਹਾ ਹੈ। ਹਾਲਾਂਕਿ, ਹੁਣ ਮਾਈਕ੍ਰੋਸਾਫਟ ਵਿੰਡੋਜ਼ ਯੂਜ਼ਰਸ ਨੂੰ ਨਵੇਂ-ਨਵੇਂ ਅਪਡੇਟ ਲਈ ਸਾਲਾਂ ਦਾ ਲੰਬਾ ਇੰਤਜ਼ਾਰ ਨਹੀਂ ਕਰਨਾ ਹੋਵੇਗਾ। ਵਿੰਡੋਜ਼ 11 ਯੂਜ਼ਰਸ ਨੂੰ ਹਰ ਸਾਲ ਨਵੇਂ-ਨਵੇਂ ਅਪਡੇਟ ਜਾਰੀ ਕੀਤੇ ਜਾਣਗੇ। ਕੰਪਨੀ ਨੇ ਵਿੰਡੋਜ਼ 11 ਲਈ ਵੱਡੇ ਫੀਚਰ ਅਪਗ੍ਰੇਡ ਨੂੰ ਐਨੁਅਲੀ ਰੋਲਆਊਟ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਫਾਇਦਾ ਇਹ ਹੋਵੇਗਾ ਕਿ ਵਿੰਡੋਜ਼ 11 ਹਰ ਸਾਲ ਨਵੇਂਬਗ ਨਾਲ ਨਜਿੱਠਣ ਲਈ ਤਿਆਰ ਰਹੇਗਾ। 

ਇਹ ਵੀ ਪੜ੍ਹੋ– ‘ਗੂਗਲ ਮੀਟ’ ਰਾਹੀਂ ਵੀਡੀਓ ਕਾਲਿੰਗ ਹੋਵੇਗੀ ਮਜ਼ੇਦਾਰ, ਕੰਪਨੀ ਨੇ ਐਡ ਕੀਤੇ AR ਮਾਸਕ ਤੇ ਨਵੇਂ ਫਿਲਟਰ

ਜਲਦ ਜਾਰੀ ਕੀਤਾ ਜਾਵੇਗਾ ਵਿੰਡੋਜ਼ 11 ਅਪਡੇਟ
ਮਾਈਕ੍ਰੋਸਾਫਟ ਕੰਪਨੀ ਨੇ ਪੁਸ਼ਟੀ ਕੀਤੀ ਹੈ ਕਿ ਉਸ ਵਲੋਂ ਸਾਲਾਨਾ ਆਧਾਰ ’ਤੇ ਵਿੰਡੋਜ਼ 11 ਲਈ ਅਪਡੇਟ ਜਾਰੀ ਕੀਤਾ ਜਾਵੇਗਾ। ਕੰਪਨੀ ਹਰ ਸਾਲ ਦੀ ਦੂਜੀ ਛਮਾਹੀ ’ਚ ਵਿੰਡੋਜ਼ 11 ਅਪਡੇਟ ਨੂੰ ਸ਼ੈਡਿਊਲ ਕਰੇਗੀ। ਅਜਿਹੇ ’ਚ ਹਰ ਸਾਲ  ਯੂਜ਼ਰਸ ਨੂੰ ਦੋ ਵੱਡੇ ਅਪਡੇਟ ਮਿਲਣਗੇ। ਜਦਕਿ ਵਿੰਡੋਜ਼ 11 ਅਤੇ ਵਿੰਡੋੜ 10 ਡਿਵਾਈਸ ਨੂੰ ਮੰਥਲੀ ਆਧਾਰ ’ਤੇ ਸਕਿਓਰਿਟੀ ਅਪਡੇਟ ਦੇ ਤੌਰ ’ਤੇ ਕੁਆਲਿਟੀ ਅਪਡੇਟ ਦਿੱਤਾ ਜਾਵੇਗਾ। ਕੰਪਨੀ ਨੇ ਪੁਸ਼ਟੀ ਕੀਤੀ ਹੈ ਕਿ ਹੋਮ, ਪ੍ਰੋ ਯੂਜ਼ਰਸ ਨੂੰ ਵਿੰਡੋਜ਼ 11 ਦਾ 24 ਮਹੀਨਿਆਂ ਤਕ ਸੁਪੋਰਟ ਮਿਲੇਗਾ। ਜਦਕਿ ਵਿੰਡੋਜ਼ 22 ਇੰਟਰਪ੍ਰਾਈਜ਼ ਅਤੇ ਐਜੁਕੇਸ਼ਨ ਐਡੀਸ਼ਨ ਲਈ 36 ਮਹੀਨਿਆਂ ਦੀ ਉਪਲੱਬਧ ਰਹੇਗੀ। 

ਇਹ ਵੀ ਪੜ੍ਹੋ– ਜੀਓ ਨੇ ਸ਼ੁਰੂ ਕੀਤੀ ਕਮਾਲ ਦੀ ਸਰਵਿਸ, ਬਿਨਾਂ ਪੈਸੇ ਦਿੱਤੇ 5 ਵਾਰ ਮਿਲੇਗਾ ਡਾਟਾ

ਨਵੇਂ ਵਿੰਡੋਜ਼ 11 ’ਚ ਮਿਲਣਗੇ ਇਹ ਫੀਚਰਜ਼
ਵਿੰਡੋਜ਼ 10 ਲਗਾਤਾਰ ਮੰਥਲੀ ਸਾਲ 2025 ਤਕ ਵਿੰਡੋਜ਼ 10 ਸਕਿਓਰਿਟੀ ਅਪਡੇਟ ਪ੍ਰਾਪਤ ਕਰੇਗਾ। ਜੇਕਰ ਹਾਰਡਵੇਅਰ ਦੀ ਗੱਲ ਕਰੀਏ ਤਾਂ ਮਾਈਕ੍ਰੋਸਾਫਟ ਸਾਰੇ ਦਿੱਗਜ ਸਿਲੀਕਾਨ ਪਾਰਟਨਰ ਜਿਵੇਂ- ਏ.ਐੱਮ.ਡੀ., ਇੰਟੈਲ ਅਤੇ ਕੁਆਲਕਾਮ ਦੇ ਨਾਲ ਕੰਮ ਕਰਦਾ ਹੈ। ਵਿੰਡੋਜ਼ 11 ਲਈ ਲੈਟਪਾਟ  ਜਾਂ ਕੰਪਿਊਟਰ ’ਚ 64-bit x86 ਜਾਂ ARM ਪ੍ਰੋਸੈਸਰ ਦਾ ਸੁਪੋਰਟ ਹੋਣਾ ਚਾਹੀਦਾ ਹੈ। ਇਹ 4 ਜੀ.ਬੀ. ਰੈਮ ਅਤੇ 64 ਜੀ.ਬੀ. ਸਟੋਰੇਜ ਆਪਸ਼ਨ ਨਾਲ ਆਏਗਾ। ਵਿੰਡੋਜ਼ 10 ਲਈ ਘੱਟੋ-ਘੱਟ 1 ਜੀ.ਬੀ. ਰੈਮ ਅਤੇ 16 ਜੀ.ਬੀ. ਸਟੋਰੇਜ ਦੀ ਲੋੜ ਹੋਵੇਗੀ। ਵਿੰਡੋਜ਼ 11 ’ਚ ਨਵੇਂ ਸਟਾਰਟ ਮੈਨਿਊ ਦੇ ਨਾਲ ਨਵੇਂ ਵਾਲਪੇਪਰ ਅਤੇ ਐਨੀਮੇਟਿਡ ਇਫੈਕਟਸ ਅਤੇ ਫ੍ਰੈਸ਼ ਸਾਊਂਡ ਕੁਆਲਿਟੀ ਮਿਲਦੀ ਹੈ। ਨਵਾਂ ਵਿੰਡੋਜ਼ ਆਪਰੇਟਿੰਗ ਸਿਸਟਮ ਅਪਡੇਟਿਡ ਮਾਈਕ੍ਰੋਸਾਫਟ ਸਟੋਰ ਦੇ ਨਾਲ ਆਉਂਦਾ ਹੈ। 

ਇਹ ਵੀ ਪੜ੍ਹੋ– ਧਮਾਕੇਦਾਰ ਪਲਾਨ: 50 ਰੁਪਏ ਤੋਂ ਘੱਟ ਕੀਮਤ ’ਚ 45 ਦਿਨਾਂ ਦੀ ਮਿਆਦ ਦੇ ਰਹੀ ਇਹ ਕੰਪਨੀ​​​​​​​

  • Microsoft
  • Windows 11
  • pre installed
  • Windows 10
  • android
  • ios

ਬਜਾਜ ਨੇ ਪਲਸਰ 180 Dagger Edge ਦੀ ਕੀਮਤ 'ਚ ਕੀਤਾ ਇੰਨਾ ਵਾਧਾ

NEXT STORY

Stories You May Like

  • siri has become even more impressive
    Siri ਹੋਈ ਹੋਰ ਵੀ ਸ਼ਾਨਦਾਰ! iOS 27.3 ਅਪਡੇਟ ਨਾਲ ਮਿਲੇ ਇਹ ਨਵੇਂ ਫੀਚਰ
  • 11 people from 3 gangs arrested in amritsar
    ਅੰਮ੍ਰਿਤਸਰ 'ਚ 3 ਗੈਂਗਾਂ ਦੇ 11 ਵਿਅਕਤੀ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ ਹੈਰੋਇਨ ਬਰਾਮਦ
  • 11 arrested  including in connection with 1 kg of heroin
    1 ਕਿੱਲੋ ਹੈਰੋਇਨ ਅਤੇ ਹੈਰੋਇਨ ਦੀ ਸਮੱਗਰੀ ਸਮੇਤ 11 ਗ੍ਰਿਫਤਾਰ
  • holidays 11 days closed schools
    ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ
  • tiger shroff shooting case  all 11 accused in police custody
    ਟਾਈਗਰ ਸ਼ਰਾਫ ਗੋਲੀਬਾਰੀ ਮਾਮਲਾ, ਸਾਰੇ 11 ਮੁਲਜ਼ਮ 6 ਨਵੰਬਰ ਤੱਕ ਪੁਲਸ ਹਿਰਾਸਤ ’ਚ
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • school holidays 11 days festivals  diwali
    ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿਣਗੇ ਬੰਦ, ਚੈਕ ਕਰੋ ਸੂਬਿਆਂ ਦੀ ਸੂਚੀ
  • 8 arrested in connection with a major network in punjab
    ਪੰਜਾਬ 'ਚ ਵੱਡੇ ਨੈੱਟਵਰਕ ਨਾਲ ਜੁੜੇ 8 ਗ੍ਰਿਫ਼ਤਾਰ, 11 ਪਿਸਤੌਲਾਂ ਤੇ 2.293 ਕਿੱਲੋ ਹੈਰੋਇਨ ਬਰਾਮਦ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • bumper discount available on a phone with a 50mp camera
      7100 mAh ਬੈਟਰੀ ਤੇ 50MP ਕੈਮਰੇ ਆਲੇ ਫੋਨ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ !...
    • this company is going to launch an expensive phone
      ਇਹ ਕੰਪਨੀ ਲਾਂਚ ਕਰਨ ਜਾ ਰਹੀ iPhone 18 Pro ਤੋਂ ਵੀ ਮਹਿੰਗਾ ਫੋਨ ! ਮਿਲਣਗੇ...
    • two powerful new apple products arriving
      13 ਨਵੰਬਰ ਨੂੰ ਆ ਰਹੇ ਐਪਲ ਦੇ 2 ਨਵੇਂ ਧਾਕੜ ਪ੍ਰੋਡਕਟਸ, ਮਿਲਣਗੇ ਸ਼ਾਨਦਾਰ ਫੀਚਰਜ਼
    • copying the defender proved costly for this company
      Defender ਦੀ 'ਕਾਪੀ' ਕਰਨਾ ਇਸ ਕੰਪਨੀ ਨੂੰ ਪੈ ਗਿਆ ਮਹਿੰਗਾ ! ਦਫ਼ਤਰਾਂ 'ਚ...
    • oppo  s new 5g phone will launch soon
      Oppo ਦਾ ਨਵਾਂ 5G ਫੋਨ ਜਲਦ ਹੋਵੇਗਾ ਲਾਂਚ ! ਜਾਣੋ ਫੀਚਰਜ਼
    • oneplus  s impressive phone is launching soon
      ਜਲਦ ਲਾਂਚ ਹੋ ਰਿਹਾ OnePlus ਦਾ ਸ਼ਾਨਦਾਰ ਫੋਨ ! 9000mAh ਦੀ ਹੋਵੇਗੀ ਬੈਟਰੀ...
    • a powerful phone will launch soon
      5000 mAh ਦੀ ਬੈਟਰੀ ਨਾਲ ਜਲਦ ਲਾਂਚ ਹੋਵੇਗਾ ਧਾਕੜ ਫੋਨ ! 50MP ਦਾ ਹੋਵੇਗਾ ਕੈਮਰਾ
    • an indigenous ai is gearing up to outclass chatgpt and gemini
      ChatGPT ਤੇ Gemini ਨੂੰ ਧੂੜ ਚਟਾਉਣ ਲਈ ਤਿਆਰ ਹੋ ਰਿਹਾ ਹੈ ਦੇਸੀ AI, ਜਾਣੋ ਕੀ...
    • people rushed to buy this companys cars
      ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...
    • ai safety regulator
      ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +