Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    2:33:07 PM

  • iran israel war

    ਅਮਰੀਕਾ ਤੋਂ ਬਾਅਦ ਹੁਣ ਇਹ ਦੇਸ਼ ਵੀ ਈਰਾਨ-ਇਜ਼ਰਾਈਲ...

  • situation room trump

    'ਸਿਚੁਏਸ਼ਨ ਰੂਮ' 'ਚ ਸਥਿਤੀ ਦੀ ਨਿਗਰਾਨੀ ਕਰਦੇ Trump...

  • new twist in influencer kamal kaur bhabhi s murder case

    ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ...

  • major malfunction in plane before takeoff in chandigarh

    ਚੰਡੀਗੜ੍ਹ 'ਚ ਉਡਾਣ ਭਰਨ ਤੋਂ ਪਹਿਲਾਂ ਹੀ ਜਹਾਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • ਸੈਮਸੰਗ ਦਾ ਇਹ ਨਵਾਂ ਵਾਇਰਲੈੱਸ ਚਾਰਜਰ ਬੰਪਰ ਸਪੀਡ ਨਾਲ ਕਰੇਗਾ ਫੋਨ ਚਾਰਜ

GADGETS News Punjabi(ਗੈਜੇਟ)

ਸੈਮਸੰਗ ਦਾ ਇਹ ਨਵਾਂ ਵਾਇਰਲੈੱਸ ਚਾਰਜਰ ਬੰਪਰ ਸਪੀਡ ਨਾਲ ਕਰੇਗਾ ਫੋਨ ਚਾਰਜ

  • Updated: 09 Jul, 2019 04:19 AM
Jalandhar
wireless charger will support up to 20w charging speeds
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਸੈਮਸੰਗ ਗਲੈਕਸੀ ਨੋਟ 10 ਦੇ ਸਪੈਸੀਫਿਕੇਸ਼ਨਸ ਨਾਲ ਜੁੜੀ ਹੁਣ ਤਕ ਕਈ ਜਾਣਕਾਰੀਆਂ ਸਾਹਮਣੇ ਆ ਚੁੱਕੀਆਂ ਹਨ। ਹੁਣ ਇਕ ਨਵੇਂ ਟਿਪਸਟਰ ਦਾ ਦਾਅਵਾ ਹੈ ਕਿ ਨਵਾਂ ਫੋਨ ਵਾਇਰਲੈੱਸ ਚਾਰਜਰ ਨਾਲ ਆਵੇਗਾ ਜੋ 20W ਚਾਰਜਿੰਗ ਸਪੋਰਟ ਕਰੇਗਾ। ਫਿਲਹਾਲ ਸੈਮਸੰਗ ਦੇ ਵਾਇਰਲੈੱਸ ਚਾਰਜਰ ਦੀ ਆਊਟਪੁੱਟ ਕਪੈਸਿਟੀ 10W-15W ਦੀ ਹੈ।ਐੱਫ.ਸੀ.ਸੀ. ਲਿਸਟਿੰਗ ਮੁਤਾਬਕ ਨਵਾਂ ਵਾਇਰਲੈੱਸ ਕਾਇਲ EP-N5200 ਮਾਡਲ ਨੰਬਰ ਨਾਲ ਆਵੇਗਾ।

PunjabKesari

ਸੈਮਸੰਗ ਬੂਥ ਦੀ ਇਕ ਤਸਵੀਰ ਵੀ ਸਾਹਮਣੇ ਆਈ ਹੈ ਜਿਸ ਤੋਂ ਪਤਾ ਚੱਲਦਾ ਹੈ ਕਿ ਫੋਨ ਨਾਲ ਵੈਰੀਏਬਲਸ ਡਿਵਾਈਸ 'ਚ ਰਿਵਰਸ ਵਾਇਰਲੈੱਸ ਚਾਰਜਿੰਗ 20W ਸਪੀਡ ਸਪੋਰਟ ਕਰੇਗੀ। ਹਾਲਾਂਕਿ ਅਜੇ ਤਕ ਇਹ ਕਨਫਰਮ ਨਹੀਂ ਹੈ ਕਿ ਨੋਟ 10 ਲਾਈਨ ਅਪ 'ਚ ਇਹ ਫੀਚਰ ਆਵੇਗਾ ਜਾਂ ਨਹੀਂ ਪਰ ਇੰਨਾਂ ਤਾਂ ਤੈਅ ਹੈ ਕਿ ਸੈਮਸੰਗ ਭਵਿੱਖ 'ਚ ਜਲਦ ਹੀ ਇਸ ਨੂੰ ਪੇਸ਼ ਕਰੇਗੀ। ਦੱਸ ਦੇਈਏ ਕਿ ਗਲੈਕਸੀ ਨੋਟ 10 ਨੂੰ 2 ਸਾਈਜ਼ 'ਚ ਪੇਸ਼ ਕੀਤਾ ਜਾਵੇਗਾ। ਗਲੈਕਸੀ ਨੋਟ 10 ਦੇ ਰੈਗੂਲਰ ਵਰਜ਼ਨ ਦਾ ਸਾਈਜ਼ 6.4 ਇੰਚ ਅਤੇ ਨੋਟ 10 ਪਲੱਸ ਦਾ ਸਾਈਜ਼ 6.7 ਇੰਚ ਹੋਵੇਗਾ। ਇਸ ਦੇ ਨਾਲ ਹੀ ਕੰਪਨੀ ਇਕ 5ਜੀ ਵੇਰੀਐਂਟ ਵੀ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ।

PunjabKesari

ਲੀਕ ਹੋਈ ਜਾਣਕਾਰੀ ਮੁਤਾਬਕ ਕੰਮਨੀ ਨਵੇਂ ਫੋਨ 'ਚ ਇਨਫਿਨਿਟੀ ਓ ਪੰਚ ਹੋਲ ਡਿਜ਼ਾਈਨ ਦਾ ਇਸਤੇਮਾਲ ਕਰੇਗੀ। ਇਸ ਦੇ ਨਾਲ ਹੀ ਫੋਨ ਦੇ ਪਿਛਲੇ ਹਿੱਸੇ 'ਚ ਟ੍ਰਿਪਲ ਕੈਮਰਾ ਸੈਟਅਪ ਤੋਂ ਇਲਾਵਾ ਇਕ 3D ToF ਸੈਂਸਰ ਵੀ ਦਿੱਤੇ ਜਾਣ ਦੀ ਗੱਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਸ ਨੂੰ 12ਜੀ.ਬੀ. ਤਕ ਰੈਮ ਅਤੇ ਕੁਆਲਕਾਮ ਸਨੈਪਡਰੈਗਨ 855 ਪ੍ਰੋਸੈਸਰ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਟ੍ਰਿਪਲ ਰੀਅਰ ਕੈਮਰਾ ਸੈਟਅਪ ਨਾਲ ਆਉਣ ਵਾਲੇ ਇਸ ਫੋਨ ਦੀ ਸ਼ੁਰੂਆਤੀ ਕੀਮਤ 75,000 ਰੁਪਏ ਤੋਂ 85,000 ਰੁਪਏ ਵਿਚਾਲੇ ਰੱਖੀ ਜਾ ਸਕਦੀ ਹੈ।

PunjabKesari

  • wireless charger
  • speeds
  • samsung
  • ਵਾਇਰਲੈੱਸ ਚਾਰਜਰ
  • ਸਪੀਡ
  • ਸੈਮਸੰਗ

ਸਾਡਾ Hongmeng ਆਪ੍ਰੇਟਿੰਗ ਸਿਸਟਮ Android ਤੇ macOS ਤੋਂ ਜ਼ਿਆਦਾ ਫਾਸਟ  : ਹੁਵਾਵੇਈ ਫਾਊਂਡਰ

NEXT STORY

Stories You May Like

  • this amazing phone has been launched
    50MP ਕੈਮਰੇ ਨਾਲ ਲਾਂਚ ਹੋਇਆ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
  • messi will definitely visit kerala  minister
    ਮੇਸੀ ਨਿਸ਼ਚਿਤ ਰੂਪ ਨਾਲ ਕੇਰਲ ਦਾ ਦੌਰਾ ਕਰੇਗਾ : ਮੰਤਰੀ
  • leave 60  pension will start from 40  this is lic  s bumper plan
    60 ਛੱਡੋ 40 ਤੋਂ ਹੀ ਮਿਲਣ ਲੱਗੇਗੀ ਪੈਨਸ਼ਨ! ਇਹ ਹੈ LIC ਦਾ ਬੰਪਰ ਪਲਾਨ
  • sbi will be recruited to the bumper in these positions
    State Bank of India 'ਚ ਬੰਪਰ ਭਰਤੀ, ਇਨ੍ਹਾਂ ਅਹੁਦਿਆਂ 'ਤੇ ਕੀਤੇ ਜਾਣਗੇ ਤਾਇਨਾਤ
  • big news regarding additional charges on upi payments
    UPI ਭੁਗਤਾਨਾਂ 'ਤੇ ਵਾਧੂ ਚਾਰਜ ਸਬੰਧੀ ਵੱਡੀ ਖ਼ਬਰ, ਸਰਕਾਰ ਨੇ ਦਿੱਤਾ ਇਹ ਜਵਾਬ
  • new record set for electricity demand in punjab
    ਪੰਜਾਬ ’ਚ ਬਿਜਲੀ ਦੀ ਮੰਗ ਦਾ ਬਣਿਆ ਨਵਾਂ ਰਿਕਾਰਡ
  • challan will be issued to those who throw garbage in jalandhar
    ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ ਇਹ ਗਲਤੀ ਤਾਂ...
  • russia makes bumper offer to musk
    ਟਰੰਪ ਨਾਲ ਤਣਾਅ ਵਿਚਾਲੇ Russia ਨੇ Musk ਨੂੰ ਦਿੱਤਾ ਬੰਪਰ ਆਫਰ
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
Trending
Ek Nazar
new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਗੈਜੇਟ ਦੀਆਂ ਖਬਰਾਂ
    • features of this powerful phone leaked before launch
      ਲਾਂਚ ਤੋਂ ਪਹਿਲਾਂ ਲੀਕ ਹੋਏ ਇਸ ਧਾਕੜ Phone ਦੇ Features!
    • vivo s amazing phone launched
      50MP ਕੈਮਰਾ ਤੇ 5500mAh ਦੀ ਬੈਟਰੀ ਨਾਲ Vivo ਦਾ ਸ਼ਾਨਦਾਰ ਫੋਨ ਹੋਇਆ ਲਾਂਚ !...
    • at what temperature should ac be operated in rain
      ਬਾਰਿਸ਼ 'ਚ AC ਨੂੰ 24°C ਤੋਂ 28°C ਵਿਚਕਾਰ ਕਿਸ ਟੈਂਪ੍ਰੇਚਰ 'ਤੇ ਚਲਾਉਣਾ...
    • elon musk planning to launch x super app
      ਸੈਟੇਲਾਈਟ ਇੰਟਰਨੈੱਟ ਮਗਰੋਂ ਡਿਜੀਟਲ ਪੇਮੈਂਟ ਦੀ ਦੁਨੀਆ 'ਚ ਤਹਿਲਕਾ ਮਚਾਉਣਗੇ...
    • samsung 5g phone price drop
      ਅੱਧੇ ਰੇਟ 'ਤੇ ਮਿਲ ਰਿਹੈ Samsung ਦਾ ਇਹ ਫਲੈਗਸ਼ਿਪ ਸਮਾਰਟਫੋਨ!
    • airtel saved 61 lakh people from online fraud
      Airtel ਨੇ ਕਰ'ਤਾ ਕਮਾਲ, 61 ਲੱਖ ਲੋਕਾਂ ਨੂੰ ਔਨਲਾਈਨ ਧੋਖਾਧੜੀ ਤੋਂ ਬਚਾਇਆ
    • 16 billion password leak
      Google, Apple ਤੇ Facebook ਯੂਜ਼ਰਜ਼ ਦਾ ਡਾਟਾ ਖ਼ਤਰੇ 'ਚ! ਲੀਕ ਹੋ ਗਏ 16 ਅਰਬ...
    • be careful when downloading play store apps
      Play Store ਤੋਂ Apps ਨੂੰ Downloads ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
    • mercedes benz customers the company has recalled these s
      Mercedes-benz ਦੇ ਗਾਹਕਾਂ ਲਈ ਵੱਡੀ ਖ਼ਬਰ, ਕੰਪਨੀ ਨੇ ਇਨ੍ਹਾਂ ਮਾਡਲਾਂ ਨੂੰ...
    • the iphone will change everything
      iPhone : ਬਦਲ ਜਾਵੇਗਾ ਸਭ ਕੁਝ! ਹੁਣ ਮਿਲੇਗੀ New Look ਤੇ Updated ਕੈਮਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +