Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    4:16:46 PM

  • police discover illegal drugs

    ਅਫ਼ਗਾਨਿਸਤਾਨ 'ਚ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ!...

  • us iran israel war will intensify for the next 45 days

    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ...

  • impact of war hotels dhabas and small businesses worried about gas shortage

    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ...

  • ipl 2026 srh vs lsg

    IPL 2026: ਲਖਨਊ ਨੇ ਹੈਦਰਾਬਾਦ ਵਿਰੁੱਧ ਟਾਸ ਜਿੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਦੁਨੀਆਂ ਦਾ ਪਹਿਲਾ ਚੱਲਣ ਅਤੇ ਨੱਚਣ ਵਾਲਾ ਰੋਬੋਟ ਸਮਾਰਟਫੋਨ

GADGETS News Punjabi(ਗੈਜੇਟ)

ਦੁਨੀਆਂ ਦਾ ਪਹਿਲਾ ਚੱਲਣ ਅਤੇ ਨੱਚਣ ਵਾਲਾ ਰੋਬੋਟ ਸਮਾਰਟਫੋਨ

  • Updated: 26 May, 2016 04:51 PM
ਜਲੰਧਰ
world s first robotic smartphone can walk and dance like human
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਦੁਨੀਆਂ ਦਾ ਪਹਿਲਾ ਰੋਬੋਟਿਕ ਮੋਬਾਇਲ ਫੋਨ "ਰੋਬੋਹਾਨ" (RoBoHon) ਇਕ ਪਾਕਿਟ ਸਾਈਜ਼ ਚੱਲਣ ਅਤੇ ਨੱਚਣ ਵਾਲਾ ਰੋਬੋਟ ਹੈ ਜਿਸ ਦੀ ਵਿਕਰੀ ਨੂੰ ਜਾਪਾਨ 'ਚ ਸ਼ੁਰੂ ਕੀਤਾ ਜਾ ਰਿਹਾ ਹੈ। ਇਨਸਾਨ ਦੀ ਸ਼ੇਪ ਵਰਗਾ ਇਹ ਸਮਾਰਟਫੋਨ ਜਾਪਾਨ ਦੀ ਇਲੈਕਟ੍ਰਾਨਿਕਸ ਕੰਪਨੀ "ਸ਼ਾਰਪ ਐਂਡ ਇੰਜੀਨੀਅਰ ਟੋਮੋਟਾਕਾ ਟਾਕਾਹਾਸ਼ੀ" ਵੱਲੋਂ ਵਿਕਸਿਤ ਕੀਤਾ ਗਿਆ ਹੈ। ਇਕ ਰਿਪੋਰਟ ਅਨੁਸਾਰ ਇਹ ਉਹੀ ਕੰਪਨੀ ਹੈ ਜਿਸ ਨੇ ਦੁਨੀਆਂ ਦਾ ਪਹਿਲਾ ਰੋਬੋਟ ਐਸਟ੍ਰੋਨੱਟ ਕੀਰੋਬੋ ਤਿਆਰ ਕੀਤਾ ਸੀ। ਹੁਣ ਕੰਪਨੀ ਵੱਲੋਂ ਰੋਬੋਹਾਨ ਦਾ ਨਿਰਮਾਣ ਕੀਤਾ ਗਿਆ ਹੈ ਜਿਸ ਨੂੰ 198,000 ਯੇਨ (1,800 ਡਾਲਰ) 'ਚ ਵੇਚਿਆ ਜਾ ਰਿਹਾ ਹੈ।
ਇਸ ਲਾਂਚ ਦੇ ਤਹਿਤ ਓਸਾਕਾ ਦੀ ਕੰਪਨੀ ਵੱਲੋਂ ਟੋਕਿਓ 'ਚ ਰੋਬੋਹਾਨ ਕੈਫੇ ਖੋਲਿਆ ਗਿਆ ਹੈ ਜਿੱਥੇ ਵਿਜ਼ੀਟਰਸ 7 ਜੂਨ ਤੱਕ ਰੋਬੋਟ ਨੂੰ ਟੈੱਸਟ ਕਰ ਸਕਦੇ ਹਨ। ਜਾਪਾਨ ਦੀ ਇਲੈਕਟ੍ਰਾਨਿਕ ਮੈਨਿਊਫੈਕਚਰਰ ਵੱਲੋਂ ਇਕ ਮਹੀਨੇ 'ਚ 5,000 ਯੁਨਿਟਸ ਬਣਾਏ ਜਾਂਦੇ ਹਨ। ਕਹਿਣ ਨੂੰ ਇਸ ਦੀ ਵਰਤੋਂ ਇਕ ਮੋਬਾਇਲ ਫੋਨ ਵਜੋਂ ਕੀਤੀ ਜਾਵੇਗੀ ਪਰ ਇਹ 19.5 ਸੈ.ਮੀ. ਲੰਬਾ ਹਿਊਮਨੋਇਡ ਰੋਬੋਟ ਜਿਸ ਦਾ ਭਾਰ 390 ਗ੍ਰਾਮ ਹੈ, ਨੂੰ ਇਕ ਪ੍ਰਾਜੈਕਟਰ ਦੀ ਤਰ੍ਹਾਂ ਵੀਡੀਓ , ਫੋਟੋਜ਼ ਜਾਂ ਮੈਪਸ ਨੂੰ ਡਿਸਪਲੇ ਕਰਨ ਲਈ ਵੀ ਵਰਤਿਆ ਜਾ ਸਕਦਾ ਹੈ। ਇਹ ਰੋਬੋਹਾਨ ਲੋਕਾਂ ਦੇ ਚਿਹਰੇ ਨੂੰ ਫਰੰਟ ਕੈਮਰੇ ਦੀ ਮਦਦ ਨਾਲ ਰਿਕੋਗਨਾਈਜ਼ ਕਰ ਕੇ ਉਨ੍ਹਾਂ ਦਾ ਨਾਂ ਅਤੇ ਪਤਾ ਵੀ ਦੱਸ ਸਕਦਾ ਹੈ।

  • ਰੋਬੋਟ
  • ਸਮਾਰਟਫੋਨ
  • ਰੋਬੋਹਾਨ
  • RoBoHon
  • Robotic smartphone

Galaxy S7 ਅਤੇ L7 G5 ਨੂੰ ਕੜੀ ਟੱਕਰ ਦਵੇਗਾ HTC ਦਾ ਇਹ ਸਮਾਰਟਫੋਨ

NEXT STORY

Stories You May Like

  • energy emergency
    ਲੱਗ ਗਈ Energy Emergency ! ਅਜਿਹਾ ਕਰਨ ਵਾਲਾ ਦੁੁਨੀਆ ਦਾ ਪਹਿਲਾ ਦੇਸ਼ ਬਣਿਆ ਫਿਲੀਪੀਨਜ਼
  • monkeypo in pakistan
    ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ ਅਸਰ
  • fury of a rabid dog in pandori village
    ਪਿੰਡ ਪੰਡੋਰੀ 'ਚ ਹਲਕਾਏ ਕੁੱਤੇ ਦਾ ਕਹਿਰ: ਚਾਰ ਲੋਕਾਂ ਨੂੰ ਵੱਢਿਆ, ਪਿੰਡ 'ਚ ਦਹਿਸ਼ਤ ਵਾਲਾ ਮਾਹੌਲ
  • lava 17th anniversary offer
    17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
  • ipl 2026 1st match rcb vs srh
    ਵਿਰਾਟ ਕੋਹਲੀ ਅਤੇ ਪਡਿੱਕਲ ਦੇ ਤੂਫ਼ਾਨ 'ਚ ਉੱਡੀ ਹੈਦਰਾਬਾਦ, RCB ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਮੈਚ
  • special meeting of aarthiyas at kukar wala grain market
    ਅਨਾਜ ਮੰਡੀ ਕੁਕੜਾਂ ਵਾਲਾ ਵਿਖੇ ਆੜ੍ਹਤੀਆਂ ਦੀ ਵਿਸ਼ੇਸ਼ ਮੀਟਿੰਗ; 1 ਅਪ੍ਰੈਲ ਤੋਂ ਮੰਡੀਆਂ ਬੰਦ ਰੱਖਣ ਦਾ ਐਲਾਨ
  • xiaomi  s cheap phone launched in india
    6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ
  • us iran israel war will intensify for the next 45 days
    ਅਗਲੇ 45 ਦਿਨਾਂ ਤੱਕ ਹੋਰ ਤੇਜ਼ ਹੋਵੇਗੀ ਜੰਗ! ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ...
  • impact of war hotels dhabas and small businesses worried about gas shortage
    Punjab: ਜੰਗ ਦਾ ਅਸਰ ਦਿੱਸਣਾ ਸ਼ੁਰੂ! ਹੋਟਲ, ਢਾਬੇ ਤੇ ਛੋਟੇ ਕਾਰੋਬਾਰ ਚਲਾਉਣ ਵਾਲੇ...
  • attackers smash car windows in jalandhar
    ਜਲੰਧਰ 'ਚ ਲੜਾਈ ਛੁੜਵਾਉਣੀ ਨੌਜਵਾਨ ਪਈ ਮਹਿੰਗੀ, ਗੁੱਸੇ 'ਚ ਹਮਲਾਵਰਾਂ ਨੇ ਕਾਰ...
  • roshan healthcare ayurvedic treatment
    ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਆਈ ਕਮਜ਼ੋਰੀ ਨਾ ਛੁਪਾਓ, ਇਹ ਕਾਰਗਰ ਦੇਸੀ ਨੁਸਖ਼ਾ...
  • car vandalized in neighborhood in jalandhar then hungama
    ਜਲੰਧਰ ਵਿਖੇ ਮੁਹੱਲੇ 'ਚ ਖੜ੍ਹੀ ਕਾਰ ਦੀ ਕੀਤੀ ਭੰਨਤੋੜ, ਹੋਇਆ ਹੰਗਾਮਾ
  • strange case of theft in jalandhar
    ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ...
  • bjp office news
    BIG BREAKING: ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ...
  • electrical equipment worth lakhs of rupees burnt to ashes
    ਪਾਵਰਕਾਮ ਦੀ ਅਣਗਹਿਲੀ ਕਾਰਨ ਲੋਕਾਂ ਦੇ ਲੱਖਾਂ ਰੁਪਏ ਦੇ ਬਿਜਲੀ ਉਪਕਰਨ ਸੜ ਕੇ ਸੁਆਹ
Trending
Ek Nazar
wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • airtel launches family plan
      Airtel ਨੇ ਲਾਂਚ ਕੀਤਾ Family Plan ! ਕਾਲਿੰਗ-ਇੰਟਰਨੈੱਟ ਦੇ ਨਾਲ-ਨਾਲ ਮਿਲੇਗਾ...
    • this is how to cook without a cylinder and induction
      ਗੈਸ ਖਤਮ ਹੋ ਗਈ ਤਾਂ ਨਾ ਹੋਵੋ ਪਰੇਸ਼ਾਨ! ਬਿਨਾਂ ਸਿਲੰਡਰ ਅਤੇ ਇੰਡਕਸ਼ਨ ਤੋਂ ਇੰਝ...
    • get rid of the heavy smart meter bill
      ਸਮਾਰਟ ਮੀਟਰ ਦੇ ਭਾਰੀ ਬਿੱਲ ਤੋਂ ਪਾਓ ਛੁਟਕਾਰਾ; ਇਨ੍ਹਾਂ 5 ਤਰੀਕਿਆਂ ਨਾਲ ਅੱਧਾ ਹੋ...
    • fta range rover
      1 ਕਰੋੜ ਰੁਪਏ ਸਸਤੀ ਹੋ ਜਾਵੇਗੀ Range Rover ! FTA ਲਾਗੂ ਹੁੰਦਿਆਂ ਹੀ ਭਾਰਤੀਆਂ...
    • oppo will soon launch two explosive phones from the find x9 series
      Oppo ਜਲਦ ਲਾਂਚ ਕਰੇਗਾ Find X9 ਸੀਰੀਜ਼ ਦੇ ਦੋ ਧਮਾਕੇਦਾਰ phone! ਜਾਣੋ ਕੀ...
    • tafe is in for a treat tractor sales increase record 23 percent
      TAFE ਨੂੰ ਲੱਗੀਆਂ ਮੌਜਾਂ,  ਟਰੈਕਟਰਾਂ ਦੀ ਵਿਕਰੀ 'ਚ 23 ਫੀਸਦੀ ਦਾ ਰਿਕਾਰਡ ਵਾਧਾ
    • buying a smartphone has become difficult
      Smartphone ਖਰੀਦਣਾ ਹੋਇਆ ਔਖਾ: 22 ਕਰੋੜ ਭਾਰਤੀਆਂ ਦੀ ਪਹੁੰਚ ਤੋਂ ਬਾਹਰ ਹੋਈਆਂ...
    • huge discount is available on the phone
      7300mAh ਬੈਟਰੀ ਅਤੇ 50MP ਕੈਮਰੇ ਵਾਲੇ ਫੋਨ 'ਤੇ ਮਿਲ ਰਿਹੈ ਭਾਰੀ Discount!...
    • buying mahindra cars will be expensive
      ਮਹਿੰਦਰਾ ਦੀਆਂ ਗੱਡੀਆਂ ਖਰੀਦਣਾ ਹੋਵੇਗਾ ਮਹਿੰਗਾ! ਇਸ ਤਰੀਕ ਤੋਂ ਵਧਣਗੀਆਂ ਕੀਮਤਾਂ
    • schools mobile phone ban
      ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +