Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    2:51:02 PM

  • congress after bjp action

    ਭਾਜਪਾ ਵਲੋਂ ਸੂਬਾ ਪ੍ਰਧਾਨ ਬਦਲਣ ਮਗਰੋਂ ਐਕਸ਼ਨ 'ਚ...

  • eager to host pm modi again

    PM ਮੋਦੀ ਦੀ ਦੁਬਾਰਾ ਮੇਜ਼ਬਾਨੀ ਲਈ ਉਤਸੁਕ ਹਾਂ :...

  • truck drivers in canada

    ਟਰੱਕ ਡਰਾਈਵਰਾਂ ਲਈ ਖੁਸ਼ਖ਼ਬਰੀ! ਕੈਨੇਡਾ ਸਰਕਾਰ ਨੇ...

  • punjab employees  election duty

    ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਅੱਜ ਲਾਂਚ ਹੋਣਗੇ 7000mAh ਬੈਟਰੀ ਵਾਲੇ Xiaomi ਦੇ 2 ਧਮਾਕੇਦਾਰ 5G ਫੋਨ! ਫੀਚਰਜ਼ ਜਾਣ ਉਡਣਗੇ ਹੋਸ਼

GADGETS News Punjabi(ਗੈਜੇਟ)

ਅੱਜ ਲਾਂਚ ਹੋਣਗੇ 7000mAh ਬੈਟਰੀ ਵਾਲੇ Xiaomi ਦੇ 2 ਧਮਾਕੇਦਾਰ 5G ਫੋਨ! ਫੀਚਰਜ਼ ਜਾਣ ਉਡਣਗੇ ਹੋਸ਼

  • Edited By Sunaina,
  • Updated: 28 May, 2026 12:24 PM
Gadgets
xiaomi s 2 explosive 5g phones with 7000mah batteries
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਤਕਨਾਲੋਜੀ ਦਿੱਗਜ Xiaomi ਅੱਜ ਯਾਨੀ 28 ਮਈ ਨੂੰ ਆਪਣੀ ਬਹੁ-ਪ੍ਰਤੀਖਿਆਿਤ Xiaomi 17T ਸੀਰੀਜ਼ ਨੂੰ ਗਲੋਬਲ ਮਾਰਕੀਟ 'ਚ ਲਾਂਚ ਕਰਨ ਜਾ ਰਿਹਾ ਹੈ। ਇਸ ਸੀਰੀਜ਼ ਦੇ ਤਹਿਤ ਕੰਪਨੀ ਦੋ ਨਵੇਂ 5G ਸਮਾਰਟਫੋਨ Xiaomi 17T ਅਤੇ Xiaomi 17T Pro ਪੇਸ਼ ਕਰੇਗੀ। ਇਹ ਵੱਡਾ ਲਾਂਚ ਈਵੈਂਟ ਆਸਟਰੀਆ ਦੀ ਰਾਜਧਾਨੀ ਵਿਏਨਾ 'ਚ ਆਯੋਜਿਤ ਕੀਤਾ ਜਾ ਰਿਹਾ ਹੈ।

ਕਿਵੇਂ ਦੇਖੀਏ ਲਾਈਵ ਈਵੈਂਟ?

ਇਹ ਮੈਗਾ ਈਵੈਂਟ ਭਾਰਤੀ ਸਮੇਂ ਅਨੁਸਾਰ ਸ਼ਾਮ 5:30 ਵਜੇ ਸ਼ੁਰੂ ਹੋਵੇਗਾ। ਭਾਰਤੀ ਉਪਭੋਗਤਾ ਇਸ ਨੂੰ Xiaomi ਦੇ ਅਧਿਕਾਰਤ ਯੂਟਿਊਬ ਚੈਨਲ ਅਤੇ ਵੈੱਬਸਾਈਟ 'ਤੇ ਲਾਈਵ ਦੇਖ ਸਕਦੇ ਹਨ। ਖਾਸ ਗੱਲ ਇਹ ਹੈ ਕਿ ਲਾਈਵ ਚੈਟ 'ਚ ਸਰਗਰਮ ਰਹਿਣ ਵਾਲੇ ਉਪਭੋਗਤਾਵਾਂ ਕੋਲ Xiaomi Sound Play ਪੋਰਟੇਬਲ ਸਪੀਕਰ ਜਿੱਤਣ ਦਾ ਸ਼ਾਨਦਾਰ ਮੌਕਾ ਵੀ ਹੈ।

Xiaomi 17T ਦੇ ਸੰਭਾਵਿਤ ਫੀਚਰਸ :-

ਡਿਸਪਲੇਅ
- 6.59 ਇੰਚ ਦੀ 1.5K AMOLED ਡਿਸਪਲੇਅ, 120Hz ਰਿਫ੍ਰੈਸ਼ ਰੇਟ ਦੇ ਨਾਲ।

ਪ੍ਰੋਸੈਸਰ
- MediaTek Dimensity 8500 ਚਿਪਸੈੱਟ।

ਬੈਟਰੀ
- 6500mAh ਦੀ ਵੱਡੀ ਬੈਟਰੀ ਅਤੇ 67W ਫਾਸਟ ਚਾਰਜਿੰਗ।

ਕੈਮਰਾ
- 50MP Leica Summilux ਪ੍ਰਾਇਮਰੀ ਕੈਮਰਾ ਅਤੇ 5x ਆਪਟੀਕਲ ਜ਼ੂਮ ਵਾਲਾ ਟੈਲੀਫੋਟੋ ਲੈਂਸ।

Xiaomi 17T Pro ਦੇ ਸੰਭਾਵਿਤ ਫੀਚਰਸ :-

ਡਿਸਪਲੇਅ
- 6.83 ਇੰਚ ਦੀ OLED ਡਿਸਪਲੇਅ, 144Hz ਰਿਫ੍ਰੈਸ਼ ਰੇਟ ਦੇ ਨਾਲ।

ਪ੍ਰੋਸੈਸਰ
- ਦਮਦਾਰ MediaTek Dimensity 9500 ਚਿਪਸੈੱਟ।

ਬੈਟਰੀ
- 7000mAh ਦੀ ਵਿਸ਼ਾਲ ਬੈਟਰੀ, 100W ਵਾਇਰਡ ਅਤੇ 50W ਵਾਇਰਲੈੱਸ ਚਾਰਜਿੰਗ ਸਪੋਰਟ ਦੇ ਨਾਲ।

ਕੈਮਰਾ
- 50MP ਦਾ Light Fusion 950 ਸੈਂਸਰ।

ਕੰਪਨੀ ਇਸ ਸੀਰੀਜ਼ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ 'T-ਸੀਰੀਜ਼' ਅੱਪਗ੍ਰੇਡ ਦੱਸ ਰਹੀ ਹੈ।

  • Xiaomi
  • 5GSmartphone
  • launch
  • price
  • features

ਹੁਣ Whatsapp, FB-Insta ਚਲਾਉਣ ਲਈ ਦੇਣੇ ਪੈਣਗੇ ਪੈਸੇ ! Meta ਨੇ ਜਾਰੀ ਕੀਤੇ ਪਲਾਨ

NEXT STORY

Stories You May Like

  • oppo  s 2 flagship 5g phones launched
    Oppo ਦੇ 2 ਧਾਕੜ  5G ਫੋਨ ਹੋ ਗਏ ਲਾਂਚ! ਫੀਚਰਜ਼ ਤੇ ਕੀਮਤ ਨੇ ਉਡਾ'ਤੇ ਸਭ ਦੇ ਹੋਸ਼
  • powerful 5g phone with 6000mah battery launched for less than 10 000
    10,000 ਤੋਂ ਵੀ ਘੱਟ 'ਚ ਲਾਂਚ ਹੋਇਆ 6000mAh ਬੈਟਰੀ ਵਾਲਾ ਧਾਕੜ 5G ਫੋਨ, ਅੱਜ ਤੋਂ ਪਹਿਲੀ ਸੇਲ ਸ਼ੁਰੂ
  • 2 powerful phones to rival dslrs are about to be launched
    DSLR ਨੂੰ ਟੱਕਰ ਦੇਣ ਵਾਲੇ 2 ਧਾਕੜ ਫ਼ੋਨ ਹੋਣ ਜਾ ਰਹੇ ਲਾਂਚ ! ਮਿਲੇਗੀ ਸ਼ਾਨਦਾਰ ਬੈਟਰੀ ਤੇ ਫਲੈਗਸ਼ਿਪ ਫੀਚਰਜ਼
  • motorola launches a powerful smartphone
    7000mAh ਬੈਟਰੀ ਤੇ 50MP ਕੈਮਰਾ ! Motorola ਨੇ ਲਾਂਚ ਕੀਤਾ ਧਾਕੜ ਸਮਾਰਟਫੋਨ, ਜਾਣੋ ਕੀਮਤ ਤੇ ਖੂਬੀਆਂ
  • the price of this powerful phone was leaked before the launch
    ਲਾਂਚ ਤੋਂ ਪਹਿਲਾਂ ਲੀਕ ਹੋਈ ਇਸ ਧਾਕੜ Phone ਦੀ ਕੀਮਤ! ਫੀਚਰਜ਼ ਜਾਣ ਉਡਣਗੇ ਹੋਸ਼
  • amazing phone launched with 50 mp camera
    8000mAh ਦੀ ਬੈਟਰੀ 50 MG ਦੇ ਕੈਮਰਾ ਨਾਲ ਲਾਂਚ ਹੋਇਆ ਸ਼ਾਨਦਾਰ Phone! ਫੀਚਰਜ਼ ਜਾਣ ਉੱਡਣਗੇ ਹੋਸ਼
  • 200mp camera smartphone
    200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ
  • a powerful phone with a 7 560mah battery is coming soon
    ਜਲਦ ਆ ਰਿਹਾ 7,560mAh ਬੈਟਰੀ ਵਾਲਾ ਧਾਕੜ Phone! ਫੀਚਰਜ਼ ਨੇ ਉਡਾਏ ਦੂਜੀਆਂ ਕੰਪਨੀਆਂ ਦੇ ਹੋਸ਼
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
Trending
Ek Nazar
piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • this company s mobile phone has become expensive
      ਹਜ਼ਾਰਾਂ ਰੁਪਏ ਮਹਿੰਗਾ ਹੋਇਆ ਇਸ ਕੰਪਨੀ ਦਾ ਮੋਬਾਈਲ Phone, ਫੀਚਰਜ਼ ਨੇ ਉਡਾਤੇ ਹੋਸ਼
    • 8000mah super battery and huge discount
      8000mAh ਦੀ ਸੁਪਰ ਬੈਟਰੀ ਅਤੇ ਭਾਰੀ Discount! ਖ਼ਰੀਦਣ ਲਈ ਲੱਗੀ ਲੋਕਾਂ ਦੀ ਲਾਈਨ
    • 2 digga plans difference of only rs 24
      2 ਦਿੱਗਜ ਪਲਾਨ, ਸਿਰਫ਼ 24 ਰੁਪਏ ਦਾ ਫ਼ਰਕ, ਜਾਣੋ ਤੁਹਾਡੇ ਲਈ ਕਿਹੜਾ ਹੈ Best
    • electric cars became the first choice of indians
      ਤੇਲ ਸੰਕਟ ਨੇ ਖੋਲ੍ਹੇ EV ਦੇ ਭਾਗ! ਭਾਰਤੀਆਂ ਦੀ ਪਹਿਲੀ ਪਸੰਦ ਬਣੀਆਂ ਇਲੈਕਟ੍ਰਿਕ...
    • ultraviolette x 47  s new launched
      Ultraviolette X-47 ਦਾ ਨਵਾਂ 'ਸਸਤਾ' ਵੇਰੀਐਂਟ ਲਾਂਚ; ਹੁਣ ਘੱਟ ਕੀਮਤ 'ਚ...
    • ferrari first electric supercar
      ਆ ਗਈ Ferrari ਦੀ ਪਹਿਲੀ ਇਲੈਕਟ੍ਰਿਕ ਸੁਪਰਕਾਰ, 310 ਦੀ ਰਫ਼ਤਾਰ ਤੇ 530 KM ਦੀ...
    • maruti suzuki gives work from home option to employees
      ਮਾਰੂਤੀ ਸੁਜ਼ੂਕੀ ਨੇ ਕਰਮਚਾਰੀਆਂ ਨੂੰ ਦਿੱਤਾ 'ਵਰਕ ਫਰੌਮ ਹੋਮ'; ਵਿਦੇਸ਼ੀ ਯਾਤਰਾ...
    • china photonic technology white light internet
      ਚੀਨ ਨੇ ਦਿਖਾਈ 6G ਨੈੱਟਵਰਕ ਦੀ ਤਾਕਤ, ਲੇਜ਼ਰ ਲਾਈਟ ਰਾਹੀਂ 1.2 KM ਦੂਰ ਟਰਾਂਸਫਰ...
    • your hard earned money will be wasted
      ਉੱਡ ਜਾਵੇਗੀ ਖੂਨ-ਪਸੀਨੇ ਦੀ ਕਮਾਈ! ਭੁੱਲ ਕੇ ਵੀ ਨਾ ਚੁੱਕੋ ਅਜਿਹੀਆਂ ਅਣਜਾਣ ਕਾਲਾਂ...
    • google could face the eu  s largest fine ever
      Google 'ਤੇ ਲੱਗ ਸਕਦੈ EU ਦਾ ਹੁਣ ਤੱਕ ਦਾ ਸਭ ਤੋਂ ਵੱਡਾ ਜੁਰਮਾਨਾ ! ਜਾਣੋ ਵਜ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +