Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    11:45:02 AM

  • indian nuclear program

    ਜੰਗ ਵਿਚਾਲੇ ਭਾਰਤ ਨੇ ਨਿਊਕਲੀਅਰ ਪ੍ਰੋਗਰਾਮ ਵੱਲ...

  • iran call for human chain around power plants

    ਟਰੰਪ ਦੀ ਡੈੱਡਲਾਈਨ ਤੋਂ ਪਹਿਲਾਂ ਈਰਾਨ ਦਾ ਵੱਡਾ...

  • iranian supreme leader falls ill

    ਜੰਗ ਵਿਚਾਲੇ ਬਿਮਾਰ ਹੋ ਗਏ ਈਰਾਨੀ ਸੁਪਰੀਮ ਲੀਡਰ !...

  • punjab employees  promotion

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਪ੍ਰਮੋਸ਼ਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • 8MP ਕੈਮਰੇ ਨਾਲ ਲਾਂਚ ਹੋਇਆ ਮਲਟੀਫੀਚਰ ਸਮਾਰਟਫੋਨ, ਕੀਮਤ 6,999

GADGETS News Punjabi(ਗੈਜੇਟ)

8MP ਕੈਮਰੇ ਨਾਲ ਲਾਂਚ ਹੋਇਆ ਮਲਟੀਫੀਚਰ ਸਮਾਰਟਫੋਨ, ਕੀਮਤ 6,999

  • Updated: 29 Dec, 2015 04:29 PM
ਜਲੰਧਰ
xolo 8x 1000i launched with 5 inch display
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— xolo ਬ੍ਰਾਂਡ ਨੇ ਆਪਣੇ xolo 8x-1000 ਸਮਾਰਟਫੋਨ ਦਾ ਨਵਾਂ ਵੇਰੀਅੰਟ xolo 8x-1000i ਲਾਂਚ ਕੀਤਾ ਹੈ। xolo 8x-1000i ਨੂੰ ਕੰਪਨੀ ਦੀ ਵੈੱਸਬਸਾਈਟ 'ਤੇ 6,999 ਰੁਪਏ 'ਚ ਲਿਸਟ ਕੀਤਾ ਗਿਆ ਹੈ। ਫਿਲਹਾਲ ਕੰਪਨੀ ਨੇ ਹੈਂਡਸੈੱਟ ਦੀ ਉਪਲੱਬਧਤਾ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਪਰ ਇਸ ਨੂੰ ਈ-ਕਮਰਸ ਸਾਈਟ ਸਨੈਪਡੀਲ ਤੋਂ ਇਸੇ ਕੀਮਤ 'ਚ ਖਰੀਦਿਆ ਜਾ ਸਕਦਾ ਹੈ।
xolo 8x-1000 ਦੀ ਤਰ੍ਹਾਂ xolo 8x-1000i ਵੀ ਕੰਪਨੀ ਦੇ ਹਾਈਵ ਯੂ.ਆਈ. 'ਤੇ ਚੱਲਦਾ ਹੈ ਜੋ ਐਂਡ੍ਰਾਇਡ ਅਤੇ ਅਧਾਰਿਤ ਹੈ। ਜ਼ੋਲੋ ਨੇ ਅਗਸਤ ਮਹੀਨੇ 'ਚ ਹਾਈਵ ਯੂ.ਆਈ. ਨੂੰ ਲਾਂਚ ਕਰਨ ਦੌਰਾਨ ਕਿਹਾ ਸੀ ਕਿ ਇਹ ਕਸਟਮ ਰੋਮ ਭਾਰਤ 'ਚ ਬਣਨ ਦੇ ਨਾਲ ਭਾਰਤੀ ਯੂਜ਼ਰ ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ ਹੈ। ਜ਼ੋਲੋ ਦਾ ਹਾਈਵ ਯੂ.ਆਈ. ਐਂਡ੍ਰਾਇਡ 4.4.2 ਕਿਟਕੈਟ 'ਤੇ ਅਧਾਰਿਤ ਹੈ ਅਤੇ ਉਸ ਦੀ ਲੁੱਕ 'ਚ ਕਈ ਵੱਡੇ ਬਦਲਾਅ ਕੀਤੇ ਗਏ ਹਨ।
ਇਸ ਦੇ ਸਪੈਸਿਫਿਕੇਸ਼ਨ ਦੀ ਗੱਲ ਕਰੀਏ ਤਾਂ xolo 8x-1000i 'ਚ 5-ਇੰਟ ਦੀ ਐੱਚ.ਡੀ (720x1280 ਪਿਕਸਲ) ਆਈ.ਪੀ.ਐੱਸ. ਡਿਸਪਲੇ ਹੈ ਜਿਸ ਦੀ ਪਿਕਸਲ ਡੇਨਸਿਟੀ ਹੈ 294 ਪੀ.ਪੀ.ਆਈ। ਡਿਸਪਲੇ 'ਤੇ ਕਾਰਨਿੰਗ ਗੋਰਿੱਲਾ ਗਲਾਸ 3 ਦਾ ਪ੍ਰੋਟੈਕਸ਼ਨ ਮੌਜੂਦ ਹੈ। ਹੈਂਡਸੈੱਟ 'ਚ 1.4 ਗੀਗਾਹਰਟਜ਼ ਆਕਟਾ-ਕੋਰ ਮੀਡੀਆ ਟੈੱਕ (ਐਮ.ਟੀ6592ਐਮ) ਪ੍ਰੋਸੈਸਰ ਨਾਲ 2GB ਰੈਮ ਦਾ ਇਸਤੇਮਾਲ ਕੀਤਾ ਗਿਆ ਹੈ। ਗ੍ਰਾਫਿਕਸ ਲਈ ਮਾਲੀ 450 ਜੀ.ਪੀ.ਯੂ. ਇੰਟੀਗ੍ਰੇਟੇਡ ਹੈ। ਹੈਂਡਸੈੱਟ ਦੀ ਇਨਬਿਲਟ ਸਟੋਰੇਜ਼ 16GB ਹੈ ਅਤੇ ਇਸ ਵਿਚ ਮਾਈਕ੍ਰੋ ਐੱਸ.ਡੀ. ਕਾਰਡ (32GB ਤੱਕ) ਲਈ ਸਪੋਰਟ ਵੀ ਮੌਜੂਦ ਹੈ।
xolo 8x-1000i ਐਲ.ਈ.ਡੀ. ਫਲੈਸ਼ ਅਤੇ ਐਕਸਮੋਰ ਆਰ. ਸੈਂਸਰ ਨਾਲ ਲੈਸ 8MP ਦੇ ਰੀਅਰ ਕੈਮਰੇ ਨਾਲ ਆਏਗਾ। ਕੰਪਨੀ ਨੇ 2MP ਦਾ ਫਰੰਟ ਕੈਮਰਾ ਵੀ ਦਿੱਤਾ ਹੈ। ਸਮਾਰਟਪੋਨ 'ਚ 3G, ਵਾਈਫਾਈ, ਮਾਈਕ੍ਰੋ-ਯੂ.ਐੱਸ.ਬੀ, ਏ-ਜੀ.ਪੀ.ਐੱਸ, ਜੀ.ਪੀ.ਆਰ.ਐੱਸ/ਏਜ ਅਤੇ ਬਲੂਟੂਥ ਕਨੈਕਟੀਵਿਟੀ ਫੀਚਰ ਮੌਜੂਦ ਹਨ। ਸਮਾਰਟਫੋਨ ਨੂੰ ਪਾਵਰ ਦੇਣ ਦਾ ਕੰਮ ਕਰੇਗੀ 1920mAh ਦੀ ਬੈਟਰੀ। ਕੰਪਨੀ ਦਾ ਦਾਅਵਾ ਹੈ ਕਿ ਬੈਟਰੀ 2G ਨੈੱਟਵਰਕ 'ਤੇ 11 ਘੰਟੇ ਤੱਕ ਦਾ ਟਾਕਟਾਈਮ ਅਤੇ 352 ਘੰਟੇ ਤੱਕ ਸਟੈਂਡਬਾਏ ਟਾਈਮ ਦੇਵੇਗੀ।

  • ਸਮਾਰਟਫੋਨ
  • xolo
  • xolo 8x 1000

ਨਵੇਂ ਸਾਲ ਦੇ ਤੋਹਫੇ 'ਚ ਸੈਮਸੰਗ ਨੇ ਦਿੱਤੀ ਨਵੀਂ ਹੈਲਥ ਚਿਪ

NEXT STORY

Stories You May Like

  • samsung launches 2 new explosive 5g smartphones in india
    Samsung ਨੇ ਭਾਰਤ 'ਚ ਲਾਂਚ ਕੀਤੇ 2 ਨਵੇਂ ਧਮਾਕੇਦਾਰ 5G ਸਮਾਰਟਫੋਨ, ਜਾਣੋ ਕੀਮਤ
  • vivo  s flagship phone will be launched soon
    Vivo's big bang! 6500mAh ਬੈਟਰੀ ਅਤੇ 50MP ਸੈਲਫੀ ਕੈਮਰੇ ਨਾਲ ਜਲਦ ਲਾਂਚ ਹੋਵੇਗਾ ਧਾਕੜ Phone!
  • oneplus nord 6 features and price revealed before launch
    ਲਾਂਚ ਤੋਂ ਪਹਿਲਾਂ ਹੀ OnePlus Nord 6 ਦੇ ਫੀਚਰਸ ਅਤੇ ਕੀਮਤ ਦਾ ਹੋਇਆ ਖੁਲਾਸਾ
  • this powerful phone was launched for less than 8000
    8000 ਤੋਂ ਵੀ ਘੱਟ ਕੀਮਤ 'ਚ ਲਾਂਚ ਹੋਇਆ ਇਹ ਧਾਕੜ phone ! ਫੀਚਰਜ਼ ਜਾਣ ਉਡਣਗੇ ਹੋਸ਼
  • this amazing phone from oneplus will be launched today
    ਅੱਜ ਲਾਂਚ ਹੋਵੇਗਾ OnePlus ਦਾ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
  • deadly attack on youth with sharp weapons in kapurthala
    ਕਪੂਰਥਲਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ’ਤੇ ਜਾਨਲੇਵਾ ਹਮਲਾ, ਘਟਨਾ ਕੈਮਰੇ 'ਚ ਕੈਦ
  • land cruiser fj launched in thailand
    ਟੋਇਟਾ ਦਾ ਨਵਾਂ ਧਮਾਕਾ: ਥਾਈਲੈਂਡ 'ਚ ਲਾਂਚ ਹੋਈ Land Cruiser FJ; ਜਾਣੋ ਕੀਮਤ
  • iphone 18 pro max features leaked
    ਭਾਰਤ 'ਚ ਜਲਦ ਲਾਂਚ ਹੋਵੇਗੀ iPhone 18 ਸੀਰੀਜ਼! ਫੀਚਰਜ਼ ਅਤੇ ਕੀਮਤ ਜਾਣ ਉਡਣਗੇ ਹੋਸ਼
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
Trending
Ek Nazar
famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • toll plaza cash payment ban rule change
      ਟੋਲ ਪਲਾਜ਼ਾ 'ਤੇ ਹੁਣ ਨਹੀਂ ਚੱਲੇਗਾ 'ਕੈਸ਼', 10 ਅਪ੍ਰੈਲ ਤੋਂ ਬਦਲ ਜਾਣਗੇ ਕਈ ਨਿਯਮ
    • 25000 discount available on samsung phones
      Samsung ਦੇ ਇਸ ਧਾਕੜ ਫੋਨ 'ਤੇ ਮਿਲ ਰਿਹਾ 25000 ਦਾ Discount! ਫੀਚਰਜ਼ ਜਾਣ...
    • a cheap 72 day recharge plan has arrived
      ਆ ਗਿਆ 72 ਦਿਨਾਂ ਵਾਲਾ ਸਸਤਾ ਰੀਚਾਰਜ ਪਲਾਨ ! ਰੋਜ਼ ਮਿਲੇਗਾ 2 GB ਡਾਟਾ ਤੇ...
    • fear of war has led people to embrace evs
      ਪੈਟਰੋਲ-ਡੀਜ਼ਲ ਦੀ ਟੈਨਸ਼ਨ ਖ਼ਤਮ! ਜੰਗ ਦੇ ਡਰੋਂ ਲੋਕਾਂ ਨੇ ਫੜੀ EV ਦੀ ਰਫ਼ਤਾਰ,...
    • mahindra xuv 7xo sales q1 2026 price features auam
      ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...
    • samsung smartphone
      ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ!
    • iphone 18 pro max
      iPhone 18 Pro Max 'ਚ ਮਿਲੇਗਾ DSLR ਵਰਗਾ ਕੈਮਰਾ! ਲੀਕ ਹੋਏ ਸ਼ਾਨਦਾਰ ਫੀਚਰਜ਼
    • royal enfield launches cheapest bike
      ਰੋਇਲ ਐਨਫੀਲਡ ਨੇ ਲਾਂਚ ਕੀਤੀ ਸਭ ਤੋਂ ਸਸਤੀ ਬਾਈਕ, ਘੱਟ ਕੀਮਤ 'ਚ ਮਿਲਣਗੇ...
    • airtel launches family plan
      Airtel ਨੇ ਲਾਂਚ ਕੀਤਾ Family Plan ! ਕਾਲਿੰਗ-ਇੰਟਰਨੈੱਟ ਦੇ ਨਾਲ-ਨਾਲ ਮਿਲੇਗਾ...
    • this is how to cook without a cylinder and induction
      ਗੈਸ ਖਤਮ ਹੋ ਗਈ ਤਾਂ ਨਾ ਹੋਵੋ ਪਰੇਸ਼ਾਨ! ਬਿਨਾਂ ਸਿਲੰਡਰ ਅਤੇ ਇੰਡਕਸ਼ਨ ਤੋਂ ਇੰਝ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +