Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    3:19:41 PM

  • tripura government 5  hike in da

    5% DA ਵਾਧੇ ਦਾ ਐਲਾਨ! CM ਸਾਹਾ ਨੇ ਸਰਕਾਰੀ...

  • using ai in job interviews  indian companies have found a solution

    ਸਾਵਧਾਨ! ਨੌਕਰੀ ਲਈ ਇੰਟਰਵਿਊ 'ਚ AI ਦੀ ਵਰਤੋਂ...

  • poppy farms

    ਅਫ਼ਗਾਨਿਸਤਾਨ 'ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ;...

  • boy dies under suspicious circumstances body found in bein river

    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਹੁਣ Instagram ਚਲਾਉਣ ਲਈ ਦੇਣੇ ਪੈਣਗੇ ਪੈਸੇ ! Meta ਨੇ ਤਿਆਰ ਕੀਤਾ ਨਵਾਂ Plan

GADGETS News Punjabi(ਗੈਜੇਟ)

ਹੁਣ Instagram ਚਲਾਉਣ ਲਈ ਦੇਣੇ ਪੈਣਗੇ ਪੈਸੇ ! Meta ਨੇ ਤਿਆਰ ਕੀਤਾ ਨਵਾਂ Plan

  • Edited By Sunaina,
  • Updated: 02 Apr, 2026 11:43 AM
Gadgets
you will have to pay to run instagram
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਸੋਸ਼ਲ ਮੀਡੀਆ ਕੰਪਨੀ Meta ਆਪਣੇ ਪ੍ਰਸਿੱਧ ਐਪ ਇੰਸਟਾਗ੍ਰਾਮ 'ਚ ਇਕ ਵੱਡਾ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਕੰਪਨੀ ਇਕ ਨਵੇਂ ਪ੍ਰੀਮੀਅਮ ਸਬਸਕ੍ਰਿਪਸ਼ਨ ਮਾਡਲ 'Instagram Plus' 'ਤੇ ਕੰਮ ਕਰ ਰਹੀ ਹੈ, ਜੋ ਯੂਜ਼ਰਸ ਦੇ ਅਨੁਭਵ ਨੂੰ ਪੂਰੀ ਤਰ੍ਹਾਂ ਬਦਲ ਸਕਦਾ ਹੈ। ਇਸ ਪਲਾਨ 'ਚ ਕਈ ਅਜਿਹੇ ਫੀਚਰਸ ਮਿਲਣ ਦੀ ਚਰਚਾ ਹੈ ਜੋ ਫਿਲਹਾਲ ਫ੍ਰੀ ਯੂਜ਼ਰਸ ਲਈ ਉਪਲਬਧ ਨਹੀਂ ਹਨ।

ਕਿਨ੍ਹਾਂ ਦੇਸ਼ਾਂ 'ਚ ਹੋ ਰਹੀ ਹੈ ਟੈਸਟਿੰਗ?

ਮੀਡੀਆ ਰਿਪੋਰਟਾਂ ਅਨੁਸਾਰ, 'ਇੰਸਟਾਗ੍ਰਾਮ ਪਲੱਸ' ਦਾ ਟਰਾਇਲ ਫਿਲਹਾਲ ਮੈਕਸੀਕੋ, ਜਾਪਾਨ ਅਤੇ ਫਿਲੀਪੀਨਜ਼ ਵਰਗੇ ਚੁਣੇ ਹੋਏ ਦੇਸ਼ਾਂ 'ਚ ਕੀਤਾ ਜਾ ਰਿਹਾ ਹੈ। ਅਜੇ ਇਹ ਫੀਚਰ ਸੀਮਤ ਯੂਜ਼ਰਸ ਤੱਕ ਹੀ ਪਹੁੰਚਿਆ ਹੈ, ਪਰ ਆਉਣ ਵਾਲੇ ਸਮੇਂ 'ਚ ਇਸ ਨੂੰ ਭਾਰਤ ਸਮੇਤ ਹੋਰ ਦੇਸ਼ਾਂ ਵਿੱਚ ਵੀ ਲਾਂਚ ਕੀਤਾ ਜਾ ਸਕਦਾ ਹੈ।

ਕੀ-ਕੀ ਹੋਣਗੇ ਖਾਸ ਫੀਚਰਸ?

ਇਸ ਪੇਡ ਸਰਵਿਸ 'ਚ ਕਈ ਦਿਲਚਸਪ ਫੀਚਰਸ ਸ਼ਾਮਲ ਕੀਤੇ ਗਏ ਹਨ:

ਅਨੋਨਿਮਸ ਸਟੋਰੀ ਵਿਊ
- ਹੁਣ ਤੁਸੀਂ ਆਪਣੀ ਪਛਾਣ ਦੱਸੇ ਬਿਨਾਂ ਕਿਸੇ ਦੀ ਵੀ ਸਟੋਰੀ ਦੇਖ ਸਕੋਗੇ।

ਸਟੋਰੀ ਰੀ-ਵਾਚ
- ਯੂਜ਼ਰਸ ਇਹ ਦੇਖ ਸਕਣਗੇ ਕਿ ਉਨ੍ਹਾਂ ਦੀ ਸਟੋਰੀ ਨੂੰ ਕਿੰਨੀ ਵਾਰ ਦੁਬਾਰਾ ਦੇਖਿਆ ਗਿਆ ਹੈ।

ਵੱਖਰੀ ਆਡੀਅੰਸ ਲਿਸਟ
- ਸਟੋਰੀਜ਼ ਲਈ ਹੁਣ 'Close Friends' ਤੋਂ ਇਲਾਵਾ ਕਈ ਹੋਰ ਲਿਸਟਾਂ ਬਣਾਈਆਂ ਜਾ ਸਕਣਗੀਆਂ।

ਸਟੋਰੀ ਦਾ ਸਮਾਂ
- ਸਟੋਰੀ ਨੂੰ 24 ਘੰਟੇ ਤੋਂ ਵੱਧ ਸਮੇਂ ਲਈ ਵਧਾਇਆ ਜਾ ਸਕੇਗਾ।

ਸੁਪਰ ਲਾਈਕਸ
- ਯੂਜ਼ਰਸ ਨੂੰ ਐਨੀਮੇਟਡ ਰਿਐਕਸ਼ਨ ਭੇਜਣ ਦੀ ਸਹੂਲਤ ਵੀ ਮਿਲੇਗੀ।

ਸਟੋਰੀ ਹਾਈਲਾਈਟ
- ਹਫ਼ਤੇ 'ਚ ਇਕ ਵਾਰ ਆਪਣੀ ਸਟੋਰੀ ਨੂੰ ਹਾਈਲਾਈਟ ਕਰਕੇ ਸਭ ਤੋਂ ਉੱਪਰ ਦਿਖਾਉਣ ਦਾ ਵਿਕਲਪ ਮਿਲੇਗਾ।

ਕੀ ਇਹ 'Verified' ਪਲਾਨ ਵਰਗਾ ਹੈ?

ਇਹ ਸਮਝਣਾ ਜ਼ਰੂਰੀ ਹੈ ਕਿ 'Instagram Plus' ਮੈਟਾ ਦੇ ਵੈਰੀਫਾਈਡ (Meta Verified) ਪਲਾਨ ਤੋਂ ਵੱਖਰਾ ਹੈ। ਵੈਰੀਫਾਈਡ ਪਲਾਨ ਖ਼ਾਸ ਤੌਰ 'ਤੇ ਕ੍ਰਿਏਟਰਸ ਅਤੇ ਬਿਜ਼ਨੈੱਸ ਯੂਜ਼ਰਸ ਲਈ ਹੈ ਜਿਸ 'ਚ ਬਲੂ ਟਿਕ ਮਿਲਦਾ ਹੈ, ਜਦਕਿ 'ਇੰਸਟਾਗ੍ਰਾਮ ਪਲੱਸ' ਆਮ ਯੂਜ਼ਰਸ ਨੂੰ ਧਿਆਨ 'ਚ ਰੱਖ ਕੇ ਤਿਆਰ ਕੀਤਾ ਗਿਆ ਹੈ। 

ਕਿੰਨੀ ਹੋ ਸਕਦੀ ਹੈ ਕੀਮਤ?

ਹਾਲਾਂਕਿ ਕੰਪਨੀ ਨੇ ਅਜੇ ਅਧਿਕਾਰਤ ਕੀਮਤ ਦਾ ਖੁਲਾਸਾ ਨਹੀਂ ਕੀਤਾ ਹੈ, ਪਰ ਰਿਪੋਰਟਾਂ ਮੁਤਾਬਕ ਵੱਖ-ਵੱਖ ਦੇਸ਼ਾਂ 'ਚ ਇਸ ਦੀ ਕੀਮਤ 100 ਤੋਂ 200 ਰੁਪਏ ਪ੍ਰਤੀ ਮਹੀਨਾ ਦੇ ਵਿਚਕਾਰ ਹੋ ਸਕਦੀ ਹੈ। ਭਾਰਤ 'ਚ ਇਸ ਦੀ ਲਾਂਚਿੰਗ ਅਤੇ ਕੀਮਤ ਬਾਰੇ ਫਿਲਹਾਲ ਸਥਿਤੀ ਸਪੱਸ਼ਟ ਨਹੀਂ ਹੈ।

  • InstagramUpdate
  • MetaPlan
  • InstagramPaid
  • SocialMedia

ਪਲਕ ਝਪਕਦਿਆਂ ਹੀ ਪੈਸੇ ਟ੍ਰਾਂਸਫਰ ! ਜਾਣੋ ਕਿਵੇਂ ਕੰਮ ਕਰਦੀ ਹੈ UPI ਦੇ ਪਿੱਛੇ ਦੀ 'ਜਾਦੂਈ' ਤਕਨਾਲੋਜੀ

NEXT STORY

Stories You May Like

  • instagram  s new feature
    instagram ਦਾ ਨਵਾਂ ਫੀਚਰ : ਹੁਣ ਦੇਖਦੇ ਹੀ ਫੋਟੋ ਹੋ ਜਾਵੇਗੀ ਗਾਇਬ
  • this company launched a plan
    ਹੁਣ ਇੱਕੋ ਰੀਚਾਰਜ ਨਾਲ ਚੱਲੇਗਾ ਮੋਬਾਈਲ, ਵਾਈ-ਫਾਈ ਤੇ TV ! ਇਸ ਕੰਪਨੀ ਨੇ ਲਾਂਚ ਕੀਤਾ Plan
  • meta fires 8 000 employees
    ਰਾਤੋ-ਰਾਤ ਆਈ ਇਕ ਈਮੇਲ ਤੇ ਉੱਡ ਗਏ ਹੋਸ਼! Meta ਨੇ 8,000 ਮੁਲਾਜ਼ਮਾਂ ਨੂੰ ਕੀਤਾ ਫਾਇਰ
  • meta lays off engineers who built ai tools
    Meta 'ਚ AI ਟੂਲ ਬਣਾਉਣ ਵਾਲੇ ਇੰਜੀਨੀਅਰਾਂ ਦੀ ਹੀ ਹੋ ਗਈ ਛਾਂਟੀ ! ਵਾਇਰਲ ਪੋਸਟ ਨੇ ਮਚਾਈ ਹਲਚਲ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • manufacture and operate jugadu vehicles
    ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ
  • likes and views not coming to instagram reels
    Instagram Reels 'ਤੇ ਨਹੀਂ ਆ ਰਹੇ ਲਾਈਕਸ ਅਤੇ ਵਿਊਜ਼? ਇਹ ਸੈਟਿੰਗਾਂ ਅਤੇ ਹੈਕਸ ਤੁਹਾਡੀ ਵੀਡੀਓ ਨੂੰ ਕਰ ਦੇਣਗੇ...
  • abhijeet dipke claims my instagram account has been hacked
    'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਦਾ ਅਕਾਊਂਟ ਹੈਕ! ਮੈਟਾ ਨੇ ਬੈਕਅੱਪ ਪੇਜ ਵੀ ਹਟਾਇਆ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
Trending
Ek Nazar
sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • the vehicle  s tire got punctured during the journey
      ਸਫ਼ਰ ਦੌਰਾਨ ਗੱਡੀ ਦਾ ਟਾਇਰ ਹੋ ਗਿਆ ਪੰਕਚਰ? ਨਾ ਹੋਵੋ ਪਰੇਸ਼ਾਨ, ਇਹ ਛੋਟਾ ਜਿਹਾ...
    • don t make this mistake with your inverter battery
      ਗਰਮੀ ਦੀਆਂ ਛੁੱਟੀਆਂ 'ਚ ਘੁੰਮਣ ਜਾਣ ਤੋਂ ਪਹਿਲਾਂ ਇਨਵਰਟਰ ਬੈਟਰੀ ਨੂੰ ਲੈ ਕੇ ਨਾ...
    • google co founder sergey brin
      ਗੂਗਲ ਦੇ ਕੋ-ਫਾਊਂਡਰ ਦਾ ਅਜੀਬ ਫੈਸਲਾ, ਗੁੱਸੇ 'ਚ ਦਾਨ ਕਰ'ਤੇ ਇੰਨੇ ਕਰੋੜ ਰੁਪਏ
    • mobile recharge  cheap plan  3 months
      3 ਮਹੀਨੇ ਰੀਚਾਰਜ ਦੀ ਨੋ ਟੈਨਸ਼ਨ! ਆ ਗਿਆ ਅਨਲਿਮਟਿਡ Validity ਵਾਲਾ ਸਸਤਾ ਪਲਾਨ
    • meta lays off engineers who built ai tools
      Meta 'ਚ AI ਟੂਲ ਬਣਾਉਣ ਵਾਲੇ ਇੰਜੀਨੀਅਰਾਂ ਦੀ ਹੀ ਹੋ ਗਈ ਛਾਂਟੀ ! ਵਾਇਰਲ ਪੋਸਟ...
    • the craze for chinese smartphones has decreased in india
      ਭਾਰਤ 'ਚ ਚੀਨੀ ਸਮਾਰਟਫੋਨਾਂ ਦਾ ਕ੍ਰੇਜ਼ ਘਟਿਆ ! ਇਨ੍ਹਾਂ ਕੰਪਨੀਆਂ ਨੇ ਸੈਂਕੜੇ...
    • new byd atto 3 enters the fray to compete with tesla
      ਟੇਸਲਾ ਨੂੰ ਟੱਕਰ ਦੇਣ ਲਈ ਨਵੀਂ BYD Atto 3 ਮੈਦਾਨ 'ਚ ! 630KM ਰੇਂਜ ਤੇ...
    • buying solar panels   electric vehicles will be cheaper  buses and trucks
      ਇਲੈਕਟ੍ਰਿਕ ਗੱਡੀ ਤੇ ਸੋਲਰ ਪੈਨਲ ਖ਼ਰੀਦਣਾ ਹੋਵੇਗਾ ਸਸਤਾ, ਬੱਸਾਂ ਅਤੇ ਟਰੱਕਾਂ...
    • old upi id can empty your bank account
      ਸਾਵਧਾਨ! ਪੁਰਾਣੀ UPI ID ਤੁਹਾਡੇ ਬੈਂਕ ਖਾਤੇ ਨੂੰ ਕਰ ਸਕਦੀ ਹੈ ਖਾਲੀ, ਵਰਤੋ ਇਹ...
    • 60gb data and unlimited calls for rs 51
      ਸਿਰਫ਼ 51 ਰੁਪਏ 'ਚ 60GB ਡਾਟਾ ਅਤੇ ਅਨਲਿਮਟਿਡ ਕਾਲਾਂ! ਇਸ ਸਰਕਾਰੀ ਕੰਪਨੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +