Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    3:27:20 AM

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਸਾਵਧਾਨ! FASTag ਦੇ ਨਾਂ 'ਤੇ ਖਾਲੀ ਹੋ ਸਕਦੈ ਤੁਹਾਡਾ ਬੈਂਕ ਖਾਤਾ, ਜਾਣੋ ਨਵਾਂ 'ਐਨੂਅਲ ਪਾਸ' ਸਕੈਮ

GADGETS News Punjabi(ਗੈਜੇਟ)

ਸਾਵਧਾਨ! FASTag ਦੇ ਨਾਂ 'ਤੇ ਖਾਲੀ ਹੋ ਸਕਦੈ ਤੁਹਾਡਾ ਬੈਂਕ ਖਾਤਾ, ਜਾਣੋ ਨਵਾਂ 'ਐਨੂਅਲ ਪਾਸ' ਸਕੈਮ

  • Edited By Shubam Kumar,
  • Updated: 10 Mar, 2026 02:59 PM
Gadgets
your bank account may be empty in the name of fastag
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ : ਜੇਕਰ ਤੁਸੀਂ ਵੀ ਆਪਣੀ ਗੱਡੀ ਲਈ FASTag ਦੀ ਵਰਤੋਂ ਕਰਦੇ ਹੋ, ਤਾਂ ਇਹ ਖਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਭਾਰਤ ਸਰਕਾਰ ਨੇ FASTag ਦੇ ਨਾਂ 'ਤੇ ਹੋ ਰਹੇ ਇਕ ਨਵੇਂ ਅਤੇ ਵੱਡੇ 'ਐਨੂਅਲ ਪਾਸ ਸਕੈਮ' ਨੂੰ ਲੈ ਕੇ ਦੇਸ਼ ਵਾਸੀਆਂ ਨੂੰ ਚਿਤਾਵਨੀ ਜਾਰੀ ਕੀਤੀ ਹੈ। ਸਾਈਬਰ ਅਪਰਾਧੀ ਲੋਕਾਂ ਨੂੰ ਭਾਰੀ ਡਿਸਕਾਊਂਟ ਦਾ ਲਾਲਚ ਦੇ ਕੇ ਉਨ੍ਹਾਂ ਦੇ ਬੈਂਕ ਖਾਤਿਆਂ 'ਚੋਂ ਪੈਸੇ ਉਡਾ ਰਹੇ ਹਨ।

ਕਿਵੇਂ ਹੋ ਰਿਹਾ ਹੈ ਇਹ ਫਰਾਡ? 
ਸਰਕਾਰੀ ਏਜੰਸੀਆਂ ਮੁਤਾਬਕ ਸਕੈਮਰਾਂ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਤੇ IHMCL ਦੇ ਨਾਂ ਅਤੇ ਲੋਗੋ ਦੀ ਗਲਤ ਵਰਤੋਂ ਕਰ ਕੇ ਫਰਜ਼ੀ ਵੈੱਬਸਾਈਟਾਂ ਬਣਾਈਆਂ ਹਨ, ਜੋ ਦੇਖਣ ਵਿੱਚ ਬਿਲਕੁਲ ਅਸਲੀ ਵਰਗੀਆਂ ਲੱਗਦੀਆਂ ਹਨ। ਲੋਕਾਂ ਨੂੰ ਫੇਸਬੁੱਕ, ਇੰਸਟਾਗ੍ਰਾਮ ਅਤੇ ਐਕਸ (X) ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਸਤੇ ਰੀਚਾਰਜ ਜਾਂ ਸਾਲਾਨਾ ਪਾਸ ਦੇ ਇਸ਼ਤਿਹਾਰ ਦਿਖਾ ਕੇ ਇਨ੍ਹਾਂ ਫਰਜ਼ੀ ਲਿੰਕਾਂ 'ਤੇ ਕਲਿੱਕ ਕਰਨ ਲਈ ਉਕਸਾਇਆ ਜਾਂਦਾ ਹੈ।

ਇਕ ਵਾਰ ਜਦੋਂ ਯੂਜ਼ਰ ਇਸ ਫਰਜ਼ੀ ਲਿੰਕ 'ਤੇ ਕਲਿੱਕ ਕਰਦਾ ਹੈ, ਤਾਂ ਉਸ ਤੋਂ ਗੱਡੀ ਦਾ ਨੰਬਰ, FASTag ID ਅਤੇ ਬੈਂਕਿੰਗ ਵੇਰਵੇ ਮੰਗੇ ਜਾਂਦੇ ਹਨ। ਜਿਵੇਂ ਹੀ ਕੋਈ ਭੁਗਤਾਨ (Payment) ਕਰਦਾ ਹੈ, ਉਹ ਪੈਸਾ ਸਿੱਧਾ ਸਕੈਮਰ ਦੇ ਖਾਤੇ ਵਿੱਚ ਚਲਾ ਜਾਂਦਾ ਹੈ ਅਤੇ ਯੂਜ਼ਰ ਨੂੰ ਕੋਈ ਜਾਇਜ਼ ਪਾਸ ਜਾਰੀ ਨਹੀਂ ਹੁੰਦਾ, ਸਗੋਂ ਉਸ ਦੀ ਬੈਂਕਿੰਗ ਜਾਣਕਾਰੀ ਵੀ ਚੋਰੀ ਹੋ ਜਾਂਦੀ ਹੈ।

Discount के नाम पर चल रहा है नया FASTag Annual Pass Scam ⚠️

इस संबंध में Indian Cyber Crime Coordination Centre (I4C), Ministry of Home Affairs द्वारा आधिकारिक advisory जारी की गई है: https://t.co/fN0Sd5DggF#FASTag #ScamAlert #FakeWebsite #CyberSafetyIndia #Cybercrime pic.twitter.com/mecovHU2zl

— CyberDost I4C (@Cyberdost) March 9, 2026

ਬਚਣ ਲਈ ਸਰਕਾਰ ਨੇ ਦਿੱਤੇ ਇਹ ਸੁਝਾਅ: ਗ੍ਰਹਿ ਮੰਤਰਾਲੇ ਦੇ ਸਾਈਬਰ ਸੁਰੱਖਿਆ ਵਿੰਗ (I4C) ਨੇ ਇਸ ਨਵੇਂ ਸਕੈਮ ਤੋਂ ਬਚਣ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ:

•FASTag ਐਨੂਅਲ ਪਾਸ ਲਈ ਸਿਰਫ ਅਧਿਕਾਰਤ 'Rajmargyatra' ਮੋਬਾਈਲ ਐਪ ਜਾਂ NHAI ਦੀ ਅਧਿਕਾਰਤ ਵੈੱਬਸਾਈਟ ਦੀ ਹੀ ਵਰਤੋਂ ਕਰੋ।

•ਸੋਸ਼ਲ ਮੀਡੀਆ 'ਤੇ ਦਿਖਾਈ ਦੇਣ ਵਾਲੇ ਕਿਸੇ ਵੀ ਲੁਭਾਉਣੇ ਡਿਸਕਾਊਂਟ ਵਾਲੇ ਇਸ਼ਤਿਹਾਰ (Add) 'ਤੇ ਕਲਿੱਕ ਨਾ ਕਰੋ।

•ਯਾਦ ਰੱਖੋ ਕਿ ਗੂਗਲ ਸਰਚ ਵਿੱਚ ਆਉਣ ਵਾਲਾ ਪਹਿਲਾ ਲਿੰਕ ਹਮੇਸ਼ਾ ਅਸਲੀ ਨਹੀਂ ਹੁੰਦਾ।

•ਕਦੇ ਵੀ ਕਿਸੇ ਅਣਪਛਾਤੀ ਵੈੱਬਸਾਈਟ 'ਤੇ ਆਪਣਾ OTP, FASTag ID ਜਾਂ ਬੈਂਕ ਵੇਰਵੇ ਸਾਂਝੇ ਨਾ ਕਰੋ।

ਜੇਕਰ ਤੁਸੀਂ ਗਲਤੀ ਨਾਲ ਇਸ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੇ ਹੋ, ਤਾਂ ਤੁਰੰਤ 1930 ਨੰਬਰ 'ਤੇ ਕਾਲ ਕਰੋ ਜਾਂ ਸਰਕਾਰੀ ਸਾਈਬਰ ਕ੍ਰਾਈਮ ਦੀ ਵੈੱਬਸਾਈਟ 'ਤੇ ਸ਼ਿਕਾਇਤ ਦਰਜ ਕਰਵਾਓ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • FASTag Scam
  • NHAI Warning
  • FASTag Annual Pass
  • Cyber Fraud India

Google Chrome ਯੂਜ਼ਰਸ ਲਈ ਵੱਡਾ ਖ਼ਤਰਾ! ਭਾਰਤ ਸਰਕਾਰ ਨੇ ਜਾਰੀ ਕੀਤਾ 'ਹਾਈ-ਰਿਸਕ' ਅਲਰਟ

NEXT STORY

Stories You May Like

  • this phone setting can empty your bank account
    ਸਾਵਧਾਨ! Phone ਦੀ ਇਹ ਸੈਟਿੰਗ ਕਰ ਸਕਦੀ ਹੈ ਤੁਹਾਡਾ ਬੈਂਕ ਖਾਤਾ ਖਾਲੀ! ਜਾਣੋ ਬਚਣ ਦਾ ਤਰੀਕਾ
  • fastag users should be careful
    FASTag ਵਰਤਣ ਵਾਲੇ ਹੋ ਜਾਣ ਸਾਵਧਾਨ! ਇੰਝ ਹੋ ਸਕਦੀ ਹੈ ਤੁਹਾਡੇ ਨਾਲ ਠੱਗੀ, NHAI ਨੇ ਜਾਰੀ ਕੀਤਾ ਅਲਰਟ
  • fastag will be blacklisted
    FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼
  • those who use fb and insta should be careful
    ਚੋਰੀ ਹੋ ਸਕਦੈ ਤੁਹਾਡਾ ਡਾਟਾ ! FB ਤੇ Insta ਚਲਾਉਣ ਵਾਲੇ ਹੋ ਜਾਣ ਸਾਵਧਾਨ, Meta ਲਿਆਇਆ ਨਵਾਂ ਟ੍ਰੈਕਿੰਗ ਸਿਸਟਮ
  • cyber   attack on bank account
    ਰਾਤ 1:42 ਵਜੇ ਬੈਂਕ ਖਾਤੇ ’ਤੇ ਸਾਈਬਰ ਹਮਲਾ: ਬਿਨਾਂ ਓ. ਟੀ. ਪੀ. ਉੱਡੇ 46 ਹਜ਼ਾਰ, 3 ਵਾਰ ’ਚ ਖਾਲੀ ਕੀਤਾ ਖਾਤਾ
  • be careful if you run ac at 20 degrees
    20 ਡਿਗਰੀ 'ਤੇ AC ਚਲਾਉਣ ਵਾਲੇ ਹੋ ਜਾਓ ਸਾਵਧਾਨ! ਬਿਜਲੀ ਬਿੱਲ ਕਰ ਸਕਦੈ ਤੁਹਾਡੀ ਜੇਬ ਖਾਲੀ
  • fruit juice can make you a diabetic patient
    ਸਾਵਧਾਨ! ਤੁਹਾਡਾ ਮਨਪਸੰਦ 'ਫਰੂਟ ਜੂਸ' ਤੁਹਾਨੂੰ ਬਣਾ ਸਕਦੈ Diabetic patient, ਜਾਣੋ ਮਾਹਿਰਾਂ ਦੀ ਰਾਏ
  • whatsapp users beware
    WhatsApp ਯੂਜ਼ਰਸ ਸਾਵਧਾਨ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ ਹੈਕ ਹੋ ਸਕਦੈ ਤੁਹਾਡਾ ਅਕਾਊਂਟ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • tax on meta google and tiktok
      ਆਸਟ੍ਰੇਲੀਆ ਸਰਕਾਰ ਦਾ ਵੱਡਾ ਫੈਸਲਾ ; ਮੈਟਾ, ਗੂਗਲ ਅਤੇ ਟਿਕਟੋਕ 'ਤੇ ਲੱਗੇਗਾ ਟੈਕਸ!
    • hyundai cars will become more expensive from may 1
      1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
    • jlr and chery present the magnificent freelander 8
      ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ...
    • ampere magnus neo
      ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ
    • hyundai launches new powerful electric suv
      ਸਿੰਗਲ ਚਾਰਜ 'ਤੇ ਚੱਲੇਗੀ 690KM ! ਹੁੰਡਈ ਨੇ ਲਾਂਚ ਕੀਤੀ ਨਵੀਂ ਧਾਕੜ ਇਲੈਕਟ੍ਰਿਕ...
    • now dreams will come according to your will
      ਹੁਣ ਤੁਹਾਡੀ ਮਰਜ਼ੀ ਨਾਲ ਆਉਣਗੇ ਸੁਪਨੇ ! AI ਡਿਵਾਈਸ ਨਾਲ ਆਪਣੇ ਸੁਪਨਿਆਂ 'ਤੇ...
    • oben electric motorcycle
      ਨਵੇਂ ਅਵਤਾਰ 'ਚ ਆ ਰਹੀ ਓਬੇਨ ਦੀ ਇਲੈਕਟ੍ਰਿਕ ਬਾਈਕ, ਕੰਪਨੀ ਨੇ ਜਾਰੀ ਕੀਤਾ ਟੀਜ਼ਰ
    • this powerful phone with 6000mah battery launched
      6,000mAh ਬੈਟਰੀ ਵਾਲਾ ਇਹ ਧਾਕੜ ਫੋਨ ਹੋਇਆ ਲਾਂਚ, ਜਾਣੋ ਕਿੰਨੀ ਹੈ ਕੀਮਤ
    • honda city  s new facelift avatar to be launched on this day
      ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ...
    • iphone 17 prices have plummeted
      ਮੂਧੇ ਮੂੰਹ ਡਿੱਗੀਆਂ iPhone 17 ਦੀਆਂ ਕੀਮਤਾਂ! ਮਿਲ ਰਿਹੈ ਭਾਰੀ ਡਿਸਕਾਉਂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +