Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    11:06:57 AM

  • mukesh ambani  s jio becomes country  s second most valuable company

    ਮੁਕੇਸ਼ ਅੰਬਾਨੀ ਦੀ Jio ਨੇ ਰਚਿਆ ਇਤਿਹਾਸ, ਲਿਸਟਿੰਗ...

  • israel elections

    ਖੁੱਸ ਜਾਵੇਗੀ ਨੇਤਨਯਾਹੂ ਦੀ ਕੁਰਸੀ ! ਕਿਸੇ ਵੀ...

  • big statement by trump

    "ਆਓ ਇਸ ਦੇਸ਼ ਨੂੰ 51ਵਾਂ ਰਾਜ ਬਣਾਈਏ" ! ਡੋਨਾਲਡ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • WhatsApp ’ਚ ਜਲਦ ਆ ਸਕਦੈ Twitter ਦਾ ਇਹ ਫੀਚਰ, ਬਦਲ ਜਾਵੇਗਾ ਚੈਟਿੰਗ ਦਾ ਅੰਦਾਜ਼

GADGETS News Punjabi(ਗੈਜੇਟ)

WhatsApp ’ਚ ਜਲਦ ਆ ਸਕਦੈ Twitter ਦਾ ਇਹ ਫੀਚਰ, ਬਦਲ ਜਾਵੇਗਾ ਚੈਟਿੰਗ ਦਾ ਅੰਦਾਜ਼

  • Edited By Rakesh,
  • Updated: 12 Apr, 2022 01:34 PM
Gadgets
your whatsapp experience set to change with this twitter like feature
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਵਟਸਐਪ ਹੁਣ ਸਿਰਫ ਇੰਸਟੈਂਟ ਮੈਸੇਜਿੰਗ ਐਪ ਨਹੀਂ ਰਹਿ ਗਿਆ। ਇਸ ਵਿਚ ਕਈ ਅਜਿਹੇ ਫੀਚਰਜ਼ ਦਿੱਤੇ ਗਏ ਹਨ ਜੋ ਦੂਜੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਪਲੱਬਧ ਹਨ। ਹਾਲਾਂਕਿ, ਕਈ ਵਾਰ ਵਟਸਐਪ ਯੂਜ਼ਰਸ ਸ਼ਿਕਾਇਤ ਕਰਦੇ ਹਨ ਕਿ ਇਸ ਵਿਚ ਟੈਲੀਗ੍ਰਾਮ ਜਾਂ ਸਿਗਨਲ ਵਰਗੇ ਫੀਚਰਜ਼ ਨਹੀਂ ਦਿੱਤੇ ਗਏ। ਵਟਸਐਪ ਇਸ ਵਿਚ ਹੁਣ ਬਦਲਾਅ ਕਰ ਰਿਹਾ ਹੈ। ਵਟਸਐਪ ’ਚ ਦੂਜੇ ਯੂਜ਼ਰਸ ਦੇ ਨਾਲ ਚੈਟ ਕਰਨਾ ਬੇਸਿਕ ਕੋਰ ਫੰਕਸ਼ਨ ਹੈ। ਹੁਣ ਇਕ ਨਵੀਂ ਅਪਡੇਟ ਜਲਦ ਵਟਸਐਪ ’ਚ ਆ ਸਕਦੀ ਹੈ। ਇਸ ਨਾਲ ਤੁਹਾਡਾ ਚੈਟ ਕਰਨ ਦਾ ਅੰਦਾਜ਼ ਬਦਲ ਜਾਵੇਗਾ।

ਇਹ ਵੀ ਪੜ੍ਹੋ– ਹੁਣ ਸਸਤਾ ਮਿਲੇਗਾ iPhone 13! ਭਾਰਤ ’ਚ ਸ਼ੁਰੂ ਹੋਇਆ ਪ੍ਰੋਡਕਸ਼ਨ

ਵਟਸਐਪ ਦਾ ਇਹ ਫੀਚਰ ਫਿਲਹਾਲ ਡਿਵੈਲਪਮੈਂਟ ਸਟੇਜ ’ਚ ਹੈ। ਵਟਸਐਪ ਦੇ ਨਵੇਂ ਫੀਚਰਜ਼ ’ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ WABetaInfo ਨੇ ਪੁਸ਼ਟੀ ਕੀਤੀ ਹੈ ਕਿ ਵਟਸਐਪ ’ਚ ਪੋਲਸ ਦਾ ਆਪਸ਼ਨ ਜਲਦ ਆ ਸਕਦਾ ਹੈ। ਹਾਲਾਂਕਿ, ਇਹ ਗਰੁੱਪ ਚੈੱਟਸ ’ਚ ਉਪਲੱਬਧ ਹੋਵੇਗਾ। ਪੋਲ ਫੀਚਰ ਪਹਿਲਾਂ ਤੋਂ ਟਵਿਟਰ ਅਤੇ ਟੈਲੀਗ੍ਰਾਮ ਵਰਗੇ ਦੂਜੇ ਸੋਸ਼ਲ ਮੀਡੀਆ ਐਪਸ ’ਤੇ ਉਪਲੱਬਧ ਹੈ। ਇਸ ਫੀਚਰ ’ਤੇ ਫਿਲਹਾਲ ਕੰਪਨੀ ਕੰਮ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸਨੂੰ ਕੰਪਨੀ ਵਟਸਐਪ ਦੇ ਬੀਟਾ ਵਰਜ਼ਨ ਲਈ ਜਲਦ ਜਾਰੀ ਕਰ ਸਕਦੀ ਹੈ। 

ਇਹ ਵੀ ਪੜ੍ਹੋ– ਬਿਨਾਂ ਨੰਬਰ ਸੇਵ ਕੀਤੇ ਭੇਜੋ ਵਟਸਐਪ ਮੈਸੇਜ, ਇਹ ਹੈ ਆਸਾਨ ਤਰੀਕਾ

ਬੀਟਾ ਵਰਜ਼ਨ ’ਚ ਇਸਨੂੰ ਟੈਸਟ ਕਰਨ ਤੋਂ ਬਾਅਦ ਯੂਜ਼ਰਸ ਲਈ ਜਲਦ ਇਸਨੂੰ ਜਾਰੀ ਕੀਤਾ ਜਾ ਸਕਦਾ ਹੈ। ਇਸ ਨਾਲ ਯੂਜ਼ਰਸ ਪੋਲ ਨੂੰ ਗਰੁੱਪ ’ਚ ਕਿਸੇ ਖਾਸ ਟਾਪਿਕ ਲਈ ਕ੍ਰਿਏਟ ਕਰ ਸਕਦੇ ਹਨ। ਇਸ ਵਿਚ ਗਰੁੱਪ ਦੇ ਦੂਜੇ ਯੂਜ਼ਰਸ ਵੋਟ ਕਰ ਸਕਦੇ ਹਨ। ਇਸ ਫੀਚਰ ਨੂੰ ਲੈ ਕੇ ਪਹਿਲਾਂ ਵੀ ਰਿਪੋਰਟ ਆ ਚੁੱਕੀ ਹੈ। 

ਇਹ ਵੀ ਪੜ੍ਹੋ– ਗੂਗਲ ਨੇ ਪਲੇਅ ਸਟੋਰ ਤੋਂ ਹਟਾਏ ਇਹ 6 ਖ਼ਤਰਨਾਕ ਐਪਸ, ਫੋਨ ’ਚੋਂ ਵੀ ਤੁਰੰਤ ਕਰੋ ਡਿਲੀਟ

ਵਟਸਐਪ ਇਸ ਫੀਚਰ ਨਾਲ ਯੂਜ਼ਰਸ ਨੂੰ ਗਰੁੱਪ ’ਚ ਪੋਲ ਕ੍ਰਿਏਟ ਅਤੇ ਕੈਂਸਿਲ ਕਰਨ ਦਾ ਆਪਸ਼ਨ ਦੇਵੇਗਾ। WABetaInfo ਦੀ ਰਿਪੋਰਟ ਮੁਤਾਬਕ, ਵਟਸਐਪ ਪੋਲ ’ਚ 12 ਪਾਸੀਬਲ ਆਪਸ਼ਨ ਤਕ ਨੂੰ ਐਡ ਕਰਨ ਦਾ ਆਪਸ਼ਨ ਦਿੱਤਾ ਜਾ ਸਕਦਾ ਹੈ। ਇਸ ਵਿਚ ਯੂਜ਼ਰਸ ਕਿਸੇ ਆਪਸ਼ਨ ਦੀ ਪੌਜਿਸ਼ਨ ਨੂੰ ਵੀ ਬਦਲ ਸਕਦੇ ਹਨ। WABetaInfo ਨੇ ਇਸਨੂੰ ਲੈ ਕੇ ਸਕਰੀਨਸ਼ਾਟ ਵੀ ਸਾਂਝਾ ਕੀਤਾ ਹੈ। ਇਹ ਸਾਫ ਹੈ ਕਿ ਇਹ ਫੀਚਰ ਫਿਲਹਾਲ ਡਿਵੈਲਪਮੈਂਟ ਸਟੋਜ ’ਚ ਹੈ। ਇਸ ਕਾਰਨ ਤੁਹਾਨੂੰ ਇਸ ਫੀਚਰ ਲਈ ਫਿਲਹਾਲ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ– ਸਰਕਾਰ ਨੇ 5G ਨੂੰ ਲੈ ਕੇ ਕੀਤਾ ਵੱਡਾ ਐਲਾਨ, ਜਾਣੋ ਕਦੋਂ ਤਕ ਹੋਵੇਗੀ ਲਾਂਚਿੰਗ

  • WhatsApp
  • twitter
  • WABetaInfo
  • change Experience
  • New Feature

BSNL ਦੇ ਫ੍ਰੀ ਕਾਲਿੰਗ ਤੇ ਡਾਟਾ ਵਾਲੇ ਸਸਤੇ ਪਲਾਨ, ਕੀਮਤ 49 ਰੁਪਏ ਤੋਂ ਸ਼ੁਰੂ

NEXT STORY

Stories You May Like

  • whatsapp s big new announcement
    WhatsApp ਦਾ ਨਵਾਂ ਧਮਾਕਾ : ਹੁਣ ਪਹਿਲਾਂ ਤੋਂ ਹੀ 'ਸ਼ੈਡਿਊਲ' ਕਰ ਸਕੋਗੇ ਮੈਸੇਜ, ਆ ਗਿਆ ਨਵਾਂ ਫੀਚਰ
  • now  reels will play on whatsapp without opening instagram
    ਹੁਣ Instagram ਖੋਲ੍ਹੇ ਬਿਨਾਂ ਵਟਸਐਪ 'ਤੇ ਚੱਲਣਗੀਆਂ Reels! ਆ ਰਿਹਾ ਨਵਾਂ ਫੀਚਰ
  • bad news for whatsapp and telegram users
    WhatsApp-Telegram ਯੂਜ਼ਰਾਂ ਲਈ ਬੁਰੀ ਖ਼ਬਰ ! 2027 ਤੋਂ ਬੰਦ ਹੋ ਜਾਵੇਗੀ ਇਹ ਸਰਵਿਸ
  • great news for whatsapp users
    WhatsApp ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਬਿਨਾਂ ਅਕਾਊਂਟ ਵੀ ਹੋਵੇਗੀ ਵੀਡੀਓ ਕਾਲ, ਪੜ੍ਹੋ ਪੂਰੀ ਖਬਰ
  • otp  will change  trai  s full plan
    ਬਦਲ ਜਾਵੇਗਾ OTP ਸਿਸਟਮ, ਜਾਣੋ ਕੀ ਹੈ TRAI ਦੀ ਪੂਰੀ ਯੋਜਨਾ
  • whatsapp will not work without a sim card
    ਸਿਮ ਕਾਰਡ ਤੋਂ ਬਿਨਾਂ ਨਹੀਂ ਚੱਲੇਗਾ WhatsApp, 1 ਜਨਵਰੀ ਤੋਂ ਲਾਗੂ ਹੋਣਗੇ 'SIM Binding' ਦੇ ਨਵੇਂ ਨਿਯਮ
  • whatsapp  scam  bank account  police  message
    ਸਿਰਫ਼ 'No' ਲਿਖਣ ਨਾਲ ਉੱਡ ਸਕਦੇ ਹਨ ਪੈਸੇ ! Whatsapp ਦੇ ਇਸ ਨਵੇਂ ਸਕੈਮ ਤੋਂ ਰਹੋ ਸਾਵਧਾਨ
  • could it be that you are using a fake whatsapp
    ਕਿਤੇ ਤੁਸੀਂ ਤਾਂ ਨਹੀਂ ਚਲਾ ਰਹੇ ਨਕਲੀ WhatsApp ? ਖਾਲੀ ਨਾ ਕਰਵਾ ਬੈਠਿਓ ਆਪਣਾ ਅਕਾਊਂਟ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • meta is preparing to compete with youtube
      YouTube ਨੂੰ ਟੱਕਰ ਦੇਣ ਦੀ ਤਿਆਰੀ 'ਚ Meta! ਰੀਲਾਂ ਤੋਂ ਬਾਅਦ ਹੁਣ ਲੰਬੀਆਂ...
    • infinix has launched its impressive phone
      Infinix ਨੇ ਲਾਂਚ ਕਰ'ਤਾ ਆਪਣਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • big news for iphone users
      iPhone ਯੂਜ਼ਰਸ ਲਈ ਵੱਡੀ ਖ਼ਬਰ! Apple ਨੇ ਜਾਰੀ ਕੀਤਾ ਨਵਾਂ ਅੱਪਡੇਟ, Siri AI...
    • a discount of 20 000 is available on a powerful samsung 5g phone
      Samsung ਦੇ ਧਾਕੜ 5G ਫੋਨ 'ਤੇ ਮਿਲ ਰਿਹਾ 20,000 ਰੁਪਏ ਦਾ ਡਿਸਕਾਊਂਟ ! ਕੀਮਤ...
    • powerful plan launched
      365 ਦਿਨਾਂ ਦੇ ਰੀਚਾਰਜ ਪਲਾਨ ਨਾਲ 1 ਲੱਖ ਤੱਕ ਦਾ ਐਕਸੀਡੈਂਟਲ ਕਵਰ ! ਲਾਂਚ ਹੋਇਆ...
    • elderly woman reunited with family with the help of  google search
      ‘ਗੂਗਲ ਸਰਚ’ ਦੀ ਮਦਦ ਨਾਲ ਬਜ਼ੁਰਗ ਔਰਤ ਨੂੰ ਪਰਿਵਾਰ ਨਾਲ ਮਿਲਾਇਆ
    • expensive chips loosen china grip
      ਮਹਿੰਗੇ ਚਿੱਪ ਨੇ ਢਿੱਲੀ ਕੀਤੀ ਚੀਨ ਦੀ ਪਕੜ, ਭਾਰਤੀ ਮੋਬਾਈਲ ਕੰਪਨੀਆਂ ਨੂੰ ਮੌਕਾ
    • indians have become crazy about korean cars
      ਕੋਰੀਆਈ ਕਾਰ ਦੇ ਦੀਵਾਨੇ ਹੋਏ ਭਾਰਤੀ ! ਇਸ SUV ਨੂੰ ਟੁੱਟ ਕੇ ਪੈ ਗਏ ਲੋਕ, ਮਹੀਨੇ...
    • a golden opportunity to buy a fantastic vivo phone
      Vivo ਦਾ ਸ਼ਾਨਦਾਰ ਫੋਨ ਖਰੀਦਣ ਦਾ ਸੁਨਹਿਰੀ ਮੌਕਾ ! ਮਿਲ ਰਿਹਾ ਭਾਰੀ ਡਿਸਕਾਊਂਟ
    • impressive oneplus phones to launch soon
      9000 mAh ਦੀ ਬੈਟਰੀ ਨਾਲ ਜਲਦ ਲਾਂਚ ਹੋਣਗੇ OnePlus ਦੇ ਸ਼ਾਨਦਾਰ ਫੋਨ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +