Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    6:44:57 AM

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • israel  s fury on south lebanon

    ਇਜ਼ਰਾਈਲ ਦਾ ਦੱਖਣੀ ਲੇਬਨਾਨ 'ਤੇ ਕਹਿਰ, ਹਵਾਈ...

  • voting cancelled at all 285 booths in falta seat

    ਪੱਛਮੀ ਬੰਗਾਲ ’ਚ ਫਾਲਤਾ ਸੀਟ ’ਤੇ ਵੀ ਵੋਟਿੰਗ ਰੱਦ,...

  • csk vs mi

    ਗਾਇਕਵਾੜ ਤੇ ਕਾਰਤਿਕ ਦੀ ਤੂਫ਼ਾਨੀ ਪਾਰੀ ਦੀ ਬਦੌਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਕੀ ਤੁਸੀਂ ਵੀ ਕਰਦੇ ਹੋ WhatsApp ਤੇ Telegram ਇਸਤੇਮਾਲ, ਤਾਂ ਇਸ ਖਤਰੇ ਤੋਂ ਰਹੋ ਸਾਵਧਾਨ

GADGETS News Punjabi(ਗੈਜੇਟ)

ਕੀ ਤੁਸੀਂ ਵੀ ਕਰਦੇ ਹੋ WhatsApp ਤੇ Telegram ਇਸਤੇਮਾਲ, ਤਾਂ ਇਸ ਖਤਰੇ ਤੋਂ ਰਹੋ ਸਾਵਧਾਨ

  • Updated: 16 Jul, 2019 08:16 PM
Gadgets
your whatsapp telegram media files could be hacked
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਜੇਕਰ ਤੁਹਾਨੂੰ ਲੱਗਦਾ ਹੈ ਕਿ WhatsApp ਤੇ Telegram ਦੀ ਮੀਡੀਆ ਫਾਇਲ ਸੁਰੱਖਿਅਤ ਹੈ ਤਾਂ ਤੁਸੀਂ ਗਲਤ ਸੋਚ ਰਹੇ ਹੋ। ਸਾਇਬਰ ਫਾਇਲਸ ਸਾਇਬਰ ਸਕਿਊਰਿਟੀ ਫਰਮ Symantec ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਮੈਸੇਜਿੰਗ ਪਲੇਟਫਾਰਮ 'ਤੇ ਪ੍ਰਾਪਤ ਹੋਈ ਮੀਡੀਆ ਫਾਇਲਸ ਨੂੰ ਹੈਕਰ ਹਾਸਾਨੀ ਨਾਲ ਦੇਖ ਸਕਦੇ ਹਨ ਤੇ ਇਨ੍ਹਾਂ 'ਚ ਉਲਟ ਫੇਰ ਕਰ ਸਕਦੇ ਹਨ। ਅਜਿਹਾ ਇਕ ਬਗ ਕਾਰਨ ਹੋ ਰਿਹਾ ਹੈ। ਫਰਮ ਦਾ ਦਾਅਵਾ ਹੈ ਕਿ WhatsApp ਤੇ Telegram 'ਚ ਇਕ ਬਗ ਹੈ ਜੋ ਕਿਸੇ ਵੀ ਫੋਟੋ ਸਣੇ ਹੋਰ ਮੀਡੀਆ ਫਾਇਲਜ਼ 'ਚ ਬਦਲਾਅ ਕਰ ਸਕਦਾ ਹੈ। ਇਨ੍ਹਾਂ 'ਚ ਮੌਜੂਦ Media File Jacking ਕਮੀ ਹੈਕਰਾਂ ਨੂੰ ਮੀਡੀਆ ਤੇ ਆਡਿਓ ਫਾਇਲਜ਼ 'ਚ ਉਲਟ ਫੇਰ ਕਰਨ ਦੀ ਮਨਜ਼ੂਰੀ ਦਿੰਦੀ ਹੈ।

ਕੀ ਹੈ WhatsApp ਤੇ Telegram 'ਤੇ ਮੰਡਰਾ ਰਿਹਾ ਖਤਰਾ
ਇਹ ਸਕਿਊਰਿਟੀ ਖਾਮੀ Media File Jacking ਫਾਇਲ ਹੈ। ਇਹ ਐਂਡਰਾਇਡ ਪਲੇਟਫਾਰਮ 'ਤੇ WhatsApp ਤੇ Telegram ਦੇ Save to Gallery ਫੀਚਰ 'ਚ ਇਨੇਬਲ ਹੁੰਦਾ ਹੈ। ਹੈਕਰ ਇਨ੍ਹਾਂ ਫੋਟੋ, ਵੀਡੀਓਜ਼, ਡਾਕਿਊਮੈਂਟ, ਇਨਵਾਇਸ ਤੇ ਵਾਇਸ ਮੈਮੋ 'ਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਕਰ ਸਕਦੇ ਹਨ। ਹਾਲਾਂਕਿ ਇਨ੍ਹਾਂ ਐਪਸ 'ਚ ਕੁਝ ਫਾਇਲਸ ਟਰਾਂਸਫਰ ਕਰਦੇ ਹਨ ਤੇ ਇਸੇ ਦੇ ਜ਼ਰੀਏ ਇਹ ਬਦਲਾਅ ਕੀਤੇ ਜਾਂਦੇ ਹਨ। ਹਾਲਾਂਕਿ ਇਹ ਉਦੋਂ ਹੁੰਦਾ ਹੈ ਜਦੋਂ ਕਿਸੇ ਯੂਜ਼ਰ ਦੇ ਸਮਾਰਟਫੋਨ 'ਚ ਮਾਲਵੇਅਰ ਪਹਿਲਾਂ ਤੋਂ ਇੰਸਟਾਲ ਹੋਵੇ। ਤੁਹਾਨੂੰ ਦੱਸ ਦਈਏ ਕਿ ਵਟਸਐਪ ਦੀ ਮੀਡੀਆ ਫਾਇਲ ਐਕਸਟਰਨਲ ਸਟੋਰੇਜ 'ਚ ਤੇ Telegram ਦੀ ਗੈਲਰੀ 'ਚ ਸੇਵ ਹੁੰਦੀ ਹੈ। ਅਜਿਹੇ 'ਚ ਇਨ੍ਹਾਂ ਦੋਹਾਂ 'ਚੋਂ ਕੋਈ ਵੀ ਐਪ ਮੀਡੀਆ ਫਾਇਲ 'ਤੇ ਨਜ਼ਰ ਨਹੀਂ ਰੱਖਦੀ ਹੈ। ਇਸੇ ਕਾਰਨ ਇਨ੍ਹਾਂ ਮੀਡੀਆ ਫਾਇਲਜ਼ 'ਤੇ ਜੈਕਿੰਗ ਅਟੈਕ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।

  • WhatsApp
  • Telegram
  • ਸਾਇਬਰ ਸਕਿਊਰਿਟੀ
  • ਵਟਸਐਪ
  • Media File Jacking

ਸੈਮਸੰਗ ਲਿਆ ਰਹੀ ਹੈ ਖਾਸ ਫੋਨ, ਖਿੱਚਣ ’ਤੇ ਵੱਡੀ ਹੋ ਜਾਵੇਗੀ ਸਕਰੀਨ

NEXT STORY

Stories You May Like

  • if you also use a credit card  then read this news
    ਤੁਸੀਂ ਵੀ ਕਰਦੇ ਹੋ Credit Card ਦਾ ਇਸਤੇਮਾਲ ਤਾਂ ਪੜੋ ਇਹ ਖਬਰ. ਮਿਲ ਸਕਦਾ ਟੈਕਸ ਨੋਟਿਸ
  • you also use mouthwash so be careful
    ਤੁਸੀਂ ਵੀ ਵਰਤਦੇ ਹੋ ਮਾਊਥਵਾਸ਼ ਤਾਂ ਹੋ ਜਾਓ ਸਾਵਧਾਨ ! ਦਿਲ ਲਈ ਕਰ ਸਕਦੈ 'ਜ਼ਹਿਰ' ਦਾ ਕੰਮ
  • big news for whatsapp users
    WhatsApp ਯੂਜ਼ਰਸ ਲਈ ਵੱਡੀ ਖ਼ਬਰ ! ਹੁਣ ਮੈਸੇਜ ਪੜ੍ਹਦੇ ਹੀ ਆਪਣੇ-ਆਪ ਹੋ ਜਾਵੇਗਾ ਡਿਲੀਟ
  • now even running whatsapp will cost money
    ਹੁਣ Whatsapp ਚਲਾਉਣ ਦੇ ਵੀ ਲੱਗਣਗੇ ਪੈਸੇ ! ਕੰਪਨੀ ਨੇ ਸ਼ੁਰੂ ਕੀਤੀ ਟੈਸਟਿੰਗ
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • if you do this as soon as you wake up in the morning be careful
    ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ ਤੁਹਾਡੀ ਕਿਸਮਤ 'ਤੇ ਭਾਰੀ
  • whatsapp is bringing an exciting feature
    ਹੁਣ ਆਵੇਗਾ FB ਵਰਗਾ ਮਜ਼ਾ ! ਬਦਲ ਜਾਵੇਗਾ ਚੈਟ ਕਰਨ ਦਾ ਅੰਦਾਜ਼ ; WhatsApp ਲਿਆ ਰਿਹਾ ਧਮਾਕੇਦਾਰ ਫੀਚਰ
  • elon musk is going to compete with whatsapp
    WhatsApp ਨੂੰ ਟੱਕਰ ਦੇਣ ਜਾ ਰਹੇ Elon Musk ! ਲਾਂਚ ਕੀਤਾ Xchat, ਫੀਚਰਜ਼ ਉਡਾਉਣਗੇ ਹੋਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • mobile phones have become expensive
      ਮਹਿੰਗੇ ਹੋ ਗਏ ਮੋਬਾਈਲ ! 3 ਕੰਪਨੀਆਂ ਨੇ ਵਧਾ 'ਤੀਆਂ ਫੋਨਾਂ ਦੀਆਂ ਕੀਮਤਾਂ
    • record increase in sales of maruti suzuki reached 239 646 units
      ਮਾਰੂਤੀ ਸੁਜ਼ੂਕੀ ਦੀ ਵਿਕਰੀ 'ਚ ਰਿਕਾਰਡ ਵਾਧਾ, 239,646 ਯੂਨਿਟਾਂ ਤੱਕ ਪਹੁੰਚ ਗਈ
    • 20 million people have left instagram
      2 ਕਰੋੜ ਲੋਕਾਂ ਨੇ ਛੱਡ 'ਤਾ ਇੰਸਟਾਗ੍ਰਾਮ, ਮੈਟਾ ਕਰੇਗੀ ਵੱਡੇ ਸੁਧਾਰ
    • on may 2 your phone will ring with the dangerous dove
      ਭਲਕੇ ਤੁਹਾਡੇ ਫੋਨ 'ਤੇ ਵੱਜੇਗਾ 'ਖਤਰੇ ਦਾ ਘੁੱਗੂ' ! ਆਵੇਗਾ ਅਲਰਟ ਪਰ...
    • this flagship 5g phone has been reduced by rs 6 000
      6,000 ਰੁਪਏ ਸਸਤਾ ਹੋਇਆ ਇਹ ਧਾਕੜ 5G Phone! ਜਾਣੋ ਪੂਰੀ ਡੀਲ
    • your smart tv is spying on you
      ਸਾਵਧਾਨ! ਤੁਹਾਡਾ Smart TV ਕਰ ਰਿਹਾ ਹੈ ਤੁਹਾਡੀ ਜਾਸੂਸੀ ; ਤੁਰੰਤ ਕਰੋ ਇਹ ਕੰਮ...
    • maybe you are also making this mistake while installing ac
      AC ਲਗਾਉਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ! ਜਾਣੋ AC ਲਗਾਉਣ...
    • a great phone with a powerful battery is being launched
      ਲਾਂਚ ਹੋ ਰਿਹੈ 200MP ਕੈਮਰਾ ਤੇ 7000mAh ਦੀ ਦਮਦਾਰ ਬੈਟਰੀ ਵਾਲਾ ਸ਼ਾਨਦਾਰ ਫੋਨ!
    • maruti is bringing a cheap suv to compete with tata punch
      Tata Punch ਨੂੰ ਟੱਕਰ ਦੇਣ ਲਈ ਮਾਰੂਤੀ ਲਿਆ ਰਹੀ ਹੈ ਸਸਤੀ SUV; ਜਾਣੋ ਕੀ ਹੋਵੇਗਾ...
    • how much electricity does a 1 5 ton ac consume
      1.5 ਟਨ AC ਪੂਰੀ ਰਾਤ ਚੱਲਣ 'ਤੇ ਕਿੰਨੀ ਬਿਜਲੀ ਖਾਂਦਾ? ਕਿੰਨਾ ਆਵੇਗਾ ਮਹੀਨੇ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +