Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 12, 2025

    9:03:37 PM

  • air india flight ai 171 crashed

    ਪਹਿਲੀ ਤੇ ਆਖਰੀ ਉਡਾਣ: ਪਤੀ ਕੋਲ ਜਾ ਰਹੀ...

  • this man was lucky to survive the ahmedabad plane crash

    ਜਾਕੋ ਰਾਖੇ ਸਾਈਆਂ...! ਅਹਿਮਦਾਬਾਦ Plane Crash 'ਚ...

  • people will get relief from tomorrow  it will rain in these areas till june 17

    ਕੱਲ੍ਹ ਤੋਂ ਲੋਕਾਂ ਨੂੰ ਮਿਲੇਗੀ ਰਾਹਤ! 17 ਜੂਨ ਤੱਕ...

  • ahmedabad plane crash

    Plane Crash : ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • YouTube 'ਤੇ ਹੋਣਾ ਚਾਹੁੰਦੇ ਹੋ Famous ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

GADGETS News Punjabi(ਗੈਜੇਟ)

YouTube 'ਤੇ ਹੋਣਾ ਚਾਹੁੰਦੇ ਹੋ Famous ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

  • Edited By Sunaina,
  • Updated: 11 Jun, 2025 01:56 PM
Gadgets
youtube famous keep these things in mind
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਜੇਕਰ ਤੁਸੀਂ ਯੂਟਿਊਬ 'ਤੇ ਜਲਦੀ ਹੀ ਕੰਟੈਂਟ ਬਣਾ ਕੇ ਫੇਮਸ ਹੋਣਾ ਚਾਹੁੰਦੇ ਹੋ ਅਤੇ ਆਪਣੇ ਸਬਸਕ੍ਰਾਈਬਰ ਵਧਾਉਣਾ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਜੀ ਹਾਂ, ਬਿਲਕੁਲ! ਤੁਸੀਂ ਬਿਨਾਂ ਪੈਸਾ ਖਰਚ ਕੀਤੇ ਹੀ ਆਪਣੇ ਚੈਨਲ ਨੂੰ ਪ੍ਰਮੋਟ ਕਰ ਰਹੇ ਸਕਦੇ ਹੋ ਬਸ ਤੁਹਾਨੂੰ ਕੁਝ ਢੰਗਾਂ ਨੂੰ ਅਪਣਾਉਣ ਦੀ ਲੋਡ਼ ਹੈ। ਦੱਸ ਦਈਏ ਕਿ ਇਸ ਖਬਰ ਰਾਹੀਂ ਅਸੀਂ ਤੁਹਾਨੂੰ ਅਜਿਹੇ ਸਮਾਰਟਵਰਕ ਜਾਂ ਸੁਝਾਵਾਂ ਬਾਰੇ ਦੱਸਾਂਗੇ ਜਿਸ ਨਾਲ ਤੁਸੀਂ ਕੁਝ ਦਿਨਾਂ ਵਿਚ ਹੀ ਯੂਟਿਊਬ ਉਤੇ ਫੇਮਸ ਹੋ ਸਕਦੇ ਹੋ। ਆਓ ਜਾਣਦੇ ਹਾਂ ਇਸ ਬਾਰੇ ਵਿਸਥਾਰ ਨਾਲ।  

- ਪਹਿਲਾਂ ਤਾਂ ਤੁਸੀਂ ਇਕ ਅਜਿਹਾ ਵਿਸ਼ਾ ਚੁਣੋ ਜਿਸ ਨੂੰ ਲੋਕ ਜ਼ਿਆਦਾ ਸਰਚ ਕਰ ਰਹੇ ਹਨ। ਜੇਕਰ ਤੁਸੀਂ ਇਕ ਅਜਿਹਾ ਵੀਡੀਓ ਬਣਾ ਰਹੇ ਹੋ ਜਿਸ ਨੂੰ ਕੋਈ ਨਹੀਂ ਸਰਚ ਕਰਦਾ ਤਾਂ ਤੁਹਾਨੂੰ ਵਿਊ ਕਿਵੇਂ ਮਿਲਣਗੇ? ਹਮੇਸ਼ਾ ਉਹ ਵਿਸ਼ਾ ਚੁਣੋ ਜਿਸ ਨੂੰ ਲੋਕ YouTube ਜਾਂ Google 'ਤੇ ਸਰਚ ਕਰ ਰਹੇ ਹਨ। ਇਸ ਦੇ ਲਈ, ਤੁਸੀਂ "Google Trends" ਜਾਂ "YouTube Search Suggestion" ਦੀ ਵਰਤੋਂ ਕਰ ਸਕਦੇ ਹੋ।

- ਫਿਰ ਤੁਸੀਂ ਥੰਬਨੇਲ ਅਤੇ ਟਾਈਟਲ ਨੂੰ ਆਕਰਸ਼ਕ ਬਣਾਓ ਜਿਸ ਨਾਲ ਲੋਕਾਂ ਦਾ ਧਿਆਨ ਤੁਹਾਡੀ ਵੀਡੀਓ ਵੱਲ ਆਕਰਸ਼ਿਤ ਹੋਵੇਗਾ। ਲੋਕ ਵੀਡੀਓ ਖੋਲ੍ਹਣ ਤੋਂ ਪਹਿਲਾਂ ਸਿਰਫ਼ ਟਾਈਟਲ ਅਤੇ ਥੰਬਨੇਲ ਦੇਖਦੇ ਹਨ। ਤੁਹਾਡਾ ਟਾਈਟਲ ਸ਼ੱਕੀ ਜਾਂ ਹੈਰਾਨ ਕਰਨ ਵਾਲਾ ਹੋਣਾ ਚਾਹੀਦਾ ਹੈ। ਥੰਬਨੇਲ ਵਿਚ ਚਿਹਰੇ ਦੇ ਹਾਵ-ਭਾਵ ਅਤੇ ਵੱਡੇ ਬੋਲਡ ਸ਼ਬਦਾਂ ਦੀ ਵਰਤੋਂ ਕਰੋ। ਉਦਾਹਰਣ ਵਜੋਂ, ਸਿਰਫ਼ 7 ਦਿਨਾਂ ਵਿਚ 1k ਸਬਸਕ੍ਰਾਈਬਰ ਵਧਾਓ - ਟ੍ਰਿਕ ਲੀਕ! ਜੇ ਤੁਸੀਂ ਚਾਹੋ, ਤਾਂ ਤੁਸੀਂ ਆਪਣੀ ਵੀਡੀਓ ਕਹਾਣੀ ਨਾਲ ਸਬੰਧਤ ਅਜਿਹਾ ਕੈਪਸ਼ਨ ਦੇ ਸਕਦੇ ਹੋ।

- ਦੱਸ ਦਈਏ ਕਿ ਵੀਡੀਓ ਦੀ ਸ਼ੁਰੂਆਤ ਮਜ਼ਬੂਤ ​​ਹੋਣੀ ਚਾਹੀਦੀ ਹੈ ਜਿਸ ਨਾਲ ਦਰਸ਼ਕਾਂ ਨੂੰ ਇਹ ਪਤਾ ਲੱਗੇ ਕਿ ਉਹ ਪਹਿਲੇ 10 ਸਕਿੰਟਾਂ ਵਿੱਚ ਕੀ ਹਾਸਲ ਕਰ ਰਹੇ ਹਨ। ਜੇਕਰ ਸ਼ੁਰੂਆਤ ਬੋਰਿੰਗ ਹੈ, ਤਾਂ ਲੋਕ ਛੱਡ ਦੇਣਗੇ ਅਤੇ ਤੁਹਾਡਾ ਦੇਖਣ ਦਾ ਸਮਾਂ ਘੱਟ ਜਾਵੇਗਾ। "ਹੁੱਕ" ਦੀ ਵਰਤੋਂ ਕਰੋ ਜਿਵੇਂ - "ਤੁਹਾਨੂੰ ਇਹ ਵੀਡੀਓ ਪੂਰੀ ਤਰ੍ਹਾਂ ਦੇਖਣਾ ਚਾਹੀਦਾ ਹੈ ਕਿਉਂਕਿ..." ਇਸ ਤਰ੍ਹਾਂ, ਤੁਸੀਂ ਲੋਕਾਂ ਦੇ ਮਨਾਂ ਵਿਚ ਉਤਸੁਕਤਾ ਪੈਦਾ ਕਰ ਸਕਦੇ ਹੋ ਤਾਂ ਜੋ ਉਹ ਤੁਹਾਡੀ ਵੀਡੀਓ ਨੂੰ ਪੂਰੀ ਤਰ੍ਹਾਂ ਦੇਖਣ।

- ਕਾਲ ਟੂ ਐਕਸ਼ਨ ਜ਼ਰੂਰ ਦੇਣਾ ਚਾਹੀਦਾ ਹੈ। ਆਪਣੇ ਦਰਸ਼ਕਾਂ ਨੂੰ ਸਬਸਕ੍ਰਾਈਬ ਕਰਨ ਦੀ ਅਪੀਲ ਜ਼ਰੂਰ ਕਰੋ। ਲੋਕਾਂ ਨੂੰ ਵੀਡੀਓ ਦੇ ਵਿਚਕਾਰ ਜਾਂ ਅੰਤ ਵਿਚ ਸਬਸਕ੍ਰਾਈਬ ਕਰਨ ਲਈ ਕਹੋ। ਬੋਲਣ ਦਾ ਤਰੀਕਾ ਅਜਿਹਾ ਹੋਣਾ ਚਾਹੀਦਾ ਹੈ ਕਿ ਇਹ ਲੱਗੇ ਕਿ ਤੁਸੀਂ ਇਕ ਦੋਸਤ ਵਾਂਗ ਗੱਲ ਕਰ ਰਹੇ ਹੋ ਅਤੇ ਉਨ੍ਹਾਂ ਨੂੰ ਮਜਬੂਰ ਨਹੀਂ ਕਰ ਰਹੇ ਹੋ।

- ਦੱਸ ਦਈਏ ਕਿ ਇਕਸਾਰ ਰਹਿਣਾ ਬਹੁਤ ਜ਼ਰੂਰੀ ਹੈ। ਤੁਹਾਨੂੰ ਹਫ਼ਤੇ ਵਿਚ ਘੱਟੋ-ਘੱਟ 2 ਵੀਡੀਓ ਪੋਸਟ ਕਰਨੇ ਚਾਹੀਦੇ ਹਨ। ਜੇਕਰ ਤੁਸੀਂ ਲੰਬੇ ਸਮੇਂ ਲਈ ਸਰਗਰਮ ਨਹੀਂ ਹੋ, ਤਾਂ ਦਰਸ਼ਕ ਤੁਹਾਨੂੰ ਭੁੱਲ ਜਾਣਗੇ। ਹਫ਼ਤੇ ਵਿਚ 2 ਵੀਡੀਓ ਪੋਸਟ ਕਰੋ ਅਤੇ ਇਕ ਸਮਾਂ ਯਕੀਨੀ ਬਣਾਓ। 
 

  • YouTube
  • Subscriber
  • Follow these tips
  • Become famous in days

50MP ਕੈਮਰੇ ਨਾਲ ਲਾਂਚ ਹੋਇਆ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...

NEXT STORY

Stories You May Like

  • youtube app will stop working on these iphone and ipad
    ਇਨ੍ਹਾਂ iPhone ਤੇ iPad 'ਚ ਨਹੀਂ ਚੱਲੇਗਾ YouTube, ਤੁਹਾਡਾ ਡਿਵਾਈਸ ਤਾਂ ਨਹੀਂ ਸ਼ਾਮਲ
  • keep these things in mind while making pickles
    ਅੰਬੀਆਂ ਦਾ ਆਚਾਰ ਬਣਾਉਂਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
  • keep these things in mind when preparing vegetables
    ਗਰਮੀਆਂ 'ਚ ਸਬਜ਼ੀ ਬਣਾਉਂਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
  • now youtube will not work on iphone
    ਹੁਣ IPhone  'ਤੇ ਨਹੀਂ ਚੱਲੇਗਾ Youtube ! ਇਨ੍ਹਾਂ ਮਾਡਲਾਂ 'ਤੇ ਆਵੇਗੀ ਇਹ ਵੱਡੀ ਸਮੱਸਿਆ
  • the right time to post a video on instagram
    Instagram 'ਤੇ Video post ਕਰਨ ਦਾ ਕੀ ਹੈ ਸਹੀ ਸਮਾਂ ? ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • important guidelines issued regarding this disease in punjab
    ਪੰਜਾਬ 'ਚ ਇਸ ਬੀਮਾਰੀ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • people advised to exercise caution amid heatwave
    'ਲੂ' ਚੱਲਣ ਦਰਮਿਆਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਹਦਾਇਤ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • youtube users have fun
    YouTube Users ਦੀਆਂ ਲੱਗੀਆਂ ਮੌਜਾਂ! ਆ ਗਿਆ ਇਹ ਨਵਾਂ Features
  • meteorological department warns in punjab
    ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ
  • electrical equipment damaged due to electricity supply issue
    ਬਿਜਲੀ ਘੱਟ-ਵਧ ਆਉਣ ਕਾਰਨ ਘਰਾਂ ਤੇ ਫੈਕਟਰੀ 'ਚ ਬਿਜਲੀ ਉਪਕਰਣ ਹੋਏ ਖ਼ਰਾਬ
  • sukhbir singh badal expresses grief over air india plane crash
    ਏਅਰ ਇੰਡੀਆ ਜਹਾਜ਼ ਹਾਦਸੇ 'ਤੇ ਸੁਖਬੀਰ ਸਿੰਘ ਬਾਦਲ ਨੇ ਜਤਾਇਆ ਦੁੱਖ਼
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
  • major police action in case of attack by youth near milap chowk  jalandhar
    ਜਲੰਧਰ ਦੇ ਮਿਲਾਪ ਚੌਂਕ ਨੇੜੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਮਾਮਲੇ 'ਚ ਪੁਲਸ ਦੀ...
  • friend attacked friend in jalandhar
    ਜਲੰਧਰ 'ਚ ਦੋਸਤ ਨੇ ਕੀਤੀ ਦਗੇਬਾਜ਼ੀ, ਕਿਸ਼ਤਾਂ ਚੁਕਾਉਣ ਲਈ ਕਿਹਾ ਤਾਂ ਕਰ 'ਤਾ...
  • jalandhar smart city s top officials may face charges
    ਜਲੰਧਰ ਸਮਾਰਟ ਸਿਟੀ ਦੇ ਵੱਡੇ ਅਫ਼ਸਰਾਂ 'ਤੇ ਡਿੱਗ ਸਕਦੀ ਹੈ ਗਾਜ, ਬਣ ਗਈ ਸੂਚੀ,...
  • with creation of a sports hub  cricket and other sports will also get a boost
    ਆਊਟਡੋਰ ਗੇਮਜ਼ ਤੋਂ ਦੂਰ ਹੋ ਰਹੇ ਬੱਚੇ ਤੇ ਨੌਜਵਾਨ, ਹੁਣ ਸਪੋਰਟਸ ਹੱਬ ਬਣਨ ਨਾਲ...
Trending
Ek Nazar
dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

woman arrested for trafficking students

ਵਿਦਿਆਰਥੀਆਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਔਰਤ ਗ੍ਰਿਫ਼ਤਾਰ

forest fire in usa

ਅਮਰੀਕਾ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਸੈਂਕੜੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ

us military families evacuated from uae base

UAE ਬੇਸ ਤੋਂ ਅਮਰੀਕੀ ਫੌਜੀ ਪਰਿਵਾਰਾਂ ਨੂੰ ਨਿਕਲਣ ਦੇ ਆਦੇਸ਼

people are starting to feel helpless in the record breaking heat

ਪੰਜਾਬ : ਅੱਤ ਦੀ ਰਿਕਾਰਡਤੋੜ ਗਰਮੀ 'ਚ ਬੇਵੱਸ ਹੋਣ ਲੱਗੇ ਲੋਕ, Ac ਵੀ ਨਹੀਂ ਕਰ...

indian origin man sentenced us

ਅਮਰੀਕਾ : 20 ਲੱਖ ਡਾਲਰ ਦੇ ਕਾਲ ਸੈਂਟਰ ਧੋਖਾਧੜੀ ਮਾਮਲੇ 'ਚ ਭਾਰਤੀ ਮੂਲ ਦੇ...

curfew like situation hoshiarpur district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ...

deadly heatwave in punjab another death

ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ, ਤਾਪਮਾਨ ਪੁੱਜਾ 47 ਡਿਗਰੀ ਤੋਂ ਪਾਰ

a big threat looms over the farmers of punjab canal breaks for the 5th time

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ...

cm bhagwant mann inaugurates burlton park sports hub in jalandhar

ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...

bullets fired in punjab s grain market in sultanpur lodhi

ਪੰਜਾਬ ਦੀ ਦਾਣਾ ਮੰਡੀ 'ਚ ਚੱਲ ਗਈਆਂ ਗੋਲ਼ੀਆਂ, ਆਪਸ 'ਚ ਭਿੜੀਆਂ ਦੋ ਧਿਰਾਂ

son missing meet family

10 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਅਗਵਾ ਹੋਇਆ ਪੁੱਤ, ਜਿਗਰ ਦੇ ਟੋਟੇ ਨੂੰ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਗੈਜੇਟ ਦੀਆਂ ਖਬਰਾਂ
    • these apps from your phone immediately
      ਇਨ੍ਹਾਂ Apps ਨੂੰ ਤੁਰੰਤ ਆਪਣੇ Phone 'ਚੋਂ ਕਰੋ Delete! ਨਹੀਂ ਤਾਂ...
    • instagram whatsapp mobile number
      ਹੁਣ Instagram ਦੀ ਤਰ੍ਹਾਂ ਕੰਮ ਕਰੇਗਾ WhatsApp, ਆ ਰਿਹਾ ਹੈ ਕਮਾਲ ਦਾ ਫੀਚਰ
    • bsnl has robbed big companies of their sleep
      BSNL ਨੇ ਵੱਡੀਆਂ ਕੰਪਨੀਆਂ ਦੀ ਉਡਾਈ ਨੀਂਦ ! 198 'ਚ ਮਿਲੇਗਾ 80GB
    • android 16 launched
      ਲਾਂਚ ਹੋਇਆ Android 16 ! ਜਾਣੋ ਖਾਸੀਅਤ ਤੇ ਡਾਊਨਲੋਡ ਕਰਨ ਦਾ ਤਰੀਕਾ
    • the problem of fraud on google will be less
      Google 'ਤੇ Fraud ਦੀ ਸਮੱਸਿਆ ਹੋਵੇਗੀ ਘੱਟ! ਬਸ ਕਰੋ ਇਹ ਕੰਮ
    • youtube famous keep these things in mind
      YouTube 'ਤੇ ਹੋਣਾ ਚਾਹੁੰਦੇ ਹੋ Famous ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
    • this amazing phone has been launched
      50MP ਕੈਮਰੇ ਨਾਲ ਲਾਂਚ ਹੋਇਆ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
    • motorola new smartphone launch
      Motorola ਦਾ ਨਵਾਂ ਸਮਾਰਟਫੋਨ ਲਾਂਚ, ਮਿਲੇਗੀ ਵੱਡੀ ਬੈਟਰੀ ਤੇ ਸ਼ਾਨਦਾਰ ਕੈਮਰਾ,...
    • new tvs apache rtr 200 4v
      ਆ ਗਈ ਐਡਵਾਂਸਡ ਇੰਜਣ ਨਾਲ ਲੈਸ ਨਵੀਂ TVS Apache RTR 200 4V, ਜਾਣੋ ਕੀਮਤ
    • apple fires lead designer
      ਐਪਲ ਨੇ ਆਪਣੇ ਲੀਡ ਡਿਜ਼ਾਈਨਰ ਨੂੰ ਕੀਤਾ ਬਰਖਾਸਤ, ਸੋਸ਼ਲ ਮੀਡੀਆ 'ਤੇ ਪੋਸਟ ਲਿਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +