Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    11:42:46 PM

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

  • hyderabad gets a target of 244 runs

    MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • Zopo ਦੇ ਇਨ੍ਹਾਂ ਸਮਾਰਟਫੋਨਜ਼ ਦੀ ਕੀਮਤ 'ਚ ਹੋਈ ਕਟੌਤੀ

GADGETS News Punjabi(ਗੈਜੇਟ)

Zopo ਦੇ ਇਨ੍ਹਾਂ ਸਮਾਰਟਫੋਨਜ਼ ਦੀ ਕੀਮਤ 'ਚ ਹੋਈ ਕਟੌਤੀ

  • Updated: 09 May, 2017 10:59 AM
ਜਲੰਧਰ
zopo s cut in price for these smartphones
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਚੀਨ ਦੀ ਸਮਾਰਟਫੋਨ ਨਿਰਮਾਤਾ ਕੰਪਨੀ ਜੋਪੋ ਨੇ ਆਪਣੇ ਫਲੈਕਸ ਐਕਸ ਪਲੱਸ ਅਤੇ ਕਲਰ ਐਕਸ 5.5 ਸਮਾਰਟਫੋਨ ਦੀਆਂ ਕੀਮਤਾਂ 'ਚ ਕਟੌਤੀ ਕਰ ਦਿੱਤੀ ਹੈ। ਹੁਣ ਇਹ ਸਮਾਰਟਫੋਨ ਕੰਪਨੀ ਦੇ ਸਟੋਰ ਦੇ ਰਾਹੀ ਦੇਸ਼ਭਰ 'ਚ ਕ੍ਰਮਵਾਰ: 12,499 ਅਤੇ 9,999 ਰੁਪਏ 'ਚ ਉਪਲੱਬਧ ਹੈ। ਜੋਪੋ ਫਲੈਸ਼ ਐਕਸ ਪਲੱਸ ਅਤੇ ਕਲਰ ਐਕਸ 5.5 ਨੂੰ ਇਸ ਸਾਲ ਕ੍ਰਮਵਾਰ:ਮਾਰਚ ਅਤੇ ਅਪ੍ਰੈਲ 'ਚ 13,999 ਰੁਪਏ ਅਤੇ 11,999 ਰੁਪਏ 'ਚ ਲਾਂਚ ਕੀਤਾ ਗਿਆ ਸੀ।
ਜੋਪੋ ਫਲੈਸ਼ ਐਕਸ ਪਲੱਸ -
ਇਸ ਸਮਾਰਟਫੋਨ ਦੇ ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਇਸ 'ਚ ਡਿਊਲ-ਸਿਮ ਐਂਡਰਾਇਡ 6.0 ਮਾਰਸ਼ਮੈਲੋ 'ਤੇ ਚੱਲਦਾ ਹੈ। ਫੋਨ 'ਚ 5.5 ਇੰਚ ਫੁੱਲ ਐੱਚ. ਡੀ. (1080x1920 ਪਿਕਸਲ) ਡਿਸਪਲੇ ਨਾਲ 2.5ਡੀ ਕਵਰਡ ਗਲਾਸ ਪ੍ਰੋਟੈਕਸ਼ਨ ਹੈ। ਇਸ ਫੋਨ 'ਚ 1.3 ਗੀਗਾਹਟਰਜ਼ ਮੀਡੀਆਟੇਕ ਐੱਮ. ਟੀ. 6753 ਆਕਟਾ-ਕੋਰ ਪ੍ਰੈਸਸਰ ਅਤੇ ਗ੍ਰਫਿਕਸ ਲਈ ਮਾਲੀ ਟੀ720 ਜੀ. ਪੀ. ਯੂ. ਹੈ। ਫੋਨ 'ਚ 3 ਜੀ. ਬੀ. ਡੀ. ਡੀ. ਆਰ3 ਰੈਮ ਹੈ। ਕੈਮਰੇ ਦੀ ਗੱਲ ਕਰੀਏ ਤਾਂ ਇਸ ਫੋਨ 'ਚ 13 ਮੈਗਾਪਿਕਸਲ ਦਾ ਰਿਅਰ ਕੈਮਰਾ ਹੈ, ਜੋ ਡਿਊਲ-ਟੋਨ ਐੱਲ. ਈ. ਡੀ. ਫਲੈਸ਼ ਨਾਲ ਆਉਂਦਾ ਹੈ। ਫੋਨ 'ਚ ਮੂਨਲਾਈਟ ਫਲੈਸ਼ ਅਤੇ 90 ਡਿਗਰੀ ਵਾਈਡ ਐਂਗਲ ਲੈਂਸ ਨਾਲ 8 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ, ਜਿਸ ਨਾਲ ਘੱਟ ਰੌਸ਼ਨੀ 'ਚ ਬਿਹਤਰ ਸੈਲਫੀ ਲੈਣ ਦਾ ਦਾਅਵਾ ਕੀਤਾ ਗਿਆ ਹੈ।
ਇਨਬਿਲਟ ਸਟੋਰੇਜ 32 ਜੀ. ਬੀ. ਹੈ, ਜਿਸ ਨੂੰ ਮਾਈਕ੍ਰੋ ਐੱਸ. ਡੀ. ਦੇ ਰਾਹੀ 128 ਜੀ. ਬੀ. ਤੱਕ ਵਧਾਇਆ ਜਾ ਸਕਦਾ ਹੈ। ਕਨੈਕਟੀਵਿਟੀ ਲਈ ਫੋਨ 'ਚ 4ਜੀ ਐੱਲ. ਟੀ. ਈ. ਤੋਂ ਇਲਾਵਾ ਵਾਈ-ਫਾਈ 802.11 ਜੀ/ਜੀ/ਐੱਨ, ਬਲੂਟੁਥ 4.0, ਜੀ. ਪੀ. ਐੱਸ, 3.5 ਐੱਮ. ਐੱਮ. ਆਡੀਓ ਜੈਕ ਅਥੇ ਐੱਫ. ਐੱਮ. ਰੇਡੀਓ ਵਰਗੇ ਫੀਚਰਸ ਦਿੱਤੇ ਗਏ ਹਨ। ਫੋਨ ਨੂੰ ਪਾਵਰ ਦੇਣ ਲਈ 3100 ਐੱਮ. ਏ. ਐੱਚ. ਦੀ ਬੈਟਰੀ ਹੈ।
ਜੋਪੋ ਕਲਰ ਐਕਸ -
ਗੱਲ ਕਰੀਏ ਤਾਂ ਜੋਪੋ ਕਲਰ ਐਕਸ 5.5 ਦੀ ਤਾਂ ਇਸ 'ਚ 5.5 ਇੰਚ (1280x720 ਪਿਕਸਲ) ਐੱਚ. ਡੀ. ਆਈ. ਪੀ. ਐੱਸ. 2.5ਡੀ ਕਵਰਡ ਗਲਾਸ ਪ੍ਰੋਸੈਸਰ ਹੈ ਅਤੇ ਗ੍ਰਾਇਫਕਸ ਲਈ ਮਾਲੀ-ਟੀ 720 ਜੀ. ਪੀ. ਯੂ. ਦਿੱਤਾ ਗਿਆ ਹੈ। ਫੋਨ 'ਚ 3 ਜੀ. ਬੀ. ਰੈਮ ਅਤੇ 16 ਜੀ. ਬੀ ਇਨਬਿਲਟ ਸਟੋਰੇਜ ਹੈ। ਫੋਨ ਦੀ ਸਟੋਰੇਜ ਨੂੰ 64 ਜੀ. ਬੀ. ਤੱਕ ਦੇ ਮਾਈਕ੍ਰੋ ਐੱਸ. ਡੀ. ਕਾਰਡ ਦੇ ਰਾਹੀ ਵਧਾਇਆ ਜਾ ਸਕਦਾ ਹੈ।
ਫੋਟੋਗ੍ਰਾਫੀ ਕਰਨ ਲਈ ਫੋਨ 'ਚ ਅਪਰਚਰ ਐੱਫ/2.2 ਅਤੇ ਐੱਲ. ਈ. ਡੀ. ਫਲੈਸ਼ ਨਾਲ 8 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਗਿਆ ਹੈ। ਸੈਲਫੀ ਅਤੇ ਵੀਡੀਓ ਚੈਟ ਲਈ ਐੱਲ. ਈ. ਡੀ. ਫਲੈਸ਼ ਨਾਲ 5 ਮੈਗਾਪਿਕਸਲ ਦਾ ਕੈਮਰਾ ਹੈ। ਫੋਨ ਦੇ ਹੋਮ ਬਟਨ 'ਚ ਇਕ ਫਿੰਗਰਪ੍ਰਿੰਟ ਸੈਂਸਰ ਇੰਟੀਗ੍ਰੇਟ ਕੀਤਾ ਗਿਆ ਹੈ, ਜਿਸ ਨਾਲ ਫੋਨ ਨੂੰ 0.3 ਸੈਕਿੰਡ 'ਚ ਆਨਲਾਕ ਦਿੱਤਾ ਜਾ ਸਕਦਾ ਹੈ। ਫੋਨ ਦਾ ਰਿਅਰ ਮੇਟਲ ਦਾ ਬਣਿਆ ਹੈ।

ਜੋਪੋ ਕਲਰ ਐਕਸ 5.5 ਐਂਡਰਾਇਡ 6.0 ਮਾਰਸ਼ਮੈਲੋ 'ਤੇ ਚੱਲਦਾ ਹੈ, ਜਿਸ ਦੇ ਉੱਪਰ ਕਲਰ ਯੂ. ਆਈ. 8.0 ਦਿੱਤੀ ਗਈ ਹੈ। ਇਹ ਫੋਨ ਡਿਊਲ ਸਿਮ ਸਪੋਰਟ ਕਰਦਾ ਹੈ। ਫੋਨ ਨੂੰ ਪਾਵਰ ਦੇਣ ਲਈ 2500 ਐੱਮ. ਏ. ਐੱਚ. ਦੀ ਬੈਟਰੀ ਹੈ, ਜਿਸ ਨਾਲ 360 ਮਿੰਟ ਤੱਕ ਦਾ ਟਾਕ ਟਾਈਮ ਅਤੇ 300 ਘੰਟੇ ਤੱਕ ਦਾ ਸਟੈਂਡਬਾਏ ਟਾਈਮ ਮਿਲਣ ਦਾ ਦਾਅਵਾ ਕੀਤਾ ਗਿਆ ਹੈ। ਫੋਨ ਦਾ ਡਾਈਮੈਂਸ਼ਨ 155 77.8 8.7 ਮਿਲੀਮੀਟਰ ਹੈ। ਫੋਨ ਦਾ ਵਜਨ 166 ਗ੍ਰਾਮ ਹੈ। ਕਨੈਕਟੀਵਿਟੀ ਲਈ ਫੋਨ 'ਚ 4ਜੀ ਐੱਲ. ਟੀ. ਈ. ਤੋਂ ਇਲਾਵਾ ਵਾਈ-ਫਾਈ 802.11 ਏ/ਬੀ/ਜੀ/ਐੱਨ, ਬਲੂਟੁਥ 4.0, ਜੀ. ਪੀ. ਐੱਸ. ਅਤੇ ਮਾਈਕ੍ਰੋ ਯੂ. ਐੱਸ. ਬੀ. ਵਰਗੇ ਫੀਚਰ ਹੈ।

  • ਚੀਨ
  • ਸਮਾਰਟਫੋਨਜ਼
  • ਜੋਪੋ
  • China
  • Smartphones
  • Zopo

Xiaomi Redmi 4X ਸਮਾਰਟਫੋਨ 4GB ਵੇਰੀਅੰਟ ਨਾਲ ਹੋਇਆ ਲਾਂਚ, ਜਾਣੋ ਫੀਚਰਸ

NEXT STORY

Stories You May Like

  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
  • rupee has increased against dollar
    ਡਾਲਰ ਦੇ ਮੁਕਾਬਲੇ ਰੁਪਏ 'ਚ ਹੋਇਆ ਵਾਧਾ, ਜਾਣੋ ਕਿੰਨੀ ਹੋਈ ਕੀਮਤ
  • punjab schools  school teachers
    ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਖ਼ਤਰੇ ਦੀ ਘੰਟੀ, ਬੇਹੱਦ ਗੰਭੀਰ ਬਣੇ ਹਾਲਾਤ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ ਹੋਈ ਘਟਨਾ
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ ਹੋਣਾ ਸੀ ਵਿਆਹ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • tax on meta google and tiktok
      ਆਸਟ੍ਰੇਲੀਆ ਸਰਕਾਰ ਦਾ ਵੱਡਾ ਫੈਸਲਾ ; ਮੈਟਾ, ਗੂਗਲ ਅਤੇ ਟਿਕਟੋਕ 'ਤੇ ਲੱਗੇਗਾ ਟੈਕਸ!
    • hyundai cars will become more expensive from may 1
      1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
    • jlr and chery present the magnificent freelander 8
      ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ...
    • ampere magnus neo
      ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ
    • hyundai launches new powerful electric suv
      ਸਿੰਗਲ ਚਾਰਜ 'ਤੇ ਚੱਲੇਗੀ 690KM ! ਹੁੰਡਈ ਨੇ ਲਾਂਚ ਕੀਤੀ ਨਵੀਂ ਧਾਕੜ ਇਲੈਕਟ੍ਰਿਕ...
    • now dreams will come according to your will
      ਹੁਣ ਤੁਹਾਡੀ ਮਰਜ਼ੀ ਨਾਲ ਆਉਣਗੇ ਸੁਪਨੇ ! AI ਡਿਵਾਈਸ ਨਾਲ ਆਪਣੇ ਸੁਪਨਿਆਂ 'ਤੇ...
    • oben electric motorcycle
      ਨਵੇਂ ਅਵਤਾਰ 'ਚ ਆ ਰਹੀ ਓਬੇਨ ਦੀ ਇਲੈਕਟ੍ਰਿਕ ਬਾਈਕ, ਕੰਪਨੀ ਨੇ ਜਾਰੀ ਕੀਤਾ ਟੀਜ਼ਰ
    • this powerful phone with 6000mah battery launched
      6,000mAh ਬੈਟਰੀ ਵਾਲਾ ਇਹ ਧਾਕੜ ਫੋਨ ਹੋਇਆ ਲਾਂਚ, ਜਾਣੋ ਕਿੰਨੀ ਹੈ ਕੀਮਤ
    • honda city  s new facelift avatar to be launched on this day
      ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ...
    • iphone 17 prices have plummeted
      ਮੂਧੇ ਮੂੰਹ ਡਿੱਗੀਆਂ iPhone 17 ਦੀਆਂ ਕੀਮਤਾਂ! ਮਿਲ ਰਿਹੈ ਭਾਰੀ ਡਿਸਕਾਉਂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +