Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    10:42:22 AM

  • sirens blow

    ਇਕ ਵਾਰ ਫ਼ਿਰ ਵੱਜ ਗਏ ਸਾਇਰਨ ! ਮਿਜ਼ਾਈਲ ਹਮਲਿਆਂ...

  • there will be big changes in punjab politics

    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ, ਕੁਝ...

  • israeli attacks on iran

    ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ...

  • the services of giani gurmukh singh head granthi of sri akal takht sahib

    ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • Zuk Edge 2 ਸਪੈਸ਼ਲ ਐਡੀਸ਼ਨ ਦੇ ਸਪੈਸੀਫਿਕੇਸ਼ਨ ਅਤੇ ਫੀਚਰ ਹੋਏ ਲੀਕ

GADGETS News Punjabi(ਗੈਜੇਟ)

Zuk Edge 2 ਸਪੈਸ਼ਲ ਐਡੀਸ਼ਨ ਦੇ ਸਪੈਸੀਫਿਕੇਸ਼ਨ ਅਤੇ ਫੀਚਰ ਹੋਏ ਲੀਕ

  • Updated: 17 Feb, 2017 03:39 PM
ਜਲੰਧਰ
zuk edge 2 leaked specification and features of the special edition
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸਮਾਰਟਫੋਨ ਨਿਰਮਾਤਾ ਕੰਪਨੀ ਲੇਨੋਵੋ ਦੇ ਸਪੈਸ਼ਲ ਐਡੀਸ਼ਨ Zuk Edge 2 ਦੀਆਂ ਤਸਵੀਰਾਂ ਲੀਕ ਹੋਈਆਂ ਹਨ। ਅਜਿਹੇ 'ਚ ਮੰਨਿਆਂ ਜਾ ਰਿਹਾ ਹੈ ਕਿ ਇਸ ਫੋਨ ਨੂੰ ਜਲਦ ਹੀ ਲਾਂਚ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਕੰਪਨੀ ਨੇ ਪਿਛਲੇ ਸਾਲ ਦਸੰਬਰ 'ਚ Zuk Edge ਸਮਾਰਟਫੋਨ ਲਾਂਚ ਕੀਤਾ ਸੀ। Zuk Edge 2 ਇਸ ਦਾ ਹੀ ਅਪਗ੍ਰੇਡਡ ਵੇਰਿਅੰਟ ਹੈ। ਇਸ ਸਮਾਰਟਫੋਨ ਦੀਆਂ ਤਸਵੀਰਾਂ ਚੀਨ ਦੀ ਇਕ ਵੈੱਬਸਾਈਟ ਵੀਵੋ 'ਤੇ ਸ਼ੇਅਰ ਕੀਤੀ ਗਈ ਹੈ। ਇਸ ਤੋਂ ਇਹ ਪਤਾ ਚੱਲਦਾ ਹੈ ਕਿ ਇਸ 'ਚ ਡਿਊਲ ਰਿਅਰ ਕੈਮਰਾ ਦਿੱਤਾ ਗਿਆ ਹੈ। ਨਾਲ ਹੀ ਫਰੰਟ ਪੈਨਲ 'ਤੇ ਡਿਊਲ ਐੱਜ਼ ਕਵਰਡ ਸਕਰੀਨ ਦਾ ਇਸਤੇਮਾਲ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਸਮਾਰਟਫੋਨ ਦੇ ਬਲੂ ਕਲਰ ਵੇਰਿਅੰਟ ਨੂੰ ਲੀਕ ਕੀਤਾ ਗਿਆ ਹੈ।
Zuk Edge 2 ਦੇ ਨਿਚਲੇ ਹਿੱਸੇ 'ਚ ਸਪੀਕਰ ਗ੍ਰਿਲ ਦਿੱਤੇ ਗਏ ਹਨ। ਇਸ 'ਚ ਹੋਮਬਟਨ ਨਹੀਂ ਦਿੱਤਾ ਗਿਆ ਹੈ। ਇਹ ਯੂ. ਐੱਸ. ਬੀ. ਟਾਈਪ-ਸੀ ਪੋਰਟ ਨਾਲ ਲੈਸ ਹੈ। ਇਸ ਫੋਨ ਦੀ ਸਕਰੀਨ 5.5 ਇੰਚ ਦੀ ਹੋ ਸਕਦੀ ਹੈ, ਜਦ ਕਿ ਇਸ ਫੋਨ ਦੀ ਅਸਲ 'ਚ ਸਪੈਸੀਫਿਕੇਸ਼ਨ ਸਾਹਮਣੇ ਨਹੀਂ ਆਈ ਹੈ। ਲੀਕ ਹੋਈਆਂ ਤਸਵੀਰਾਂ ਦੇ ਮੁਤਾਬਕ ਇਸ ਫੋਨ ਦੀ ਲੁੱਕ 'ਚ ਕਾਫੀ ਬਦਲਾਅ ਕੀਤਾ ਗਿਆ ਹੈ। ਇੰਨ੍ਹਾਂ ਤਸਵੀਰਾਂ ਤੋਂ ਇਲਾਵਾ ਇਹ ਸਾਫ ਹੈ ਕਿ Zuk Edge 2 ਦੀ ਕੀਮਤ ਪਿਛਲੇ ਵੇਰਿਅੰਟ ਤੋਂ ਜ਼ਿਆਦਾ ਹੋ ਸਕਦੀ ਹੈ।
Zuk Edge 2 ਦੇ ਫੀਚਰਸ -
ਫੋਨ 'ਚ 5.5 ਇੰਚ ਦੀ ਫੁੱਲ ਐੱਚ. ਡੀ. ਟੀ. ਡੀ. ਡੀ. ਆਈ ਡਿਸਪਲੇ ਦਿੱਤੀ ਗਈ ਹੈ, ਜਿਸ 'ਤੇ ਕਾਰਨਿੰਗ ਗੋਰਿਲਾ ਗਲਾਸ ਦੀ ਪ੍ਰੋਟੈਕਸ਼ਨ ਦਿੱਤੀ ਗਈ ਹੈ। ਇਹ ਫੋਨ 2.35 ਗੀਗਾਹਟਰਜ਼ ਕਵਾਡ-ਕੋਰ ਕਵਾਲਕਮ ਸਨੈਪਡ੍ਰੈਗਨ 821 ਪ੍ਰੋਸੈਸਰ ਨਾਲ ਲੈਸ ਹੈ। ਇਸ 'ਚ ਇਕ ਯੂ. ਟੱਚ ਫਿੰਗਰਪ੍ਰਿੰਟ ਸੈਂਸਰ ਹੈ, ਜੋ 0.09 ਸੈਕਿੰਡ 'ਚ ਹੈਂਡਸੈੱਟ ਆਨਲਾਕ ਕਰ ਸਕਦਾ ਹੈ। ਇਹ ਫੋਨ ਐਂਡਰਾਇਡ 7.0 ਨਾਗਟ 'ਤੇ ਕੰਮ ਕਰਦਾ ਹੈ। ਇਸ 'ਚ 64ਜੀਬੀ ਇੰਟਰਨਲ ਮੈਮਰੀ ਦਿੱਤੀ ਗਈ ਹੈ, ਜਿਸ ਨੂੰ ਮਾਈਕ੍ਰੋ ਐੱਸ. ਡੀ. ਕਾਰਡ ਦੇ ਰਾਹੀ ਨਹੀਂ ਵਧਾਇਆ ਜਾ ਸਕਦਾ ਹੈ। ਫੋਟੋਗ੍ਰਾਫੀ ਲਈ ਇਸ 'ਚ 13 ਮੈਗਾਪਿਕਸਲ ਦਾ ਰਿਅਰ ਅਤੇ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਕਨੈਕਟੀਵਿਟੀ ਲਈ ਇਸ 'ਚ 4ਜੀ ਐੱਲ. ਟੀ. ਈ., ਵਾਈ-ਫਾਈ 802. 11 ਏ. ਸੀ., ਬਲੂਟੁਥ ਵੀ4.1 ਅਤੇ ਜੀ. ਪੀ. ਐੱਸ/ਏ-ਜੀ. ਪੀ. ਐੱਸ ਲਰਗੇ ਫੀਚਰਸ ਸ਼ਾਮਲ ਹਨ। ਫੋਨ 'ਚ 3100 ਐੱਮ. ਏ. ਐੱਚ. ਦੀ ਬੈਟਰੀ ਦਿੱਤੀ ਗਈ ਹੈ।

  • ਸਮਾਰਟਫੋਨ
  • ਲੇਨੋਵੋ
  • ਐਂਡਰਾਇਡ
  • Lenovo Smartphone
  • Android

ਪਾਵਰਫੁੱਲ ਬਾਸ ਅਤੇ ਰਿਮੋਟ ਕੰਟਰੋਲ ਨਾਲ ਲਾਂਚ ਹੋਇਆ ਨਵਾਂ ਬਲੂਟੁੱਥ ਪੋਰਟੇਬਲ ਸਪੀਕਰ

NEXT STORY

Stories You May Like

  • billions of login details leaked
    ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ ਖਤਰੇ 'ਚ!
  • is there a threat looming over iran  s nuclear sites  6 us b 2 bombers
    ਈਰਾਨ ਦੇ ਪ੍ਰਮਾਣੂ ਟਿਕਾਣਿਆਂ 'ਤੇ ਮੰਡਰਾ ਰਿਹੈ ਖ਼ਤਰਾ? ਅਮਰੀਕਾ ਦੇ 6 B-2 ਬੰਬਾਰ ਹੋਏ ਰਵਾਨਾ
  • features of this powerful phone leaked before launch
    ਲਾਂਚ ਤੋਂ ਪਹਿਲਾਂ ਲੀਕ ਹੋਏ ਇਸ ਧਾਕੜ Phone ਦੇ Features!
  • 2 youths arrested with drug pills
    2 ਨੌਜਵਾਨ ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ
  • police arrest 2 accused on gambling charges
    ਜੂਆ ਖਿਡਾਉਣ ਦੇ ਦੋਸ਼ ’ਚ ਪੁਲਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, 3 ਫਰਾਰ
  • bloody clash between 2 groups
    2 ਧੜਿਆਂ ਵਿਚਾਲੇ ਖੂਨੀ ਝੜਪ, ਇਕ-ਦੂਜੇ ਦੇ ਘਰਾਂ ਨੂੰ ਲਾਈ ਅੱਗ, 54 ਲੋਕਾਂ 'ਤੇ ਕੇਸ ਦਰਜ
  • police get big success  2 smugglers arrested along with heroin
    ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਸਮੱਗਲਰ ਕਾਬੂ
  • fazilka police arrest 2 drug smugglers with heroin
    ਫਾਜ਼ਿਲਕਾ ਪੁਲਸ ਵਲੋਂ 2 ਨਸ਼ਾ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਗਿਆ ਗ੍ਰਿਫ਼ਤਾਰ
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ, ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
Trending
Ek Nazar
eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਗੈਜੇਟ ਦੀਆਂ ਖਬਰਾਂ
    • at what temperature should ac be operated in rain
      ਬਾਰਿਸ਼ 'ਚ AC ਨੂੰ 24°C ਤੋਂ 28°C ਵਿਚਕਾਰ ਕਿਸ ਟੈਂਪ੍ਰੇਚਰ 'ਤੇ ਚਲਾਉਣਾ...
    • elon musk planning to launch x super app
      ਸੈਟੇਲਾਈਟ ਇੰਟਰਨੈੱਟ ਮਗਰੋਂ ਡਿਜੀਟਲ ਪੇਮੈਂਟ ਦੀ ਦੁਨੀਆ 'ਚ ਤਹਿਲਕਾ ਮਚਾਉਣਗੇ...
    • samsung 5g phone price drop
      ਅੱਧੇ ਰੇਟ 'ਤੇ ਮਿਲ ਰਿਹੈ Samsung ਦਾ ਇਹ ਫਲੈਗਸ਼ਿਪ ਸਮਾਰਟਫੋਨ!
    • airtel saved 61 lakh people from online fraud
      Airtel ਨੇ ਕਰ'ਤਾ ਕਮਾਲ, 61 ਲੱਖ ਲੋਕਾਂ ਨੂੰ ਔਨਲਾਈਨ ਧੋਖਾਧੜੀ ਤੋਂ ਬਚਾਇਆ
    • 16 billion password leak
      Google, Apple ਤੇ Facebook ਯੂਜ਼ਰਜ਼ ਦਾ ਡਾਟਾ ਖ਼ਤਰੇ 'ਚ! ਲੀਕ ਹੋ ਗਏ 16 ਅਰਬ...
    • be careful when downloading play store apps
      Play Store ਤੋਂ Apps ਨੂੰ Downloads ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
    • mercedes benz customers the company has recalled these s
      Mercedes-benz ਦੇ ਗਾਹਕਾਂ ਲਈ ਵੱਡੀ ਖ਼ਬਰ, ਕੰਪਨੀ ਨੇ ਇਨ੍ਹਾਂ ਮਾਡਲਾਂ ਨੂੰ...
    • the iphone will change everything
      iPhone : ਬਦਲ ਜਾਵੇਗਾ ਸਭ ਕੁਝ! ਹੁਣ ਮਿਲੇਗੀ New Look ਤੇ Updated ਕੈਮਰੇ
    • youtube creators   fun
      YouTube Creators ਦੀਆਂ ਲੱਗੀਆਂ ਮੌਜਾਂ! ਹੁਣ ਆਸਾਨ ਤਰੀਕੇ ਨਾਲ ਬਣਾ ਸਕੋਗੇ...
    • bsnl launches 5g service
      BSNL ਨੇ ਲਾਂਚ ਕੀਤੀ 5G Service! ਬਿਨਾਂ SIM ਚੱਲੇਗਾ ਧੜਾਧੜ ਇੰਟਰਨੈਟ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +