Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    10:58:13 PM

  • punjab bandh announced tomorrow

    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !

  • cwg 2026 mirabai chanu wins gold medal

    CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ,...

  • ind vs zim team india s clean sweep over zimbabwe

    IND vs ZIM: ਟੀਮ ਇੰਡੀਆ ਦਾ ਜ਼ਿੰਬਾਬਵੇ 'ਤੇ 'ਕਲੀਨ...

  • pm modis big announcement for reforms in the examination

    ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ PM ਮੋਦੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • ਫਸਲੀ ਮਸ਼ੀਨਾਂ 'ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਡਾ. ਸ਼ਾਹਬਾਜ ਸਿੰਘ ਚੀਮਾ

GURDASPUR News Punjabi(ਗੁਰਦਾਸਪੁਰ)

ਫਸਲੀ ਮਸ਼ੀਨਾਂ 'ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਡਾ. ਸ਼ਾਹਬਾਜ ਸਿੰਘ ਚੀਮਾ

  • Edited By Shubam Kumar,
  • Updated: 26 Jul, 2026 04:19 PM
Gurdaspur
applications for subsidy on crop machinery till august 3
  • Share
    • Facebook
    • Tumblr
    • Linkedin
    • Twitter
  • Comment

 ਗੁਰਦਾਸਪੁਰ, (ਹਰਜਿੰਦਰ ਸਿੰਘ ਗੋਰਾਇਆ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ, ਗੁਰਦਾਸਪੁਰ ਡਾ. ਸ਼ਾਹਬਾਜ਼  ਸਿੰਘ ਚੀਮਾ ਨੇ ਦੱਸਿਆ ਕਿ ਕਿਸਾਨ ਵਿਭਾਗ ਦੇ ਪੋਰਟਲ ਰਾਹੀਂ 3 ਅਗਸਤ, 2026 ਸ਼ਾਮ 5:00 ਵਜੇ ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਨਿੱਜੀ ਕਿਸਾਨਾਂ ਨੂੰ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ 'ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਅਤੇ ਪੈਡੀ ਸਪਲਾਈ ਚੇਨ ਸੈਂਟਰ (ਪੀ.ਐੱਸ.ਸੀ.) ਸਥਾਪਤ ਕਰਨ ਲਈ ਕੇਵਲ ਸੋਸਾਇਟੀਆਂ ਨੂੰ ਹੀ ਸਬਸਿਡੀ ਦਾ ਲਾਭ ਮਿਲੇਗਾ।

ਡਾ. ਸ਼ਾਹਬਾਜ ਸਿੰਘ ਚੀਮਾ  ਨੇ ਦੱਸਿਆ ਕਿ ਇਸ ਸਕੀਮ ਅਧੀਨ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਐਸ.ਐਮ.ਐਸ., ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਚਰ, ਉਲਟਾਵਾਂ ਪਲਾਓ ਅਤੇ ਮਲਟੀ ਕਰਾਪ ਸੁਪਰ ਸੀਡਰ ਸਮੇਤ ਕਈ ਆਧੁਨਿਕ ਖੇਤੀ ਮਸ਼ੀਨਾਂ 'ਤੇ ਸਬਸਿਡੀ ਉਪਲਬਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਲਾਹੇਵੰਦ ਜੀਵ-ਜੰਤੂਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਪੋਰਟਲ 'ਤੇ ਅਪਲਾਈ ਕਰਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ 'ਤੇ ਕਿਸਾਨ ਆਪਣੇ ਸਬੰਧਤ ਬਲਾਕ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।

  • Applications
  • subsidy
  • crop machinery
  • Dr. Shahbaz Singh Cheema

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

NEXT STORY

Stories You May Like

  • dates of monsoon session of punjab vidhan sabha announced
    3 ਅਗਸਤ ਤੋਂ 10 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
  • be careful if you are traveling in punjab on august 3 4 and 5
    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • big announcement for august 3 4 and 5 in punjab
    ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT
  • agricultural extension services will get new momentum
    ਖੇਤੀ ਪ੍ਰਸਾਰ ਸੇਵਾਵਾਂ ਨੂੰ ਮਿਲੇਗੀ ਨਵੀਂ ਰਫ਼ਤਾਰ: ਮੁੱਖ ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਚੀਮਾ ਨੇ ਜਾਰੀ ਕੀਤੇ...
  • uttarakhand  char dham yatra  tunnel  bridge  project
    ਚਾਰਧਾਮ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ Good News ! 31 ਅਗਸਤ ਤੱਕ...
  • will its price rise in august  these 3 factors will determine the course of gold
    ਅਗਸਤ 'ਚ ਸਸਤਾ ਹੋਵੇਗਾ ਸੋਨਾ ਜਾਂ ਚੜ੍ਹੇਗਾ ਭਾਅ? ਇਹ 3 ਫੈਕਟਰ ਨਿਰਧਾਰਤ ਕਰਨਗੇ ਗੋਲਡ ਦੀ ਚਾਲ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • 3 accused arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
Trending
Ek Nazar
big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • one arrest
      ਸਿਲਵਰ ਪੇਪਰ, ਲਾਈਟਰ ਅਤੇ ਨੋਟ ਸਮੇਤ ਇਕ ਕਾਬੂ
    • youth fraud  us visa
      ਅਮਰੀਕਾ ਭੇਜਣ ਦੇ ਨਾਂ 'ਤੇ 21.50 ਲੱਖ ਰੁਪਏ ਦੀ ਠੱਗੀ, 4 ਨਾਮਜ਼ਦ
    • thieves cleaned their hands in a grocery shop
      ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆਂ 'ਚ ਕਰਿਆਨੇ ਦੀ ਦੁਕਾਨ 'ਚ ਚੋਰਾਂ ਨੇ ਕੀਤੇ...
    • painful death of asi of punjab police
      ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ ਪਰਤਦੇ ਸਮੇਂ...
    • accused using heroin arrested
      ਹੈਰੋਇਨ ਦੀ ਵਰਤੋਂ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ
    • a major accident occurred in dinanagar due to rain
      ਦੀਨਾਨਗਰ 'ਚ ਬਾਰਿਸ਼ ਕਾਰਨ ਵਾਪਰਿਆ ਵੱਡਾ ਹਾਦਸਾ, ਮੋਹਨ ਫਰਨੀਚਰ ਹਾਊਸ ਦੀ ਤਿੰਨ...
    • 3 arrested including main shooter who opened fire at private hospital
      ਬਟਾਲਾ ਦੇ ਨਿੱਜੀ ਹਸਪਤਾਲ ’ਤੇ ਫਾਇਰਿੰਗ ਕਰਨ ਵਾਲੇ ਮੁੱਖ ਸ਼ੂਟਰ ਸਣੇ 3 ਕਾਬੂ,...
    • man dies after being run over by train
      ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
    • special camps will be held at 568 polling stations of pathankot
      25 ਅਤੇ 26 ਜੁਲਾਈ ਨੂੰ ਜ਼ਿਲ੍ਹਾ ਪਠਾਨਕੋਟ ਦੇ 568 ਪੋਲਿੰਗ ਸਟੇਸ਼ਨਾਂ 'ਤੇ...
    • major campaign against dengue in gurdaspur
      ਗੁਰਦਾਸਪੁਰ ’ਚ ਡੇਂਗੂ ਵਿਰੁੱਧ ਵੱਡੀ ਮੁਹਿੰਮ: ਪੁਲਸ ਥਾਣੇ ’ਚ ਮਿਲਿਆ ਮੱਛਰ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +