Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:50:57 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • Pathankot
  • ਗੁਲਜ਼ਾਰ ਸਿੰਘ ਦੀ ਮੌਤ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

GURDASPUR News Punjabi(ਗੁਰਦਾਸਪੁਰ)

ਗੁਲਜ਼ਾਰ ਸਿੰਘ ਦੀ ਮੌਤ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

  • Edited By Anmol Tagra,
  • Updated: 08 Sep, 2026 08:27 PM
Pathankot
ashwani sharma statement
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਿਧਾਇਕ ਅਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਕਿਹਾ ਕਿ ਗੁਲਜ਼ਾਰ ਸਿੰਘ ਤੂਰ ਦੀ ਮੌਤ ਸਿਰਫ਼ ਇਕ ਪਰਿਵਾਰ ਦੀ ਤ੍ਰਾਸਦੀ ਨਹੀਂ ਹੈ, ਸਗੋਂ ਇਹ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਸੱਤਾ ਵਿਚ ਬੈਠੇ ਲੋਕਾਂ ਦੇ ਰਵੱਈਏ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੰਗਰੂਰ ਵਾਸੀ ਦਲਿਤ ਗੁਲਜ਼ਾਰ ਸਿੰਘ ਨੇ ਆਪਣੇ ਪਿੰਡ ਵਿਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਸਵਾਲ ਉਠਾਏ ਸਨ। ਉਸ ਦੀਆਂ ਚਿੰਤਾਵਾਂ ਦਾ ਹੱਲ ਕਰਨ ਦੀ ਬਜਾਏ ਉਸ ’ਤੇ ਕਥਿਤ ਤੌਰ ’ਤੇ ਮੁਆਫ਼ੀ ਮੰਗਣ ਲਈ ਦਬਾਅ ਬਣਾਇਆ ਗਿਆ ਅਤੇ ਉਸ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਗਿਆ। ਇਹ ਦੋਸ਼ ਬੇਹੱਦ ਗੰਭੀਰ ਹਨ ਅਤੇ ਇਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਨੇ ਆਪਣੀ ਆਖਰੀ ਵੀਡੀਓ ਅਤੇ ਬਿਆਨ ਵਿਚ ਵਿੱਤ ਮੰਤਰੀ, ਪਿੰਡ ਦੇ ਸਰਪੰਚ ਅਤੇ ਹੋਰ ਵਿਅਕਤੀਆਂ ਦੇ ਨਾਮ ਲਏ ਹਨ। ਇਹ ਦੋਸ਼ ਸਹੀ ਹਨ ਜਾਂ ਨਹੀਂ, ਇਹ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਰਾਹੀਂ ਹੀ ਸਾਹਮਣੇ ਆਉਣਾ ਚਾਹੀਦਾ ਹੈ। ਗੁਲਜ਼ਾਰ ਸਿੰਘ ਵੱਲੋਂ ਲਏ ਗਏ ਹਰੇਕ ਨਾਮ ਦੀ ਬਿਨਾਂ ਕਿਸੇ ਸਿਆਸੀ ਦਖਲਅੰਦਾਜ਼ੀ ਦੇ ਜਾਂਚ ਕੀਤੀ ਜਾਵੇ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਨੂੰ ਜਵਾਬ ਦੇਣਾ ਪਵੇਗਾ ਕਿ ਗੁਲਜ਼ਾਰ ਸਿੰਘ ਨੇ ਇਹ ਕਦਮ ਕਿਉਂ ਚੁੱਕਿਆ, ਉਸ ’ਤੇ ਕਿਸ ਨੇ ਦਬਾਅ ਬਣਾਇਆ ਅਤੇ ਉਸ ਨੂੰ ਮੁਆਫ਼ੀ ਮੰਗਣ ਲਈ ਕਿਸ ਨੇ ਮਜਬੂਰ ਕੀਤਾ। ਸਰਕਾਰ ਨੂੰ ਇਹ ਵੀ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਨ੍ਹਾਂ ਦੋਸ਼ਾਂ ਦੀ ਨਿਰਪੱਖ ਜਾਂਚ ਕਦੋਂ ਸ਼ੁਰੂ ਹੋਵੇਗੀ।

ਉਨ੍ਹਾਂ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦਲਿਤ ਦੀ ਆਵਾਜ਼ ਨੂੰ ਦਬਾਉਣਾ ਕਬੂਲ ਨਹੀਂ ਹੈ। ਸੱਤਾ ਤੋਂ ਸਵਾਲ ਪੁੱਛਣਾ ਕੋਈ ਜੁਰਮ ਨਹੀਂ ਹੋ ਸਕਦਾ। ਪੰਜਾਬ ਇਨਸਾਫ਼ ਮੰਗ ਰਿਹਾ ਹੈ।

  • Punjab
  • Punjab
  • Ashwani Sharma

ਦਿਨ-ਦਿਹਾੜੇ ਵੱਡੀ ਚੋਰੀ, ਦੁਕਾਨ ਤੋਂ ਪੈਸਿਆਂ ਨਾਲ ਭਰਿਆ ਬੈਗ ਚੋਰੀ

NEXT STORY

Stories You May Like

  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ ਗੰਭੀਰ ਦੋਸ਼
  • gulzar singh case
    ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਰਾਜਪਾਲ ਨੂੰ ਮਿਲਿਆ ਵਫ਼ਦ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ: ਸ਼ੀਤਲ ਅੰਗੁਰਾਲ
  • immigrants attack family for stopping them from selling drugs
    ਨਸ਼ੇ ਵੇਚਣ ਤੋਂ ਰੋਕਣ 'ਤੇ ਪ੍ਰਵਾਸੀਆਂ ਨੇ ਕੀਤਾ ਪਰਿਵਾਰ 'ਤੇ ਹਮਲਾ, ਇਕ ਨੌਜਵਾਨ ਗੰਭੀਰ ਜ਼ਖ਼ਮੀ
  • increasing harassment against women in pakistan
    ਪਾਕਿਸਤਾਨ 'ਚ ਔਰਤਾਂ ਵਿਰੁੱਧ ਵਧਦਾ ਸ਼ੋਸ਼ਣ, ਨਿਆਂ ਵਿਵਸਥਾ 'ਤੇ ਉੱਠੇ ਗੰਭੀਰ ਸਵਾਲ
  • car collides with truck
    ਵੈਸ਼ਣੋ ਦੇਵੀ ਤੋਂ ਪਰਤ ਰਹੇ 2 ਸ਼ਰਧਾਲੂਆਂ ਦੀ ਮੌਤ, 2 ਗੰਭੀਰ ਜ਼ਖ਼ਮੀ
  • man dead on road accident
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਵਿਅਕਤੀ ਦੀ ਮੌਤ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • health department teams checking schools  hospitals to prevent dengue
      ਡੇਂਗੂ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਹਸਪਤਾਲਾਂ ਤੇ...
    • cow shelters will get rs 61 per day for each cow
      ਗਊਸ਼ਾਲਾਵਾਂ ਨੂੰ ਹਰ ਗਾਂ ਲਈ ਮਿਲਣਗੇ ਰੋਜ਼ਾਨਾ 61 ਰੁਪਏ, ਜਲਦ ਸ਼ੁਰੂ ਹੋਵੇਗੀ...
    • singer ninja gets angry at sound operator after mic goes off
      ਲਾਈਵ ਸ਼ੋਅ ਦੌਰਾਨ ਸਾਊਂਡ ਆਪਰੇਟਰ 'ਤੇ ਭੜਕੇ ਗਾਇਕ ਨਿੰਜਾ,''ਕਿਹਾ ਖਾਲੀ...
    • police action in gurdaspur  one arrested with 5 packets of heroin
      ਗੁਰਦਾਸਪੁਰ 'ਚ ਪੁਲਸ ਦੀ ਕਾਰਵਾਈ, 5 ਪੈਕੇਟ ਹੈਰੋਇਨ ਸਮੇਤ ਇਕ ਗ੍ਰਿਫਤਾਰ
    • deadbody in ravi
      ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • 5 accused arrested with heroin  pistol  cartridges and drug money
      ਹੈਰੋਇਨ, ਪਿਸਤੌਲ, ਕਾਰਤੂਸ ਤੇ ਡਰੱਗ ਮਨੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
    • rakhi gupta inspected the special camps under sir in gurdaspur district
      ਰਾਖੀ ਗੁਪਤਾ ਭੰਡਾਰੀ ਨੇ ਗੁਰਦਾਸਪੁਰ ਜ਼ਿਲ੍ਹੇ 'ਚ SIR ਤਹਿਤ ਲੱਗੇ ਸਪੈਸ਼ਲ...
    • gurdaspur police conducts special search operation at railway station
      ਸੁਰੱਖਿਆ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਵੱਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼...
    • man arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +