Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    8:19:07 PM

  • the funeral of law and order in punjab

    ਪੰਜਾਬ 'ਚ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ,...

  • has iranian defence minister amir hatami been killed in attack

    ਇਜ਼ਰਾਈਲੀ ਹਮਲੇ 'ਚ ਈਰਾਨੀ Defence Minister ਆਮੀਰ...

  • all flights to the middle east canceled amid iran israel conflict see full list

    ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ Middle East ਲਈ...

  • india appeals to iran israel to exercise restraint

    'ਗੱਲਬਾਤ ਨਾਲ ਹੋਵੇ ਮਸਲੇ ਦਾ ਹੱਲ', ਭਾਰਤ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • Gurdaspur
  • ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਕੋਲੋਂ ਮੋਬਾਇਲ ਬਰਾਮਦ

GURDASPUR News Punjabi(ਗੁਰਦਾਸਪੁਰ)

ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਕੋਲੋਂ ਮੋਬਾਇਲ ਬਰਾਮਦ

  • Edited By Gurminder Singh,
  • Updated: 28 Feb, 2026 04:33 PM
Gurdaspur
central jail  mobile recovered in jail
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ) : ਕੇਂਦਰੀ ਜੇਲ੍ਹ ਗੁਰਦਾਸਪੁਰ ਵਿਚ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਇਕ ਬੰਦ ਹਵਾਲਾਤੀ ਕੋਲੋਂ ਮੋਬਾਇਲ ਫ਼ੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਪ੍ਰਿਜ਼ਨ ਐਕਟ ਦੀ ਧਾਰਾ 52-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਕੇਂਦਰੀ ਜੇਲ੍ਹ ਗੁਰਦਾਸਪੁਰ ਦੇ ਸੁਪਰਡੈਂਟ ਵੱਲੋਂ ਦਫ਼ਤਰੀ ਪੱਤਰ ਨੰਬਰ 1462-1464 ਮਿਤੀ 16 ਫਰਵਰੀ 2026 ਦੇ ਆਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ। ਪੱਤਰ ਅਨੁਸਾਰ 16 ਫਰਵਰੀ ਨੂੰ ਸ਼ਾਮ ਕਰੀਬ 5:15 ਵਜੇ ਬੈਰਕ ਨੰਬਰ 8/2 ਵਿਚ ਬੰਦ ਹਵਾਲਾਤੀ ਸਾਬਾ ਪੁੱਤਰ ਬਾਹਰੀ ਰਾਮ, ਵਾਸੀ ਵਾਰਡ ਨੰਬਰ 6, ਗਾਂਧੀ ਕੈਂਪ, ਥਾਣਾ ਸਿਵਲ ਲਾਈਨ ਬਟਾਲਾ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਗਈ।

ਤਲਾਸ਼ੀ ਦੌਰਾਨ ਹਵਾਲਾਤੀ ਵੱਲੋਂ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿੱਚੋਂ ਇੱਕ ਮੋਬਾਇਲ ਫ਼ੋਨ (ਕੀਪੈਡ ਵਾਲਾ) ਸਮੇਤ ਬੈਟਰੀ ਅਤੇ ਸਿਮ ਕਾਰਡ ਬਰਾਮਦ ਹੋਇਆ। ਜੇਲ੍ਹ ਨਿਯਮਾਂ ਦੀ ਉਲੰਘਣਾ ਮੰਨਦੇ ਹੋਏ ਜੇਲ੍ਹ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ।

  • Central Jail
  • mobile recovered in jail
  • checking in jail
  • ਕੇਂਦਰੀ ਜੇਲ੍ਹ
  • ਜੇਲ੍ਹ ਵਿਚ ਮੋਬਾਇਲ ਬਰਾਮਦ
  • ਜੇਲ੍ਹ ਵਿਚ ਚੈਕਿੰਗ

ਆਦੀਆ ਪਿੰਡ ਦੇ ਰਣਜੀਤ ਸਿੰਘ ਦਾ ਐਨਕਾਊਂਟਰ ਕਰਨ ਵਾਲੇ ਦੋ ਪੁਲਸ ਵਾਲੇ ਸਸਪੈਂਡ : ਮਜੀਠੀਆ

NEXT STORY

Stories You May Like

  • mobile phones recovered from inmates lodged in central jail
    ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
  • mobile phones recovered from inmates in jail
    ਜੇਲ੍ਹ 'ਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
  • mobile phone and drugs recovered from ferozepur central jail
    ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫੋਨ ਤੇ ਨਸ਼ੀਲੇ ਪਦਾਰਥ ਬਰਾਮਦ
  • mobile recovered from jail
    ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਈਲ, ਮਾਮਲਾ ਦਰਜ
  • large quantity of tobacco products recovered during search in central jail
    ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਵੱਡੀ ਮਾਤਰਾ ’ਚ ਤੰਬਾਕੂਨੋਸ਼ੀ ਦੇ ਪਦਾਰਥ ਬਰਾਮਦ
  • drugs worth rs 23 crore seized from 3 passengers from bangkok
    ਮੁੰਬਈ: ਬੈਂਕਾਕ ਤੋਂ ਆਏ 3 ਯਾਤਰੀਆਂ ਕੋਲੋਂ 23 ਕਰੋੜ ਦੀ 'ਡਰੱਗ' ਬਰਾਮਦ
  • central employees will 50 da be merged with basic salary
    ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ: ਕੀ ਬੇਸਿਕ ਸੈਲਰੀ 'ਚ ਮਰਜ ਹੋਵੇਗਾ 50% DA?
  • man dies in hoshiarpur jail
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ! ਵਿਅਕਤੀ ਦੀ ਮੌਤ ਹੋਣ ਮਗਰੋਂ ਪਰਿਵਾਰ ਨੇ ਕੀਤੇ ਵੱਡੇ ਖ਼ੁਲਾਸੇ
  • clashed between two parties sharp weapons were used
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • punjab weather raining
    ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ...
  • partap bajwa statement
    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ...
  • beating of a person  attack with sharp weapons
    ਜ਼ਮੀਨ ਖਰੀਦਣ ਨੂੰ ਲੈ ਕੋ ਹੋਇਆ ਝਗੜਾ, ਚੱਲੇ ਤੇਜ਼ਧਾਰ ਹਥਿਆਰ
  • punjab congress rally in barnala
    ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ...
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
Trending
Ek Nazar
331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੁਰਦਾਸਪੁਰ ਦੀਆਂ ਖਬਰਾਂ
    • unidentified motorcyclists snatched the woman  s ears
      ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਔਰਤ ਦੀਆਂ ਵਾਲੀਆਂ ਝਪਟੀਆਂ
    • return of migratory birds from keshopur chhambh begins
      ਕੇਸ਼ੋਪੁਰ ਛੰਭ ਤੋਂ ਪ੍ਰਵਾਸੀ ਪੰਛੀਆਂ ਦੀ ਵਾਪਸੀ ਸ਼ੁਰੂ, ਅੱਧ ਤੋਂ ਵੱਧ ਆਪਣੇ...
    • audio of pakistani don bhatti goes viral
      ਪਾਕਿਸਤਾਨੀ ਡੌਨ ਭੱਟੀ ਦੀ ਇਕ ਹੋਰ ਆਡੀਓ ਵਾਇਰਲ, ਐਨਕਾਊਂਟਰ 'ਚ ਮਾਰੇ ਗਏ ਰਣਜੀਤ...
    • shiromani akali dal  a  announces to fight the case in the high court
      ਗੁਰਦਾਸਪੁਰ ਐਨਕਾਊਂਟਰ ਮਾਮਲਾ : ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਹਾਈਕੋਰਟ ’ਚ ਕੇਸ...
    • majithia reaches the house of ranjit singh
      ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੇ ਘਰ ਪੁੱਜੇ ਮਜੀਠੀਆ, ਪਰਿਵਾਰਾਂ ਨਾਲ...
    • khaira raises questions on ranjit singh  s police encounter
      ਖਹਿਰਾ ਨੇ ਰਣਜੀਤ ਸਿੰਘ ਦੇ ਪੁਲਸ ਐਨਕਾਊਂਟਰ 'ਤੇ ਚੁੱਕੇ ਸਵਾਲ, ਨਿਰਪੱਖ ਜਾਂਚ ਦੀ...
    • accident on gurdaspur mukerian road  mahindra jeep hit by tipper  driver injured
      ਗੁਰਦਾਸਪੁਰ-ਮੁਕੇਰੀਆਂ ਰੋਡ ‘ਤੇ ਹਾਦਸਾ: ਮਹਿੰਦਰਾ ਜੀਪ ਨੂੰ ਟਿੱਪਰ ਨੇ ਮਾਰੀ ਟੱਕਰ
    • civil hospital negligence
      ਸਿਵਲ ਹਸਪਤਾਲ ਵੱਡੀ ਅਣਗਹਿਲੀ: ਫਰੀਜ਼ਰ ’ਚ ਰੱਖੀ ਔਰਤ ਦੀ ਲਾਸ਼ ਹੋਈ ਖਰਾਬ
    • majithia reaches home of martyred asi
      ਸ਼ਹੀਦ ASI ਗੁਰਨਾਮ ਸਿੰਘ ਦੇ ਘਰ ਪਹੁੰਚੇ ਮਜੀਠੀਆ, ਪਰਿਵਾਰ ਨਾਲ ਕੀਤਾ ਦੁਖ ਸਾਂਝਾ
    • guru nanak dev ji s historic gurdwara in pakistan
      ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +