Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:26:56 PM

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • Pathankot
  • ਚੋਣ ਕਮਿਸ਼ਨ ਵੱਲੋਂ ਦਿੱਤੀ ਛੋਟ ਦੇ ਬਾਵਯੂਦ ਵੈਟਨਰੀ ਇੰਸਪੈਕਟਰਾਂ ਨੂੰ ਚੋਣ ਡਿਊਟੀਆਂ 'ਤੇ ਲਾਉਣ ਦਾ ਵਿਰੋਧ

GURDASPUR News Punjabi(ਗੁਰਦਾਸਪੁਰ)

ਚੋਣ ਕਮਿਸ਼ਨ ਵੱਲੋਂ ਦਿੱਤੀ ਛੋਟ ਦੇ ਬਾਵਯੂਦ ਵੈਟਨਰੀ ਇੰਸਪੈਕਟਰਾਂ ਨੂੰ ਚੋਣ ਡਿਊਟੀਆਂ 'ਤੇ ਲਾਉਣ ਦਾ ਵਿਰੋਧ

  • Edited By Shivani Bassan,
  • Updated: 06 Oct, 2024 12:33 PM
Pathankot
election duties due to the exemption given by the election commission
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਭਾਰਤੀ ਚੋਣ ਕਮਿਸ਼ਨ ਵੱਲੋਂ  ਚੋਣ ਪ੍ਰੀਕਿਰਿਆ ਦੌਰਾਨ  ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣ ਡਿਊਟੀਆਂ ਤੋਂ ਬਾਹਰ ਰੱਖਣ ਦੇ ਲਿਖਤੀ ਹੁਕਮਾਂ ਦੇ ਬਾਵਜੂਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਜ਼ਬਰੀ ਚੋਣ ਡਿਊਟੀਆਂ ਲਈ ਹੁਕਮ ਜਾਰੀ ਕੀਤੇ ਜਾ ਰਹੇ ਹਨ। ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਅਤੇ ਸੂਬਾ ਜਨਰਲ ਸਕੱਤਰ ਵਿਪਨ ਕੁਮਾਰ ਗੋਇਲ ਨੇ  ਵੈਟਨਰੀ ਇੰਸਪੈਕਟਰ ਕੇਡਰ ਨੂੰ ਡਿਊਟੀਆਂ ਦੀ ਛੋਟ ਦੇ ਬਾਵਜੂਦ  ਲਾਈਆਂ  ਡਿਊਟੀਆਂ ਕੱਟਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਤੀ 7 ਜੂਨ 2023 ਨੂੰ ਜਾਰੀ ਕੀਤੀਆਂ ਹਦਾਇਤਾਂ ਅਧੀਨ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਮਲੇ ਦਾ ਫੀਲਡ ਵਿਚ ਰਹਿਣਾ ਅਤੀ ਜ਼ਰੂਰੀ ਹੈ। ਇਸ ਸਬੰਧੀ ਪਿਛਲੇ ਸਮੇਂ ਵਿਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਹਲਫਨਾਮੇ ਵਿਚ ਇਨਾਂ ਵਿਭਾਗਾਂ ਨੂੰ ਇਲੈਕਸ਼ਨ ਡਿਊਟੀਆਂ ਤੋਂ ਛੋਟ ਦੇਣ ਸਬੰਧੀ ਕਿਹਾ ਗਿਆ ਹੈ। ਇਸ ਸਬੰਧੀ ਪਸ਼ੂ ਪਾਲਣ ਵਿਭਾਗ ਦੇ ਵਧੀਕ ਸਕੱਤਰ ਨੇ ਵੀ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਚੋਣ ਡਿਊਟੀ ਕੱਟਣ ਸਬੰਧੀ ਲਿਖਿਆ ਸੀ। ਪਰ ਪੰਜਾਬ ਦੇ ਹੁਸ਼ਿਆਰਪੁਰ, ਮੋਗਾ , ਨਵਾੰ ਸ਼ਹਿਰ ਅਤੇ ਹੋਰ ਥਾਵਾਂ ਤੇ ਵੈਟਨਰੀ ਇੰਸਪੈਕਟਰਾਂ ਨੂੰ ਜਬਰੀ ਚੋਣ ਡਿਊਟੀਆਂ ਦੇ ਹੁਕਮ ਚਾੜੇ ਜਾ ਰਹੇ ਹਨ।

ਇਹ ਵੀ ਪੜ੍ਹੋ- ਅੱਗ ’ਚ ਸੜਨ ਕਾਰਨ ਵਿਆਹੁਤਾ ਔਰਤ ਦੀ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ

ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਮੁੱਖ ਚੋਣ ਕਮਿਸ਼ਨਰ ਪੰਜਾਬ ਤੋਂ ਮੰਗ ਕਰਦੀ ਹੈ ਕੇ ਮੁੱਖ ਚੋਣ ਕਮਿਸ਼ਨਰ ਭਾਰਤ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਰੌਸ਼ਨੀ ਵਿਚ ਵੈਟਨਰੀ ਇੰਸਪੈਕਟਰ ਕੇਡਰ ਨੂੰ ਇਲੈਕਸ਼ਨ ਡਿਊਟੀ ਤੋਂ ਫਾਰਗ ਕੀਤਾ ਜਾਵੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਛੰਨਾ, ਸੂਬਾ ਵਿੱਤ ਸਕੱਤਰ ਰਾਜੀਵ ਮਲਹੋਤਰਾ,ਸੂਬਾ ਪਰੈਸ ਸਕੱਤਰ ਗੁਰਜੀਤ ਸਿੰਘ ਹੁਸ਼ਿਆਰਪੁਰ, ਦਲਜੀਤ ਸਿੰਘ ਚਾਹਲ, ਪਰਮਜੀਤ ਸਿੰਘ ਸੋਹੀ, ਵਿਜੇ ਕੰਬੋਜ ਫਾਜਿਲਕਾ , ਜਗਜੀਤ ਸਿੰਘ ਦੁੱਲਟ ਸੰਗਰੂਰ, ਹਰਦੀਪ ਸਿੰਘ ਮੋਗਾ,ਗੁਰਿੰਦਰਪਾਲ ਸਿੰਘ ਨਵਾਂ ਸ਼ਹਿਰ, ਧਰਮਵੀਰ ਸਿੰਘ ਸਰਾਂ ਫਿਰੋਜਪੁਰ,ਹਰਦੀਪ ਸਿੰਘ ਗਿਆਨਾ, ਰਾਕੇਸ਼ ਕੁਮਾਰ ਸੈਣੀ, ਪਰਵੀਨ ਕੁਮਾਰ ਗੁਰਦਾਸਪੁਰ,ਸਤਿਨਾਮ ਸਿੰਘ ਅਮ੍ਰਿਤਸਰ, ਅਮ੍ਰਿਤ ਸਿੰਘ  ਮਲੇਰਕੋਟਲਾ, ਰਜਿੰਦਰ ਕੰਬੋਜ ਜਲੰਧਰ, ਸੁਖਜਿੰਦਰ ਸਿੰਘ ਫਰੀਦਕੋਟ, ਦਮਨਦੀਪ ਸਿੰਘ ਰੋਪੜ , ਮੋਹਿਤ ਕਪੂਰਥਲਾ , ਗੁਰਮੀਤ ਸਿੰਘ ਮਹਿਤਾ ਸਮੇਤ ਹੋਰ ਸੂਬਾਈ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਵੱਡੀ ਅਪਡੇਟ, ਪੰਜਾਬ 'ਚ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • veterinary inspectors
  • election duties
  • Election Commission
  • ਵੈਟਰਨਰੀ ਇੰਸਪੈਕਟਰ
  • ਚੋਣ ਡਿਊਟੀਆਂ
  • ਚੋਣ ਕਮਿਸ਼ਨ

ਪਰਾਲੀ/ਨਾੜ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਹੋਇਆ ਸਖ਼ਤ

NEXT STORY

Stories You May Like

  • election commission  march  congress workers
    ਚੋਣ ਕਮਿਸ਼ਨ ਮਾਰਚ: ਕਾਂਗਰਸੀ ਵਰਕਰਾਂ ਨੂੰ ਖਿੰਡਾਉਣ ਲਈ ਪੁਲਸ ਨੇ ਮਾਰੀਆਂ ਪਾਣੀ ਦੀਆਂ ਵਾਛੜਾਂ
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ : ਰੰਧਾਵਾ
  • tmc name and election symbol frozen
    TMC ਦਾ ਨਾਂ ਤੇ ਚੋਣ ਨਿਸ਼ਾਨ ਫ੍ਰੀਜ਼, ਚੋਣ ਕਮਿਸ਼ਨ ਨੇ ਮੰਗੇ 3-3 ਵਿਕਲਪ
  • election commission
    ਚੋਣ ਕਮਿਸ਼ਨ ’ਚ ਇਕਤਰਫ਼ਾ ਫੈਸਲਿਆਂ ਲਈ ਕੋਈ ਜਗ੍ਹਾ ਨਹੀਂ
  • chirag paswan tells ec to clear doubts over sir
    ਜਨਤਾ ਦੇ ਮਨ ’ਚ ਪੈਦਾ ਹੋਏ ਸ਼ੱਕ ਨੂੰ ਦੂਰ ਕਰੇ ਚੋਣ ਕਮਿਸ਼ਨ : ਚਿਰਾਗ ਪਾਸਵਾਨ
  • congress protests against chief election commissioner gyanesh kumar
    ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ
  • a crucial meeting of the congress working committee will be held tomorrow
    ਭਲਕੇ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ, ਚੋਣ ਕਮਿਸ਼ਨ ਨਾਲ ਜੁੜੇ ਮੁੱਦੇ ’ਤੇ ਹੋਵੇਗੀ ਚਰਚਾ
  • punjab congress protest against chief election commissioner gyanesh kumar
    ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ, ਰਾਜਾ ਵੜਿੰਗ ਸਣੇ ਵੱਡੇ ਆਗੂ ਡਿਟੇਨ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • shiv sena leader s brother dies under suspicious circumstances
      ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
    • thieves strike kalanaur civil hospital
      ਕਲਾਨੌਰ ਦੇ ਸਿਵਲ ਹਸਪਤਾਲ 'ਚ ਚੋਰਾਂ ਨੇ ਬੋਲਿਆ ਧਾਵਾ, ਇਨਵਰਟਰ ਤੇ ਟੂਟੀਆਂ ਸਮੇਤ...
    • paddy procurement to begin on october 1  dc aditya
      ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ...
    • drone show dedicated to the 650th prakash purab of guru ravidas maharaj ji
      ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...
    • woman dies on the spot following a collision between a truck and a scooter
      ਦਿਨ ਚੜਦਿਆਂ ਹੀ ਵੱਡਾ ਸੜਕ ਹਾਦਸਾ, ਟਰੱਕ ਅਤੇ ਸਕੂਟਰੀ ਦੀ ਟੱਕਰ ਵਿਚਾਲੇ ਮਹਿਲਾ ਦੀ...
    • the severity of a snakebite
      ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
    • ashwani sharma
      ਅਸ਼ਵਨੀ ਸ਼ਰਮਾ ਨੇ ਸਿੱਖਿਆ ਕ੍ਰਾਂਤੀ ਦੀ ਜ਼ਮੀਨੀ ਹਕੀਕਤ 'ਤੇ ਚੁੱਕੇ ਸਵਾਲ
    • punjab police fraud
      ਪੰਜਾਬ ਪੁਲਸ ਵਿਚ ਭਰਤੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ!
    • accident on bypass
      ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ...
    • farmers halted work on the jammu katra expressway
      ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +