Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:00:54 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • Pathankot
  • ਨਗਰ ਕੌਂਸਲ ਕਰਮਚਾਰੀਆਂ ਵੱਲੋਂ ਥਾਣਾ ਦੀਨਾਨਗਰ ਅੱਗੇ ਧਰਨਾ, ਕੂੜੇ ਦੇ ਢੇਰ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

GURDASPUR News Punjabi(ਗੁਰਦਾਸਪੁਰ)

ਨਗਰ ਕੌਂਸਲ ਕਰਮਚਾਰੀਆਂ ਵੱਲੋਂ ਥਾਣਾ ਦੀਨਾਨਗਰ ਅੱਗੇ ਧਰਨਾ, ਕੂੜੇ ਦੇ ਢੇਰ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

  • Edited By Shivani Bassan,
  • Updated: 09 Jun, 2026 01:16 PM
Pathankot
municipal council employees protest in front of dinanagar police station
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)– ਬੀਤੇ ਦਿਨੀਂ ਨਗਰ ਕੌਂਸਲ ਦੀਨਾਨਗਰ ਦੇ ਇਕ ਕਲਰਕ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਚੋਣ ਲੜ ਰਹੇ ਉਮੀਦਵਾਰ ਦੇ ਝੰਡੇ ਉਤਾਰਨ ਦੇ ਮਾਮਲੇ 'ਚ ਦਰਜ ਪਰਚੇ ਦੇ ਵਿਰੋਧ 'ਚ ਅੱਜ ਸਵੇਰੇ ਨਗਰ ਕੌਂਸਲ ਦੇ ਕਰਮਚਾਰੀਆਂ ਨੇ ਥਾਣਾ ਦੀਨਾਨਗਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਰਮਚਾਰੀਆਂ ਨੇ ਥਾਣੇ ਦੇ ਬਾਹਰ ਕੂੜੇ ਦੇ ਢੇਰ ਲਗਾ ਕੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਧਰਨਾ ਦਿੱਤਾ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ, ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

ਧਰਨਾਕਾਰੀਆਂ ਦਾ ਕਹਿਣਾ ਸੀ ਕਿ ਕਰਮਚਾਰੀ ਉੱਤੇ ਦਰਜ ਕੀਤਾ ਪਰਚਾ ਬੇਬੁਨਿਆਦ ਹੈ ਅਤੇ ਇਸ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਸ ਵੱਲੋਂ ਇਕ ਪੱਖੀ ਕਾਰਵਾਈ ਕਰਦੇ ਹੋਏ ਕਰਮਚਾਰੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਕਾਰਨ ਨਗਰ ਕੌਂਸਲ ਦੇ ਸਮੂਹ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪਰਚਾ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਕੰਮਕਾਜ ਵੀ ਠੱਪ ਕੀਤਾ ਜਾ ਸਕਦਾ ਹੈ। ਧਰਨੇ ਦੌਰਾਨ ਕਰਮਚਾਰੀਆਂ ਨੇ ਦੀਨਾਨਗਰ ਪੁਲਸ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਨਸਾਫ਼ ਦੀ ਮੰਗ ਕੀਤੀ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਪੰਜਾਬ ਦੇ ਨੌਜਵਾਨ ਦਾ ਜਰਮਨ ’ਚ ਕਤਲ

ਮੌਕੇ ’ਤੇ ਪਹੁੰਚੇ ਡੀਐਸਪੀ ਦੀਨਾਨਗਰ ਰਜਿੰਦਰ ਮਿਨਹਾਸ  ਵੱਲੋਂ ਧਰਨਾਕਾਰੀਆਂ ਨਾਲ ਗੱਲਬਾਤ ਕਰਕੇ ਪਰਚਾ ਰੱਦ ਕਰਨ ਦਾ ਭਰੋਸਾ ਦਿੱਤਾ ਅਤੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਗਿਆ। ਜਿਸ ਤੋਂ ਬਾਅਦ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਧਰਨਾ ਚੁੱਕ ਲਿਆ ਗਿਆ।

ਇਹ ਵੀ ਪੜ੍ਹੋ- ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Municipal Council employees
  • protest
  • Dinanagar police station
  • ਨਗਰ ਕੌਂਸਲ ਦੇ ਕਰਮਚਾਰੀ
  • ਦੀਨਾਨਗਰ ਥਾਣੇ
  • ਰੋਸ ਪ੍ਰਦਰਸ਼ਨ

ਰੈਸਟੋਰੈਂਟ 'ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਖਿਲਾਫ਼ ਪੁਲਸ ਦਾ ਸਖ਼ਤ ਰਵੱਈਆ, ਮਾਰਕੀਟ ’ਚ ਕਰਵਾਈ ਪਰੇਡ

NEXT STORY

Stories You May Like

  • protest by doaba kisan committee in   tanda
    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ’ਚ ਰੋਸ ਪ੍ਰਦਰਸ਼ਨ
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • amritsar  farmers and employee organizations protest with demands
    ਅੰਮ੍ਰਿਤਸਰ: ਕਿਸਾਨਾਂ ਤੇ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਜਾਇਆ ਰੋਸ
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • protests in italy against pakistani army atrocities in pok
    PoK ’ਚ ਪਾਕਿਸਤਾਨੀ ਫ਼ੌਜ ਦੇ ਅੱਤਿਆਚਾਰਾਂ ਖ਼ਿਲਾਫ਼ ਇਟਲੀ ਵਿਚ ਪ੍ਰਦਰਸ਼ਨ
  • jodar  s brilliant performance continues  beats leheka
    ਜੋਡਾਰ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ; ਲੇਹੇਕਾ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਬਣਾਈ ਜਗ੍ਹਾ
  • priest hangs himself in police station complex
    ਪੁਜਾਰੀ ਨੇ ਥਾਣਾ ਕੰਪਲੈਕਸ ’ਚ ਲਾਇਆ ਫਾਹਾ, ਇਲਾਜ ਦੌਰਾਨ ਮੌਤ
  • democracy protests and government
    ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • major police operation on punjab jammu kashmir border
      ਪੰਜਾਬ-ਜੰਮੂ ਕਸ਼ਮੀਰ ਸਰਹੱਦ ’ਤੇ ਪੁਲਸ ਦੀ ਵੱਡੀ ਕਾਰਵਾਈ, 17 ਕਿਲੋ ਚੂਰਾ-ਪੋਸਤ...
    • boy crossing ravi river
      ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...
    • hydra crane in the ditch
      ਹਾਦਸਾਗ੍ਰਸਤ ਟਰੱਕ ਨੂੰ ਸੜਕ ਤੋਂ ਹਟਾਉਣ ਲਈ ਆਈ ਹਾਈਡ੍ਰਾ ਕਰੇਨ ਖੱਡ 'ਚ ਪਲਟੀ
    • robbers pickpocket man from moving scooter
      ਚਲਦੀ ਸਕੂਟਰੀ ਤੋਂ ਲੁਟੇਰਿਆਂ ਨੇ ਵਿਅਕਤੀ ਦੀ ਕੱਟੀ ਜੇਬ; ਪਤੀ-ਪਤਨੀ ਜ਼ਖ਼ਮੀ
    • police arrest man selling poisonous illicit liquor from home
      ਘਰ ’ਚ ਜ਼ਹਿਰੀਲੀ ਨਾਜਾਇਜ਼ ਸ਼ਰਾਬ ਵੇਚਨ ਵਾਲੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ
    • pakistan cleverly imposed emergency on social media
      ਪਾਕਿ ਨੇ ਚਾਲਾਕੀ ਨਾਲ ਸ਼ੋਸਲ ਮੀਡੀਆ ’ਤੇ ਲਗਾਈ ਐਮਰਜੈਂਸੀ, ਹੋਵੇਗੀ ਸਖਤ ਕਾਰਵਾਈ
    • bsf jawan from pathankot passes away
      ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
    • a speeding truck hit an e rickshaw
      ਤੇਜ਼ ਰਫਤਾਰ ਟਰੱਕ ਨੇ ਈ-ਰਿਕਸ਼ੇ ਨੂੰ ਮਾਰੀ ਟੱਕਰ, ਇਕ ਔਰਤ ਦੀ ਮੌਤ, 4 ਜ਼ਖਮੀ
    • balochistan open ultimatum to pakistan
      ਆਰਮੀ ਹਟਾਓ, ਹਥਿਆਰ ਵੀ ਛੱਡੋ ਬਲੋਚਿਸਤਾਨ ਦਾ ਪਾਕਿਸਤਾਨ ਨੂੰ ਖੁੱਲਾ ਅਲਟੀਮੇਟਮ
    • punjab bandh getting support gurdaspur markets completely closed
      ਪੰਜਾਬ ਬੰਦ ਦੀ ਕਾਲ ਮੌਕੇ ਗੁਰਦਾਸਪੁਰ 'ਚ ਮਿਲਿਆ ਭਰਵਾਂ ਹੁੰਗਾਰਾ, ਵਿਦਿਅਕ ਅਦਾਰੇ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +