Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    3:20:24 AM

  • trump rejects iran s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ,...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • Pathankot
  • ਪੇਂਡੂ ਖੇਤਰਾਂ 'ਚ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ, ਕਾਰੋਬਾਰ ਠੱਪ

GURDASPUR News Punjabi(ਗੁਰਦਾਸਪੁਰ)

ਪੇਂਡੂ ਖੇਤਰਾਂ 'ਚ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ, ਕਾਰੋਬਾਰ ਠੱਪ

  • Edited By Shivani Bassan,
  • Updated: 16 Apr, 2026 01:04 PM
Pathankot
people are troubled due to prolonged power cuts in rural areas
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਮੌਸਮ ਦੀ ਅਚਾਨਕ ਤਬਦੀਲੀ ਕਾਰਨ ਇੱਕ ਦਮ ਗਰਮੀ ਵਧ ਗਈ ਹੈ, ਉੱਥੇ ਹੀ ਬਿਜਲੀ ਦੇ ਲੰਬੇ ਲੰਬੇ ਕੱਟ ਲੱਗਣੇ ਸ਼ੁਰੂ  ਹੋ ਗਏ ਹਨ। ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਖਾਸ ਕਰਕੇ ਗਰਮੀ ਦੇ ਮੌਸਮ ਵਿੱਚ ਬਿਜਲੀ ਨਾ ਹੋਣ ਨਾਲ ਘਰਾਂ ਵਿੱਚ ਰਹਿਣਾ ਮੁਸ਼ਕਿਲ ਹੋ ਗਿਆ ਹੈ। ਦਿਨ ਹੋਵੇ ਜਾਂ ਰਾਤ, ਕਈ-ਕਈ ਘੰਟਿਆਂ ਤੱਕ ਬਿਜਲੀ ਗਾਇਬ ਰਹਿੰਦੀ ਹੈ, ਜਿਸ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਲੈ ਕੇ ਰੋਜ਼ਮਰਾ ਦੇ ਕੰਮਾਂ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ

ਇਸ ਦੇ ਨਾਲ ਹੀ ਛੋਟੇ ਕਾਰੋਬਾਰੀਆਂ ‘ਤੇ ਵੀ ਇਸਦਾ ਬੁਰਾ ਅਸਰ ਪਿਆ ਹੈ। ਦੁਕਾਨਾਂ, ਵੈਲਡਿੰਗ ਵਰਕਸ਼ਾਪਾਂ, ਆਟੇ ਦੀਆਂ ਚੱਕੀਆਂ ਅਤੇ ਹੋਰ ਬਿਜਲੀ ਤੇ ਨਿਰਭਰ ਧੰਦੇ ਲਗਭਗ ਠੱਪ ਹੋ ਕੇ ਰਹਿ ਗਏ ਹਨ। ਬਿਜਲੀ ਨਾ ਹੋਣ ਕਾਰਨ ਮਸ਼ੀਨਾਂ ਬੰਦ ਪਈਆਂ ਰਹਿੰਦੀਆਂ ਹਨ, ਜਿਸ ਨਾਲ ਰੋਜ਼ਾਨਾ ਦੀ ਕਮਾਈ ‘ਤੇ ਵੀ ਅਸਰ ਪੈਂਦਾ ਹੈ। ਕਿਸਾਨਾਂ ਲਈ ਵੀ ਹਾਲਤ ਚਿੰਤਾਜਨਕ ਹੈ, ਕਿਉਂਕਿ ਖੇਤਾਂ ਵਿੱਚ ਗੰਨੇ ਦੀ ਫਸਲ ਨੂੰ  ਸਿੰਚਾਈ ਲਈ ਬਿਜਲੀ ਦੀ ਲੋੜ ਹੁੰਦੀ ਹੈ। ਲੰਬੇ ਕੱਟਾਂ ਕਾਰਨ ਫਸਲਾਂ ਨੂੰ ਪਾਣੀ ਨਹੀਂ ਮਿਲ ਰਿਹਾ, ਜਿਸ ਨਾਲ ਉਨ੍ਹਾਂ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜ਼ਬੂਰ ਹੋਣਾ ਪੈ ਰਿਹਾ  ਹੈ।ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਬਿਜਲੀ ਸਪਲਾਈ ਨੂੰ ਜਲਦੀ ਤੋਂ ਜਲਦੀ ਸੁਧਾਰਿਆ ਜਾਵੇ ਅਤੇ ਲੰਬੇ ਕੱਟਾਂ ਨੂੰ ਘਟਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ- 17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ ਸੰਕੇਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • People
  • power cuts
  • rural areas
  • ਲੋਕ
  • ਬਿਜਲੀ ਕੱਟ
  • ਪੇਂਡੂ ਖੇਤਰ

ਗੁਰਦਾਸਪੁਰ ਦੀ ਧੀ ਨੇ ਗੱਡੇ ਝੰਡੇ, CBSE 10ਵੀਂ ਦੇ ਨਤੀਜਿਆਂ 'ਚ ਦੇਸ਼ ਭਰ 'ਚੋਂ ਹਾਸਲ ਕੀਤਾ ਚੌਥਾ ਸਥਾਨ

NEXT STORY

Stories You May Like

  • rp singh expresses concern over prolonged power cuts in punjab
    ਪੰਜਾਬ 'ਚ ਲੱਗ ਰਹੇ ਲੰਬੇ ਬਿਜਲੀ ਕੱਟਾਂ 'ਤੇ ਆਰਪੀ ਸਿੰਘ ਨੇ ਜਤਾਈ ਚਿੰਤਾ
  • long power cuts at night create chaos
    ਰਾਤ ਸਮੇਂ ਬਿਜਲੀ ਦੇ ਲੰਬੇ ਕੱਟਾਂ ਮਚਾਈ ਹਾਹਾਕਾਰ, ਲੋਕ ਪ੍ਰੇਸ਼ਾਨ : ਦਰਸ਼ਨ ਸਿੰਘ
  • 16 hour power cuts
    16-16 ਘੰਟੇ ਦੇ ਲੱਗ ਰਹੇ ਬਿਜਲੀ ਦੇ ਲੰਬੇ ਕੱਟ! ਗੁੱਸੇ 'ਚ ਆਏ ਕਰਾਚੀ ਦੇ ਲੋਕਾਂ ਨੇ ਸੜਕਾਂ ਕੀਤੀਆਂ ਜਾਮ
  • power cut  electricity department
    ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
  • amritsar  power outage at easy registry office for 4 hours  people worried
    ਅੰਮ੍ਰਿਤਸਰ: ਈਜ਼ੀ ਰਜਿਸਟਰੀ ਦਫ਼ਤਰ 'ਚ 4 ਘੰਟੇ ਬਿਜਲੀ ਰਹੀ ਬੰਦ, ਲੋਕ ਪ੍ਰੇਸ਼ਾਨ
  • power shortage becomes a problem in 40 degree temperature in jalandhar
    40 ਡਿਗਰੀ ਤਾਪਮਾਨ 'ਚ 'ਬਿਜਲੀ ਦੀ ਕਿੱਲਤ ਬਣੀ ਪ੍ਰੇਸ਼ਾਨੀ': Power ਕੱਟਾਂ ਕਾਰਨ ਜਨਤਾ ਹਾਲੋ-ਬੇਹਾਲ
  • punjab powercom power cut
    ਪੰਜਾਬ 'ਚ ਇਸ ਲਈ ਲੱਗ ਰਹੇ ਬਿਜਲੀ ਦੇ ਕੱਟ, ਸਾਹਮਣੇ ਆਇਆ ਵੱਡਾ ਕਾਰਣ
  • cyber   crime cases increasing in the country
    ‘ਦੇਸ਼ ’ਚ ਵਧ ਰਹੇ ਸਾਈਬਰ ਅਪਰਾਧ ਦੇ ਮਾਮਲੇ’ ਲੋਕ ਹੋ ਰਹੇ ਭਾਰੀ ਠੱਗੀ ਦੇ ਸ਼ਿਕਾਰ!
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • loaded vehicle overturned on the road due to a burst tire
      ਟਾਇਰ ਫਟਣ ਕਾਰਨ ਸਬਜ਼ੀ ਨਾਲ ਲੱਦਿਆ ਛੋਟਾ ਹਾਥੀ ਸੜਕ ’ਤੇ ਪਲਟਿਆ, ਚਾਲਕ ਜ਼ਖ਼ਮੀ
    • prepaid meters create major crisis in punjab
      ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ...
    • security guard dies in truck motorcycle collision
      ਟਰੱਕ ਤੇ ਮੋਟਰਸਾਈਕਲ ਦੀ ਟੱਕਰ ’ਚ ਸੁਰੱਖਿਆ ਕਰਮੀ ਦੀ ਮੌਤ
    • anti sabotage team on alert in gurdaspur amid blast incidents
      ਵਿਸਫੋਟਾਂ ਦੀਆਂ ਘਟਨਾਵਾਂ ਦੌਰਾਨ ਗੁਰਦਾਸਪੁਰ ’ਚ ਐਂਟੀ ਸਾਬੋਟੇਜ ਟੀਮ ਅਲਰਟ, ਜਨਤਕ...
    • security agencies across punjab on alert after blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਹੋਏ ਧਮਾਕਿਆਂ ਮਗਰੋਂ ਪੰਜਾਬ ਭਰ 'ਚ ਸੁਰੱਖਿਆ ਏਜੰਸੀਆਂ...
    • punjab and haryana high court issues order for stray dogs
      ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...
    • thieves steal jewellery worth rs 6 lakh from family  s house
      ਬੰਦਗੀ ’ਤੇ ਗਏ ਪਰਿਵਾਰ ਦੇ ਘਰੋਂ ਚੋਰਾਂ ਨੇ ਉਡਾਏ 6 ਲੱਖ ਦੇ ਗਹਿਣੇ
    • innova car returning from wedding party meets with accident
      ਵਿਆਹ ਸਮਾਗਮ ਤੋਂ ਪਰਤ ਰਹੀ ਇਨੋਵਾ ਗੱਡੀ ਸੂਏ ’ਚ ਪਲਟੀ, 2 ਪਰਿਵਾਰਾਂ ਦੇ 9 ਮੈਂਬਰ...
    • 25 boxes of illicit liquor recovered from swift car that fled from checkpoint
      ਗੁਰਦਾਸਪੁਰ: ਨਾਕੇ ਤੋਂ ਭੱਜੀ ਸਵਿਫਟ ਕਾਰ ’ਚੋਂ 25 ਪੇਟੀਆਂ ਨਾਜਾਇਜ਼ ਸ਼ਰਾਬ...
    • the food safety department of the health department collected milk samples
      ਸਿਹਤ ਵਿਭਾਗ ਦੇ ਫੂਡ ਸੇਫਟੀ ਵਿਭਾਗ ਨੇ ਦੁੱਧ ਦੇ ਸੈਂਪਲ ਭਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +