Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    1:50:45 PM

  • shots fired just 100 meters from police post in sultanpur lodhi

    ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ...

  • chandigarh van mahotsav plants

    ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ...

  • sgpc march against ban on sutlej river in amritsar

    'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ...

  • elections held after 20 years

    ਇਸ ਦੇਸ਼ 'ਚ 20 ਸਾਲਾਂ ਬਾਅਦ ਹੋਣਗੀਆਂ ਚੋਣਾਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • Gurdaspur
  • ਮੁੜ 'ਆਪ' ਦਾ ਝਾੜੂ ਫੜ ਸਕਦੇ ਨੇ ਸੁੱਚਾ ਸਿੰਘ ਛੋਟੇਪੁਰ

GURDASPUR News Punjabi(ਗੁਰਦਾਸਪੁਰ)

ਮੁੜ 'ਆਪ' ਦਾ ਝਾੜੂ ਫੜ ਸਕਦੇ ਨੇ ਸੁੱਚਾ ਸਿੰਘ ਛੋਟੇਪੁਰ

  • Updated: 08 Nov, 2021 08:25 PM
Gurdaspur
sucha singh chhotepur can join aap
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ: ਮਾਝੇ ਦੇ ਸਿਰਕੱਢ ਸਿਆਸੀ ਆਗੂ ਸੁੱਚਾ ਸਿੰਘ ਛੋਟੇਪੁਰ ਮੁੜ ਆਮ ਆਦਮੀ ਪਾਰਟੀ ਦਾ ਝਾੜੂ ਫੜ ਸਕਦੇ ਹਨ। ਸਿਆਸੀ ਹਲਕਿਆਂ ਵਿੱਚ ਚਰਚਾਵਾਂ ਚੱਲ ਰਹੀਆਂ ਹਨ ਕਿ ਸੁੱਚਾ ਸਿੰਘ ਛੋਟੇਪੁਰ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਦੇ ਸੰਪਰਕ ਵਿੱਚ ਹਨ ਅਤੇ ਜਲਦ ਹੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਛੋਟੇਪੁਰ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਵੀ ਚੱਲ ਰਹੀਆਂ ਸਨ ਪਰ ਸੂਤਰਾਂ ਦੀ ਮੰਨੀਏ ਤਾਂ ਗੁਰਦਾਸਪੁਰ ਦੀ ਜਿਸ ਸੀਟ 'ਤੋਂ ਸੁੱਚਾ ਸਿੰਘ ਛੋਟੇਪੁਰ ਚੋਣ ਲੜਨਾ ਚਾਹੁੰਦੇ ਸਨ ਉਸ 'ਤੇ ਦੋਹਾਂ ਧਿਰਾਂ ਵਿਚਕਾਰ ਸਹਿਮਤੀ ਨਹੀਂ ਬਣ ਪਾਈ ਸੀ।  

ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਖ਼ੁਲਾਸਾ, ਦੱਸਿਆ ਕਿਉਂ ਦਿੱਲੀ ਹਵਾਈ ਅੱਡੇ ਨਹੀਂ ਜਾਂਦੀਆਂ ਪੰਜਾਬ ਸਰਕਾਰ ਦੀਆਂ ਬੱਸਾਂ (ਵੀਡੀਓ)

ਗੌਰਤਲਬ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁੱਚਾ ਸਿੰਘ ਛੋਟੇਪੁਰ ਆਮ ਆਦਮੀ ਪਾਰਟੀ ਤੋਂ ਵੱਖ ਹੋ ਗਏ ਸਨ। ਛੋਟੇਪੁਰ ਉਸ ਸਮੇਂ ਪਾਰਟੀ ਦੇ ਸੂਬਾ ਕਨਵੀਨਰ ਸਨ। ਪਾਰਟੀ ਨਾਲ ਹੋਏ ਮਤਭੇਦਾਂ ਕਾਰਨ 'ਆਪ' ਅਤੇ ਛੋਟੇਪੁਰ ਦੇ ਰਾਹ ਵੱਖ-ਵੱਖ ਹੋ ਗਏ ਸਨ। ਆਮ ਆਦਮੀ ਪਾਰਟੀ ਤੋਂ ਵੱਖ ਹੋਣ ਮਗਰੋਂ ਛੋਟੇਪੁਰ ਨੇ 'ਆਪਣਾ ਪੰਜਾਬ' ਨਾਮ ਦੀ ਇੱਕ ਵੱਖਰੀ ਪਾਰਟੀ ਬਣਾਈ ਸੀ। ਇਸ ਪਾਰਟੀ ਵੱਲੋਂ ਉਹ 2021 ਦੀਆਂ ਵਿਧਾਨ ਸਭਾ ਚੋਣਾਂ 'ਚ ਗੁਰਦਾਸਪੁਰ ਤੋਂ ਚੋਣ ਵੀ ਲੜੇ ਸਨ ਪਰ ਉਨ੍ਹਾਂ ਨੂੰ ਸਫ਼ਲਤਾ ਹਾਸਲ ਨਹੀਂ ਹੋ ਸਕੀ ਸੀ।

ਇਹ ਵੀ ਪੜ੍ਹੋ: ਅਮਨ ਅਰੋੜਾ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਪੱਤਰ, ਪੰਜਾਬ ਦੇ ਕਿਸਾਨਾਂ ਲਈ ਕੀਤੀ ਵੱਡੀ ਮੰਗ

ਸਿਆਸੀ ਹਲਕਿਆਂ ਵਿੱਚ ਇਹ ਗੱਲ ਆਮ ਚਰਚਾ ਦਾ ਵਿਸ਼ਾ ਹੈ ਕਿ ਮਾਝੇ ਵਿੱਚ 'ਆਪ' ਆਪਣਾ ਮਜਬੂਤ ਆਧਾਰ ਬਣਾਉਣ ਲਈ ਕਿਸੇ ਵੱਡੇ ਸਿਆਸੀ ਆਗੂ ਦੀ ਭਾਲ ਵਿੱਚ ਹੈ ਅਤੇ ਮੁੜ ਸੁੱਚਾ ਸਿੰਘ ਛੋਟੇਪੁਰ ਨੂੰ ਪਾਰਟੀ ਵਿੱਚ ਸ਼ਾਮਲ ਕਰ ਸਕਦੀ ਹੈ।ਜੇਕਰ ਛੋਟੇਪੁਰ 'ਆਪ' ਵਿੱਚ ਮੁੜ ਸ਼ਾਮਲ ਹੁੰਦੇ ਹਨ ਤਾਂ ਸੂਬੇ ਦੀ ਰਾਜਨੀਤੀ ਦੇ ਨਾਲ ਹੀ ਉਨ੍ਹਾਂ ਦੇ ਆਪਣੇ ਜੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਸਿਆਸੀ ਸਮੀਕਰਨ ਵੀ ਬਦਲਣਗੇ। ਉਧਰ ਪੰਜਾਬ ਦੀ ਰਾਜਨੀਤੀ ਵਿੱਚ ਜਿੱਥੇ ਅਕਾਲੀ ਦਲ-ਬਸਪਾ ਗਠਜੋੜ ਨੇ ਵਿਧਾਨ ਸਭਾ ਚੋਣਾਂ ਲਈ 70 ਤੋਂ ਵੱਧ ਉਮੀਦਵਾਰ ਐਲਾਨ ਦਿੱਤੇ ਹਨ ਤਾਂ ਉਥੇ ਹੀ ਕਾਂਗਰਸ ਕੈਪਟਨ ਦੇ ਅਸਤੀਫ਼ੇ ਮਗਰੋਂ ਵੀ ਨਵਜੋਤ ਸਿੱਧੂ ਦੇ ਨਿੱਤ ਆਪਣੀ ਹੀ ਸਰਕਾਰ ਖ਼ਿਲਾਫ਼ ਉਠਾਏ ਜਾ ਰਹੇ ਸਵਾਲਾਂ ਕਾਰਨ ਚਰਚਾ ਵਿੱਚ ਰਹਿੰਦੀ ਹੈ।ਆਮ ਆਦਮੀ ਪਾਰਟੀ ਪੰਜਾਬ ਵਿੱਚ ਮੁੱਖ ਮੰਤਰੀ ਚਿਹਰੇ ਦੀ ਭਾਲ ਵਿੱਚ ਹੈ। ਅਜਿਹੇ ਵਿੱਚ ਜੇਕਰ ਸੁੱਚਾ ਸਿੰਘ ਛੋਟੇਪੁਰ ਮੁੜ 'ਆਪ' ਵਿੱਚ ਜਾਂਦੇ ਹਨ ਤਾਂ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਵੇਖਣ ਨੂੰ ਮਿਲਣਗੇ।   

ਨੋਟ : ਕੀ ਸੁੱਚਾ ਸਿੰਘ ਛੋਟੇਪੁਰ ਨੂੰ ਆਮ ਆਦਮੀ ਪਾਰਟੀ ਵਿੱਚ ਜਾਣਾ ਚਾਹੀਦਾ ਹੈ ਜਾਂ ਨਹੀਂ? ਕੁਮੈਂਟ ਕਰਕੇ ਦਿਓ ਆਪਣੀ ਰਾਏ 
 

  • Sucha Singh Chhotepur
  • Aap
  • punjab politics
  • ਸੁੱਚਾ ਸਿੰਘ ਛੋਟੇਪੁਰ
  • ਆਮ ਆਦਮੀ ਪਾਰਟੀ.ਪੰਜਾਬ

CM ਚੰਨੀ ਨੂੰ ਮਿਲੇ ਬਟਾਲਾ ਦੇ ਝੁੱਗੀ ਝੋਪੜੀਆਂ ਦੇ ਵਸਨੀਕ, ਕੀਤੀ ਇਹ ਮੰਗ

NEXT STORY

Stories You May Like

  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • karanprayag dispute nihang singh arrested bail court
    ਕਰਨਪ੍ਰਯਾਗ ਵਿਵਾਦ 'ਚ 4 ਨਿਹੰਗ ਸਿੰਘ ਗ੍ਰਿਫ਼ਤਾਰ ! ਜ਼ਮਾਨਤ ਲਈ ਖੜਕਾ ਸਕਦੇ ਅਦਾਲਤ ਦਾ ਦਰਵਾਜ਼ਾ
  • punjab bjp  kewal singh dhillon
    ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ : ਢਿੱਲੋਂ
  • bhai mani singh ji  s martyrdom day celebrated at dera sant amir singh
    ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਡੇਰਾ ਸੰਤ ਅਮੀਰ ਸਿੰਘ ਵਿਖੇ ਉਤਸ਼ਾਹ ਨਾਲ ਮਨਾਇਆ
  • a new broom bought at the wrong time will bring poverty into the house
    ਗਲਤ ਸਮੇਂ 'ਤੇ ਖਰੀਦਿਆ ਗਏ ਨਵੇਂ ਝਾੜੂ ਨਾਲ ਘਰ 'ਚ ਆਵੇਗੀ ਕੰਗਾਲੀ! ਜਾਣੋ ਸਹੀ ਸਮਾਂ ਤੇ ਸ਼ੁੱਭ ਦਿਨ
  • supreme court  ram temple  petition  hearing  ayodhya
    ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ
  • trump mocks italian pm again
    ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ
  • jagpreet singh in canada
    ਜਗਪ੍ਰੀਤ ਸਿੰਘ ਨੂੰ ਕੈਨੇਡੀਅਨ ਅਦਾਲਤ ਨੇ ਪਤਨੀ ਦੇ ਕਤਲ ਦਾ ਦੋਸ਼ੀ ਦਿੱਤਾ ਕਰਾਰ
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
Trending
Ek Nazar
national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • accident in gurdaspur
      ਬੈਂਕ ਤੋਂ ਪਰਤਦੇ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ! ਪਤੀ ਨੇ ਮੌਕੇ 'ਤੇ ਹੀ...
    • gurdaspur 40 year old youth selling vegetables on the roadside dies suddenly
      ਅੱਤ ਦੀ ਗਰਮੀ ਦਾ ਕਹਿਰ: ਸੜਕ ਕਿਨਾਰੇ ਸਬਜ਼ੀ ਵੇਚ ਰਹੇ ਨੌਜਵਾਨ ਦੀ ਅਚਾਨਕ ਮੌਤ
    • government teacher jumps into canal
      SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
    • head on collision between motorcycles
      ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
    • meeting of various departments to counter any possible threat of floods
      ਗੁਰਦਾਸਪੁਰ: ਮੌਨਸੂਨ ਸੀਜਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਦੇ ਟਾਕਰੇ ਸਬੰਧੀ...
    • accused who opened fire at shop arrest
      ਬਟਾਲਾ: ਦੁਕਾਨ 'ਤੇ ਫਾਇਰਿੰਗ ਕਰਨ ਵਾਲੇ 2 ਮੁਲਜ਼ਮ ਗ੍ਰਿਫਤਾਰ, ਪੁਲਸ ਨੇ ਘਟਨਾ...
    • gurdaspur police auctions 282 vehicles parked in police stations
      ਗੁਰਦਾਸਪੁਰ ਪੁਲਸ ਵੱਲੋਂ ਥਾਣਿਆਂ 'ਚ ਖੜ੍ਹੇ 282 ਵਾਹਨ ਨਿਲਾਮ, 29 ਲੱਖ 50 ਹਜ਼ਾਰ...
    • government fees on essential civic services till september 30  dc aditya
      30 ਸਤੰਬਰ ਤੱਕ ਮਹੱਤਵਪੂਰਨ ਨਾਗਰਿਕ ਸੇਵਾਵਾਂ ’ਤੇ ਸਰਕਾਰੀ ਫੀਸਾਂ ਨੂੰ ਮੁਆਫ ਕਰਨ...
    • traffic police issued a challan for a car with red and blue lights
      ਲਾਲ ਤੇ ਨੀਲੀ ਬੱਤੀ ਵਾਲੀ ਕਾਰ ਦਾ ਟ੍ਰੈਫਿਕ ਪੁਲਸ ਨੇ ਕੀਤਾ ਚਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +