Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    6:58:05 AM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

  • electricity bills consumers meter reading

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ,...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • Pathankot
  • ਸੁਖਜਿੰਦਰ ਸਿੰਘ ਰੰਧਾਵਾ ਧਿਆਨਪੁਰ ਵਿਖੇ ਪ੍ਰਾਚੀਨ ਬਾਵਾ ਲਾਲ ਦਿਆਲ ਧਾਮ ਵਿਖੇ ਹੋਏ ਨਤਮਸਤਕ

GURDASPUR News Punjabi(ਗੁਰਦਾਸਪੁਰ)

ਸੁਖਜਿੰਦਰ ਸਿੰਘ ਰੰਧਾਵਾ ਧਿਆਨਪੁਰ ਵਿਖੇ ਪ੍ਰਾਚੀਨ ਬਾਵਾ ਲਾਲ ਦਿਆਲ ਧਾਮ ਵਿਖੇ ਹੋਏ ਨਤਮਸਤਕ

  • Edited By Gurminder Singh,
  • Updated: 15 Jul, 2024 05:01 PM
Pathankot
sukhjinder singh randhawa  bawa lal dayal dham  congress
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਸ਼ਾਰਦਾ) : ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਧਿਆਨਪੁਰ ਧਾਮ ਵਿਖੇ ਪ੍ਰਸਿੱਧ ਅਤੇ ਪ੍ਰਾਚੀਨ ਬਾਵਾ ਲਾਲ ਦਿਆਲ ਜੀ ਮਹਾਰਾਜ ਧਾਮ ਵਿਖੇ ਨਤਮਸਤਕ ਹੋਏ। ਉਨ੍ਹਾਂ ਮਹੰਤ ਸੁੰਦਰ ਦਾਸ ਤੋਂ ਅਸ਼ੀਰਵਾਦ ਲਿਆ ਅਤੇ ਪ੍ਰਮਾਤਮਾ ਅੱਗੇ ਹਲਕਾ ਡੇਰਾ ਬਾਬਾ ਨਾਨਕ ਅਤੇ ਪੰਜਾਬ ਦੀ ਖੁਸ਼ਹਾਲੀ ਲ‌ਈ ਅਰਦਾਸ ਕੀਤੀ। ਇਸ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਧਿਆਨਪੁਰ ਦੇ ਮੇਨ ਬਾਜ਼ਾਰ ਵਿਚ ਵਪਾਰੀ ਭਰਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ। 

ਅਖੀਰ ਵਿਚ ਰੰਧਾਵਾ ਨੇ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਵੱਲੋਂ ਦਿੱਤੇ ਗਏ ਸਹਿਯੋਗ ਲ‌ਈ ਲੋਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਧਾਮ ਦੇ ਮੁੱਖ ਸੇਵਾਦਾਰ ਬਾਉ ਜਗਦੀਸ਼ ਰਾਜ ਅਤੇ ਧਿਆਨਪੁਰ ਕਸਬੇ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਬਿਕਰਮਜੀਤ ਸਿੰਘ ਬਿੱਕਾ ਸਾਬਕਾ ਸਰਪੰਚ ਮੰਮਣ ਮਹਿਲਾ ਕਾਂਗਰਸ ਪੰਜਾਬ ਦੀ ਜਨਰਲ ਸਕੱਤਰ ਰਿੰਕੀ ਨੇਬ ਸਮੇਤ ਕਸਬਾ ਧਿਆਨਪੁਰ ਦੇ ਪੱਤਵੰਤੇ ਸੱਜਣ ਹਾਜ਼ਰ ਸਨ।

  • Sukhjinder Singh Randhawa
  • Bawa Lal Dayal Dham
  • Congress
  • ਸੁਖਜਿੰਦਰ ਸਿੰਘ ਰੰਧਾਵਾ
  • ਬਾਵਾ ਲਾਲ ਦਿਆਲ ਧਾਮ
  • ਕਾਂਗਰਸ

ਬੁਲੇਟ ਸਣੇ ਦੋ ਮੋਟਰਸਾਈਕਲਾਂ ਵਿਚਾਲੇ ਜ਼ੋਰਦਾਰ ਟੱਕਰ, 10ਵੀਂ ਦੇ ਵਿਦਿਆਰਥੀ ਦੀ ਮੌਤ

NEXT STORY

Stories You May Like

  • sukhjinder randhawa wrote a letter union finance minister nirmala sitaraman
    ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ ਮੁੱਦਾ
  • body of newlywed woman found in canal at qila lal singh
    ਕਿਲਾ ਲਾਲ ਸਿੰਘ ਵਿਖੇ ਨਹਿਰ ’ਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ
  • takht sachkhand sri hazur sahib  nanded   jagdeep dhankhar
    ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਨਾਲ ਨਤਮਸਤਕ ਹੋਏ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ
  • mp tanmanjit singh dhesi joins janmashtami celebrations at saloh temple
    ਸਲੋਹ ਮੰਦਰ ਵਿਖੇ ਜਨਮਾਸ਼ਟਮੀ ਸਮਾਗਮਾਂ 'ਚ ਸ਼ਾਮਲ ਹੋਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ
  • dr sp singh oberoi honored
    ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • jantar mantar  swatantra bhardwaj  interim bail  court  delhi
    ਜੰਤਰ-ਮੰਤਰ ਵਿਖੇ ਹੋਏ ਹਮਲੇ ਦਾ ਮਾਮਲਾ, ਸਵਤੰਤਰ ਭਾਰਦਵਾਜ ਨੂੰ ਮਿਲੀ 3 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • storm wreaks havoc in gurdaspur
      ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ...
    • dengue  larvae found in thousands of homes
      ਡੇਂਗੂ ਦਾ ਮੰਡਰਾ ਰਿਹੈ ਖ਼ਤਰਾ : ਸਿਹਤ ਵਿਭਾਗ ਨੇ ਛੇੜੀ ’ਹੱਲਾ ਬੋਲ’ ਮੁਹਿੰਮ,...
    • voter list revision under sir 2026 accelerates in gurdaspur
      ਗੁਰਦਾਸਪੁਰ 'ਚ SIR-2026 ਤਹਿਤ ਵੋਟਰ ਸੂਚੀ ਸੁਧਾਈ ਤੇਜ਼,100% ਡਿਜੀਟਾਈਜੇਸ਼ਨ...
    • theft committed by breaking the shutters of 10 shops in wadala bangar
      ਵਡਾਲਾ ਬਾਂਗਰ 'ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ 'ਚ ਦੁਕਾਨਦਾਰਾਂ ਨੇ...
    • preparations for the wedding anniversary of sri guru nanak dev ji are complete
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, 18 ਸਤੰਬਰ ਨੂੰ...
    • two arrested on charges of drug use
      ਨਸ਼ਾ ਕਰਨ ਦੇ ਦੋਸ਼ ਹੇਠ 2 ਗ੍ਰਿਫ਼ਤਾਰ, ਸਿਲਵਰ ਪੇਪਰ ਤੇ ਲਾਈਟਰ ਬਰਾਮਦ
    • horrific accident on the malikpur sundarchak road
      ਮਲਿਕਪੁਰ-ਸੁੰਦਰਚੱਕ ਮਾਰਗ ’ਤੇ ਟਰੱਕ ਤੇ ਕੈਂਟਰ ਵਿਚਾਲੇ ਜ਼ੋਰਦਾਰ ਟੱਕਰ, ਦੁਕਾਨਾਂ...
    • truck crashes into stationary truck from behind  4 injured
      ਸੜਕ ’ਤੇ ਖੜ੍ਹੇ ਟਰੱਕ ਨੂੰ ਪਿੱਛੋਂ ਆ ਰਹੇ ਟਰੱਕ ਨੇ ਮਾਰੀ ਟੱਕਰ, 4 ਜ਼ਖਮੀ
    • two accused arrested with a cache of banned tramadol tablets
      ਪਾਬੰਦੀਸ਼ੁਦਾ ਟਰਾਮਾਡੋਲ ਗੋਲੀਆਂ ਦੇ ਜਖੀਰੇ ਸਮੇਤ ਦੋ ਮੁਲਜ਼ਮ ਕਾਬੂ
    • pakistan missing girls
      ਪਾਕਿਸਤਾਨ 'ਚ ਨਹੀਂ ਰੁਕ ਰਿਹਾ ਹਿੰਦੂ ਕੁੜੀਆਂ ਦੇ ਅਗਵਾ ਹੋਣ ਦਾ ਸਿਲਸਿਲਾ ! ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +