Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    4:07:21 AM

  • today is the last chance to deposit property tax

    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ,...

  • person who gave a woman a lift robbed

    ਅਣਜਾਣ ਔਰਤ ਨੂੰ ਲਿਫਟ ਦੇਣੀ ਪਈ ਭਾਰੀ: ਕਾਰ 'ਤਾਂ...

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • Gurdaspur
  • ਗੁਰਦਾਸਪੁਰ ਦੇ ਪਿੰਡ ਭੋਜਰਾਜ 'ਚ ਛੱਪੜ 'ਤੇ ਹੋਏ ਨਾਜਾਇਜ਼ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ

GURDASPUR News Punjabi(ਗੁਰਦਾਸਪੁਰ)

ਗੁਰਦਾਸਪੁਰ ਦੇ ਪਿੰਡ ਭੋਜਰਾਜ 'ਚ ਛੱਪੜ 'ਤੇ ਹੋਏ ਨਾਜਾਇਜ਼ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ

  • Edited By Shivani Bassan,
  • Updated: 12 Mar, 2023 04:58 PM
Gurdaspur
two parties came face to face over the illegal encroachment
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ 'ਤੇ ਹੋਏ ਨਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਜਿਸ ਦੇ ਤਹਿਤ ਅਧਿਕਾਰੀਆਂ ਵੱਲੋਂ ‌ਨਾਜਾਇਜ਼ ਕਬਜ਼ਿਆਂ ਦੇ ਖ਼ਿਲਾਫ਼ ਕਾਰਵਾਈਆਂ ਵੀ ਕੀਤੀਆਂ ਗਈਆਂ ਪਰ ਬਾਵਜੂਦ ਇਸਦੇ ਕੁਝ ਲੋਕ ਅੱਗੇ ਪਿੰਡ ਦੇ ਛੱਪੜਾਂ 'ਤੇ ਵੀ ਕਬਜ਼ਾ ਕਰਨ ਦੇ ਇਰਾਦੇ ਰੱਖਦੇ ਹਨ। ਇਹ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਧਾਰੀਵਾਲ ਦੇ ਅਧੀਨ ਆਉਂਦੇ ਪਿੰਡ ਭੋਜਰਾਜ ਦਾ ਹੈ, ਜਿੱਥੋਂ ਦੇ ਸਾਬਕਾ ਸਰਪੰਚ ਅਤੇ ਕੁੱਝ ਵਿਅਕਤੀਆਂ ਵੱਲੋਂ ਇਲਜ਼ਾਮ ਲਗਾਏ ਗਏ ਕਿ ਪਿੰਡ ਦੇ ਕੁੱਝ ਲੋਕਾਂ ਦਾ ਛੱਪੜ ਦੇ ਕੁਝ ਹਿੱਸੇ 'ਤੇ ਨਾਜਾਇਜ਼ ਕਬਜ਼ਾ ਕਰਨ ਅਤੇ‌ ਬਾਅਦ 'ਚ ਉਸ ਜਗ੍ਹਾ 'ਤੇ ਨਿਸ਼ਾਨ ਸਾਹਿਬ ਗੱਡ ਕੇ ਆਪਣੀ ਗਲਤੀ ਲੁਕਾਉਣਾ ਦੀ ਕੋਸ਼ਿਸ਼ ਕਰ ਰਹੇ ਹਨ। 

ਇਹ ਵੀ ਪੜ੍ਹੋ- ਪਾਕਿਸਤਾਨ 'ਚ ਦਿਲ ਦਹਿਲਾਉਣ ਵਾਲੀ ਘਟਨਾ, 9 ਸਾਲ ਦੀ ਦਿਵਿਆਂਗ ਬੱਚੀ ਦਾ ਜਬਰ-ਜ਼ਿਨਾਹ ਕਰ ਕੀਤਾ ਕਤਲ

ਇਸ ਦੀ ਸ਼ਿਕਾਇਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨੂੰ ਕੀਤੀ ਗਈ। ਜਿਸ 'ਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪਿੰਡ ਭੋਜਰਾਜ ਵਿਚ ਆ ਕੇ ਵੇਖਿਆ ਗਿਆ ਤੇ ਛੱਪੜ 'ਚ ਨਜਾਇਜ਼ ਤੌਰ ਤੇ ਮਿੱਟੀ ਪਾਉਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਹੀ ਹੈ।ਇਸ ਦੌਰਾਨ ਅਧਿਕਾਰੀਆਂ ਵੱਲੋਂ ਕਬਜ਼ਾ ਕਰਨ ਵਾਲੀ ਧਿਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪਿੰਡ ਦੀ ਸਹਿਮਤੀ ਦੇ ਨਾਲ ਇਸ ਛੱਪੜ ਦੇ 'ਚ ਮਿੱਟੀ ਪਾਈ ਗਈ ਹੈ ਤਾਂ ਜੋ ਇਸ ਜਗ੍ਹਾ 'ਤੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਬਣਾਈ ਜਾ ਸਕੇ ਅਤੇ ਕੋਈ ਵੀ ਨਜਾਇਜ਼ ਕਬਜ਼ਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਕੁਝ ਲੋਕਾਂ ਵੱਲੋਂ ਰਾਜਨੀਤੀ ਕਾਰਨਾਂ ਕਾਰਨ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

ਉਥੇ ਇਸ ਮੌਕੇ 'ਤੇ ਪਹੁੰਚੇ ਬੀਡੀਪੀਓ ਧਾਰੀਵਾਲ ਕੁਲਵੰਤ ਸਿੰਘ ਨੇ ਕਿਹਾ ਕਿ  ਉਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਲਿਖਤੀ ਸ਼ਿਕਾਇਤ ਮਿਲੀ ਸੀ ਕਿ ਪਿੰਡ ਦੇ ਛੱਪੜ 'ਤੇ ਨਜਾਇਜ਼ ਕਬਜ਼ਾ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਵੱਲੋਂ ਕੰਮ ਵੀ ਬੰਦ ਕਰਵਾ ਦਿੱਤਾ ਗਿਆ ਸੀ ।ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਅੱਜ ਫਿਰ ਇਸ ਬਾਰੇ ਸ਼ਿਕਾਇਤ ਮਿਲੀ ਹੈ ਕਿ ਦੁਬਾਰਾ ਛੱਪੜ ਦੇ ਵਿੱਚ ਮਿੱਟੀ ਪਾਈ ਜਾ ਰਹੀ । ਇਸ ਦੌਰਾਨ ਮੌਕੇ 'ਤੇ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਬਣਾ ਕੇ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਕਾਨੂੰਨ ਦੇ ਤਹਿਤ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਜੁਗਾੜੂ ਰੇਹੜੇ ਅਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • illegal encroachment
  • Panchayat lands
  • Two parties
  • ਨਾਜਾਇਜ਼ ਕਬਜ਼ੇ
  • ਪੰਚਾਇਤੀ ਜ਼ਮੀਨਾਂ
  • ਦੋ ਧਿਰਾਂ

7 ਸਾਲਾ ਨਾਬਾਲਗ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • clashed two families
    ਮਕਾਨ ਵਿਵਾਦ ਨੂੰ ਲੈ ਕੇ ਦੋ ਪਰਿਵਾਰ ਆਹਮੋ-ਸਾਹਮਣੇ
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ ਆਹਮੋ-ਸਾਹਮਣੇ, ਪੁਲਸ ਫੋਰਸ ਤਾਇਨਾਤ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • storm wreaks havoc in gurdaspur
    ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ ਟੁੱਟੇ, ਕਈ ਇਲਾਕਿਆਂ 'ਚ ਬੁੱਤੀ ਗੁੱਲ
  • selling halal meat in gurdaspur
    ਗੁਰਦਾਸਪੁਰ ’ਚ ਹਲਾਲ ਮੀਟ ਵੇਚਣ ਨੂੰ ਲੈ ਕੇ ਹੰਗਾਮਾ, ਨਿਹੰਗਾਂ ਵੱਲੋਂ 3 ਦਿਨਾਂ ਦਾ ਅਲਟੀਮੇਟਮ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • paddy procurement to begin on october 1  dc aditya
      ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ...
    • drone show dedicated to the 650th prakash purab of guru ravidas maharaj ji
      ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...
    • woman dies on the spot following a collision between a truck and a scooter
      ਦਿਨ ਚੜਦਿਆਂ ਹੀ ਵੱਡਾ ਸੜਕ ਹਾਦਸਾ, ਟਰੱਕ ਅਤੇ ਸਕੂਟਰੀ ਦੀ ਟੱਕਰ ਵਿਚਾਲੇ ਮਹਿਲਾ ਦੀ...
    • the severity of a snakebite
      ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
    • ashwani sharma
      ਅਸ਼ਵਨੀ ਸ਼ਰਮਾ ਨੇ ਸਿੱਖਿਆ ਕ੍ਰਾਂਤੀ ਦੀ ਜ਼ਮੀਨੀ ਹਕੀਕਤ 'ਤੇ ਚੁੱਕੇ ਸਵਾਲ
    • punjab police fraud
      ਪੰਜਾਬ ਪੁਲਸ ਵਿਚ ਭਰਤੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ!
    • accident on bypass
      ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ...
    • farmers halted work on the jammu katra expressway
      ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ...
    • truck hits motorcyclist on his way to visit a relative  dies on the spot
      ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ...
    • inmate beaten in gurdaspur central jail
      ਗੁਰਦਾਸਪੁਰ ਕੇਂਦਰੀ ਜੇਲ੍ਹ 'ਚ ਕੈਦੀ ਦੀ ਕੁੱਟਮਾਰ, ਪਰਿਵਾਰ ਨੇ ਜੇਲ੍ਹ ਦੇ ਗੇਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +