Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:39:41 AM

  • while 423 kg of heroin was seized in punjab in 2025

    2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ,...

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • pm mark carney big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Haryana News
  • ‘ਬਿਗ ਬੌਸ’ ਫੇਮ ਸੋਨਾਲੀ ਫੋਗਾਟ ਦੇ ਘਰ ਚੋਰੀ, ਨਕਦੀ ਸਮੇਤ ਲਾਇਸੈਂਸੀ ਰਿਵਾਲਵਰ ਵੀ ਲੈ ਗਏ ਚੋਰ

HARYANA News Punjabi(ਹਰਿਆਣਾ)

‘ਬਿਗ ਬੌਸ’ ਫੇਮ ਸੋਨਾਲੀ ਫੋਗਾਟ ਦੇ ਘਰ ਚੋਰੀ, ਨਕਦੀ ਸਮੇਤ ਲਾਇਸੈਂਸੀ ਰਿਵਾਲਵਰ ਵੀ ਲੈ ਗਏ ਚੋਰ

  • Edited By Cherry,
  • Updated: 16 Feb, 2021 12:20 PM
Haryana
bigg boss 14 sonali fogat home theft
  • Share
    • Facebook
    • Tumblr
    • Linkedin
    • Twitter
  • Comment

ਹਿਸਾਰ : ‘ਬਿਗ ਬੌਸ’ 14 ਦੀ ਮੁਕਾਬਲੇਬਾਜ਼ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੇ ਹਿਸਾਰ ਸਥਿਤ ਘਰ ਵਿਚ ਚੋਰੀ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੇ ਘਰੋਂ ਚੋਰ 10 ਲੱਖ ਰੁਪਏ ਦੇ ਗਹਿਣੇ, ਨਕਦੀ ਅਤੇ ਲਾਇਸੈਂਸੀ ਰਿਵਾਲਵਰ ਵੀ ਲੈ ਗਏ ਹਨ। ਇਸ ਸਬੰਧ ਵਿਚ ਸੋਨਾਲੀ ਫੋਗਾਟ ਨੇ ਪੁਲਸ ਵਿਚ ਸ਼ਿਕਾਇਤ ਦਰਜ ਕਰਾਈ ਹੈ। ਸੋਨਾਲੀ ਫੋਗਾਟ ਦੀ ਸ਼ਿਕਾਇਤ ’ਤੇ ਐਚ.ਟੀ.ਐਮ. ਥਾਣਾ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਸ ਚੋਰਾਂ ਦਾ ਪਤਾ ਲਗਾਉਣ ਵਿਚ ਜੁਟੀ ਹੈ।

ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਅਦਾਲਤ ਨੂੰ ਕਿਹਾ- ਮੇਰੇ ਕਿਸੇ ਟਵੀਟ ਨਾਲ ਹਿੰਸਾ ਨਹੀਂ ਭੜਕੀ

ਦੱਸ ਦੇਈਏ ਕਿ ਇਸ ਤੋਂ ਪਹਿਲਾ ਸੋਨਾਲੀ ਇਕ ਪਰਿਵਾਰਕ ਵਿਵਾਦ ਕਾਰਨ ਵੀ ਚਰਚਾ ਵਿਚ ਆਈ ਸੀ, ਜਦੋਂ ਉਨ੍ਹਾ ਨੇ ਆਪਣੀ ਭੈਣ ਅਤੇ ਉਸ ਦੇ ਪਤੀ ਖ਼ਿਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕਰਾਇਆ ਸੀ। ਸੋਨਾਲੀ ਫੋਗਾਟ ਫਤਿਹਾਬਾਦ ਜ਼ਿਲ੍ਹੇ ਦੇ ਭੂਥਾਨ ਪਿੰਡ ਨਾਲ ਤੁਅੱਲਕ ਰੱਖਦੀ ਹੈ। ਸੋਨਾਲੀ ਦਾ ਵਿਆਹ ਸੰਜੇ ਫੋਗਾਟ ਨਾਲ ਹੋਇਆ ਸੀ। 2016 ਵਿਚ ਸੋਨਾਲੀ ਦੇ ਪਤੀ ਸੰਜੇ ਦੀ ਫਾਰਮ ਹਾਊਸ ਵਿਚ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਸੀ। ਉਸ ਸਮੇਂ ਸੋਨਾਲੀ ਮੁੰਬਈ ਵਿਚ ਸੀ। ਇਸ ਸਮੇਂ ਸੋਨਾਲੀ ਆਪਣੀ ਧੀ ਨਾਲ ਇਕੱਲੀ ਰਹਿੰਦੀ ਹੈ। ਸੋਨਾਲੀ ਕਰੀਬ ਇਕ ਦਹਾਕੇ ਤੋਂ ਭਾਜਪਾ ਵਿਚ ਸਰਗਰਮ ਹੈ। ਸੋਨਾਲੀ ਭਾਜਪਾ ਦੀ ਟਿਕਟ ’ਤੇ ਆਦਮਪੁਰ ਵਿਧਾਨ ਸਭਾ ਤੋਂ ਚੋਣ ਲੜ ਚੁੱਕੀ ਹੈ, ਜਿਸ ਵਿਚ ਉਹ 30 ਹਜ਼ਾਰ ਵੋਟਾਂ ਨਾਲ ਹਾਰੀ ਸੀ। ਫਿਲਹਾਲ ਉਹ ਭਾਜਪਾ ਮਹਿਲਾ ਮੋਰਚਾ ਦੀ ਨੈਸ਼ਨਲ ਵਰਕਿੰਗ ਕਮੇਟੀ ਦੀ ਉਪ-ਪ੍ਰਧਾਨ ਹੈ। 

ਇਹ ਵੀ ਪੜ੍ਹੋ: ਅਪ੍ਰੈਲ-ਮਈ ਤੋਂ ਮੁੜ ਵਧ ਸਕਦੀਆਂ ਹਨ ਵਾਹਨਾਂ ਦੀਆਂ ਕੀਮਤਾਂ, ਕੰਪਨੀਆਂ ਨੇ ਦਿੱਤੇ ਸੰਕੇਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।   

  • Bigg Boss 14
  • Sonali Fogat
  • Home
  • theft
  • ਬਿਗ ਬੌਸ 14
  • ਸੋਨਾਲੀ ਫੋਗਾਟ
  • ਘਰ ਚੋਰੀ

ਨੌਦੀਪ ਕੌਰ ਨੂੰ ਦੂਜੇ ਮਾਮਲੇ 'ਚ ਵੀ ਮਿਲੀ ਜ਼ਮਾਨਤ

NEXT STORY

Stories You May Like

  • laptop  jewelry  theft
    ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
  • home robbery
    ਰਾਏਪੁਰ ਅਰਾਈਆਂ ਵਿਖੇ ਘਰ ’ਚੋਂ ਨਕਦੀ ਚੋਰੀ
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • thieves entered shops through the roof
    ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋਏ ਚੋਰ, ਨਕਦੀ ਤੇ ਸਾਮਾਨ ਲੈ ਕੇ ਫਰਾਰ, ਘਟਨਾ cctv 'ਚ ਕੈਦ
  • 6 mobile phones and cash stolen from 3 houses
    ਚੋਰਾਂ ਦਾ ਆਤੰਕ, 3 ਘਰਾਂ ’ਚੋਂ 6 ਮੋਬਾਈਲ ਫੋਨ ਤੇ ਨਕਦੀ ਚੋਰੀ
  • home robbery in sultanpur lodhi
    ਦਿਨ-ਦਿਹਾੜੇ ਘਰ ’ਚੋਂ 2 ਲੱਖ ਦੀ ਨਕਦੀ ਅਤੇ ਡੇਢ ਤੋਲੇ ਦੀਆਂ ਅੰਗੂਠੀਆਂ ਚੋਰੀ
  • the tables turned on the thieves
    ਚੋਰਾਂ ਨੂੰ ਪੈ ਗਏ ਮੋਰ ! ਅਫ਼ਸਰਾਂ ਨੇ ਲੁੱਟ ਲਏ 1 ਕਰੋੜ ਦੇ ਗਹਿਣੇ ਤੇ ਨਕਦੀ ਚੋਰੀ ਕਰ ਕੇ ਆਏ ਚੋਰ, ਹੈਰਾਨ ਕਰੇਗਾ...
  • thieves broke the locks of two shops
    ਚੋਰਾਂ ਨੇ ਪੁਰਾਣਾ ਧਾਰੀਵਾਲ ’ਚ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਤੇ ਦਸਤਾਵੇਜ਼ ਕੀਤੇ ਚੋਰੀ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹਰਿਆਣਾ ਦੀਆਂ ਖਬਰਾਂ
    • sirsa niece murder case fast track court pronounces sentence
      ਸਿਰਸਾ ਭਾਣਜੀ ਕਤਲਕਾਂਡ: ਫਾਸਟ ਟ੍ਰੈਕ ਕੋਰਟ ਨੇ ਸੁਣਾਈ ਸਜ਼ਾ, ਮੌਸਾ-ਮੌਸੀ ਸਮੇਤ 6...
    • car  people  court  hearing  scorpio
      'ਸੈਕਿੰਡ-ਹੈਂਡ' ਕਾਰ ਨੇ ਬਚਾਈ 4 ਲੋਕਾਂ ਦੀ ਜਾਨ ! ਭਿਆਨਕ ਫਾਇਰਿੰਗ ਦੌਰਾਨ ਇੰਝ...
    • soap shampoo toothpaste red green tags
      ਸਾਬਣ, ਸ਼ੈਂਪੂ ਤੇ ਟੂਥਪੇਸਟ ਵਰਗੀਆਂ ਚੀਜ਼ਾਂ 'ਤੇ ਕੱਸਣ ਜਾ ਰਿਹੈ ਸ਼ਿਕੰਜਾ ! ਸਰਕਾਰ...
    • heavy rain expected tomorrow
      ਕੱਲ੍ਹ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...
    • vigilance bureau action
      5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ ਗ੍ਰਿਫ਼ਤਾਰ! ਹਰਿਆਣਾ ਵਿਜੀਲੈਂਸ ਦਾ...
    • ex serviceman masters degree haryana
      ਜਜ਼ਬੇ ਨੂੰ ਸਲਾਮ ; ਸਾਬਕਾ ਫ਼ੌਜੀ ਨੇ 85 ਸਾਲ ਦੀ ਉਮਰ 'ਚ ਹਾਸਲ ਕੀਤੀ ਮਾਸਟਰਜ਼...
    • haryana police  woman  person  arrested
      ਔਰਤ ਨਾਲ ਜਬਰ ਜ਼ਿਨਾਹ ਕਰਨ ਤੇ ਉਸ ਨੂੰ ਬਲੈਕਮੇਲ ਕਰਨ ਨੂੰ ਲੈ ਕੇ ਵਿਅਕਤੀ...
    • haryana police sends notice to punjabi singer rnait
      ਪੰਜਾਬੀ ਸਿੰਗਰ RNait  ਨੂੰ Haryana ਪੁਲਸ ਨੇ ਭੇਜਿਆ ਨੋਟਿਸ ! ਜਾਣੋ ਕੀ ਹੈ ਕਾਰਨ
    • gurugram  18 spa centers  police  raid
      ਗੁਰੂਗ੍ਰਾਮ: 18 ਸਪਾ ਸੈਂਟਰਾਂ 'ਤੇ ਪੁਲਸ ਦਾ ਛਾਪਾ, ਹਿਰਾਸਤ 'ਚ ਲਏ 30 ਔਰਤਾਂ...
    • 31 65 kg of silver goes missing from bhel  s solar cell plant
      ਭੇਲ ਦੇ ਸੋਲਰ ਸੈੱਲ ਪਲਾਂਟ ਤੋਂ 31.65 ਕਿੱਲੋ ਚਾਂਦੀ ਗਾਇਬ, 2 ਅਧਿਕਾਰੀਆਂ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +