Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    11:45:20 PM

  • bjp to contest 2027 punjab assembly elections alone

    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਲਿਆਂ...

  • pakistan army helicopter crashes near muzaffarabad

    21 ਸੁਰੱਖਿਆ ਮੁਲਾਜ਼ਮਾਂ ਦੀ ਮੌਤ! Pok 'ਚ...

  • punjab  prostitution under the guise of a dhaba busted

    ਪੰਜਾਬ : ਢਾਬੇ ਦੀ ਆੜ 'ਚ ਚੱਲ ਰਹੇ ਦੇਹ ਵਪਾਰ ਦਾ...

  • pm modi live on completion of 12 years

    'ਸਭ ਤੋਂ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕਰਨਾ ਮੇਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Haryana News
  • ਭਾਜਪਾ ਦੀਆਂ ਨੀਤੀਆਂ ਤੇ ਲੀਡਰਸ਼ਿਪ 'ਚ ਵਧ ਰਿਹਾ ਲੋਕਾਂ ਦਾ ਵਿਸ਼ਵਾਸ: ਨਾਇਬ ਸੈਣੀ

HARYANA News Punjabi(ਹਰਿਆਣਾ)

ਭਾਜਪਾ ਦੀਆਂ ਨੀਤੀਆਂ ਤੇ ਲੀਡਰਸ਼ਿਪ 'ਚ ਵਧ ਰਿਹਾ ਲੋਕਾਂ ਦਾ ਵਿਸ਼ਵਾਸ: ਨਾਇਬ ਸੈਣੀ

  • Edited By Baljit Singh,
  • Updated: 11 May, 2026 08:18 PM
Haryana
growing confidence in bjp  s policies and leadership  naib saini
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਇੱਕ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਭਰਾ ਗਿਆਨ ਸਿੰਘ ਮਾਨ ਨੇ ਆਮ ਆਦਮੀ ਪਾਰਟੀ (ਆਪ) ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਲਿਆ। ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਮੌਕੇ ਬਜਿੰਦਰ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋਏ।

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਅਤੇ ਮਜ਼ਬੂਤ ਲੀਡਰਸ਼ਿਪ ਕਾਰਨ ਅੱਜ ਦੇਸ਼ ਭਰ ਵਿੱਚ ਪਾਰਟੀ ਦਾ ਤੇਜ਼ੀ ਨਾਲ ਵਿਸਥਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡ-ਪਿੰਡ ਵਿੱਚ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ।

ਸੈਣੀ ਨੇ ਪੰਜਾਬ ਦੀ ਮੌਜੂਦਾ ਆਰਥਿਕ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਵਿੱਚ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨ ਨਹੀਂ ਮਿਲ ਰਹੀ। ਉਨ੍ਹਾਂ ਤੁਲਨਾ ਕਰਦਿਆਂ ਦੱਸਿਆ ਕਿ ਜਿੱਥੇ ਹਰਿਆਣਾ ਵਿੱਚ ਮੁਲਾਜ਼ਮਾਂ ਨੂੰ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਮਿਲ ਰਿਹਾ ਹੈ, ਉੱਥੇ ਪੰਜਾਬ ਵਿੱਚ ਅਜੇ ਵੀ 6ਵਾਂ ਕਮਿਸ਼ਨ ਲਾਗੂ ਹੈ। ਇਸ ਤੋਂ ਇਲਾਵਾ, ਹਰਿਆਣਾ ਵਿੱਚ ਮਹਿੰਗਾਈ ਭੱਤਾ 60 ਫੀਸਦੀ ਹੈ, ਜਦਕਿ ਪੰਜਾਬ ਵਿੱਚ ਇਹ ਕੇਵਲ 42 ਫੀਸਦੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਗਿਆਨ ਸਿੰਘ ਮਾਨ ਨੇ ਕਿਹਾ ਕਿ ਉਹ 2014 ਵਿੱਚ 'ਆਪ' ਵਿੱਚ ਸ਼ਾਮਲ ਹੋਏ ਸਨ, ਪਰ 2022 ਵਿੱਚ ਸਰਕਾਰ ਬਣਨ ਤੋਂ ਬਾਅਦ ਪਾਰਟੀ ਦੀ ਕਾਰਜਸ਼ੈਲੀ ਪੂਰੀ ਤਰ੍ਹਾਂ ਬਦਲ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ 'ਆਪ' ਹੁਣ "ਆਮ ਲੋਕਾਂ ਦੀ ਪਾਰਟੀ" ਤੋਂ ਬਦਲ ਕੇ "ਖ਼ਾਸ ਲੋਕਾਂ ਦੀ ਪਾਰਟੀ" ਬਣ ਕੇ ਰਹਿ ਗਈ ਹੈ।

ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 

  • BJP
  • Haryana
  • Naib Singh Saini
  • ਭਾਜਪਾ
  • ਹਰਿਆਣਾ
  • ਨਾਇਬ ਸਿੰਘ ਸੈਣੀ

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

NEXT STORY

Stories You May Like

  • bjp united under the leadership of kewal singh dhillon  nayab singh saini
    ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਇੱਕਜੁੱਟ : ਨਾਇਬ ਸਿੰਘ ਸੈਣੀ
  • haryana chief minister naib singh saini
    ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ, ਕਿਹਾ-ਹਰਿਆਣਾ 'ਚ ਸਾਰੀਆਂ ਫ਼ਸਲਾਂ 'ਤੇ ਖ਼ਰੀਦੀ ਜਾ ਰਹੀ MSP
  • law and order situation in punjab is very bad naib saini
    ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ
  • bjp  power  nayab singh saini  office  namo kamal
    ਭਾਜਪਾ ਲਈ ਸੱਤਾ ਸੇਵਾ ਦਾ ਮਾਧਿਅਮ, ਨਾ ਕਿ ਸੱਤਾ ਦਾ ਆਨੰਦ ਮਾਣਨ ਦਾ ਜ਼ਰੀਆ : CM ਸੈਣੀ
  • chief minister naib singh saini at the mata bhadrakali temple in kapurthala
    ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ
  • cm naib saini will hold a massive public meeting at the grain market on june 13
    13 ਜੂਨ ਨੂੰ ਅਨਾਜ ਮੰਡੀ ਵਿਖੇ CM ਨਾਇਬ ਸੈਣੀ ਕਰਨਗੇ ਵਿਸ਼ਾਲ ਜਨਤਕ ਮੀਟਿੰਗ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
  • kewal singh dhillon takes charge of punjab bjp
    ਕੇਵਲ ਸਿੰਘ ਢਿੱਲੋਂ ਨੇ ਸਾਂਭਿਆ ਪੰਜਾਬ ਭਾਜਪਾ ਦਾ ਕਾਰਜਭਾਰ, ਹਰਿਆਣਾ ਦੇ CM ਸੈਣੀ ਰਹੇ ਮੌਜੂਦ (ਵੀਡੀਓ)
  • punjab roadways strike ends raw workers return to duty
    ਪੰਜਾਬ ਰੋਡਵੇਜ਼ ਦੀ ਹੜਤਾਲ ਹੋਈ ਖ਼ਤਮ! ਕੱਚੇ ਕਾਮੇ ਡਿਊਟੀ 'ਤੇ ਪਰਤੇ
  • 2 days of rain in punjab big warning of storm
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ! ਇਨ੍ਹਾਂ...
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • fire breaks out in a hut on jalandhar amritsar national highway
    ਜਲੰਧਰ-ਅੰਮ੍ਰਿਤਸਰ NH 'ਤੇ ਪੈਟਰੋਲ ਪੰਪ ਤੋਂ 200 ਮੀਟਰ ਦੀ ਦੂਰੀ 'ਤੇ ਝੌਂਪੜੀ...
  • jalandhar  religious conversion issue heats up
    ਜਲੰਧਰ : ਧਰਮ ਪਰਿਵਰਤਨ ਦਾ ਮੁੱਦਾ ਗਰਮਾਇਆ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ...
  • opportunity to earn double income abroad
    ਵਿਦੇਸ਼ਾਂ 'ਚ ਡਬਲ ਕਮਾਈ ਦਾ ਮੌਕਾ, ਜਲਦੀ ਸਿੱਖ ਲਓ ਆਹ ਮਸ਼ੀਨ, ਇੰਝ ਲੈ ਸਕਦੇ ਹੋ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
Trending
Ek Nazar
major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹਰਿਆਣਾ ਦੀਆਂ ਖਬਰਾਂ
    • bjp  power  nayab singh saini  office  namo kamal
      ਭਾਜਪਾ ਲਈ ਸੱਤਾ ਸੇਵਾ ਦਾ ਮਾਧਿਅਮ, ਨਾ ਕਿ ਸੱਤਾ ਦਾ ਆਨੰਦ ਮਾਣਨ ਦਾ ਜ਼ਰੀਆ : CM...
    • heavy rain alert 17 states imd
      ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...
    • cbi  chandigarh  panchkula  delhi ncr  raids
      ₹661 ਕਰੋੜ ਦੇ ਸਰਕਾਰੀ ਫੰਡ ਘੁਟਾਲੇ 'ਚ CBI ਨੇ ਚੰਡੀਗੜ੍ਹ, ਪੰਚਕੂਲਾ ਤੇ...
    • heavy rain alert for next 48 hours
      ਅਗਲੇ 48 ਘੰਟੇ ਭਾਰੀ ਮੀਂਹ ਦਾ ਅਲਰਟ ! ਪੰਜਾਬ-ਦਿੱਲੀ ਸਣੇ ਕਈ ਸੂਬਿਆਂ 'ਚ ਬਦਲੇਗਾ...
    • large scale transfers in the haryana police department
      42 ਇੰਸਪੈਕਟਰਾਂ ਦੇ ਟਰਾਂਸਫਰ ! ਹਰਿਆਣਾ ਪੁਲਸ ਵਿਭਾਗ 'ਚ ਵੱਡੇ ਪੱਧਰ 'ਤੇ ਤਬਾਦਲੇ
    • bride reel wedding jaimala groom
      REEL ਦੇ ਚੱਕਰ 'ਚ ਟੁੱਟਿਆ ਵਿਆਹ! ਜੈਮਾਲਾ ਛੱਡ ਡਾਂਸ ਕਰਦੀ ਰਹੀ ਲਾੜੀ, ਫਿਰ ਲਾੜੇ...
    • heavy rainfall alert 19 states imd
      Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...
    • heavy crane collapses during construction of expressway flyover
      ਵੱਡਾ ਹਾਦਸਾ: ਐਕਸਪ੍ਰੈਸਵੇਅ ਫਲਾਈਓਵਰ ਦੇ ਨਿਰਮਾਣ ਦੌਰਾਨ ਡਿੱਗੀ ਭਾਰੀ ਕ੍ਰੇਨ, 3...
    • captain amarinder singh  congress  bhupinder hooda  punjab
      ਕੈਪਟਨ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਸਾਬਕਾ CM ਭੁਪਿੰਦਰ ਹੁੱਡਾ ਦਾ ਵੱਡਾ...
    • next 5 days heavy rain weather
      ਅਗਲੇ 5 ਦਿਨ ਖ਼ਤਰਨਾਕ! ਪਵੇਗਾ ਬਹੁਤ ਭਾਰੀ ਮੀਂਹ, 25 ਸੂਬਿਆਂ 'ਚ ਮੌਸਮ ਵਿਭਾਗ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +