Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    3:09:48 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • holiday announced tomorrow

    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ...

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Haryana News
  • Chandigarh
  • ਹਾਈਕੋਰਟ ਦਾ ਫ਼ੈਸਲਾ : ਜੱਜ ਨੂੰ ਹੋਈ ਖੱਜਲ ਖੁਆਰੀ ਦੇ ਮੁਆਵਜ਼ੇ ਵਜੋਂ ਮਿਲੇਗਾ 1 ਲੱਖ ਰੁਪਏ ਮੁਆਵਜ਼ਾ

HARYANA News Punjabi(ਹਰਿਆਣਾ)

ਹਾਈਕੋਰਟ ਦਾ ਫ਼ੈਸਲਾ : ਜੱਜ ਨੂੰ ਹੋਈ ਖੱਜਲ ਖੁਆਰੀ ਦੇ ਮੁਆਵਜ਼ੇ ਵਜੋਂ ਮਿਲੇਗਾ 1 ਲੱਖ ਰੁਪਏ ਮੁਆਵਜ਼ਾ

  • Edited By Anuradha,
  • Updated: 19 Oct, 2022 02:54 PM
Chandigarh
judge will get one lakh as compensation
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਇਕ ਕੇਸ ਵਿਚ ਜੱਜ ਨੂੰ ਬਰੀ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਸ ਨੂੰ 6 ਸਾਲਾਂ ਤਕ ਹੋਈ ਖੱਜਲ ਖੁਆਰੀ ਦੇ ਮੁਆਵਜ਼ੇ ਵਜੋਂ 1 ਲੱਖ ਰੁਪਏ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਜਸਟਿਸ ਅਰਵਿੰਦ ਸਿੰਘ ਸਾਂਗਵਾਨ ਵੱਲੋਂ ਯੋਗੇਸ਼ ਚੌਧਰੀ ਵਿਰੁੱਧ ਕੰਟੈਂਪਟ ਆਫ਼ ਕੋਰਟ ਦੇ ਕੇਸ ਨੂੰ ਖ਼ਤਮ ਕਰਨ ਦੇ ਨਾਲ-ਨਾਲ ਰੇਵੜੀ ਦੇ ਸੀ. ਜੇ. ਐੱਮ. ਨੂੰ ਉਸ ਨੂੰ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ ਹਨ।

ਇਸ ਮਾਮਲੇ ਦੀ ਸ਼ੁਰੂਆਤ ਮਈ 2007 'ਚ ਇਕ ਮਕਾਨ ਦੀ ਤੋਹਫ਼ੇ ਦੀ ਡੀਡ ਬਣਾਉਣ ਦੇ ਦੋਸ਼ ਹੇਠ ਮੁਲਜ਼ਮਾਂ ਵਿਰੁੱਧ ਧੋਖਾਧੜੀ ਅਤੇ ਹੋਰ ਅਪਰਾਧਾਂ ਲਈ ਦਰਜ ਕੀਤੀ ਗਈ ਐੱਫ. ਆਈ. ਆਰ. ਤੋਂ ਹੋਈ ਸੀ। ਹਾਈਕੋਰਟ ਨੇ ਉਸ ਦੀ ਪਟੀਸ਼ਨ 'ਤੇ ਅਗਲੇ ਹੁਕਮਾਂ ਤਕ ਹੇਠਲੀ ਅਦਾਲਤ ਵੱਲੋਂ ਅੰਤਿਮ ਫੈਸਲਾ ਸੁਣਾਉਣ 'ਤੇ ਰੋਕ ਲਾ ਦਿੱਤੀ। ਬੈਂਚ ਨੇ ਇਸ ਮਾਮਲੇ 'ਤੇ ਸੁਣਵਾਈ ਕਰਦਿਆਂ ਹੇਠਲੀ ਅਦਾਲਤ ਨੂੰ ਸਟੇਅ ਦੇ ਹੁਕਮਾਂ ਦੇ ਬਾਵਜੂਦ ਆਪਣਾ ਫ਼ੈਸਲਾ ਸੁਣਾਇਆ।

ਇਹ ਖ਼ਬਰ ਵੀ ਪੜ੍ਹੋ - ਮੁਨਾਫਾ ਕਮਾਉਣ ਵਾਲੇ ਨਿੱਜੀ ਹਸਪਤਾਲ ਨੂੰ ਲੈ ਕੇ ਹਾਈਕੋਰਟ ਨੇ ਮੁੜ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਜਸਟਿਸ ਸਾਂਗਵਾਨ ਨੇ ਆਪਣੇ ਫ਼ੈਸਲੇ 'ਚ ਕਿਹਾ ਕਿ ਉਕਤ ਜੱਜ ਨੂੰ ਪਹਿਲਾਂ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ ਗਿਆ। ਉਸ ਨੂੰ ਤੱਥ ਲੁਕਾਏ ਜਾਣ ਕਾਰਨ ਇਸ ਕੇਸ ਦਾ ਸਾਹਮਣਾ ਕਰਨਾ ਪਿਆ। ਇਸ ਲਈ ਉਸ ਨੂੰ ਵਕੀਲ ਦਾ ਖ਼ਰਚਾ ਕਰਨਾ ਪਿਆ ਅਤੇ ਅਦਾਲਤ ਵਿਚ 6 ਸਾਲਾਂ ਤਕ ਖੱਜਲ ਖੁਆਰੀ ਹੋਈ ਹੈ। ਇਸ ਲਈ ਉਨ੍ਹਾਂ ਨੇ ਹਰਿਆਣਾ ਦੇ ਰੇਵੜੀ ਜ਼ਿਲ੍ਹੇ ਦੇ ਚੀਫ਼ ਜੁਡੀਸ਼ੀਅਲ ਮੈਜੀਸਟਰੇਟ ਨੂੰ ਯੋਗੇਸ਼ ਚੌਧਰੀ ਨੂੰ 1 ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ।

ਫ਼ੈਸਲੇ ਵਿਚ ਇਹ ਵੀ ਕਿਹਾ ਗਿਆ ਕਿ ਅਜਿਹਾ ਕੁੱਝ ਵੀ ਸਾਹਮਣੇ ਨਹੀਂ ਆਇਆ ਕਿ ਯੋਗੇਸ਼ ਚੌਧਰੀ ਵੱਲੋਂ ਯਾਚਿਕਾਕਰਤਾ ਨਾਲ ਕਿਸੇ ਕਿਸਮ ਦਾ ਪੱਖਪਾਤ ਕੀਤਾ ਗਿਆ ਹੋਵੇ। ਇਸ ਲਈ ਯੋਗੇਸ਼ ਚੌਧਰੀ ਵਿਰੁੱਧ ਕੰਟੈਂਪਟ ਆਫ਼ ਕੋਰਟ ਦਾ ਮਾਮਲਾ ਚਲਾਉਣਾ ਬੇਬੁਨਿਆਦ ਹੈ।

  • Judge
  • Compensation
  • High Court
  • Decision
  • ਜੱਜ
  • ਮੁਆਵਜ਼ਾ
  • ਹਾਈਕੋਰਟ
  • ਫ਼ੈਸਲਾ

ਸੂਟਕੇਸ ’ਚ ਔਰਤ ਦੀ ਲਾਸ਼: ਤਸ਼ੱਦਦ, ਸਰੀਰ ’ਤੇ ਸੱਟਾਂ ਦੇ ਨਿਸ਼ਾਨ, ਕਤਲ ਤੋਂ ਪਹਿਲਾਂ ਹੈਵਾਨੀਅਤ

NEXT STORY

Stories You May Like

  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • 1 60 lakh govindas 10 lakh insurance scheme dahi handi
    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • rahul naveen gets 1 year extension will continue as ed director
    ਰਾਹੁਲ ਨਵੀਨ ਨੂੰ ਮਿਲਿਆ 1 ਸਾਲ ਦਾ ਐਕਸਟੈਂਸ਼ਨ, ਬਣੇ ਰਹਿਣਗੇ ED ਡਾਇਰੈਕਟਰ
  • supreme court  victim  death  father  rs 12 lakh  hospital
    ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ ਰੁਪਏ
  • fraud case
    ਨਿਵੇਸ਼ ਦੇ ਨਾਂ ‘ਤੇ 47 ਲੱਖ ਰੁਪਏ ਦੀ ਠੱਗੀ ਮਾਰੀ
  • ladakh marathon prize money set at  1 crore
    ਲੱਦਾਖ ਮੈਰਾਥਨ ਦੀ ਇਨਾਮੀ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ
  • 4 high courts  30 judges  additional judges  appointed
    ਮਦਰਾਸ ਸਮੇਤ 4 ਹਾਈ ਕੋਰਟਾਂ ’ਚ 30 ਜੱਜ ਤੇ ਐਡੀਸ਼ਨਲ ਜੱਜ ਕੀਤੇ ਨਿਯੁਕਤ
  • alexandrova defeats world no  1 sabalenka again
    ਅਲੈਗਜ਼ੈਂਡਰੋਵਾ ਨੇ ਨੰਬਰ 1 ਸਬਾਲੇਂਕਾ ਨੂੰ ਮੁੜ ਹਰਾਇਆ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਹਰਿਆਣਾ ਦੀਆਂ ਖਬਰਾਂ
    • karnal  sanitation workers  municipal office  lock
      ਕਰਨਾਲ 'ਚ ਸਫ਼ਾਈ ਕਰਮਚਾਰੀਆਂ ਨੇ ਨਿਗਮ ਦਫ਼ਤਰ ਨੂੰ ਲਗਾਇਆ ਤਾਲਾ, 2 ਘੰਟੇ ਬੰਦ...
    • heavy rains expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਜਾਰੀ ਕੀਤਾ ਅਲਰਟ
    • farmers camp at khanauri border
      ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਡੇਰਾ ! ਡੱਲੇਵਾਲ ਨੇ ਦਿੱਲੀ ਮਾਰਚ ਲਈ PM ਮੋਦੀ...
    • major accident in haryana
      ਹਰਿਆਣਾ 'ਚ ਵੱਡਾ ਹਾਦਸਾ ! ਹਾਈ-ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਕੈਂਟਰ, 1 ਦੀ...
    • delhi  farmers khanori border sealed
      ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਜੀਂਦ ਪ੍ਰਸ਼ਾਸਨ ਵਲੋਂ ਹਰਿਆਣਾ-ਪੰਜਾਬ ਦੀ ਖਨੋਰੀ...
    • heavy rain and storm alert on sunday
      ਐਤਵਾਰ ਨੂੰ ਭਾਰੀ ਬਾਰਿਸ਼ ਤੇ ਹਨੇਰੀ ਦਾ ਅਲਰਟ ! ਦਿੱਲੀ ਤੋਂ ਪੰਜਾਬ ਤੱਕ ਮੌਸਮ...
    • heavy rain imd punjab weather
      15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...
    • big incident on national highway
      ITBP ਦੇ DIG ਪਰਮਿੰਦਰ ਸਿੰਘ ਦੀ ਦਰਦਨਾਕ ਮੌਤ ! 15 ਅਗਸਤ ਵਾਲੇ ਦਿਨ ਭਿਆਨਕ ਹਾਦਸੇ...
    • cm naib saini flag rain parade
      ਵਿਰੋਧ ਪ੍ਰਦਰਸ਼ਨਾਂ ਦੌਰਾਨ ਹਾਂਸੀ 'ਚ CM ਨਾਇਬ ਸੈਣੀ ਨੇ ਲਹਿਰਾਇਆ ਝੰਡਾ, ਮੀਂਹ 'ਚ...
    • jathedar gargajj strongly condemns lathicharge on sikhs in ambala
      ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +