Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    5:22:18 PM

  • after power shift central welfare schemes west bengal

    BJP ਦੀ ਜਿੱਤ ਦੇ ਨਾਲ ਹੀ ਪੱਛਮੀ ਬੰਗਾਲ 'ਚ ਲਾਗੂ...

  • get a passport made  now you will get a passport in just 5 days

    ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ!...

  • 9 brothers marriage

    ਓ ਤੇਰੀ..! 9 ਭਰਾਵਾਂ ਨੇ ਆਪਣੀਆਂ ਹੀ '9 ਭੈਣਾਂ'...

  • college students rode college

    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਰੋਜ਼ਾਨਾ ਪੀਓ 1 ਗਲਾਸ ‘ਗਾਜਰ ਦਾ ਜੂਸ’, ਬੇਮਿਸਾਲ ਫ਼ਾਇਦੇ ਅਤੇ ਇਹ ਬੀਮਾਰੀਆਂ ਹੋਣਗੀਆਂ ਦੂਰ

HEALTH News Punjabi(ਸਿਹਤ)

ਰੋਜ਼ਾਨਾ ਪੀਓ 1 ਗਲਾਸ ‘ਗਾਜਰ ਦਾ ਜੂਸ’, ਬੇਮਿਸਾਲ ਫ਼ਾਇਦੇ ਅਤੇ ਇਹ ਬੀਮਾਰੀਆਂ ਹੋਣਗੀਆਂ ਦੂਰ

  • Edited By Rajwinder Kaur,
  • Updated: 10 Jan, 2021 05:33 PM
Jalandhar
1 glass carrot juice blood pressure skin stones
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਾਜਰ ਕੱਚੀ ਹੋਵੇ ਜਾਂ ਪੱਕੀ, ਸਾਰੇ ਖਾਣਾ ਪਸੰਦ ਕਰਦੇ ਹਨ। ਇਸ ਦੀ ਸਬਜ਼ੀ ਵੀ ਸੁਆਦ ਹੁੰਦੀ ਹੈ। ਜਿਵੇਂ ਰੋਜ਼ਾਨਾ ਕੱਚੀ ਗਾਜਰ ਜਾਣ ਨਾਲ ਸਰੀਰ ਨੂੰ ਫ਼ਾਇਦੇ ਹੁੰਦੇ ਨੇ, ਉਵੇਂ ਇਸ ਦਾ ਜੂਸ ਵੀ ਸਰੀਰ ਲਈ ਫ਼ਾਇਦੇਮੰਦ ਹੈ। ਗਾਜਰ ਦੇ ਜੂਸ ਨਾਲ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ’ਚ ਕੈਰੀਟੋਨਾਈਡ, ਪੋਟਾਸ਼ੀਅਮ, ਵਿਟਾਮਿਨ-ਏ ਅਤੇ ਈ ਵਰਗੇ ਭਰਪੂਰ ਗੁਣ ਪਾਏ ਜਾਂਦੇ ਹਨ, ਜੋ ਕੈਂਸਰ ਤੇ ਦਿਲ ਦੀਆਂ ਬੀਮਾਰੀਆਂ ਨੂੰ ਦੂਰ ਕਰਨ 'ਚ ਮਦਦਗਾਰ ਹਨ। ਇਸ ’ਚ ਕਈ ਤਰ੍ਹਾਂ ਦੇ ਪੋਸ਼ਟਿਕ ਤੱਤ ਪਾਏ ਜਾਂਦੇ ਹਨ। ਪੀਲੀਏ ਦੇ ਮਰੀਜ਼ਾਂ ਲਈ ਗਾਜਰ ਦਾ ਜੂਸ ਤੇ ਸੂਪ ਬਹੁਤ ਵਧੀਆ ਹੈ। ਕੱਚੀ ਗਾਜਰ ਜਾਂ ਇਸ ਦਾ ਜੂਸ ਇਮਿਊਨ ਪਾਵਰ ਨੂੰ ਵਧਾਉਂਦਾ ਹੈ। ਤੁਸੀਂ ਇਸ ਦੀ ਸਬਜ਼ੀ, ਸਲਾਦ, ਜੂਸ ਜਾਂ ਸੂਪ ਕਿਸੇ ਵੀ ਤਰ੍ਹਾਂ ਨਾਲ ਵਰਤੋਂ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਗਾਜਰ ਦਾ 1 ਗਿਲਾਸ ਰਸ ਪੀਣ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਾਂਗੇ...

1. ਬਲੱਡ ਪ੍ਰੈਸ਼ਰ ਨੂੰ ਕਰੇ ਕਾਬੂ
ਰੋਜ਼ 1 ਗਲਾਸ ਗਾਜਰ ਦਾ ਜੂਸ ਪੀਣ ਨਾਲ ਬਲੱਡ ਪ੍ਰੈਸ਼ਰ ਕਾਬੂ ’ਚ ਰਹਿੰਦਾ ਹੈ। ਇਸ 'ਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਘਟਣ ਜਾਂ ਵਧਣ ਨਹੀਂ ਦਿੰਦਾ। ਇਹ ਜੂਸ ਸਰੀਰ ਨੂੰ ਗਰਮ ਰੱਖਦਾ ਹੈ।

2. ਅੱਖਾਂ ਦੀ ਰੋਸ਼ਨੀ ਕਰੇ ਤੇਜ਼
ਇਹ ਇੱਕ ਅਜਿਹੀ ਹੈ, ਜੋ ਤੁਸੀਂ ਬਚਪਨ ਤੋਂ ਸੁਣਿਆ ਹੈ ਕਿ ਗਾਜਰ ਖਾਣ ਨਾਲ ਅੱਖਾਂ ਦੀ ਰੋਸ਼ਨੀ ਵੱਧਦੀ ਹੈ। ਗਾਜਰ ਅੱਖਾਂ ਲਈ ਬਹੁਤ ਫ਼ਾਇਦੇਮੰਦ ਹੈ। ਗਾਜਰ ਬੀਟਾ ਕੈਰੋਟਿਨ ਵਿੱਚ ਪਾਇਆ ਜਾਂਦਾ ਹੈ, ਜੋ ਵਿਟਾਮਿਨ-ਏ ਦੀ ਇੱਕ ਕਿਸਮ ਹੈ। ਇਹ ਸ਼ਕਤੀਸ਼ਾਲੀ ਐਂਟੀਆਕਸਾਈਡੈਂਟਸ ਵਿੱਚੋਂ ਇੱਕ ਹੈ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

PunjabKesari

3. ਚਮੜੀ ਲਈ ਫ਼ਾਇਦੇਮੰਦ
ਜੇਕਰ ਤੁਹਾਨੂੰ ਚਮੜੀ ਨਾਲ ਸੰਬੰਧਿਤ ਕੋਈ ਸਮੱਸਿਆਵਾਂ ਹੈ ਤਾਂ ਗਾਜਰ ਦਾ ਜੂਸ ਪੀਣਾ ਤੁਹਾਡੇ ਲਈ ਲਾਹੇਵੰਦ ਸਿੱਧ ਹੋ ਸਕਦਾ ਹੈ। ਗਾਜਰ ਵਿੱਚ ਵਿਟਾਮਿਨ-ਸੀ ਹੁੰਦਾ ਹੈ, ਜਿਸ ’ਚ ਕੁਝ ਅਜਿਹੀਆਂ ਵਿਸ਼ੇਸ਼ਤਾਵਾਂ ਹਨ, ਜੋ ਤੁਹਾਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਦੀਆਂ ਹਨ।

4. ਖੂਨ ਦੀ ਕਮੀ 
ਗਾਜਰ 'ਚ ਭਰਪੂਰ ਆਇਰਨ ਅਤੇ ਵਿਟਾਮਿਨ-ਈ ਪਾਇਆ ਜਾਂਦਾ ਹੈ, ਜਿਸ ਨਾਲ ਸਰੀਰ 'ਚ ਖੂਨ ਦੀ ਕਮੀ ਪੂਰੀ ਹੋ ਜਾਂਦੀ ਹੈ। ਇਸ ਤੋਂ ਇਲਾਵਾ ਮਹਾਂਮਾਰੀ ਦੌਰਾਨ ਇਸ ਦਾ ਸੇਵਨ ਹੈਵੀ ਬਲੱਡ ਫਲੋ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Alert : ਨਹਾਉਂਦੇ ਸਮੇਂ ਇਨ੍ਹਾਂ ਕਾਰਨਾਂ ਕਰਕੇ ਪੈ ਸਕਦੈ ‘ਦਿਲ ਦਾ ਦੌਰਾ’, ਇੰਝ ਰੱਖੋ ਖ਼ਾਸ ਧਿਆਨ

5. ਕੈਂਸਰ ਦੇ ਖ਼ਿਲਾਫ਼ ਸੁਰੱਖਿਆ
ਕੈਂਸਰ ਉਦੋਂ ਹੁੰਦਾ ਹੈ, ਜਦੋਂ ਸਰੀਰ ਦੇ ਸੈੱਲ ਇੱਕ ਅਨਿਯਮਿਤ ਆਧਾਰ ’ਤੇ ਵਿਕਾਸ ਕਰਨਾ ਸ਼ੁਰੂ ਕਰਦੇ ਹਨ। ਇਹ ਐਂਟੀਆਕਸਾਈਡੈਂਟਸ ਸੈੱਲਾਂ ਦੇ ਨੁਕਸਾਨ ਨੂੰ ਰੋਕ ਸਕਦੇ ਹਨ, ਗਾਜਰ ਦਾ ਜੂਸ ਕਈ ਤਰ੍ਹਾਂ ਦੇ ਕੈਂਸਰ ਤੋਂ ਬਚਾਉਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਖਾਣ ਦੀਆਂ ਇਨ੍ਹਾਂ ਗਲਤ ਆਦਤਾਂ ਨਾਲ ਵੱਧ ਸਕਦਾ ਹੈ ‘ਦਿਲ ਦਾ ਦੌਰਾ’ ਪੈਣ ਦਾ ਖ਼ਤਰਾ

PunjabKesari

6. ਪੱਥਰੀ ਦੀ ਸਮੱਸਿਆ 
ਦਿਨ 'ਚ 2 ਵਾਰ ਗਾਜਰ ਦੇ ਜੂਸ ਦਾ ਸੇਵਨ ਕਿਡਨੀ ਸਟੋਨ ਦੀ ਸਮੱਸਿਆ ਨੂੰ ਖ਼ਤਮ ਕਰਦਾ ਹੈ। ਇਸ ਤੋਂ ਇਲਾਵਾ ਪੱਥਰੀ ਤੋਂ ਛੁਟਕਾਰਾ ਪਾਉਣ ਲਈ ਗਾਜਰ ਦਾ ਮੁਰੱਬਾ ਵੀ ਫ਼ਾਇਦੇਮੰਦ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

7. ਯੁਰਿਨ ਇਨਫੈਕਸ਼ਨ 
ਇਸ 'ਚ ਆਂਵਲੇ ਦਾ ਰਸ ਅਤੇ ਕਾਲਾ ਨਮਕ ਮਿਲਾ ਕੇ ਖਾਣ ਨਾਲ ਯੂਰਿਨ 'ਚ ਇਨਫੈਕਸ਼ਨ ਅਤੇ ਜਲਣ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

9. ਭੁੱਖ ਵਧਾਉਂਦਾ ਹੈ
ਜੇਕਰ ਤੁਹਾਨੂੰ ਭੁੱਖ ਘੱਟ ਲੱਗਦੀ ਹੈ ਜਾਂ ਤੁਹਾਡਾ ਡਾਈਜੇਸ਼ਨ ਸਹੀ ਨਹੀਂ ਰਹਿੰਦਾ ਤਾਂ ਤੁਹਾਨੂੰ ਗਾਜਰ ਦਾ ਜੂਸ ਪੀਣਾ ਚਾਹੀਦਾ ਹੈ। ਤੁਸੀਂ ਖਾਣਾ ਖਾਣ ਤੋਂ 20 ਮਿੰਟ ਪਹਿਲਾਂ ਗਾਜਰ ਦਾ ਜੂਸ ਪੀਣਾ ਸ਼ੁਰੂ ਕਰ ਦਿਓ। ਇਸ ਨਾਲ ਤੁਹਾਨੂੰ ਭੁੱਖ ਲੱਗਣੀ ਸ਼ੁਰੂ ਹੋ ਜਾਵੇਗੀ। ਇਸ ਦੇ ਨਾਲ-ਨਾਲ ਪਾਚਨ ਤੰਤਰ ਵੀ ਠੀਕ ਰਹੇਗਾ।

10. ਬੀਮਾਰੀਆਂ ਨਾਲ ਲੜਨ ਦੀ ਸਮਰਥਾ 
ਗਾਜਰ ਦੇ ਜੂਸ ਵਿਚ ਐਂਟੀ ਆਕਸੀਡੇਂਟਸ ਵੱਡੀ ਮਾਤਰਾ ’ਚ ਹੁੰਦੇ ਹਨ। ਇਸ ਤੋਂ ਇਲਾਵਾ ਇਸ ’ਚ ਵਿਟਾਮਿਨ-ਸੀ ਵੀ ਪਾਇਆ ਜਾਂਦਾ ਹੈ। ਇਹ ਸਰੀਰ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਬੀਮਾਰੀਆਂ ਤੋਂ ਬਚਾਉਂਦਾ ਹੈ।

11. ਗਰਭ ਅਵਸਥਾ ਵਿਚ ਲਾਭਕਾਰੀ
ਗਰਭ ਅਵਸਥਾ ਵਿੱਚ ਗਾਜਰ ਦਾ ਜੂਸ ਪੀਣਾ ਬਹੁਤ ਲਾਭਦਾਇਕ ਸਾਬਤ ਹੋ ਸਕਦਾ ਹੈ। ਭਰਪੂਰ ਕੈਲਸ਼ੀਅਮ, ਪੋਟਾਸ਼ੀਅਮ, ਮੈਗਨੇਸ਼ੀਅਮ ਅਤੇ ਵਿਟਾਮਿਨ-ਏ ਦਾ ਚੰਗਾ ਸਰੋਤ ਵੀ ਹੈ। ਭਰੂਣ ਦੇ ਵਿਕਾਸ ਵਿੱਚ ਕੈਲਸ਼ੀਅਮ ਜ਼ਰੂਰੀ ਹੁੰਦਾ ਹੈ, ਜਦੋਂਕਿ ਫੋਲੇਟ ਕਿਸੇ ਕਿਸਮ ਦੀ ਬਰਥ ਦੀ ਘਾਟ ਤੋਂ ਬਚਾਉਂਦਾ ਹੈ।

PunjabKesari

  • 1 glass
  • carrot juice
  • Blood pressure
  • skin
  • stones
  • 1 ਗਲਾਸ
  • ਗਾਜਰ ਦਾ ਜੂਸ
  • ਬਲੱਡ ਪ੍ਰੈਸ਼ਰ
  • ਚਮੜੀ
  • ਪੱਥਰੀ

ਅੱਖਾਂ ਨੂੰ ਸਿਹਤਮੰਦ ਰੱਖਣ ਲਈ ਰੋਜ਼ਾਨਾ ਖਾਓ ਇਹ ਖੁਰਾਕ

NEXT STORY

Stories You May Like

  • benefits of drinking coconut water
    ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ ਮਿਲਣਗੇ ਬੇਮਿਸਾਲ ਫਾਇਦੇ
  • data  1 rupee  unlimited calling  mobile
    ਸਿਰਫ਼ 1 ਰੁਪਏ 'ਚ ਰੋਜ਼ਾਨਾ 2GB ਡਾਟਾ ਅਤੇ ਅਨਲਿਮਟਿਡ ਕਾਲਿੰਗ ! BSNL ਨੇ ਲਾਂਚ ਕੀਤਾ ਖ਼ਾਸ ਆਫ਼ਰ
  • amla juice is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ 'ਚ ਹੋਣਗੇ ਇਹ ਚਮਤਕਾਰੀ ਬਦਲਾਅ
  • hyundai cars will become more expensive from may 1
    1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
  • formula 1 legend and paralympic champion alex zanardi dies at 59
    ਫਾਰਮੂਲਾ-1 ਦੇ ਦਿੱਗਜ ਅਤੇ ਪੈਰਾਲੰਪਿਕ ਚੈਂਪੀਅਨ ਐਲੇਕਸ ਜ਼ਾਨਾਰਡੀ ਦਾ 59 ਸਾਲ ਦੀ ਉਮਰ ਵਿੱਚ ਦੇਹਾਂਤ
  • may 1 deadline trump
    1 ਮਈ ਦੀ ਡੈੱਡਲਾਈਨ ਨੇ ਵਧਾਈ ਟਰੰਪ ਦੀ ਟੈਨਸ਼ਨ! ਈਰਾਨ ਤੋਂ ਵਾਪਸ ਬੁਲਾਉਣੀ ਪਵੇਗੀ ਫੌਜ
  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • 1 arrested with illegal liquor bottles
    ਨਾਜਾਇਜ ਸ਼ਰਾਬ ਦੀਆਂ ਬੋਤਲਾਂ ਸਮੇਤ 1 ਕਾਬੂ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +