Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:53:28 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸਰਦੀਆਂ ’ਚ ਸਿਹਤ ਲਈ ਲਾਹੇਵੰਦ ਹਨ ਇਹ 5 ਡ੍ਰਿੰਕਸ, ਜਾਣ ਲਓ ਇਸ ਨੂੰ  ਬਣਾਉਣ ਦਾ ਤਰੀਕਾ

HEALTH News Punjabi(ਸਿਹਤ)

ਸਰਦੀਆਂ ’ਚ ਸਿਹਤ ਲਈ ਲਾਹੇਵੰਦ ਹਨ ਇਹ 5 ਡ੍ਰਿੰਕਸ, ਜਾਣ ਲਓ ਇਸ ਨੂੰ  ਬਣਾਉਣ ਦਾ ਤਰੀਕਾ

  • Edited By Sunaina,
  • Updated: 17 Nov, 2024 05:55 AM
Health
5 drinks are beneficial for health in winter
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਸਰਦੀਆਂ ’ਚ ਸਵੇਰੇ ਜਲਦੀ ਉੱਠਣਾ ਕਿਸੇ ਕੰਮ ਤੋਂ ਘੱਟ ਨਹੀਂ ਹੁੰਦਾ। ਜਦੋਂ ਬਹੁਤ ਠੰਢ ਹੁੰਦੀ ਹੈ, ਤਾਂ ਕਈ ਵਾਰ ਅਸੀਂ ਉੱਠਣ ’ਚ ਆਲਸ ਮਹਿਸੂਸ ਕਰਦੇ ਹਾਂ। ਮੌਸਮ ਤੋਂ ਇਲਾਵਾ ਇਸ ਸੁਸਤੀ ਅਤੇ ਆਲਸ ਦਾ ਕਾਰਨ ਪੌਸ਼ਟਿਕ ਤੱਤਾਂ ਦੀ ਕਮੀ ਵੀ ਹੋ ਸਕਦੀ ਹੈ। ਇਸ ਲਈ ਸਰਦੀਆਂ ’ਚ ਵੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਸਰਦੀਆਂ ’ਚ ਬਹੁਤ ਸਾਰੇ ਲੋਕ ਦਿਨ ਦੀ ਸ਼ੁਰੂਆਤ ਚਾਹ ਜਾਂ ਕੌਫੀ ਨਾਲ ਕਰਦੇ ਹਨ ਪਰ ਇਹ ਆਦਤ ਦਿਨ ਭਰ ਫੁੱਲਣ ਦਾ ਕਾਰਨ ਵੀ ਬਣ ਸਕਦੀ ਹੈ। ਇਸ ਕਾਰਨ ਤੁਸੀਂ ਊਰਜਾਵਾਨ ਰਹਿਣ ਲਈ ਕੈਫੀਨ 'ਤੇ ਨਿਰਭਰ ਹੋ ਸਕਦੇ ਹੋ। ਇਸ ਲਈ ਤੁਹਾਨੂੰ ਦਿਨ ਦੀ ਸ਼ੁਰੂਆਤ ਕੁਝ ਐਨਰਜੈਟਿਕ ਡ੍ਰਿੰਕ ਪੀ ਕੇ ਕਰਨੀ ਚਾਹੀਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਸਰਦੀਆਂ ’ਚ ਤੁਹਾਨੂੰ ਆਪਣੀ ਸਵੇਰ ਦੀ ਸ਼ੁਰੂਆਤ ਕਿਸ ਡ੍ਰਿੰਕ ਨੂੰ ਪੀਣ ਨਾਲ ਕਰਨੀ ਚਾਹੀਦੀ ਹਾਂ? ਆਓ ਨਜ਼ਰ ਮਰਦੇ ਹਾਂ ਇਸ ਲੇਖ ’ਚ ਕਿ  ਸਰੀਰ ਨੂੰ ਠੀਕ ਰੱਖਣ ਲਈ ਕਿਹੜੇ ਡ੍ਰਿੰਕ ਅਤੇ ਪੀਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਕਿਵੇਂ ਬਣਇਆ ਜਾ ਸਕਦਾ ਹੈ :-

ਪੜ੍ਹੋ ਇਹ ਵੀ ਖਬਰ - ਅਜਵਾਇਨ ਕਿਉਂ ਹੈ ਸਿਹਤ ਲਈ ਲਾਹੇਵੰਦ? ਕੀ ਹੈ ਇਸ ਨੂੰ ਖਾਣ ਦਾ ਸਹੀ ਸਮਾਂ

ਸਵੇਰ ਦੀ ਸ਼ੁਰੂਆਤ ਕਰੋ ਇਨ੍ਹਾਂ ਹੈਲਦੀ ਡ੍ਰਿੰਕਸ ਨਾਲ

PunjabKesari

ਦਾਲਚੀਨੀ ਅਤੇ ਸ਼ਹਿਦ ਦੀ ਚਾਹ
ਮੈਟਾਬੋਲਿਜ਼ਮ ਨੂੰ ਵਧਾਉਣ ਲਈ, ਤੁਸੀਂ ਦਾਲਚੀਨੀ ਅਤੇ ਸ਼ਹਿਦ ਨਾਲ ਚਾਹ ਬਣਾ ਸਕਦੇ ਹੋ ਅਤੇ ਪੀ ਸਕਦੇ ਹੋ। ਇਸ ’ਚ ਐਂਟੀ-ਇੰਫਲੇਮੇਟਰੀ ਅਤੇ ਐਂਟੀ-ਮਾਈਕ੍ਰੋਬਾਇਲ ਗੁਣ ਹੁੰਦੇ ਹਨ। ਇਸ ਚਾਹ ਦਾ ਸੇਵਨ ਕਰਨ ਨਾਲ ਇਨਫੈਕਸ਼ਨ ਅਤੇ ਬੀਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ। ਇਸ ਨੂੰ ਬਣਾਉਣ ਲਈ ਤੁਹਾਨੂੰ ਪਾਣੀ 'ਚ ਦਾਲਚੀਨੀ ਮਿਲਾ ਕੇ ਉਬਾਲਣਾ ਹੋਵੇਗਾ। ਠੰਡਾ ਹੋਣ ਤੋਂ ਬਾਅਦ ਇਸ ’ਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਕੇ ਸੇਵਨ ਕਰੋ।

ਪੜ੍ਹੋ ਇਹ ਵੀ ਖਬਰ - ਕਿਚਨ ’ਚ ਰੱਖੀ ਇਹ ਚੀਜ਼ ਗੁਣਾਂ ਦਾ ਭੰਡਾਰ ਹੈ, ਜਾਣ ਲਓ ਇਸ ਦੇ ਫਾਇਦੇ

PunjabKesari

 

ਕੈਮੋਮਾਇਲ ਅਤੇ ਲੈਵੇਂਡਰ ਟੀ
- ਜੇਕਰ ਤੁਹਾਨੂੰ ਤਣਾਅ ਅਤੇ ਚਿੰਤਾ ਹੈ, ਤਾਂ ਤੁਸੀਂ ਕੈਮੋਮਾਈਲ ਅਤੇ ਲੈਵੈਂਡਰ ਚਾਹ ਪੀ ਸਕਦੇ ਹੋ। ਇਹ ਨਰਵਸ ਸਿਸਟਮ ਨੂੰ ਸ਼ਾਂਤ ਅਤੇ ਪਾਚਨ ਕਿਰਿਆ ਨੂੰ ਠੀਕ ਰੱਖਣ ’ਚ ਮਦਦ ਕਰਦਾ ਹੈ। ਚਾਹ ਲਈ, ਤੁਹਾਨੂੰ ਪਾਣੀ ’ਚ ਕੈਮੋਮਾਈਲ ਅਤੇ ਲੈਵੈਂਡਰ ਨੂੰ ਉਬਾਲਣਾ ਪਵੇਗਾ। ਇਸ ਤੋਂ ਬਾਅਦ ਇਸ ਨੂੰ ਥੋੜ੍ਹਾ ਜਿਹਾ ਠੰਡਾ ਕਰਕੇ ਸੇਵਨ ਕਰੋ।

ਪੜ੍ਹੋ ਇਹ ਵੀ ਖਬਰ -  ਪੇਟ ਦੀ ਚਰਬੀ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਡਾਈਟ ’ਚ ਸ਼ਾਮਲ ਕਰ ਲਓ ਇਹ ਫਲ

PunjabKesari

ਤੁਲਸੀ ਅਤੇ ਅਦਰਕ ਦੀ ਚਾਹ
ਇਮਿਊਨਿਟੀ ਵਧਾਉਣ ਲਈ ਤੁਸੀਂ ਤੁਲਸੀ ਅਤੇ ਅਦਰਕ ਦੀ ਚਾਹ ਪੀ ਸਕਦੇ ਹੋ। ਇਸ ’ਚ ਐਂਟੀ-ਇਨਫਲੇਮੇਟਰੀ, ਐਂਟੀ-ਫੰਗਲ ਅਤੇ ਐਂਟੀ-ਮਾਈਕ੍ਰੋਬਾਇਲ ਗੁਣ ਹੁੰਦੇ ਹਨ। ਇਹ ਗੁਣ ਲਾਗਾਂ ਅਤੇ ਬਿਮਾਰੀਆਂ ਦੇ ਖਤਰੇ ਨੂੰ ਰੋਕਣ ’ਚ ਮਦਦ ਕਰਦੇ ਹਨ। ਚਾਹ ਬਣਾਉਣ ਲਈ ਤੁਲਸੀ ਦੀਆਂ ਪੱਤੀਆਂ ਅਤੇ ਅਦਰਕ ਨੂੰ ਪਾਣੀ 'ਚ ਮਿਲਾ ਲਓ। ਕੁਝ ਦੇਰ ਪਕਾਉਣ ਤੋਂ ਬਾਅਦ ਇਸ ’ਚ ਸ਼ਹਿਦ ਮਿਲਾ ਕੇ ਸੇਵਨ ਕਰੋ।

ਪੜ੍ਹੋ ਇਹ ਵੀ ਖਬਰ - ਸਰੀਰ ਲਈ ਲਾਹੇਵੰਦ ਹਨ ਇਹ Soaked almonds, ਜਾਣ ਲਓ ਇਸ ਦੇ ਫਾਇਦੇ

PunjabKesari

 

ਸੇਬ ਦਾ ਸਿਰਕਾ ਅਤੇ ਸ਼ਹਿਦ
ਐਪਲ ਸਾਈਡਰ ਸਿਰਕਾ ਭਾਰ ਘਟਾਉਣ ਅਤੇ ਪਾਚਨ ਕਿਰਿਆ ਨੂੰ ਬਿਹਤਰ ਬਣਾਉਣ ਲਈ ਫਾਇਦੇਮੰਦ ਹੁੰਦਾ ਹੈ। ਸਵੇਰੇ ਉੱਠਣ ਤੋਂ ਬਾਅਦ ਤੁਸੀਂ ਪਾਣੀ ’ਚ ਐਪਲ ਸਾਈਡਰ ਵਿਨੇਗਰ ਮਿਲਾ ਕੇ ਪੀ ਸਕਦੇ ਹੋ। ਇਸ ਨਾਲ ਇਮਿਊਨਿਟੀ ਵਧੇਗੀ ਅਤੇ ਮੈਟਾਬੋਲਿਜ਼ਮ ਵਧੇਗਾ। ਇਸ ਦੀ ਵਰਤੋਂ ਕਰਨ ਲਈ ਕੋਸੇ ਪਾਣੀ 'ਚ 1 ਚਮਚ  ਸੇਬ ਦਾ ਸਿਰਕਾ ਅਤੇ 1 ਚਮਚ ਸ਼ਹਿਦ ਮਿਲਾਓ। ਤੁਸੀਂ ਇਸ ਦਾ ਸੇਵਨ ਖਾਲੀ ਪੇਟ ਵੀ ਕਰ ਸਕਦੇ ਹੋ।

ਪੜ੍ਹੋ ਇਹ ਵੀ ਖਬਰ -  Diet ’ਚ ਕਰ ਲਓ ਇਹ ਚੀਜ਼ਾਂ ਸ਼ਾਮਲ, Magnesium ਦੀ ਕਮੀ ਹੋਵੇਗੀ ਦੂਰ

ਜੀਰੇ ਦੀ ਚਾਹ
ਪਾਚਨ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਤੁਸੀਂ ਜੀਰੇ ਦੀ ਚਾਹ ਪੀ ਸਕਦੇ ਹੋ। ਇਸ ਦੇ ਲਈ ਤੁਹਾਨੂੰ 1 ਚਮਚ ਜੀਰੇ ਨੂੰ ਪਾਣੀ 'ਚ ਉਬਾਲਣਾ ਹੋਵੇਗਾ। ਇਸ 'ਚ ਮੌਜੂਦ ਐਨਜ਼ਾਈਮ ਪਾਚਨ ਕਿਰਿਆ ਨੂੰ ਤੇਜ਼ ਕਰਨ 'ਚ ਮਦਦ ਕਰਦੇ ਹਨ।

ਜੇਕਰ ਤੁਸੀਂ ਕਿਸੇ ਵੀ ਸਿਹਤ ਸਮੱਸਿਆ ਲਈ ਰੋਜ਼ਾਨਾ ਦਵਾਈਆਂ ਲੈਂਦੇ ਹੋ, ਤਾਂ ਤੁਹਾਨੂੰ ਡਾਕਟਰ ਦੀ ਸਲਾਹ 'ਤੇ ਹੀ ਆਪਣੀ ਰੋਜ਼ਾਨਾ ਖੁਰਾਕ ’ਚ ਸ਼ਾਮਲ ਕਰਨਾ ਚਾਹੀਦਾ ਹੈ। 

ਪੜ੍ਹੋ ਇਹ ਵੀ ਖਬਰ -  ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਹੈ ਇਹ ਸੁਪਰਫੂਡ, ਜਾਣ ਲਓ ਇਸ ਦੇ ਫਾਇਦੇ

ਨੋਟ : ਦੱਸ ਦਈਏ ਕਿ ਉਪਰ ਦਿੱਤੇ ਗਏ ਤੱਥ ਆਮ ਜਾਣਕਾਰੀ ਉਤੇ ਆਧਾਰਿਤ ਹਨ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Healthy Desk
  • Healthy Life
  • Drinks
  • Winter Season
  • Drinks Beneficial for the Body
  • How to Make
  • Benefits of Drinking

ਅਜਵਾਇਨ ਕਿਉਂ ਹੈ ਸਿਹਤ ਲਈ ਲਾਹੇਵੰਦ? ਕੀ ਹੈ ਇਸ ਨੂੰ ਖਾਣ ਦਾ ਸਹੀ ਸਮਾਂ

NEXT STORY

Stories You May Like

  • amla water is a boon for hair
    ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ ਫਾਇਦੇ
  • prisons or guest houses
    ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
  • the correct way to make lemonade
    ਜਾਣੋ ਨਿੰਬੂ ਪਾਣੀ ਬਣਾਉਣ ਦਾ ਸਹੀ ਤਰੀਕਾ ਤੇ ਸਮੱਗਰੀ
  • big announcement for august 3 4 and 5 in punjab
    ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • improperly washed hands can also cause serious health problems
    ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ ਤਰੀਕਾ
  • these things with tea are equivalent to poison
    'ਜ਼ਹਿਰ' ਦੇ ਬਰਾਬਰ ਹਨ ਚਾਹ ਦੇ ਨਾਲ ਵਾਲੀਆਂ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • court sentences 5 accused including tahir hussain
    ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • school student hands roti vegetables mid day meal video viral
      ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ ਰੋਟੀ-ਸਬਜ਼ੀ! UP 'ਚ...
    • these things will fulfill the deficiency of calcium in the body
      ਸਰੀਰ 'ਚ 'Calcium' ਦੀ ਘਾਟ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਜਾਣੋ ਫਾਇਦੇ
    • if you want to get rid of the problem of migraine then do this
      Migraine ਦੀ ਸਮੱਸਿਆ ਤੋਂ ਪਾਉਣੈ ਛੁਟਕਾਰਾ ਤਾਂ ਕਰ ਲਓ ਇਹ ਕੰਮ ! ਹੋਣਗੇ ਜ਼ਬਰਦਸਤ...
    • raw bananas are a food of virtue
      ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ...
    • tulsi leaves are a treasure of health
      ਸਿਹਤ ਦਾ ਖਜ਼ਾਨਾ ਹੈ 'ਤੁਲਸੀ ਦਾ ਪੱਤਾ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • north india cancer punjab haryana rajya sabha
      ਉੱਤਰ ਭਾਰਤ 'ਚ ਲਗਾਤਾਰ ਵਧ ਰਿਹੈ ਕੈਂਸਰ ਦਾ ਬੋਝ, ਪੰਜਾਬ ਸਭ ਤੋਂ ਵੱਧ ਪ੍ਰਭਾਵਿਤ...
    • lifelong wellness for both baby and mother
      6 ਮਹੀਨੇ ਦੀ ਬ੍ਰੈਸਟਫੀਡਿੰਗ, ਬੱਚੇ ਅਤੇ ਮਾਂ ਦੋਵਾਂ ਲਈ ਜ਼ਿੰਦਗੀ ਭਰ ਦੀ ਤੰਦਰੁਸਤੀ
    • youth  s hip problems worsen due to alcohol addiction
      ਸ਼ਰਾਬ ਦੀ ਆਦਤ ਨਾਲ ਨੌਜਵਾਨਾਂ ਦੀ ਹੋਰ ਰਹੇ ਹਿਪਸ ਖਰਾਬ ! ਕਰਵਾਉਣੀ ਪੈ ਸਕਦੀ ਹੈ...
    • if you want to get rid of thyroid problem  then do this
      Thyroid ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰੋ ਇਹ ਕੰਮ !...
    • cumin water is no less than any nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੀਰੇ ਦਾ ਪਾਣੀ' ! ਜਾਣੋ ਇਸ ਦੇ  ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +