helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, AUG 14, 2025
ਪੰਜਾਬ 'ਚ ਬਣੇ ਹਾਲਾਤ ਦਰਮਿਆਨ ਡੇਰਾ ਰਾਧਾ ਸੁਆਮੀ...
ਪੰਜਾਬ 'ਚ ਖ਼ਤਰੇ ਦੀ ਘੰਟੀ! ਭਾਰੀ ਮੀਂਹ ਕਾਰਨ ਵਧੀਆਂ...
ਲੁਧਿਆਣਾ ਦੇ ਇੰਸਪੈਕਟਰ ਸੁਰੇਸ਼ ਕੁਮਾਰ ਨੂੰ ਮਿਲੇਗਾ...
ਵੱਡੀ ਖਬਰ; ਜਲੰਧਰ ਦੇ DC ਨੇ ਮਸ਼ਹੂਰ ਪੰਜਾਬੀ ਗਾਇਕ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ(ਬਿਊਰੋ)— ਦਲੀਆ ਲੋਕਾਂ ਨੂੰ ਵੀ ਫਿੱਟ ਰੱਖਣ 'ਚ ਬਹੁਤ ਮਦਦ ਕਰਦਾ ਹੈ। ਇਸ 'ਚ ਕਈ ਅਜਿਹੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਾਡੇ ਸਰੀਰ 'ਚੋਂ ਵਾਧੂ ਚਰਬੀ ਨੂੰ ਘੱਟ ਕਰ ਕੇ ਸਾਡੇ ਸਰੀਰ 'ਚ ਕੋਲੈਸਟਰੋਲ ਦਾ ਪੱਧਰ ਬਣਾਈ ਰੱਖਦੇ ਹਨ। ਦਲੀਆ ਖਾਣ ਨਾਲ ਪੂਰਾ ਦਿਨ ਸਰੀਰ 'ਚ ਊਰਜਾ ਬਣੀ ਰਹਿੰਦੀ ਹੈ। ਅੱਜ ਅਸੀਂ ਤੁਹਾਨੂੰ ਦਲੀਆ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।ਆਓ ਜਾਣਦੇ ਹਾਂ ਰੋਜ਼ਾਨਾ ਦਲੀਆ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ... 1. ਭਾਰ ਘੱਟ ਕਰੇ ਜਿਹੜੇ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਰੋਜ਼ ਰਾਤ ਨੂੰ ਸਿਰਫ ਦਲੀਆ ਖਾਣਾ ਚਾਹੀਦਾ ਹੈ। ਇਕ ਕੋਲੀ ਪਤਲਾ ਦਲੀਆ ਤੁਹਾਡੀ ਭੁੱਖ ਮਿਟਾਉਣ ਦੇ ਨਾਲ-ਨਾਲ ਪਾਚਨ ਸ਼ਕਤੀ ਵੀ ਠੀਕ ਰੱਖਦਾ ਹੈ। ਦਲੀਏ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਹ ਭਾਰ ਘਟਾਉਣ 'ਚ ਮਦਦ ਕਰਦਾ ਹੈ। 2. ਕੋਲੈਸਟਰੋਲ ਦਲੀਆ ਊਰਜਾ ਦਾ ਬਿਹਤਰੀਨ ਸਰੋਤ ਹੈ। ਇਹ ਕਿਸੇ ਵੀ ਮਸਾਲੇਦਾਰ ਸੁਆਦੀ ਖਾਣੇ ਦੀ ਥਾਂ ਤੁਹਾਨੂੰ ਦੁਗਣੀ ਊਰਜਾ ਪ੍ਰਦਾਨ ਕਰਦਾ ਹੈ। ਇਸ ਦੇ ਇਲਾਵਾ ਇਹ ਸਰੀਰ 'ਚ ਜ਼ਿਆਦਾ ਕੋਲੈਸਟਰੋਲ ਨਹੀਂ ਜੰਮਣ ਦਿੰਦਾ। 3. ਡਾਇਬਿਟੀਜ਼ ਡਾਇਬਿਟੀਜ਼ ਰੋਗੀਆਂ ਲਈ ਦਲੀਆ ਖਾਣਾ ਚੰਗਾ ਹੁੰਦਾ ਹੈ। ਇਸ 'ਚ ਮੌਜੂਦ ਮੈਗਨੀਜ ਡਾਇਬੀਟੀਜ਼ ਕੰਟਰੋਲ ਕਰਨ 'ਚ ਮਦਦ ਕਰਦੇ ਹਨ। 4. ਪਾਚਨ ਪ੍ਰਣਾਲੀ ਦਲੀਆ ਖਾਣ ਨਾਲ ਪਾਚਨ ਪ੍ਰਣਾਲੀ ਬਿਹਤਰ ਤਰੀਕੇ ਨਾਲ ਕੰਮ ਕਰਦੀ ਹੈ। ਇਸ 'ਚ ਮੌਜੂਦ ਫਾਈਬਰ ਪੇਟ ਸੰਬੰਧੀ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। 5. ਦਿਲ ਨੂੰ ਸਿਹਤਮੰਦ ਰੱਖੇ ਰੋਜ਼ਾਨਾ ਦਲੀਏ ਦੀ ਵਰਤੋਂ ਕਰਨ ਨਾਲ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਦਲੀਆ ਹਾਈ ਬਲੱਡ ਪ੍ਰੈਸ਼ਰ ਨੂੰ 21 ਪ੍ਰਤੀਸ਼ਤ ਤਕ ਘੱਟ ਕਰਦਾ ਹੈ। 6. ਕਬਜ਼ ਨੂੰ ਦੂਰ ਕਰੇ ਜੇ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਤੁਸੀਂ ਰੋਜ਼ਾਨਾ 1 ਕੋਲੀ ਦਲੀਏ ਦੀ ਵਰਤੋਂ ਕਰੋ। ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਮੌਜੂਦ ਹੁੰਦਾ ਹੈ ਜੋ ਪਾਚਨ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ। 7. ਬ੍ਰੈਸਟ ਕੈਂਸਰ ਤੋਂ ਬਚਾਏ ਦਲੀਆ 'ਚ ਫਾਈਬਰ ਮੌਜੂਦ ਹੁੰਦਾ ਹੈ ਜੋ ਬ੍ਰੈਸਟ ਕੈਂਸਰ ਨਾਲ ਲੜਣ 'ਚ ਮਦਦ ਕਰਦਾ ਹੈ। ਔਰਤਾਂ ਨੂੰ ਖਾਸਤੌਰ 'ਤੇ ਦਲੀਏ ਦੀ ਵਰਤੋਂ ਕਰਨੀ ਚਾਹੀਦੀ ਹੈ ਇਸ ਨਾਲ ਬ੍ਰੈਸਟ ਕੈਂਸਰ ਦਾ ਖਤਰਾ ਨਹੀਂ ਰਹਿੰਦਾ।
ਜੋੜਾਂ ਦੇ ਦਰਦ ਲਈ ਫਾਇਦੇਮੰਦ ‘ਦੇਸੀ ਘਿਓ’, ਥਕਾਵਟ ਅਤੇ ਕਮਜ਼ੋਰੀ ਨੂੰ ਵੀ ਕਰੇ ਦੂਰ
Stories You May Like
ਵਿਕਟੋਰੀਆ 'ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਲਾਨਾ ਖੇਡ ਮੇਲਾ (ਤਸਵੀਰਾਂ)
ਕੈਨੇਡਾ 'ਚ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ
ਏਅਰ ਕੈਨੇਡਾ ਦੇ ਕਰਮਚਾਰੀ ਹੜਤਾਲ 'ਤੇ, ਉਡਾਣਾਂ ਰੱਦ
ਬ੍ਰਾਜ਼ੀਲ ਨੇ ਅਮਰੀਕਾ ਨਾਲ ਟੈਰਿਫ ਗੱਲਬਾਤ ਨੂੰ ਦਿੱਤੀ ਤਰਜੀਹ
ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! ਲਿਆ ਗਿਆ...
ਵਾਸ਼ਿੰਗਟਨ ਡੀਸੀ 'ਚ 24 ਘੰਟੇ ਪੁਲਸ ਮੌਜੂਦ, ਵਸਨੀਕਾਂ ਵੱਲੋਂ ਵਿਰੋਧ ਪ੍ਰਦਰਸ਼ਨ
ਕਿਮ ਜੋਂਗ ਉਨ ਦੀ ਭੈਣ ਨੇ ਸਰਹੱਦ ਤੋਂ ਲਾਊਡਸਪੀਕਰ ਹਟਾਉਣ ਤੋਂ ਕੀਤਾ ਇਨਕਾਰ
ਪੰਜਾਬ 'ਚ ਹੜ੍ਹ! ਇਹ ਸਕੂਲ ਬੰਦ ਕਰਨ ਦੇ ਹੁਕਮ
ਪੰਜਾਬ 'ਚ ਅਗਲੇ 3 ਦਿਨ ਅਹਿਮ! ਆਵੇਗਾ ਤੂਫ਼ਾਨ ਤੇ ਪਵੇਗਾ ਭਾਰੀ ਮੀਂਹ, 7...
ਲਓ ਜੀ ਲੱਗ ਗਈਆਂ ਮੌਜਾਂ! ਪੰਜਾਬ 'ਚ ਆ ਗਈਆਂ ਲਗਾਤਾਰ 3 ਛੁੱਟੀਆਂ, ਬੰਦ ਰਹਿਣਗੇ...
ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਮੁੜ ਡੈਮ ਤੋਂ ਛੱਡਿਆ ਪਾਣੀ,...
ਭਾਰਤ ਅਤੇ ਪਾਕਿਸਤਾਨ ਨਾਲ ਸਬੰਧਾਂ ਬਾਰੇ ਅਮਰੀਕਾ ਦਾ ਅਹਿਮ ਬਿਆਨ
ਟਰੰਪ-ਪੁਤਿਨ ਮੁਲਾਕਾਤ ਤੋਂ ਪਹਿਲਾਂ ਜ਼ੇਲੇਂਸਕੀ ਜਾਣਗੇ ਬਰਲਿਨ
ਭੂਚਾਲ ਨਾਲ ਕੰਬੀ ਧਰਤੀ, 6 ਹਜ਼ਾਰ ਲੋਕਾਂ ਨੇ ਮਹਿਸੂਸ ਕੀਤੇ ਝਟਕੇ
ਅਮਰੀਕਾ ਅਤੇ ਪਾਕਿਸਤਾਨ ਮਿਲ ਕੇ ਅੱਤਵਾਦੀ ਸੰਗਠਨਾਂ ਦਾ ਕਰਨਗੇ ਖਾਤਮਾ!
ਬ੍ਰਾਜ਼ੀਲ 'ਚ ਵਿਸਫੋਟਕ ਫੈਕਟਰੀ 'ਚ ਧਮਾਕਾ, ਨੌਂ ਲੋਕਾਂ ਦੀ ਮੌਤ
ਕੈਨੇਡਾ 'ਚ ਲਾਰੈਂਸ ਗੈਂਗ ਨੂੰ ਅੱਤਵਾਦੀ ਸੰਗਠਨ ਘੋਸ਼ਿਤ ਕਰਨ ਦੀ ਉੱਠੀ ਮੰਗ
ਕਿਸਾਨਾਂ ਨੇ PM ਮੋਦੀ ਦੇ ਖੇਤੀਬਾੜੀ ਵਪਾਰ ਰੁਖ਼ ਦੀ ਕੀਤੀ ਸ਼ਲਾਘਾ
Subscribe Now!