Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    3:53:31 AM

  • actress neeru bajwa paid obeisance at sri harmandir sahib

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ...

  • latif ahmed thind appointed new ceo of punjab waqf board

    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ...

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸ਼ੂਗਰ ਤੋਂ ਲੈ ਕੇ ਮੋਟਾਪਾ ਘੱਟ ਕਰਨ 'ਚ ਮਦਦਗਾਰ ਸਾਬਤ ਹੁੰਦੈ 'ਆਲੂਬੁਖਾਰਾ'

HEALTH News Punjabi(ਸਿਹਤ)

ਸ਼ੂਗਰ ਤੋਂ ਲੈ ਕੇ ਮੋਟਾਪਾ ਘੱਟ ਕਰਨ 'ਚ ਮਦਦਗਾਰ ਸਾਬਤ ਹੁੰਦੈ 'ਆਲੂਬੁਖਾਰਾ'

  • Edited By Shivani Attri,
  • Updated: 23 Jun, 2019 06:06 PM
Jalandhar
aaloo bukhara
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਜਲੰਧਰ (ਏਜੰਸੀਆਂ)— ਆਲੂਬੁਖਾਰਾ ਤੁਸੀਂ ਖੂਬ ਖਾਧਾ ਹੋਵੇਗਾ। ਗਰਮੀਆਂ ਦੇ ਇਸ ਫਲ ਨੂੰ ਲੋਕ ਬਹੁਤ ਹੀ ਚਾਅ ਨਾਲ ਖਾਂਦੇ ਹਨ ਪਰ ਕੀ ਤੁਹਾਨੂੰ ਇਸ ਦੇ ਫਾਇਦਿਆਂ ਬਾਰੇ ਪਤਾ ਹੈ? ਸੁਆਦ 'ਚ ਖੱਟਾ-ਮਿੱਠਾ ਆਲੂਬੁਖਾਰਾ ਕਈ ਪੋਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਅਤੇ ਇਹ ਸ਼ਗੂਰ ਤੋਂ ਲੈ ਕੇ ਘੱਟ ਕਰਨ 'ਚ ਕਾਫੀ ਫਾਇਦੇਮੰਦ ਸਾਬਤ ਹੁੰਦਾ ਹੈ। ਆਲੂਬੁਖਾਰਾ ਅੰਗਰੇਜ਼ੀ 'ਚ ਪਲਮ ਕਿਹਾ ਜਾਣ ਵਾਲਾ ਇਹ ਫਲ ਗੁਣਾਂ ਨਾਲ ਭਰਪੂਰ ਹੈ। ਆਲੂਬੁਖਾਰਾ 'ਚ ਐਂਟੀ ਆਕਸੀਡੈਂਟ ਅਤੇ ਪੋਸ਼ਟਿਕ ਤੱਤ ਉਚਿਤ ਮਾਤਰਾ 'ਚ ਪਾਏ ਜਾਂਦੇ ਹਨ ਜੋ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ। ਅੱਜ ਅਸੀਂ ਤੁਹਾਨੂੰ ਇਸ ਖਾਣ ਨਾਲ ਸਿਹਤ ਦੇ ਹੋਣ ਵਾਲੇ ਫਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਫਾਇਦਿਆਂ ਬਾਰੇ।
ਮੋਟਾਪਾ ਦੂਰ ਕਰੇ
ਜੇ ਤੁਸੀਂ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਆਪਣੀ ਡਾਈਟ 'ਚ ਸੁੱਕਾ ਆਲੂਬੁਖਾਰਾ ਸ਼ਾਮਲ ਕਰ ਸਕਦੇ ਹੋ। ਸੁੱਕਿਆ ਹੋਇਆ ਆਲੂਬੁਖਾਰਾ ਭਾਰ ਨੂੰ ਘੱਟ ਕਰਨ ਦਾ ਸਭ ਤੋਂ ਵੱਧ ਮਦਦਗਾਰ ਤਰੀਕਾ ਹੈ। ਇਹ ਫਾਈਬਰ ਦਾ ਚੰਗਾ ਸਰੋਤ ਹੁੰਦਾ ਹੈ। ਸੁੱਕਾ ਆਲੂਬੁਖਾਰਾ ਖਾਣ ਨਾਲ ਤੁਹਾਡੀ ਭੁੱਖ ਕੰਟਰੋਲ ਰਹਿੰਦੀ ਹੈ ਅਤੇ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ।
ਸ਼ੂਗਰ ਕੰਟਰੋਲ 'ਚ ਮਦਦ
ਆਲੂਬੁਖਾਰਾ ਸ਼ੂਗਰ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦਾ ਹੈ। ਆਲੂਬੁਖਾਰੇ 'ਚ ਕਾਰਬੋਹਾਈਡ੍ਰੇਟਸ ਕਾਫੀ ਮਾਤਰਾ 'ਚ ਹੁੰਦੇ ਹਨ ਕਿਉਂਕਿ ਇਸ 'ਚ ਫਾਈਬਰ ਵੀ ਹੁੰਦਾ ਹੈ ਅਤੇ ਉਹ ਕਾਰਬਸ ਨੂੰ ਅਬਜਾਰਬ ਕਰਨ ਦੀ ਪ੍ਰਕਿਰਿਆ ਨੂੰ ਸਲੋ ਕਰ ਦਿੰਦੇ ਹਨ। ਇਸ ਕਾਰਨ ਖਾਣਾ ਖਾਣ ਤੋਂ ਬਾਅਦ ਵੀ ਸ਼ੂਗਰ ਦਾ ਲੈਵਲ ਨਹੀਂ ਵਧਦਾ।

PunjabKesari
ਹੱਡੀਆਂ ਦੀ ਮਜ਼ਬੂਤੀ
ਆਲੂਬੁਖਾਰੇ 'ਚ ਮੌਜੂਦ ਵਿਟਾਮਿਨਸ ਕਾਰਨ ਇਹ ਹੱਡੀਆਂ ਨੂੰ ਮਜ਼ਬੂਤ ਰੱਖਣ 'ਚ ਮਦਦਗਾਰ ਹੈ। ਆਲੂਬੁਖਾਰੇ 'ਚ ਮੌਜੂਦ ਫਾਈਟ੍ਰੋਨਿਊਟ੍ਰੀਅੰਟਸ ਔਰਤਾਂ 'ਚ ਆਸਟਿਓਪੋਰੋਸਿਸ ਨੂੰ ਰੋਕਣ 'ਚ ਵੀ ਮਦਦਗਾਰ ਹੈ। ਇਸ ਲਈ ਆਲੂਬੁਖਾਰੇ ਦੇ ਸੇਵਨ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੋਣਗੀਆਂ ਅਤੇ ਹੱਡੀ ਫ੍ਰੈਕਚਰ ਦਾ ਖਤਰਾ ਵੀ ਘੱਟ ਹੋਵੇਗਾ।
ਦਿਲ ਦੇ ਰੋਗਾਂ ਤੋਂ ਬਚਾਏ
ਆਲੂ ਬੁਖਾਰਾ ਵਿਟਾਮਿਨ ਦਾ ਫੂਡ ਸਪਲੀਮੈਂਟ ਹੈ। ਇਹ ਦਿਲ ਦੇ ਰੋਗਾਂ ਤੋਂ ਬਚਾਉਂਦਾ ਹੈ ਅਤੇ ਖੂਨ ਸਾਫ ਕਰਦਾ ਹੈ। ਇਸ ਦਾ ਗੁੱਦਾ ਚਿਹਰੇ 'ਤੇ ਲਗਾਉਣ ਨਾਲ ਚਿਹਰੇ 'ਚ ਚਮਕ ਆਉਂਦੀ ਹੈ।
ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰਾਲ ਕੰਟਰੋਲ
ਆਲੂਬੁਖਾਰੇ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰਾਲ ਨੂੰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਇਸ 'ਚ ਮੌਜੂਦ ਫਾਈਬਰ ਕੋਲੈਸਟ੍ਰਾਲ ਨੂੰ ਕੰਟਰੋਲ ਕਰਦਾ ਹੈ। ਇਸ ਲਈ ਆਲੂਬੁਖਾਰੇ ਨੂੰ ਰੋਜ਼ਾਨਾ ਖਾਓ ਪਰ ਧਿਆਨ ਰਹੇ ਕਿ ਮਾਤਰਾ ਸੀਮਤ ਹੀ ਹੋਵੇ।

PunjabKesari
ਚਮੜੀ ਲਈ ਫਾਇਦੇਮੰਦ
ਸਕਿਨ ਲਈ ਵੀ ਆਲੂਬੁਖਾਰਾ ਕਾਫੀ ਫਾਇਦੇਮੰਦ ਹੈ। ਇਸ 'ਚ ਐਂਟੀਆਕਸੀਡੈਂਟਸ ਹੁੰਦੇ ਹਨ ਜੋ ਚਮੜੀ ਨੂੰ ਚਮਕਦਾਰ ਅਤੇ ਹੈਲਦੀ ਬਣਾਉਣ 'ਚ ਮਦਦ ਕਰਦੇ ਹਨ। ਆਲੂਬੁਖਾਰੇ ਦੇ ਜੂਸ ਨੂੰ ਨਿਯਮਿਤ ਮਾਤਰਾ 'ਚ ਸੇਵਨ ਕਰਨ ਨਾਲ ਧੁੱਪ ਕਾਰਨ ਸਰੀਰ ਦੀ ਚਮੜੀ ਅਤੇ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਆਲੂਬੁਖਾਰਾ ਖਾਣ ਤੋਂ ਇਲਾਵਾ ਇਸ ਦਾ ਫੇਸ ਪੈਕ ਬਣਾ ਕੇ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਲਈ 1 ਆਲੂਬੁਖਾਰੇ ਨੂੰ ਮੈਸ਼ ਕਰੋ ਅਤੇ ਉਸ 'ਚ 1 ਚਮਚ ਵੇਸਣ ਅਤੇ 1 ਚਮਚ ਸ਼ਹਿਦ ਮਿਲਾ ਕੇ ਪੇਸਟ ਬਣਾਓ ਅਤੇ ਇਸ ਪੇਸਟ ਨੂੰ ਆਪਣੀ ਚਮੜੀ 'ਤੇ ਇਸਤੇਮਾਲ ਕਰੋ।
ਕੈਂਸਰ ਦਾ ਖਤਰਾ ਕਰੇ ਘੱਟ
ਆਲੂਬੁਖਾਰਾ ਖਾਣ ਨਾਲ ਕੈਂਸਰ ਹੋਣ ਦਾ ਖਤਰਾ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਇਹ ਹਾਰਟ ਸਬੰਧੀ ਬੀਮਾਰੀਆਂ ਅਤੇ ਹੱਡੀਆਂ ਦੀਆਂ ਬੀਮਾਰੀਆਂ 'ਚ ਵੀ ਮਦਦਗਾਰ ਮੰਨਿਆ ਗਿਆ ਹੈ।

  • aaloo bukhara
  • health benifits
  • ਸ਼ੂਗਰ
  • ਮੋਟਾਪਾ
  • ਆਲੂਬੁਖਾਰਾ

ਚਿਹਰੇ ਦੇ ਤਿਲਾਂ ਨੂੰ ਮਿਟਾਉਣ 'ਚ ਮਦਦਗਾਰ ਸਾਬਤ ਹੁੰਦੇ ਨੇ ਇਹ ਦੇਸੀ ਨੁਸਖੇ

NEXT STORY

Stories You May Like

  • anti drone  proving helpful in stopping drug trafficking
    ਨਸ਼ਾ ਤਸਕਰੀ ਰੋਕਣ 'ਚ ਮਦਦਗਾਰ ਸਾਬਤ ਹੋ ਰਿਹਾ ਐਂਟੀ ਡਰੋਨ ਸਿਸਟਮ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • 8th pay commission  minimum salary may increase from 18 000 to 34 000
    8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ!
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • punjab weather heatwave and warm night alert
    ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16 ਜ਼ਿਲ੍ਹਿਆਂ 'ਚ Alert ਜਾਰੀ
  • clash over parking of trolley in sultanpur lodhi  sharp weapons
    ਸੁਲਤਾਨਪੁਰ ਲੋਧੀ 'ਚ ਟਰਾਲੀ ਖੜ੍ਹੀ ਕਰਨ ਨੂੰ ਲੈ ਕੇ ਝੜਪ, ਚੱਲੇ ਤੇਜ਼ਧਾਰ ਹਥਿਆਰ, 2 ਜ਼ਖ਼ਮੀ
  • crocodile attack
    ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ ਮਗਰਮੱਛ
  • a warning bell for the people of punjab
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! BP-ਸ਼ੂਗਰ ਦੀਆਂ ਦਵਾਈਆਂ ਬਾਰੇ ਹੋਸ਼ ਉਡਾਉਣ ਵਾਲਾ ਖ਼ੁਲਾਸਾ, ਫਿਰ ਵੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of drinking lassi
      ਪੇਟ ਦੀ ਜਲਣ ਤੇ ਐਸੀਡਿਟੀ ਤੋਂ ਹਮੇਸ਼ਾ ਲਈ ਛੁਟਕਾਰਾ ਦਿਵਾਏਗੀ 'ਠੰਡੀ-ਠੰਡੀ ਲੱਸੀ'!...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • cooking in an iron pan can be heavy
      ਸਾਵਧਾਨ! ਲੋਹੇ ਦੀ ਕੜਾਹੀ 'ਚ ਖਾਣਾ ਬਣਾਉਣਾ ਪੈ ਸਕਦੈ ਭਾਰੀ, ਫਾਇਦੇ ਦੀ ਥਾਂ ਹੋ...
    • desi ghee is the nectar for health
      ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ...
    • urine infection can be serious if taken lightly
      ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ...
    • these 3 things kept in the kitchen are the call of obesity
      ਰਸੋਈ 'ਚ ਰੱਖੀਆਂ ਇਹ 3 ਚੀਜ਼ਾਂ ਹਨ ਮੋਟਾਪੇ ਦਾ ਕਾਲ! ਕੁਝ ਹੀ ਦਿਨਾਂ 'ਚ ਪੇਟ ਦੀ...
    • new disease in neighbouring country
      ਜੰਗ ਵਿਚਾਲੇ ਗੁਆਂਢੀ ਮੁਲਕ 'ਚ ਪੈਰ ਪਸਾਰਨ ਲੱਗੀ ਇਹ ਖ਼ਤਰਨਾਕ ਬਿਮਾਰੀ ! 71...
    • benefits of pumpkin seeds
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ...
    • amla juice is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ...
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +