Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:06:35 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਨਿੰਬੂ ਸਮੇਤ ਇਹ ਦੇਸੀ ਨੁਸਖੇ ਬਦਹਜ਼ਮੀ ਦੀ ਸਮੱਸਿਆ ਨੂੰ ਕਰਦੇ ਨੇ ਦੂਰ

HEALTH News Punjabi(ਸਿਹਤ)

ਨਿੰਬੂ ਸਮੇਤ ਇਹ ਦੇਸੀ ਨੁਸਖੇ ਬਦਹਜ਼ਮੀ ਦੀ ਸਮੱਸਿਆ ਨੂੰ ਕਰਦੇ ਨੇ ਦੂਰ

  • Edited By Shivani Attri,
  • Updated: 28 Aug, 2019 06:16 PM
Jalandhar
acidity problem health tips
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਖਾਣ ਦੇ ਸ਼ੌਕੀਨ ਲੋਕ ਕਈ ਵਾਰ ਲੋੜ ਤੋਂ ਵੱਧ ਖਾਣਾ ਖਾ ਜਾਂਦੇ ਹਨ, ਜਿਸ ਦਾ ਨਤੀਜਾ ਉਨ੍ਹਾਂ ਨੂੰ ਬਦਹਜ਼ਮੀ ਦੇ ਰੂਪ ’ਚ ਭੁਗਤਣਾ ਪੈਂਦਾ ਹੈ। ਖਾਣਾ ਨਾ ਪਚਣਾ ਜਾਂ ਪੇਟ ’ਚ ਲਗਾਤਾਰ ਗੈਸ ਬਣਦੇ ਰਹਿਣ ਨੂੰ ਬਦਹਜ਼ਮੀ ਦਾ ਨਾਂ ਦਿੱਤਾ ਜਾਂਦਾ ਹੈ। ਜਿਸ ਦੇ ਕਾਰਨ ਖੱਟੇ ਡੱਕਾਰ ਅਤੇ ਪੇਟ ’ਚ ਸੜਨ ਪੈਣ ਦੀ ਸਮੱਸਿਆ ਆ ਜਾਂਦੀ ਹੈ। ਇਸ ਪਰੇਸ਼ਾਨੀ ਤੋਂ ਬਚਣ ਲਈ ਤੁਸੀਂ ਕਈ ਤਰ੍ਹਾਂ ਦੇ ਦੇਸੀ ਨੁਸਖੇ ਅਪਣਾ ਸਕਦੇ ਹੋ। ਅੱਜ ਅਸੀਂ ਤੁਹਾਨੂੰ ਅਜਿਹੇ ਹੀ ਦੇਸੀ ਨੁਸਖਿਆਂ ਬਾਰੇ ਦੱਸਣ ਜਾ ਰਹੇ ਹਾਂ, ਜੋ ਤੁਹਾਡੇ ਖਾਣੇ ਨੂੰ ਪਚਾਉਣ ’ਚ ਮਦਦ ਕਰਨਗੇ। 
ਅਪਣਾਓ ਇਹ ਦੇਸੀ ਨੁਸਖੇ 

PunjabKesari
ਨਿੰਬੂ ਦੀ ਕਰੋ ਵਰਤੋਂ 
ਨਿੰਬੂ ਖਾਣਾ ਪਚਾਉਣ ’ਚ ਬੇਹੱਦ ਮਦਦਗਾਰ ਸਾਬਤ ਹੁੰਦਾ ਹੈ। ਇਕ ਨੀਬੂ ਨੂੰ ਕੱਟ ਕੇ ਉਸ ’ਚ ਕਾਲਾ ਨਮਕ ਅਤੇ ਕਾਲੀ ਮਿਰਚ ਭਰ ਲਵੋ। ਫਿਰ ਨਿੰਬੂ ਨੂੰ ਤਵੇ ’ਤੇ ਰੱਖ ਕੇ 3 ਮਿੰਟਾਂ ਤੱਕ ਭੁੰਨੋ। ਭੁੰਨਣ ਤੋਂ ਬਾਅਦ ਇਸ ਨਿੰਬੂ ਨੂੰ ਇਕ ਗਿਲਾਸ ਪਾਣੀ ’ਚ ਨਿਚੋੜ ਕੇ ਪੀਓ। ਅਜਿਹਾ ਕਰਨ ਦੇ ਨਾਲ ਖਾਣਾ ਖਾਣ ਤੋਂ ਬਾਅਦ ਬਣਨ ਵਾਲੀ ਗੈਸ ਅਤੇ ਬਦਹਜ਼ਮੀ ਵਰਗੀ ਸਮੱਸਿਆ ਤੋਂ ਰਾਹਤ ਮਿਲਦੀ ਹੈ। 

PunjabKesari
ਅਜਵਾਇਣ ਕਰੇ ਬਦਹਜ਼ਮੀ ਦੂਰ
ਬਦਹਜ਼ਮੀ ਨੂੰ ਅਜਵਾਇਣ ਵੀ ਦੂਰ ਕਰਦੀ ਹੈ। ਇਕ ਚਮਚ ਅਜਵਾਇਣ ’ਚ ਕਾਲਾ ਨਮਕ ਪਾ ਕੇ ਚੰਗੀ ਤਰ੍ਹਾਂ ਮਿਕਸ ਕਰ ਲਵੋ। ਹੁਣ ਇਸ ਨੂੰ ਦਿਨ ’ਚ ਸਵੇਰੇ ਸ਼ਾਮ ਗੁਨਗੁਨੇ ਪਾਣੀ ਦੇ ਨਾਲ ਖਾਓ। ਅਜਿਹਾ ਰੋਜ਼ਾਨਾ ਕਰਨ ਨਾਲ ਪੇਟ ਵੀ ਸਾਫ ਰਹੇਗਾ ਅਤੇ ਬਦਹਜ਼ਮੀ ਦੀ ਸਮੱਸਿਆ ਤੋਂ ਆਰਾਮ ਮਿਲੇਗਾ। 

PunjabKesari
ਲੌਂਗ ਦੀ ਕਰੋ ਵਰਤੋਂ 
5 ਲੌਂਗਾਂ ’ਚ 10 ਗ੍ਰਾਮ ਮਿਸ਼ਰੀ ਨੂੰ ਚੰਗੀ ਤਰ੍ਹਾਂ ਪੀਸ ਲਵੋ। ਹੁਣ ਇਸ ਮਿਸ਼ਰਣ ਨੂੰ ਇਕ ਗਿਲਾਸ ਹਲਕੇ ਗੁਨਗੁਨੇ ਪਾਣੀ ਦੇ ਨਾਲ ਰੋਜ਼ਾਨਾ ਖਾਓ। ਰੋਜ਼ਾਨਾ ਇਸ ਦੇ ਸੇਵਨ ਨਾਲ ਤੁਹਾਡੀ ਬਦਹਜ਼ਮੀ ਦੀ ਸਮੱਸਿਆ ਦੂਰ ਹੋ ਜਾਵੇਗੀ। 

PunjabKesari
ਪੱਕਿਆ ਪਪੀਤਾ ਕਰੇ ਖਾਣਾ ਪਚਾਉਣ ’ਚ ਮਦਦ 
ਨਾਸ਼ਤੇ ’ਚ ਪੱਕਿਆ ਪਪੀਤਾ ਖਾਣ ਨਾਲ ਬਦਹਜ਼ਮੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਦਰਅਸਲ ਪਪੀਤਾ ਆਂਤੜੀਆਂ ਦੀ ਵਧੀਆ ਸਫਾਈ ਕਰਦਾ ਹੈ ਅਤੇ ਇਹ ਬਦਹਜ਼ਮੀ ਦੇ ਲਈ ਰਾਮਬਾਣ ਉਪਾਅ ਹੈ। 

PunjabKesari
ਲੱਸੀ ਕਰੇ ਬਦਹਜ਼ਮੀ ਦੀ ਸਮੱਸਿਆ ਦੂਰ 
ਇਕ ਗਿਲਾਸ ਲੱਸੀ ’ਚ ਇਕ ਚੁਟਕੀ ਕਾਲਾ ਨਮਕ ਅਤੇ ਥੋੜ੍ਹੀ ਜਿਹੀ ਅਜਵਾਇਣ ਮਿਲਾ ਕੇ ਰੋਜ਼ਾਨਾ ਪੀਓ। ਅਜਿਹਾ ਕਰਨ ਨਾਲ ਤੁਹਾਡੇ ਸਰੀਰ ’ਚ ਠੰਡਕ ਵੀ ਰਹੇਗੀ ਅਤੇ ਬਦਹਜ਼ਮੀ ਦੀ ਸਮੱਸਿਆ ਵੀ ਦੂਰ ਹੋਵੇਗੀ। 

PunjabKesari
ਅਦਰਕ ਅਤੇ ਸੇਂਧਾ ਨਮਕ ਦੀ ਕਰੋ ਵਰਤੋਂ 
ਜੇਕਰ ਖਾਣਾ ਖਾਣ ਤੋਂ ਬਾਅਦ ਭਾਰੀਪਣ ਮਹਿਸੂਸ ਹੁੰਦਾ ਹੈ ਤਾਂ ਇਕ ਇੰਚ ਅਦਰਕ ਦੇ ਟੁਕੜੇ ’ਚ ਇਕ ਚੁਟਕੀ ਕਾਲਾ ਨਮਕ ਮਿਲਾ ਕੇ ਪੇਸਟ ਤਿਆਰ ਕਰ ਲਵੋ। ਇਸ ਪੇਸਟ ਨੂੰ ਦੁਪਹਿਰ ਦੇ ਖਾਣੇ ਦੌਰਾਨ ਹਲਕੇ ਗੁਨਗੁਨੇ ਪਾਣੀ ਦੇ ਨਾਲ ਖਾਓ। ਅਜਿਹਾ ਕਰਨ ਨਾਲ ਖਾਣਾ ਪਚ ਜਾਵੇਗਾ ਅਤੇ ਬਦਹਜ਼ਮੀ ਨਹੀਂ ਹੋਵੇਗੀ। 
ਪਾਣੀ ਪੀਣ ਦਾ ਸਹੀ ਤਰੀਕਾ 
ਖੜ੍ਹੇ ਹੋ ਕੇ ਪਾਣੀ ਜਾਂ ਫਿਰ ਤੁਰੰਤ ਪਾਣੀ ਪੀ ਲੈਣ ਨਾਲ ਵੀ ਬਦਹਜ਼ਮੀ ਹੁੰਦਾ ਹੈ। ਪਾਣੀ ਹਮੇਸ਼ਾ ਬੈਠ ਕੇ ਪੀਣਾ ਚਾਹੀਦਾ ਹੈ। ਪੇਟ ਨਾਲ ਜੁੜੀਆਂ ਤਮਾਮ ਪਰੇਸ਼ਾਨੀਆਂ ਤੋਂ ਬਚਣ ਲਈ ਸਵੇਰ ਦੇ ਸਮੇਂ ਗੁਨਗੁਨਾ ਪਾਣੀ ਪੀਣਾ ਚਾਹੀਦਾ ਹੈ। 

  • acidity problem
  • health tips
  • ਦੇਸੀ ਨੁਸਖੇ
  • ਨਿੰਬੂ
  • ਬਦਹਜ਼ਮੀ

ਸੁਰੱਖਿਅਤ ਹੈ ਤੁਹਾਡਾ ਖਾਣਾ, ਬੇਫਿਕਰ ਹੋ ਕੇ ਖਾਓ

NEXT STORY

Stories You May Like

  • major success for ludhiana police one person arrested
    ਲੁਧਿਆਣਾ ਪੁਲਸ ਨੂੰ ਮਿਲੀ ਵੱਡੀ ਸਫਲਤਾ, 2 ਦੇਸੀ ਪਿਸਟਲ, ਰੌਂਦ ਤੇ ਬਾਈਕ ਸਮੇਤ ਇਕ ਕਾਬੂ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • credit access problem
    ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
  • director vishal chaturvedi urges youth to stay away from substance abuse
    "ਹਨੂੰਮਾਨ ਅੰਸ਼" ਦੇ ਨਿਰਦੇਸ਼ਕ ਵਿਸ਼ਾਲ ਚਤੁਰਵੇਦੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ...
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • government s strict decision regarding cough syrup
      ਕਫ ਸਿਰਪ ਨੂੰ ਲੈ ਕੇ ਸਰਕਾਰ ਦਾ ਸਖ਼ਤ ਫੈਸਲਾ ! ਪੜ੍ਹੋ ਕੀ ਹੈ ਪੂਰੀ ਖਬਰ
    • mix these things into milk and drink it before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼ਾਂ ! ਮਿਲਣਗੇ...
    • these kitchen staples will eliminate cholesterol
      Cholesterol ਦਾ ਖਾਤਮਾ ਕਰਨਗੀਆਂ ਰਸੋਈ 'ਚ ਰੱਖੀਆਂ ਇਹ 'ਚੀਜ਼ਾਂ' ! ਅੱਜ ਹੀ ਕਰੋ...
    • cancer is spreading rapidly among the youth
      ਸਾਵਧਾਨ ! ਨੌਜਵਾਨਾਂ 'ਚ ਤੇਜ਼ੀ ਨਾਲ ਫੈਲ ਰਿਹੈ ਕੈਂਸਰ, ਖੋਜ 'ਚ ਹੋਇਆ ਵੱਡਾ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ...
    • minors who walk more steps have fewer mental health problems
      ਵੱਧ ਕਦਮ ਚੱਲਣ ਵਾਲੇ ਨਾਬਾਲਗਾਂ 'ਚ ਮਾਨਸਿਕ ਸਿਹਤ ਸਮੱਸਿਆਵਾਂ ਘੱਟ : ਅਧਿਐਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +