Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    3:57:40 PM

  • punjab waqf board  transfer of officials

    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ...

  • action against drugs

    ਪੰਜਾਬ 'ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ 'ਚ ਵੱਡਾ...

  • diljit dosanjh s delhi concert

    ਸ਼ੋਅ ਰੱਦ ਹੋਣ ਦੀਆਂ ਅਟਕਲਾਂ ਵਿਚਾਲੇ ਦਿਲਜੀਤ ਦੇ...

  • jio  s ipo creates history  sets world record with 1 crore applications

    JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਹਵਾ ਪ੍ਰਦੂਸ਼ਣ ਨਾਲ ਵਧ ਰਹੀ Skin Disease, ਇੰਝ ਕਰੋ ਬਚਾਅ

HEALTH News Punjabi(ਸਿਹਤ)

ਹਵਾ ਪ੍ਰਦੂਸ਼ਣ ਨਾਲ ਵਧ ਰਹੀ Skin Disease, ਇੰਝ ਕਰੋ ਬਚਾਅ

  • Edited By Disha,
  • Updated: 11 Nov, 2025 01:54 PM
Health
air pollution skin disease
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਦਿੱਲੀ ਅਤੇ ਨੋਇਡਾ 'ਚ ਇਸ ਸਮੇਂ ਹਵਾ ਦਾ ਪ੍ਰਦੂਸ਼ਣ ਖਤਰਨਾਕ ਪੱਧਰ ’ਤੇ ਪਹੁੰਚ ਗਿਆ ਹੈ। AQI 400 ਤੋਂ ਵੀ ਵੱਧ ਹੋ ਚੁੱਕਾ ਹੈ, ਜੋ ਕਿ “ਗੰਭੀਰ ਸ਼੍ਰੇਣੀ” ਮੰਨੀ ਜਾਂਦੀ ਹੈ। ਇਹ ਪ੍ਰਦੂਸ਼ਣ ਸਿਰਫ਼ ਫੇਫੜਿਆਂ ਲਈ ਹੀ ਨਹੀਂ, ਸਗੋਂ ਚਮੜੀ (skin) ਲਈ ਵੀ ਵੱਡਾ ਖਤਰਾ ਬਣ ਗਿਆ ਹੈ। ਡਰਮੈਟੋਲੋਜਿਸਟਾਂ ਦੇ ਅਨੁਸਾਰ ਪ੍ਰਦੂਸ਼ਿਤ ਹਵਾ ਨਾਲ ਲੰਬੇ ਸਮੇਂ ਤੱਕ ਸੰਪਰਕ ਰਹਿਣ ਨਾਲ ਚਮੜੀ ਕਈ ਕਿਸਮ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਸਕਦੀ ਹੈ।

ਪ੍ਰਦੂਸ਼ਣ ਨਾਲ ਚਮੜੀ ’ਤੇ ਪੈਣ ਵਾਲੇ ਅਸਰ

ਹਵਾ ਵਿਚ ਮੌਜੂਦ ਨਾਈਟ੍ਰੋਜਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਸਲਫਰ ਡਾਈਆਕਸਾਈਡ ਅਤੇ PM 2.5 ਤੇ PM 10 ਵਰਗੇ ਬਾਰਿਕ ਕਣ ਸਿੱਧੇ ਚਮੜੀ ਦੇ ਰੋਮਛਿਦਰਾਂ (pores) ਵਿਚ ਵੜ ਜਾਂਦੇ ਹਨ।
ਇਹ ਕਣ ਕੋਲੇਜਨ ਅਤੇ ਚਮੜੀ ਦੀ ਨੈਚਰਲ ਤੇਲ ਪਰਤ ਨੂੰ ਨੁਕਸਾਨ ਪਹੁੰਚਾਉਂਦੇ ਹਨ। ਨਤੀਜੇ ਵਜੋਂ ਚਮੜੀ ਆਪਣੀ ਨਮੀ ਤੇ ਲਚਕ ਗੁਆ ਬੈਠਦੀ ਹੈ।

ਲੰਬੇ ਸਮੇਂ ਦੇ ਪ੍ਰਭਾਵ:

  • ਚਮੜੀ ਦਾ ਸੁਸਤ ਅਤੇ ਡਲ ਹੋਣਾ
  • ਆਕਸੀਡੇਟਿਵ ਸਟ੍ਰੈੱਸ ਅਤੇ ਸੋਜ
  • ਝੁਰੜੀਆਂ ਦਾ ਸਮੇਂ ਤੋਂ ਪਹਿਲਾਂ ਆਉਣਾ
  • ਦਾਗ-ਧੱਬੇ ਅਤੇ ਹਾਈਪਰਪਿਗਮੈਂਟੇਸ਼ਨ
  • ਪਿੰਪਲ ਅਤੇ ਐਕਨੇ ਦੀ ਸਮੱਸਿਆ

ਇਹ ਵੀ ਪੜ੍ਹੋ : 18, 22, 24 ਹੀ ਕਿਉਂ, 19, 21 ਜਾਂ 23 ਕੈਰਟ 'ਚ ਕਿਉਂ ਨਹੀਂ ਮਿਲਦਾ Gold? ਜਾਣੋ ਕੀ ਹੈ ਇਸ ਪਿੱਛੇ ਦਾ Logic

ਐਕਸਪਰਟਾਂ ਦੀ ਰਾਏ

ਚਮੜੀ ਮਾਹਿਰਾਂ ਮੁਤਾਬਕ, ਪ੍ਰਦੂਸ਼ਣ ਨਾਲ ਚਿਹਰੇ ਦੀ ਆਕਸੀਜਨ ਸਪਲਾਈ ਘਟ ਜਾਂਦੀ ਹੈ ਜਿਸ ਨਾਲ ਚਿਹਰਾ ਥਕਿਆ ਹੋਇਆ ਅਤੇ ਬੇਜਾਨ ਦਿਸਦਾ ਹੈ। ਫ੍ਰੀ ਰੈਡੀਕਲ ਵਧਣ ਕਾਰਨ ਹੈਲਦੀ ਸਕਿਨ ਸੈੱਲ ਨਸ਼ਟ ਹੋ ਜਾਂਦੇ ਹਨ, ਅਤੇ ਚਮੜੀ ਆਪਣਾ ਗਲੋਅ ਗੁਆ ਬੈਠਦੀ ਹੈ।
ਇਸੇ ਕਰਕੇ ਗਾਲਾਂ, ਮੱਥੇ ਤੇ ਬੱਲ੍ਹਾਂ ਦੇ ਨੇੜੇ ਪਿਗਮੈਂਟੇਸ਼ਨ ਵਧਣ ਲੱਗਦਾ ਹੈ।

ਪ੍ਰਦੂਸ਼ਣ ਅਤੇ ਪਿੰਪਲ ਦਾ ਸਬੰਧ

ਵੱਡੇ ਸ਼ਹਿਰਾਂ 'ਚ ਰਹਿਣ ਵਾਲੇ ਲੋਕਾਂ 'ਚ ਐਕਨੇ ਦੀ ਸਮੱਸਿਆ ਤੇਜ਼ੀ ਨਾਲ ਵਧ ਰਹੀ ਹੈ।
ਧੂੜ ਅਤੇ ਧੂੰਆਂ ਚਮੜੀ ਦੇ ਰੋਮਛਿਦਰਾਂ ਵਿਚ ਫਸ ਕੇ ਤੇਲ (sebum) ਨਾਲ ਮਿਲਦੇ ਹਨ, ਜਿਸ ਨਾਲ ਬੈਕਟੀਰੀਆ ਪੈਦਾ ਹੁੰਦੇ ਹਨ ਤੇ ਚਿਹਰੇ ’ਤੇ ਪਿੰਪਲ ਹੋਣ ਲੱਗਦੇ ਹਨ।

ਚਮੜੀ ਦੀ ਸੁਰੱਖਿਆ ਲਈ ਜ਼ਰੂਰੀ ਸਕਿਨ ਕੇਅਰ ਟਿਪਸ

  • ਮਾਈਲਡ ਕਲੀਨਜ਼ਰ: ਦਿਨ ’ਚ ਦੋ ਵਾਰੀ ਹਲਕੇ ਕਲੀਨਜ਼ਰ ਨਾਲ ਚਿਹਰਾ ਧੋਵੋ ਤਾਂ ਜੋ ਧੂੜ ਅਤੇ ਪ੍ਰਦੂਸ਼ਣ ਦੇ ਕਣ ਹਟ ਸਕਣ।
  • ਐਂਟੀਓਕਸੀਡੈਂਟ ਸੀਰਮ: ਵਿਟਾਮਿਨ C, ਗ੍ਰੀਨ ਟੀ ਐਕਸਟ੍ਰੈਕਟ ਜਾਂ ਨਿਆਸਿਨਾਮਾਈਡ ਵਾਲਾ ਸੀਰਮ ਵਰਤੋ।
  • ਸਨਸਕਰੀਨ: ਹਰ ਰੋਜ਼ ਬ੍ਰਾਡ-ਸਪੈਕਟ੍ਰਮ ਸਨਸਕਰੀਨ ਲਗਾਓ, ਕਿਉਂਕਿ UV ਰੇਜ਼ ਅਤੇ ਪ੍ਰਦੂਸ਼ਣ ਮਿਲ ਕੇ ਦਾਗ ਵਧਾਉਂਦੇ ਹਨ।
  • ਰਾਤ ਨੂੰ ਹਿਊਮਿਡੀਫਾਇਰ ਤੇ ਏਅਰ ਪਿਊਰੀਫਾਇਰ: ਚਮੜੀ ਨੂੰ ਆਰਾਮ ਤੇ ਰਿਪੇਅਰ ਹੋਣ 'ਚ ਮਦਦ ਮਿਲਦੀ ਹੈ।
  • ਮੋਇਸਚਰਾਈਜ਼ਰ ਅਤੇ ਨਿਊਟ੍ਰਿਸ਼ਨ ਕ੍ਰੀਮ: ਰਾਤ ਨੂੰ ਚਮੜੀ ਨੂੰ ਨਮੀ ਦਿਓ।
  • ਪਾਣੀ ਤੇ ਸਹੀ ਖੁਰਾਕ: ਫਲ, ਹਰੇ ਪੱਤੇਦਾਰ ਸਬਜ਼ੀਆਂ ਤੇ ਡ੍ਰਾਈ ਫਰੂਟ ਖਾਓ।

ਪ੍ਰਦੂਸ਼ਣ ਨਾਲ ਜੁੜੀਆਂ ਆਮ ਚਮੜੀ ਬੀਮਾਰੀਆਂ

  • ਐਕਨੇ (Acne)
  • ਏਕਜ਼ੀਮਾ (Eczema)
  • ਹਾਈਪਰਪਿਗਮੈਂਟੇਸ਼ਨ
  • ਸੋਰਾਇਸਿਸ (Psoriasis)

ਦਿੱਲੀ-ਐਨਸੀਆਰ ਦੀ ਹਵਾ ਨਾਲ ਚਮੜੀ ਦੀ ਸਿਹਤ ਖਤਰੇ ’ਚ

ਡਾਕਟਰਾਂ ਦਾ ਕਹਿਣਾ ਹੈ ਕਿ ਦਿੱਲੀ ਅਤੇ ਇਸ ਦੇ ਆਲੇ ਦੁਆਲੇ ਖੇਤਰਾਂ 'ਚ ਪ੍ਰਦੂਸ਼ਣ ਦੇ ਪੱਧਰ ਬੇਹੱਦ ਵਧ ਗਏ ਹਨ, ਜਿਸ ਨਾਲ ਚਮੜੀ ਦੀ ਕੁਦਰਤੀ ਚਮਕ ਅਤੇ ਸਿਹਤ ਦੋਵੇਂ ਪ੍ਰਭਾਵਿਤ ਹੋ ਰਹੇ ਹਨ। ਸਹੀ ਸਕਿਨ ਕੇਅਰ ਰੂਟੀਨ ਅਤੇ ਸਾਵਧਾਨੀਆਂ ਨਾਲ ਹੀ ਤੁਸੀਂ ਆਪਣੀ ਚਮੜੀ ਨੂੰ ਇਸ ਜ਼ਹਿਰੀਲੀ ਹਵਾ ਤੋਂ ਬਚਾ ਸਕਦੇ ਹੋ।

ਨੋਟ– ਇਹ ਆਰਟੀਕਲ ਸਿਰਫ਼ ਆਮ ਜਾਣਕਾਰੀ ਲਈ ਹੈ। ਆਪਣੀ ਖੁਰਾਕ ਵਿੱਚ ਕੋਈ ਬਦਲਾਅ ਕਰਨ, ਕਿਸੇ ਵੀ ਬਿਮਾਰੀ ਨਾਲ ਸਬੰਧਤ ਕੋਈ ਵੀ ਉਪਾਅ ਕਰਨ ਜਾਂ ਕੋਈ ਵੀ ਘਰੇਲੂ ਨੁਸਖਾ ਅਪਣਾਉਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Air pollution
  • skin disease
  • lungs
  • ਹਵਾ ਪ੍ਰਦੂਸ਼ਣ
  • ਸਕਿਨ ਦੀ ਬੀਮਾਰੀ
  • ਫੇਫੜੇ

ਸਰਦੀਆਂ 'ਚ ਲੱਗਦੀ ਹੈ ਜ਼ਿਆਦਾ ਠੰਡ, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

NEXT STORY

Stories You May Like

  • no fireworks will be set off during the dussehra
    ਦੁਸਹਿਰੇ ਮੇਲੇ ਦੌਰਾਨ ਖ਼ਰਾਬ ਹਵਾ ਤੋਂ ਬਚਾਅ ਲਈ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • india to be fastest growing major economy in 2026  imf
    2026 'ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਪ੍ਰਮੁੱਖ ਅਰਥਵਿਵਸਥਾ ਹੋਵੇਗੀ ਭਾਰਤ : IMF
  • fmcg companies   prices may increase after december
    ਮਹਿੰਗੇ ਕੱਚੇ ਮਾਲ ਨਾਲ ‘FMCG’ ਕੰਪਨੀਆਂ ਦੇ ਲਾਭ ’ਤੇ ਦਬਾਅ, ਦਸੰਬਰ ਤੋਂ ਬਾਅਦ ਵਧ ਸਕਦੀਆਂ ਹਨ ਕੀਮਤਾਂ
  • chemist dispensed cancer medication instead of skin medication
    Chemist ਸਕਿਨ ਦੀ ਥਾਂ ਦੇ'ਤੀ ਕੈਂਸਰ ਦੀ ਦਵਾਈ , ਲੱਗਾ 2.5 ਲੱਖ ਦਾ ਜੁਰਮਾਨਾ
  • sir in punjab
    ਪੰਜਾਬ 'ਚ SIR ਮਗਰੋਂ Final ਵੋਟਰ ਸੂਚੀ ਜਾਰੀ, ਇੰਝ ਚੈੱਕ ਕਰੋ ਆਪਣਾ ਨਾਂ
  • delhi pollution
    ਦਿੱਲੀ ਦੀ ਜ਼ਹਿਰੀਲੀ ਹਵਾ : ਨਾਗਰਿਕਾਂ ਨੂੰ ਸਾਫ਼ ਹਵਾ ਚਾਹੀਦੀ ਹੈ, ਸਰਕਾਰੀ ਭਰੋਸੇ ਨਹੀਂ
  • delhi  13 new air quality monitoring stations
    ਦਿੱਲੀ ’ਚ 24 ਘੰਟੇ ਕੰਮ ਕਰਨ ਵਾਲੇ 13 ਨਵੇਂ ਹਵਾ ਗੁਣਵੱਤਾ ਨਿਗਰਾਨੀ ਕੇਂਦਰ ਸ਼ੁਰੂ
  • punjab waqf board  transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • commission agent assaulted by two dozen youths  struck with slaps and punches
    ਜਲੰਧਰ ਵਿਖੇ ਦੋ ਦਰਜਨ ਨੌਜਵਾਨਾਂ ਨੇ ਆੜ੍ਹਤੀ ਦੀ ਕੀਤੀ ਕੁੱਟਮਾਰ, ਮਾਰੇ ਥੱਪੜ ਤੇ...
  • deadbody of a woman shehnaaz from jammu discovered at oval hut hotel
    ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ...
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
Trending
Ek Nazar
indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these items are a boon for diabetes patients
      ਸ਼ੂਗਰ ਦੇ ਮਰੀਜਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
    • take a 10 minute walk after eating  your blood sugar will remain under control
      ਖਾਣ ਤੋਂ ਬਾਅਦ 10 ਮਿੰਟ ਸੈਰ ਕਰੋ, ਸ਼ੂਗਰ ’ਤੇ ਲੱਗੇਗੀ ਲਗਾਮ
    • major decision by fssai
      6 ਮਹੀਨੇ ਤੱਕ ਦੇ ਸ਼ਿਸ਼ੂਆਂ ਦੇ ਖਾਣੇ 'ਚੋਂ ਵਾਧੂ ਸ਼ੂਗਰ 'ਤੇ ਲੱਗੀ ਪੂਰੀ ਪਾਬੰਦੀ...
    • raw onion is equivalent to poison for these people
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ ਪਿਆਜ਼ ! ਖਾਣ ਤੋਂ ਪਹਿਲਾਂ ਪੜ੍ਹੋ...
    • fssai action
      FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ ਕੀਤਾ ਰੱਦ ! Nestle ਤੇ HUL...
    • these items will help make up for a vitamin c deficiency
      ਸਰੀਰ 'ਚ 'ਵਿਟਾਮਿਨ- C' ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਅੱਜ ਹੀ ਕਰੋ...
    • betel leaf is a mine of virtues
      ਗੁਣਾਂ ਦੀ ਖਾਣ ਹੈ 'ਪਾਨ' ! ਜਾਣੋ ਇਸ ਨੂੰ ਖਾਣ ਦੇ ਹੈਰਾਨੀਜਨਕ ਫਾਇਦੇ
    • be alert if you experience pain in your feet
      ਸਵੇਰੇ ਉਠਦਿਆਂ ਹੀ ਪੈਰਾਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਹੈ...
    • a unique camp for women in the forest
      ਜੰਗਲ 'ਚ ਔਰਤਾਂ ਲਈ ਅਨੌਖਾ ਕੈਂਪ, ਭੜਾਸ ਕੱਢਣ ਦੇ ਨਾਲ ਖੁਦ ਨੂੰ ਕਰਦੀਆਂ ਹਨ ਸ਼ਾਂਤ,
    • increased resting heart rate
      ਆਰਾਮ ਕਰਦੇ ਵੀ ਵੱਧ ਰਹੀ ਹੈ ਦਿਲ ਦੀ ਧੜਕਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਖਤਰੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +