Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    3:33:34 PM

  • vaishno devi yatra special train

    ਵੈਸ਼ਨੋ ਦੇਵੀ ਯਾਤਰਾ 'ਤੇ ਜਾਣ ਵਾਲਿਆਂ ਲਈ ਵੱਡੀ...

  • iran writes to americans

    ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ...

  • gurdaspur young boy in america

    ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ...

  • war has ruined the kitchen budget of punjabis

    ਜੰਗ ਦੇ ਤਣਾਅ ਨੇ ਵਿਗਾੜਿਆ ਪੰਜਾਬੀਆਂ ਦੀ ਰਸੋਈ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Mobile-Tablets News
  • ਖ਼ਤਰੇ ਦੀ ਘੰਟੀ ; AI ਟੂਲਜ਼ ਦੇ ਜਾਲ 'ਚ ਫਸਦੇ ਜਾ ਰਹੇ ਮੁੰਡੇ-ਕੁੜੀਆਂ !

MOBILE-TABLETS News Punjabi(ਮੋਬਾਈਲ)

ਖ਼ਤਰੇ ਦੀ ਘੰਟੀ ; AI ਟੂਲਜ਼ ਦੇ ਜਾਲ 'ਚ ਫਸਦੇ ਜਾ ਰਹੇ ਮੁੰਡੇ-ਕੁੜੀਆਂ !

  • Edited By DILSHER,
  • Updated: 27 Nov, 2025 04:57 PM
Mobile-Tablets
alarm bell boys and girls are getting trapped in the trap of ai tools
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: ਅੱਜ ਦੀ ਨੌਜਵਾਨ ਪੀੜ੍ਹੀ ਦੇ ਅੱਲ੍ਹੜ ਮੁੰਡੇ-ਕੁੜੀਆਂ ਇਕੱਲੇਪਨ ਦਾ ਸ਼ਿਕਾਰ ਹੋ ਰਹੇ ਹਨ। ਦਰਅਸਲ ਮੋਬਾਇਲ ਟੈਕਨਾਲੋਜੀ ਦੇ AI ਟੂਲ ਨੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਆਪਣੀ ਪਕੜ 'ਚ ਲੈ ਲਿਆ ਹੈ। ਹੁਣ ਉਹ ਭਾਵਨਾਤਮਕ ਸਹਾਰੇ ਲਈ AI ਚੈਟਬਾਟਸ ਵੱਲ ਆਕਰਸ਼ਿਤ ਹੋ ਰਹੇ ਹਨ। ਇਕ ਨਵੀਂ ਸਟੱਡੀ ਤੋਂ ਸਾਹਮਣੇ ਆਇਆ ਹੈ ਕਿ chat GPT ਅਤੇ Google Gemini ਵਰਗੇ AI ਟੂਲ ਅੱਲੜ੍ਹਾਂ ਲਈ ਹੁਣ ਸਿਰਫ ਹੋਮਵਰਕ ਦਾ ਸਹਾਰਾ ਨਹੀਂ ਰਹੇ, ਸਗੋਂ ਉਨ੍ਹਾਂ ਦਾ ਡਿਜ਼ੀਟਲ ਸਹਾਰਾ ਬਣਦੇ ਜਾ ਰਹੇ ਹਨ। ਇਹ ਟੂਲ ਮੈਂਟਲ ਹੈਲਥ ਤੋਂ ਲੈ ਕੈ ਦੋਸਤੀ ਅਤੇ ਇਕੱਲੇਪਨ ਤੱਕ ਨੌਜਵਾਨਾਂ ਨੂੰ ਭਾਵਨਾਤਮਕ ਸਹਾਰਾ ਦੇ ਰਹੇ ਹਨ। 

ਸਮਾਜਿਕ ਦੂਰੀ ਦਾ ਬਣ ਰਹੇ ਕਾਰਨ
ਇਕ ਸਰਵੇ ਅਨੁਸਾਰ ਹਰ 5 ਵਿਚੋਂ 2 ਅੱਲ੍ਹੜ ਸਲਾਹ ਅਤੇ ਇਮੋਸ਼ਨਲ ਸਪੋਰਟ ਲਈ AI  ਦੀ ਮੱਦਦ ਲੈ ਰਹੇ ਹਨ, ਜੋ ਇਨ੍ਹਾਂ ਅੱਲ੍ਹੜਾਂ ਦੀ ਸਮਾਜਿਕ ਦੂਰੀ ਦਾ ਇਕ ਸੰਕੇਤ ਜਾਪ ਰਹੇ ਹਨ।18 ਸਾਲ ਤੋਂ ਵੱਧ ਉਮਰ ਦੇ ਟੀਨੇਜ਼ਰਜ਼ ਦਾ ਕਹਿਣਾ ਹੈ ਕਿ ਉਹ chat GPT ਅਤੇ Google Gemini ਤੋਂ ਗਾਈਡੈਂਸ ਲੈਂਦੇ ਹਨ।  

ਹੋਮਵਰਕ ਦੇ ਨਾਲ-ਨਾਲ ਇਮੋਸ਼ਨਲ ਸਪੋਰਟ ਦਾ ਲੈ ਰਹੇ ਸਹਾਰਾ
ਸਰਵੇ ਅਨੁਸਾਰ ਕੁੜੀਆਂ ਦੇ ਮੁਕਾਬਲੇ ਮੁੰਡੇ ਪੜ੍ਹਾਈ ਅਤੇ ਪ੍ਰੈਕਟੀਕਲ ਜਾਣਕਾਰੀ ਦੇ ਨਾਲ-ਨਾਲ ਭਾਵਨਾਤਮਕ ਅਤੇ ਇਕੱਲੇਪਨ ਦੇ ਸਹਾਰੇ ਲਈ AI ਚੈਟਬਾਟਸ ਦਾ ਜ਼ਿਆਦਾ ਸਹਾਰਾ ਲੈ ਕੇ ਇਨ੍ਹਾਂ ਟੂਲਜ਼ ਦੇ ਜ਼ਿਆਦਾ ਆਦੀ ਹੋ ਚੁੱਕੇ ਹਨ। ਅੰਕੜੇ ਦੱਸਦੇ ਹਨ ਕਿ ਉਮਰ ਵਧਣ ਨਾਲ ਮੁੰਡਿਆਂ 'ਚ AI ਟੂਲਜ਼ ਦਾ ਇਸਤੇਮਾਲ ਕਾਫੀ ਵਧਦਾ  ਜਾ ਰਿਹਾ ਹੈ। ਇਕ ਰਿਪੋਰਟ ਅਨੁਸਾਰ 14 ਫੀਸਦੀ ਮੁੰਡਿਆਂ ਨੇ ਮੰਨਿਆ ਕਿ ਉਹ ਦੋਸਤੀ ਨਾਲ ਜੁੜੀਆਂ ਸਮੱਸਿਆਵਾਂ ਲਈ ਚੈਟਬਾਟਸ ਦੀ ਸਲਾਹ ਲੈਂਦੇ ਹਨ ਜਦਿਕ 11 ਫੀਸਦੀ ਨੇ ਮਾਨਸਿਕ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ, ਜਦਕਿ 12 ਫੀਸਦੀ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ ਕਿਸੇ ਨਾਲ ਗੱਲਬਾਤ ਕਰਨ ਦੀ ਜ਼ਰੂਰਤ ਸੀ ਇਸ ਲਈ ਉਹ ਚੈਟਬਾਟਸ ਦਾ ਸਹਾਰਾ ਲੈਂਦੇ ਹਨ।

ਅਮਰੀਕਨ ਸਾਈਕੋਲੋਜੀ ਐਸੋਸੀਏਸ਼ਨ ਨੇ ਬੱਚਿਆਂ ਅਤੇ ਅੱਲੜ੍ਹਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ AI ਚੈਟਬਾਟਸ ਬੇਸ਼ੱਕ ਮਾਨਸਿਕ ਤੌਰ 'ਤੇ ਰਾਹਤ ਦਿੰਦਾ ਹੈ, ਪ੍ਰੰਤੂ ਹੌਲੀ-ਹੌਲੀ ਸਮਾਜਿਕ ਦੂਰੀ ਵਧਾ ਕੇ AI ਨਾਲ ਭਾਵਨਾਤਮਕ ਤੌਰ 'ਤੇ ਅਕੇਲੇਪਨ ਨੂੰ ਹੋਰ ਵੀ ਵਧਾ ਸਕਦਾ ਹੈ ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। 
 

  • Ai
  • tools
  • juvenile
  • emotional

ਇਤਿਹਾਸ ਬਣ ਜਾਵੇਗਾ 5G ! ਹੁਣ ਆ ਰਿਹੈ ਸੁਪਰਫਾਸਟ ਇੰਟਰਨੈੱਟ, ਕੰਪਨੀਆਂ 'ਚ ਛਿੜੀ ਜੰਗ

NEXT STORY

Stories You May Like

  • it is necessary to ban the use of   students who get caught in the trap
    ‘ਮੋਬਾਈਲ ਦੇ ਜਾਲ ’ਚ ਫਸਦੇ ਵਿਦਿਆਰਥੀ-ਵਿਦਿਆਰਥਣਾਂ’ ਵਰਤੋਂ ’ਤੇ ਰੋਕ ਲਗਾਉਣੀ ਜ਼ਰੂਰੀ!
  • police bust prostitution racket in this hotel in punjab
    ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ
  • ai has taken the jobs of 30 000 employees
    AI ਖਾ ਗਿਆ 30,000 ਮੁਲਾਜ਼ਮਾਂ ਦੀ ਨੌਕਰੀ ! Autonomous Database ਬਣਿਆ ਵਜ੍ਹਾ, ਜਾਣੋ ਪੂਰਾ ਮਾਮਲਾ
  • smartwatch with ai coach launched
    ਵਾਰ-ਵਾਰ ਚਾਰਜ ਕਰਨ ਦਾ ਝੰਜਟ ਖ਼ਤਮ ! ਲਾਂਚ ਹੋ ਗਈ  AI Coach ਵਾਲੀ ਧਾਕੜ Smartwatch
  • shocking report regarding punjab ground water
    ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
  • fake call centers spreading like a spider  s web
    ਸਾਵਧਾਨ! ਮੱਕੜੀ ਦੇ ਜਾਲ ਵਾਂਗ ਫੈਲ ਰਹੇ ਫਰਜ਼ੀ ਕਾਲ ਸੈਂਟਰ, ‘ਡਿਜੀਟਲ ਅਰੈਸਟ’ ਦੇ ਨਾਂ ’ਤੇ ਹੜੱਪੇ ਜਾ ਰਹੇ ਕਰੋੜਾਂ...
  • proposed ai tower in mohali is a big threat to punjab
    ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ ਖ਼ਤਰਾ, ਅਕਾਲੀ ਦਲ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ
  • the smartest ai claude has his brain stolen
    ਸਭ ਤੋਂ ਹੁਸ਼ਿਆਰ AI 'Claude' ਦਾ ਦਿਮਾਗ ਹੋਇਆ 'ਚੋਰੀ'! 5 ਲੱਖ ਲਾਈਨਾਂ ਦਾ ਕੋਡ ਹੋਇਆ ਲੀਕ
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
Trending
Ek Nazar
heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੋਬਾਈਲ ਦੀਆਂ ਖਬਰਾਂ
    • xiaomi  s cheap phone launched in india
      6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ
    • lava 17th anniversary offer
      17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...
    • iphone 18 pro max features leaked
      ਭਾਰਤ 'ਚ ਜਲਦ ਲਾਂਚ ਹੋਵੇਗੀ iPhone 18 ਸੀਰੀਜ਼! ਫੀਚਰਜ਼ ਅਤੇ ਕੀਮਤ ਜਾਣ ਉਡਣਗੇ...
    • this powerful phone is getting a discount of 12000
      ਇਸ ਧਾਕੜ Phone 'ਤੇ ਮਿਲ ਰਿਹੈ 12000 ਦਾ ਡਿਸਕਾਉਂਟ! ਫੀਚਰਜ਼ ਜਾਣ ਉਡਣਗੇ ਹੋਸ਼
    • now 2 accounts will run on the same phone
      WhatsApp users ਦੀ ਹੋ ਗਈ ਬੱਲੇ-ਬੱਲੇ ! ਹੁਣ ਇਕੋ ਫੋਨ 'ਚ ਚੱਲਣਗੇ 2 ਅਕਾਊਂਟ,...
    • a major threat looms over millions of mobile users
      ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...
    • the mega phone will be launched on april 2nd
      2 ਅਪ੍ਰੈਲ ਨੂੰ ਹੋਵੇਗਾ ਲਾਂਚ ਹੋਵੇਗਾ ਧਾਕੜ 7000mAh ਦੀ ਬੈਟਰੀ ਵਾਲਾ ਫੋਨ!
    • stuck x
      ਠੱਪ ਹੋਇਆ X ! ਹਜ਼ਾਰਾਂ ਯੂਜ਼ਰਸ ਹੋਏ ਪ੍ਰੇਸ਼ਾਨ
    • tecno powerful phone launched on march 27
      ਬਿਨਾਂ ਨੈੱਟਵਰਕ ਦੇ ਹੋਵੇਗੀ ਕਾਲ? 27 ਮਾਰਚ ਨੂੰ ਲਾਂਚ ਹੋਵੇਗਾ Tecno ਦਾ ਖਾਸ...
    • samsung launches 2 new explosive 5g smartphones in india
      Samsung ਨੇ ਭਾਰਤ 'ਚ ਲਾਂਚ ਕੀਤੇ 2 ਨਵੇਂ ਧਮਾਕੇਦਾਰ 5G ਸਮਾਰਟਫੋਨ, ਜਾਣੋ ਕੀਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +