Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    1:01:13 AM

  • iphone langar to be held in chandigarh on september 22

    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • 1 gram gold ring to babies born in government

    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ...

  • the anti drug campaign must reach every corner of punjab nitin nabin

    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਐਲਰਜੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਰੋਜ਼ਾਨਾ ਸਵੇਰੇ ਜ਼ਰੂਰ ਖਾਣ ਇਹ ਚੀਜ਼ਾਂ

HEALTH News Punjabi(ਸਿਹਤ)

Health Tips: ਐਲਰਜੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਰੋਜ਼ਾਨਾ ਸਵੇਰੇ ਜ਼ਰੂਰ ਖਾਣ ਇਹ ਚੀਜ਼ਾਂ

  • Edited By Rajwinder Kaur,
  • Updated: 28 Nov, 2021 11:29 AM
Jalandhar
allergies problems daily eat these things
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਐਲਰਜੀ ਅਜਿਹੀ ਸਮੱਸਿਆ ਹੈ, ਜੋ ਕਿਸੇ ਨੂੰ ਕਦੇ ਵੀ ਹੋ ਸਕਦੀ ਹੈ। ਦੁਨੀਆਂ ’ਚ ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਕਿਸੇ ਨਾ ਕਿਸੇ ਖਾਣ ਵਾਲੀ ਚੀਜ਼ ਤੋਂ ਅਲਰਜੀ ਹੋਵੇਗੀ। ਇਸ ਤੋਂ ਬੱਚਣ ਲਈ ਲੋਕ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਐਲਰਜੀ ਆਮ ਤੌਰ ‘ਚ ਨੱਕ,ਗਲੇ, ਕੰਨ, ਫੇਫੜੇ ਅਤੇ ਚਮੜੀ ਨੂੰ ਪ੍ਰਭਾਵਿਤ ਕਰਦੀ ਹੈ। ਕਈ ਲੋਕ ਅਜਿਹੇ ਵੀ ਹਨ, ਜਿਨ੍ਹਾਂ ਨੂੰ ਦੁੱਧ, ਦਹੀਂ, ਲੱਸੀ ਅਤੇ ਪਨੀਰ ਤੋਂ ਅਲਰਜੀ ਹੁੰਦੀ ਹੋਵੇਗੀ। ਉਕਤ ਚੀਜ਼ਾਂ ਦਾ ਸੇਵਨ ਕੀਤੇ ਬਿਨਾਂ ਰਹਿਣਾ ਬਹੁਤ ਔਖਾ ਹੈ। ਐਲਰਜੀ ਹੋਣ ‘ਤੇ ਨੱਕ ਵਹਿਣਾ, ਚਮੜੀ ‘ਤੇ ਖਾਰਸ਼, ਅੱਖਾਂ ‘ਚੋਂ ਪਾਣੀ ਨਿਕਲਣਾ, ਚਮੜੀ ‘ਤੇ ਰੈਸ਼ਜ ਪੈਣਾ, ਸਾਹ ਲੈਣ ‘ਚ ਦਿੱਕਤ ਆਉਣਾ, ਸੋਜ ਆਦਿ ਸਮੱਸਿਆਵਾਂ ਹੋ ਸਕਦੀਆਂ ਹਨ। ਬੇਸ਼ੱਕ ਐਲਰਜੀ ਦਾ ਇਲਾਜ ਕੁਝ ਦਵਾਈਆਂ ਨਾਲ ਕੀਤਾ ਜਾ ਸਕਦਾ ਹੈ ਪਰ ਅੱਜ ਅਸੀਂ ਤੁਹਾਨੂੰ ਉਨ੍ਹਾਂ ਚੀਜ਼ਾਂ ਬਾਰੇ ਦੱਸਾਂਗੇ, ਜਿਨ੍ਹਾਂ ਦੀ ਵਰਤੋਂ ਕਰਕੇ ਤੁਸੀਂ ਐਲਰਜੀ ਨੂੰ ਘੱਟ ਕਰ ਸਕਦੇ ਹੋ...

1. ਕੀਵੀ
ਕੀਵੀ ਫਰੂਟ ‘ਚ ਵਿਟਾਮਿਨ-ਸੀ ਦੀ ਬਹੁਤ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ। ਜੋ ਐਲਰਜੀ ਨੂੰ ਰੋਕਣ ‘ਚ ਬਹੁਤ ਮਦਦਗਾਰ ਸਾਬਿਤ ਹੁੰਦਾ ਹੈ। ਤੁਸੀਂ ਚਾਹੋ ਤਾਂ ਕੀਵੀ ਦੀ ਥਾਂ ਸੰਤਰੇ ਤੇ ਮੁਸੰਮੀ ਖਾ ਸਕਦੇ ਹੋ।

2. ਅਨਾਨਾਸ
ਅਨਾਨਾਸ ‘ਚ ਬਰੋਮੇਲੇਨ ਨਾਮਕ ਐਂਜਾਇਮ ਹੁੰਦਾ ਹੈ, ਜੋ ਦਮੇ ਦੇ ਰੋਗੀਆਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਸੀਂ ਚਮੜੀ ਦੇ ਕਈ ਰੋਗ ਤੋਂ ਰਾਹਤ ਪਾ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰ - Health Tips: ਜਾਣੋ ਕਿਹੜੇ ਕਾਰਨਾਂ ਕਰਕੇ ਹੁੰਦੀ ਹੈ ‘ਉਲਟੀ ਦੀ ਸਮੱਸਿਆ’, ਰਾਹਤ ਪਾਉਣ ਲਈ ਅਪਣਾਓ ਇਹ ਨੁਸਖ਼ੇ

3. ਸੇਬ
ਰੋਜ਼ਾਨਾ 1 ਸੇਬ ਖਾਣ ਨਾਲ ਤੁਹਾਡੀ ਸਿਹਤ ਤੰਦਰੁਸਤ ਰਹਿੰਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਰੋਜ਼ਾਨਾ ਸਵੇਰੇ ਇੱਕ ਸੇਬ ਖਾਂਦੇ ਹਨ, ਉਹ ਆਪਣੇ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾ ਸਕਦੇ ਹਨ। ਚਮੜੀ ਦੀ ਐਲਰਜੀ ਨੂੰ ਸੇਬ ਠੀਕ ਕਰ ਦਿੰਦਾ ਹੈ। ਸੇਬ ਦੇ ਛਿਲਕੇ ‘ਚ ਉੱਚ ਮਾਤਰਾ ‘ਚ ਕੇਰਸੇਟਿਨ ਪਾਇਆ ਜਾਂਦਾ ਹੈ, ਜੋ ਐਂਟੀਆਕਸੀਡੈਂਟ ਨਾਲ ਭਰਪੂਰ ਹੈ। ਤੁਸੀਂ ਸੇਬ ਦਾ ਜੂਸ ਵੀ ਪੀ ਸਕਦੇ ਹੋ।

4. ਐਲੋਵੇਰਾ
ਚਮੜੀ ਦੀ ਐਲਰਜੀ ਦਾ ਘਰੇਲੂ ਇਲਾਜ ਕਰਨ ਲਈ ਐਲੋਵੇਰਾ ਜੈੱਲ ‘ਚ ਕੱਚੇ ਅੰਬ ਦਾ ਪਲਪ ਮਿਲਾ ਕੇ ਲਗਾਓ। ਇਸ ਪਲਪ ਨੂੰ ਲਗਾਉਣ ਨਾਲ ਸਕਿਨ ਦੀ ਜਲਨ, ਖਾਰਿਸ਼ ਤੇ ਸੋਜ ਘੱਟ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ - Health Tips: ਜਾਣੋ ਕਿਉਂ ਹੁੰਦੇ ਨੇ ਮੂੰਹ ’ਚ ‘ਛਾਲੇ’, ਰਾਹਤ ਪਾਉਣ ਲਈ ਇਨ੍ਹਾਂ ਨੁਸਖ਼ਿਆਂ ਦੀ ਜ਼ਰੂਰ ਕਰੋ ਵਰਤੋਂ

5. ਕਪੂਰ ਤੇ ਨਾਰੀਅਲ ਤੇਲ
ਕਪੂਰ ਤੇ ਨਾਰੀਅਲ ਤੇਲ ਨੂੰ ਮਿਕਸ ਕਰਕੇ ਲਗਾਉਣ ਨਾਲ ਵੀ ਚਮੜੀ ਦੀ ਐਲਰਜੀ ਤੋਂ ਰਾਹਤ ਮਿਲਦੀ ਹੈ। ਦਿਨ ‘ਚ ਘੱਟ ਤੋਂ ਘੱਟ 2 ਵਾਰ ਇਸ ਮਿਸ਼ਰਣ ਨੂੰ ਲਗਾਉਣ ਨਾਲ ਤੁਹਾਡੀ ਐਲਰਜੀ ਦੀ ਸਮੱਸਿਆ ਦੂਰ ਹੋ ਜਾਵੇਗੀ।

6. ਸ਼ਹਿਦ
ਚਮੜੀ ਨਾਲ ਸਬੰਧਿਤ ਕਿਸੇ ਵੀ ਪਰੇਸ਼ਾਨੀ ਨੂੰ ਘੱਟ ਕਰਨ ਲਈ ਸ਼ਹਿਦ ਦਾ ਇਸਤੇਮਾਲ ਕਰੋ। ਦਿਨ ‘ਚ 2 ਤੋਂ 3 ਵਾਰ ਸ਼ਹਿਦ ਦਾ ਇਸਤੇਮਾਲ ਕਰਨ ਨਾਲ ਚਮੜੀ ਦੀਆਂ ਪ੍ਰੇਸ਼ਾਨੀਆਂ ਦੂਰ ਹੋ ਜਾਣਗੀਆਂ।

7. ਹਲਦੀ
ਐਲਰਜੀ ਤੋਂ ਬਚਣ ਲਈ ਹਲਦੀ ਸਭ ਤੋਂ ਦਮਦਾਰ ਹੈ। ਹਲਦੀ ‘ਚ ਤਾਕਤਵਰ ਐਂਟੀ-ਆਕਸੀਡੈਂਟ ਮੌਜੂਦ ਹੁੰਦੇ ਹਨ ਜੋ ਐਲਰਜੀ ਨਾਲ ਲੜਣ ‘ਚ ਮਦਦ ਕਰਦੇ ਹਨ। ਇਕ ਗਲਾਸ ਗਰਮ ਦੁੱਧ ‘ਚ ਇਕ ਚੱਮਚ ਹਲਦੀ ਮਿਲਾ ਕੇ ਪੀ ਸਕਦੇ ਹੋ। ਤੁਸੀਂ ਚਾਹੋ ਤਾਂ ਹਲਦੀ ਨੂੰ ਖਾਣਾ ਬਣਾਉਣ ਦੌਰਾਨ ਵੀ ਵਰਤੋਂ ਕਰ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰ - Health Tips: ‘ਮੋਟੇ ਢਿੱਡ’ ਨੂੰ ਘੱਟ ਕਰਨ ਲਈ ਲੋਕ ਇਸਤੇਮਾਲ ਕਰਨ ਰਸੋਈ ਦੀਆਂ ਇਹ ਚੀਜ਼ਾਂ, ਹੋਵੇਗਾ ਫ਼ਾਇਦਾ

8. ਲਸਣ
ਲਸਣ ਵੀ ਇਕ ਅਜਿਹਾ ਐਲਰਜਿਕ ਹੈ ਜਿਸ ਨੂੰ ਤੁਹਾਨੂੰ ਆਪਣੀ ਡਾਈਟ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਲਸਣ ‘ਚ ਮੌਜੂਦ ਤੱਤ ਨਾਲ ਐਲਰਜੀ ਨਾਲ ਲੜਣ ‘ਚ ਮਦਦ ਮਿਲਦੀ ਹੈ। ਇਹ ਇਕ ਐਂਟੀਬਾਓਟਿਕ, ਐਂਟੀਆਕਸੀਡੈਂਟ ਅਤੇ ਇੰਮਊਨ ਸਿਸਮਟ ਵਧਾਉਣ ਵਾਲਾ ਪਦਾਰਥ ਹੈ।

9. ਨਿੰਬੂ
ਇਮਊਨ ਸਿਸਟਮ ਨੂੰ ਵਧਾਉਣ ਲਈ ਨਿੰਬੂ ਐਲਰਜੀ ਤੋਂ ਦੂਰ ਰੱਖਣ ‘ਚ ਮਦਦਗਾਰ ਸਾਬਤ ਹੁੰਦਾ ਹੈ। ਨਿੰਬੂ ‘ਚ ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ। ਐਲਰਜੀ ਤੋਂ ਬਚਣ ਲਈ ਰੋਜ਼ਾਨਾ ਨਿੰਬੂ ਪਾਣੀ ਪੀਣਾ ਸ਼ੁਰੂ ਕਰ ਦਿਓ। ਤੁਸੀਂ ਸਲਾਦ ਜਾਂ ਜੂਸ ਦੇ ਨਾਲ ਵੀ ਨਿੰਬੂ ਮਿਲਾ ਕੇ ਲੈ ਸਕਦੇ ਹੋ।

ਪੜ੍ਹੋ ਇਹ ਵੀ ਖ਼ਬਰ - Health Tips: ਜਾਣੋ ਕਿਹੜੇ ਕਾਰਨਾਂ ਕਰਕੇ ਪੈਂਦਾ ਹੈ ‘ਦਿਲ ਦਾ ਦੌਰਾ’, ਬਚਣ ਲਈ ਫ਼ਾਇਦੇਮੰਦ ਹੁੰਦੈ ਨੇ ਇਹ ਘਰੇਲੂ ਨੁਸਖ਼ੇ

10. ਗ੍ਰੀਨ-ਟੀ
ਜਿਨ੍ਹਾਂ ਲੋਕਾਂ ਨੂੰ ਐਲਰਜੀ ਬਹੁਤ ਜਲਦੀ ਹੋ ਜਾਂਦੀ ਹੈ, ਉਨ੍ਹਾਂ ਨੂੰ ਗ੍ਰੀਨ-ਟੀ ਪੀਣੀ ਚਾਹੀਦੀ ਹੈ। ਗ੍ਰੀਨ-ਟੀ ਪੀਣ ਨਾਲ ਨਾ ਸਿਰਫ਼ ਇਮਊਨ ਸਿਸਟਮ ਮਜ਼ਬੂਤ ਹੋਵੇਗਾ ਸਗੋਂ ਐਲਰਜੀ ਤੋਂ ਬਚਣ ‘ਚ ਮਦਦ ਮਿਲੇਗੀ।

11. ਅਦਰਕ
ਲਸਣ ਦੀ ਤਰ੍ਹਾਂ ਹੀ ਅਦਰਕ ਵੀ ਬੇਹੱਦ ਅਸਰਦਾਰ ਐਂਟੀ ਐਲਰਜਿਕ ਫੂਡ ਹੈ। ਅਦਰਕ ਦੀ ਵਰਤੋਂ ਨਾਲ ਸਾਹ ਸੰਬੰਧੀ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ। ਅਦਰਕ ਸਾਹ ਦੀ ਬੀਮਾਰੀ ਤੋਂ ਆਰਾਮ ਦਿੰਦਾ ਹੈ। ਇਹ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦੀ ਵਰਤੋਂ ਚਾਹ ਬਣਾਉਂਦੇ ਸਮੇਂ ਅਤੇ ਖਾਣਾ ਬਣਾਉਂਦੇ ਸਮੇਂ ਕਰਨੀ ਚਾਹੀਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਹਾਡੀ ਵੀ ਸੌਂਦੇ ਸਮੇਂ ਵਾਰ-ਵਾਰ ਚੜ੍ਹਦੀ ਹੈ ‘ਨਾੜ’ ਤਾਂ ਅੱਜ ਤੋਂ ਖਾਣੀਆਂ ਸ਼ੁਰੂ ਕਰ ਦਿਓ ਇਹ ਚੀਜ਼ਾਂ

  • Health Tips
  • Allergies
  • Problems
  • Daily
  • Eat These Things
  • ਐਲਰਜੀ
  • ਸਮੱਸਿਆ
  • ਰੋਜ਼ਾਨਾ
  • ਖਾਓ ਇਹ ਚੀਜ਼ਾਂ

ਸਾਹ, ਦਮਾ-ਅਸਥਮਾ ’ਚ ਵਰਦਾਨ ਸਾਬਿਤ ਹੋ ਰਹੀ ਇਹ ਦੇਸੀ ਦਵਾਈ

NEXT STORY

Stories You May Like

  • follow these tips to prevent kidney stones
    Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
  • 3 time roti sabzi thali replaced in india  trend of these food items increases
    ਭਾਰਤ ’ਚ 3 ਵੇਲੇ ਦੀ ਰੋਟੀ-ਸਬਜ਼ੀ ਵਾਲੀ ਥਾਲੀ ਬਦਲੀ, ਇਨ੍ਹਾਂ ਖਾਣ ਵਾਲੀਆਂ ਚੀਜ਼ਾਂ ਦਾ ਵਧਿਆ ਰੁਝਾਨ
  • these things are a   boon   for fatty liver patients
    Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ ਬਾਰੇ
  • seeing these things in the morning is inauspicious
    ਸਵੇਰੇ ਉਠਦਿਆਂ ਹੀ ਇਨ੍ਹਾਂ ਚੀਜ਼ਾਂ ਦੇਖਣਾ ਮੰਨਿਆ ਜਾਂਦੈ ਅਸ਼ੁੱਭ ! ਰਹੋ ਸਾਵਧਾਨ
  • traffic problem in tarn taran city has become a problem for the people
    ਤਰਨਤਾਰਨ ਸ਼ਹਿਰ ’ਚ ਵੱਧ ਰਹੀ ਟ੍ਰੈਫਿਕ ਸਮੱਸਿਆ ਲੋਕਾਂ ਲਈ ਬਣੀ ਮੁਸੀਬਤ
  • these healthy drinks will rapidly reduce the problem of fatty liver
    Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ ਡਾਈਟ 'ਚ ਸ਼ਾਮਲ
  • bad habits can raise your blood sugar level
    ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ ਸਾਵਧਾਨੀਆਂ
  • curry leaves are the food of virtue
    ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • benefits of consuming pomegranate seeds and juice
      ਅਨਾਰ ਦੇ ਦਾਣੇ ਅਤੇ ਜੂਸ ਪੀਣ ਦੇ ਫਾਇਦੇ, ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • sleep is free    yet people don  t get enough of it
      'ਨੀਂਦ ਮੁਫ਼ਤ ਹੈ... ਫਿਰ ਵੀ ਲੋਕ ਪੂਰੀ ਨਹੀਂ ਲੈਂਦੇ': ਵਿਗਿਆਨੀਆਂ ਨੇ ਦੱਸੇ...
    • ai detected errors in medicines prescribed by doctors
      AI ਨੇ ਫੜੀਆਂ ਡਾਕਟਰਾਂ ਦੀਆਂ ਲਿਖੀਆਂ ਦਵਾਈਆਂ 'ਚ ਗਲਤੀਆਂ, 28 ਲੱਖ ਪਰਚੀਆਂ 'ਚ...
    • imported dialysis solution fails quality test in himachal
      ਹਿਮਾਚਲ 'ਚ ਦਰਾਮਦ ਡਾਇਲਸਿਸ ਸਾਲਿਊਸ਼ਨ ਗੁਣਵੱਤਾ ਜਾਂਚ 'ਚ ਫੇਲ, 9 ਗੰਭੀਰ ਉਲੰਘਣਾ...
    • consuming dry fruits the wrong way can harm your health
      ਗਲਤ ਤਰੀਕੇ ਨਾਲ ਖਾਧੇ ਗਏ DryFruits ਵਿਗਾੜ ਸਕਦੇ ਨੇ ਤੁਹਾਡੀ ਸਿਹਤ! ਜਾਣੋ ਖਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +